ਜਲੰਧਰ (ਅਨਿਲ ਦੁੱਗਲ)- ਜਲੰਧਰ ਦੇ ਕੈਂਟ ਵਿਖੇ ਇਕ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਵੱਲੋਂ ਪੁਲਸ 'ਤੇ ਗੰਭੀਰ ਦੋਸ਼ ਲਗਾਏ ਗਏ ਹਨ ਅਤੇ ਧਰਨਾ ਪ੍ਰਦਰਸ਼ਨ ਵੀ ਕੀਤਾ ਗਿਆ ਹੈ। ਪਰਿਵਾਰ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਕਤ ਨੌਜਵਾਨ ਨਸ਼ੇ ਵੇਚਣ ਨੂੰ ਲੈ ਕੇ ਪੁਲਸ ਵੱਲੋਂ ਰੇਡ ਮਾਰ ਕਰਕੇ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਦੀ ਕੁੱਟਮਾਰ ਵੀ ਕੀਤੀ ਗਈ ਸੀ।

ਇਹ ਵੀ ਪੜ੍ਹੋ : Punjab: YouTuber ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ, ਪੰਨੂ ਨਾਲ ਜੁੜੇ ਤਾਰ, ਹੋਏ ਵੱਡੇ ਖ਼ੁਲਾਸੇ
ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸ ਦਾ ਭਰਾ ਸ਼ਰਾਬ ਪੀਣ ਦਾ ਆਦੀ ਸੀ ਪਰ ਉਹ ਕਿਸੇ ਤਰ੍ਹਾਂ ਦਾ ਕੋਈ ਨਸ਼ਾ ਨਹੀਂ ਵੇਚਦਾ ਸੀ। ਪਰਿਵਾਰ ਨੇ ਦੱਸਿਆ ਕਿ ਨੌਜਵਾਨ ਨੂੰ 35 ਹਜ਼ਾਰ ਰੁਪਏ ਦੇ ਕੇ ਛੁਡਵਾਇਆ ਗਿਆ ਸੀ ਅਤੇ ਉਸ ਨੇ ਪਰੇਸ਼ਾਨ ਹੋ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਥੇ ਹੀ ਪੁਲਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Punjab: ਘਰ 'ਚ ਛਾਪਾ ਮਾਰਨ ਪੁੱਜੀ ਪੁਲਸ ਪੂਰੇ ਟੱਬਰ ਦਾ ਕਾਰਨਾਮਾ ਵੇਖ ਰਹਿ ਗਈ ਹੈਰਾਨ, ਪੁੱਤ ਦੀ ਪ੍ਰੇਮਿਕਾ ਵੀ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਖੁੱਲ ਗਿਆ ਸ਼ੰਭੂ ਬਾਰਡਰ ਤੇ ਪੰਜਾਬ ਸਰਕਾਰ ਨੇ ਸੱਦ ਲਈ ਕੈਬਨਿਟ ਮੀਟਿੰਗ, ਜਾਣੋ ਅੱਜ ਦੀਆਂ ਟਾਪ-10 ਖ਼ਬਰਾਂ
NEXT STORY