Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    9:37:53 PM

  • rajasthan set gujarat a target of 211 runs

    GT vs RR IPL 2026 : ਰਾਜਸਥਾਨ ਨੇ ਗੁਜਰਾਤ ਨੂੰ...

  • hailstorm and rain in punjab destroyed wheat crop

    ਪੰਜਾਬ 'ਚ ਹੋਈ ਗੜੇਮਾਰੀ ਤੇ ਮੀਂਹ ਨੇ ਕਣਕ ਦੀ ਫਸਲ...

  • roshan healthcare ayurvedic treatment

    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ...

  • punjabi youth dies in canada

    Canada 'ਚ ਪੰਜਾਬੀ ਨੌਜਵਾਨ ਦੀ ਮੌਤ! ਪਰਿਵਾਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਤੇਜ਼ ਰਫ਼ਤਾਰ ਮਿੱਟੀ ਦੀ ਟਰਾਲੀ ਦੀ ਚਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ, ਇਕ ਜ਼ਖ਼ਮੀ

DOABA News Punjabi(ਦੋਆਬਾ)

ਤੇਜ਼ ਰਫ਼ਤਾਰ ਮਿੱਟੀ ਦੀ ਟਰਾਲੀ ਦੀ ਚਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ, ਇਕ ਜ਼ਖ਼ਮੀ

  • Edited By Shivani Attri,
  • Updated: 06 Mar, 2026 05:54 PM
Hoshiarpur
boy dead on road accident
  • Share
    • Facebook
    • Tumblr
    • Linkedin
    • Twitter
  • Comment

ਗੜ੍ਹਸ਼ੰਕਰ (ਵੈੱਬ ਡੈਸਕ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪੈਂਦੇ ਬਾਜ਼ਾਰ 'ਚ ਸ਼ਹਿਰ ਗੜ੍ਹਸ਼ੰਕਰ 'ਚ ਦੁਪਹਿਰ ਕਰੀਬ 2 ਵਜੇ ਉਸ ਵੇਲੇ ਡੂੰਘੇ ਦੁੱਖ਼ ਅਤੇ ਘਬਰਾਹਟ ਦਾ ਮਾਹੌਲ ਬਣ ਗਿਆ ਜਦੋਂ ਤੇਜ਼ ਰਫ਼ਤਾਰ ਮਿੱਟੀ ਨਾਲ ਲੱਦੀ ਟਰੈਕਟਰ-ਟਰਾਲੀ ਅਤੇ ਟਰਾਲੇ ਦੀ ਚਪੇਟ ਵਿਚ ਆਉਣ ਨਾਲ ਇਕ ਮੋਟਰਸਾਈਕਲ ਸਵਾਰ ਲੜਕੇ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਦੂਜਾ ਬੂਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਮੌਕੇ ਉਤੇ ਮੌਜੂਦ ਲੋਕਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੜ੍ਹਸ਼ੰਕਰ-ਹੁਸ਼ਿਆਰਰੁਰ ਰੋਡ 'ਤੇ ਸ਼ਹਿਰ ਦੇ ਗੰਦੇ ਨਾਲੇ ਕੋਲ ਤੇਜ਼ ਰਫ਼ਤਾਰ ਨਾਲ ਮਿੱਟੀ ਦੀ ਲੱਦੀ ਟਰਾਲੀ ਬੰਗਾ ਰੋਡ ਵੱਲ ਜਾ ਰਹੀ ਸੀ ਅਤੇ ਟਰਾਲਾ ਹੁਸ਼ਿਆਰਪੁਰ ਰੋਡ ਵੱਲ ਜਾ ਰਿਹਾ ਸੀ। ਇਸ ਦੌਰਾਨ ਟਰੈਕਟਰ-ਟਰਾਲੀ ਦੀ ਚਪੇਟ ਵਿਚ ਮੋਟਰਸਾਈਕਲ ਸਵਾਰ ਦੋ ਨੌਜਵਾਨ ਆ ਗਏ, ਜਿਨ੍ਹਾਂ ਵਿਚੋਂ ਇਕ ਦੀ ਪਛਾਣ ਚਰਨਪ੍ਰੀਤ ਸਿੰਘ (24) ਵਾਸੀ ਸ਼ੇਰਗੜ੍ਹ ਬਾਰਾ ਥਾਣਾ ਬੱਸੀ ਪਠਾਣਾ ਵਜੋਂ ਹੋਈ ਹੈ ਅਤੇ ਦੂਜਾ ਲੜਕਾ ਜੋ ਗੰਭੀਰ ਤਰੀਕੇ ਨਾਲ ਜ਼ਖ਼ਮੀ ਹੋਇਆ, ਉਸ ਦੀ ਪਛਾਣ ਸਨਮਦੀਪ ਵਾਸੀ ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ।  ਮੌਕੇ ਉਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਟਰੈਕਟਰ-ਟਰਾਲੀ ਦੀ ਚਪੇਟ ਵਿਚ ਮੋਟਰਸਾਈਕਲ ਆ ਗਿਆ ਅਤੇ ਉਸ ਨੂੰ ਘੜੀਸਦੇ ਹੋਏ ਟਰੈਕਟਰ ਚੱਲਣ ਨਾਲ ਬਾਈਕ ਸਵਾਰਾਂ ਦਾ ਬੁਰੀ ਤਰ੍ਹਾਂ ਨੁਕਸਾਨ ਹੋਇਆ। 

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਘਟਨਾ! ਮੋਬਾਇਲ ਨਾ ਦੇਣ 'ਤੇ ਹੋਈ ਲੜਾਈ, ਮਹਿਲਾ ਦੀ ਮੌਤ

PunjabKesari

ਪੁਲਸ ਤੇ ਮਾਈਨਿੰਗ ਵਿਭਾਗ ਦੀ ਮਿਲੀਭੁਗਤ ਨਾਲ ਚੱਲ ਰਿਹੈ ਰੋੜੀ ਗਰੁੱਪ ਦਾ ਗੋਰਖਧੰਦਾ 
ਇਸ ਮੌਕੇ ਭਾਜਪਾ ਦੀ ਗੜ੍ਹਸ਼ੰਕਰ ਹਲਕਾ ਇੰਚਾਰਜ ਨਿਮਿਸ਼ਾ ਮਹਿਤਾ ਨੇ ਪਹੁੰਚ ਕੇ ਪੁਲਸ ਪ੍ਰਸ਼ਾਸਨ, ਮਾਈਨਿੰਗ ਵਿਭਾਗ ਅਤੇ ਰੋੜੀ ਮਾਈਨਿੰਗ ਗਰੁੱਪ ਨੂੰ ਆੜੇ ਹੱਥੀਂ ਲੈਂਦੇ ਕਿਹਾ ਕਿ 7 ਦਿਨਾਂ ਵਿਚ ਮਾਈਨਿੰਗ ਵਾਲੀ ਗੱਡੀ ਹੇਠਾਂ ਆ ਕੇ ਇਹ ਤੀਜੀ ਮੌਤ ਹੋਈ ਹੈ ਅਤੇ ਜਿਸ ਦਿਨ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਈ ਹੈ, ਉਸ ਦਿਨ ਤੋਂ ਹਲਕਾ ਗੜ੍ਹਸ਼ੰਕਰ 'ਚ ਮਾਈਨਿੰਗ ਦੇ ਮਾਲ ਨਾਲ ਲੱਦੇ ਟਿੱਪਰ ਅਤੇ ਟਰਾਲੀਆਂ ਨੇ ਸੜਕਾਂ 'ਤੇ ਭਿਆਨਕ ਆਤੰਕ ਚੁੱਕਿਆ ਹੋਇਆ ਹੈ। ਜਿਸ ਕਾਰਨ ਹੁਣ ਤੱਕ ਸਵਾ ਚਾਰ ਸਾਲਾਂ ਵਿਚ 23 ਮੌਤਾਂ ਹੋ ਚੁੱਕੀਆਂ ਹਨ। 

ਇਹ ਵੀ ਪੜ੍ਹੋ: ਮੋਗਾ ਸਰਪੰਚ ਕਤਲ ਕਾਂਡ 'ਚ ਨਵਾਂ ਮੋੜ! 'ਆਪ' MLA 'ਤੇ ਗੰਭੀਰ ਇਲਜ਼ਾਮਾਂ ਵਾਲੀ ਵੀਡੀਓ ਖਹਿਰਾ ਨੇ ਕੀਤੀ ਸਾਂਝੀ

ਨਿਮਿਸ਼ਾ ਮਹਿਤਾ ਨੇ ਕਿਹਾ ਕਿ ਰੋੜੀ ਗਰੁੱਪ ਦੀਆਂ ਮਿੱਟੀ ਨਾਲ ਲੱਦੀਆਂ ਬਿਨ੍ਹਾਂ ਨੰਬਰ ਪਲੇਟ ਟਰਾਲੀਆਂ ਰੋਜ਼ਾਨਾ ਗੜ੍ਹਸ਼ੰਕਰ ਥਾਣੇ ਅਤੇ ਡੀ. ਐੱਸ. ਪੀ. ਦਫ਼ਤਰ ਅੱਗੋ ਲੰਘਦੀਆਂ ਹਨ। ਅਨੇਕਾਂ ਵਾਰ ਸੋਸ਼ਲ ਮੀਡੀਆ ਅਤੇ ਅਖ਼ਬਾਰਾਂ ਰਾਹੀਂ ਨਿਮਿਸ਼ਾ ਮਹਿਤਾ ਇਸ ਮਸਲੇ ਨੂੰ ਪੁਲਸ ਪ੍ਰਸ਼ਾਸਨ ਮਾਈਨਿੰਗ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਰੱਖ ਚੁੱਕੇ ਹਨ ਪਰ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਇਸ ਦੇ ਬਾਵਜੂਦ ਇਨ੍ਹਾਂ ਵਿਭਾਗਾਂ ਦਾ ਚੁੱਪੀ ਤਾਰਨਾ ਇਸ ਗੱਲ ਦਾ ਪ੍ਰਮਾਣ ਹੈ ਕਿ ਇਹ ਸਭ ਮਿਲੀਭੁਗਤ ਨਾਲ ਚੱਲ ਰਿਹਾ ਹੈ। 

ਉਨ੍ਹਾਂ ਰੋੜੀ ਗਰੁੱਪ ਦੇ ਮਾਲਕ ਨੂੰ ਜਨਤਾ ਸਾਹਮਣੇ ਦਬਕੇ ਮਾਰੇ ਅਤੇ ਕਿਹਾ ਕਿ ਉਹ ਉਸ 'ਤੇ ਪਰਚੇ ਦੀ ਮੰਗ ਕਰਨਗੇ ਕਿਉਂਕਿ ਉਸ ਦੇ ਟਰੈਕਟਰ ਦਿਨ ਰਾਤ ਅੰਨ੍ਹੇਵਾਹ ਤੇਜ਼ ਰਫ਼ਤਾਰ ਗੜ੍ਹਸ਼ੰਕਰ ਦੀਆਂ ਸੜਕਾਂ 'ਤੇ ਆਤੰਕ ਪਾ ਰਹੇ ਹਨ। ਟਰੈਕਟਰਾਂ 'ਤੇ ਨਾ ਹੀ ਨੰਬਰ ਪਲੇਟ ਅਤੇ ਨਾ ਹੀ ਚਾਲਕਾਂ ਕੋਲ ਡਰਾਈਵਿੰਗ ਲਾਇਸੈਂਸ ਹੈ। ਨਿਮਿਸ਼ਾ ਮਹਿਤਾ ਨੇ ਕਿਹਾ ਕਿ ਵਿਧਾਇਕ ਰੋੜੀ ਇਸ ਮਸਲੇ 'ਤੇ ਕਿਉਂ ਚੁੱਪੀ ਤਾਰੀ ਬੈਠੇ ਹਨ ਅਤੇ ਗੜ੍ਹਸ਼ੰਕਰ ਦੀ ਜਨਤਾ ਇਸ ਨੂੰ ਚੰਗੀ ਤਰ੍ਹਾਂ ਸਮਝਦੀ ਹੈ। 

ਇਹ ਵੀ ਪੜ੍ਹੋ: ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਪੋਸਟ ਪਾ ਕੇ ਕਿਹਾ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • boy dead on road accident
  • road accident gharshankar
  • ਮੋਟਰਸਾਈਕਲ ਸਵਾਰ ਦੀ ਮੌਤ
  • ਤੇਜ਼ ਰਫ਼ਤਾਰ ਟਰਾਲੀ

ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ

NEXT STORY

Stories You May Like

  • one person dies after being hit by a train
    ਟਰੇਨ ਦੀ ਚਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ
  • one killed in horrific collision between high speed thar and motorcycle
    ਤੇਜ਼ ਰਫਤਾਰ ਥਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ 'ਚ ਇਕ ਦੀ ਮੌਤ
  • motorcyclist dies after colliding with stray animal
    ਆਵਾਰਾ ਪਸ਼ੂ ਨਾਲ ਟਕਰਾਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ
  • motorcyclist dies after being hit by tractor
    ਟਰੈਕਟਰ ਵੱਲੋਂ ਟੱਕਰ ਮਾਰਨ ਨਾਲ ਮੋਟਰਸਾਈਕਲ ਸਵਾਰ ਦੀ ਮੌਤ ; ਪਤਨੀ ਤੇ ਬੱਚੇ ਜ਼ਖ਼ਮੀ
  • motorcycle rider dies after being hit by unknown vehicle
    ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ
  • one dead in car and motorcycle collision
    ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਦੀ ਮੌਤ
  • combine accident  person dies
    ਤੇਜ਼ ਰਫਤਾਰ ਕੰਬਾਈਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • train accident  death of a young man
    ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
  • long power cut
    ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
  • police register case against 4 people in fight case
    ਪੁਲਸ ਨੇ ਲੜਾਈ ਦੇ ਕੇਸ 'ਚ 4 ਵਿਅਕਤੀਆਂ ਖਿਲਾਫ਼ ਕੀਤਾ ਪਰਚਾ ਦਰਜ
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • ruckus in kalsi nagar  jalandhar
    ਜਲੰਧਰ ਦੇ ਕਲਸੀ ਨਗਰ 'ਚ ਹੰਗਾਮਾ, ਰੇਲਵੇ ਤੇ PWD ਵੱਲੋਂ ਬਾਜ਼ਾਰ ਖਾਲੀ ਕਰਨ ਦੇ...
  • heavy rain and hailstorm in jalandhar weather turns pleasant
    ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ, ਜਾਣੋ ਅਗਲੇ...
  • weather and market news on your mobile advice from agricultural experts
    ਮੋਬਾਇਲ 'ਤੇ ਮਿਲੇਗੀ ਮੌਸਮ ਅਤੇ ਮੰਡੀ ਦੀ ਪਲ-ਪਲ ਦੀ ਖ਼ਬਰ, ਖੇਤੀ ਮਾਹਿਰਾਂ ਤੋਂ ਵੀ...
  • jalandhar cia staff arrested a youth with 5 pistols
    ਜਲੰਧਰ CIA ਸਟਾਫ਼ ਨੇ 5 ਪਿਸਤੌਲਾਂ ਸਣੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ, UP ਤੋਂ...
  • jalandhar corporation has not been able to earn rangla vihda project
    ਸਾਲਾਂ ਤੋਂ ਰੰਗਲਾ ਵਿਹੜਾ ਪ੍ਰਾਜੈਕਟ ਤੋਂ ਇਕ ਪੈਸਾ ਵੀ ਨਹੀਂ ਕਮਾ ਪਾ ਰਿਹੈ ਜਲੰਧਰ...
Trending
Ek Nazar
pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • hajipur boy dies in road accident in italy
      36 ਦਿਨਾਂ ਬਾਅਦ ਇਟਲੀ ਤੋਂ ਪਿੰਡ ਪਰਤੀ ਨੌਜਵਾਨ ਦੀ ਮ੍ਰਿਤਕ ਦੇਹ, ਧਾਹਾਂ ਮਾਰ...
    • weather and market news on your mobile advice from agricultural experts
      ਮੋਬਾਇਲ 'ਤੇ ਮਿਲੇਗੀ ਮੌਸਮ ਅਤੇ ਮੰਡੀ ਦੀ ਪਲ-ਪਲ ਦੀ ਖ਼ਬਰ, ਖੇਤੀ ਮਾਹਿਰਾਂ ਤੋਂ ਵੀ...
    • jalandhar cia staff arrested a youth with 5 pistols
      ਜਲੰਧਰ CIA ਸਟਾਫ਼ ਨੇ 5 ਪਿਸਤੌਲਾਂ ਸਣੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ, UP ਤੋਂ...
    • ranainder pratap control of fatudhinga block samiti manveer kaur chairperson
      ਫੱਤੂਢੀਂਗਾ ਬਲਾਕ ਸੰਮਤੀ 'ਤੇ ਰਾਣਾ ਇੰਦਰ ਪ੍ਰਤਾਪ ਧੜੇ ਦਾ ਕਬਜ਼ਾ, ਮਨਵੀਰ ਕੌਰ ਬਣੇ...
    • a woman from england died in a violent collision between a scooter and a car
      ਨਵਾਂਸ਼ਹਿਰ ਵਿਖੇ ਦੋ ਸਕੂਟਰੀਆਂ ਤੇ ਕਾਰ ਦੀ ਜ਼ਬਰਦਸਤ ਟੱਕਰ, ਕੁਝ ਦਿਨ ਪਹਿਲਾਂ...
    • new twist in the case of grenade attack on bjp office in chandigarh
      ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ!...
    • jalandhar corporation has not been able to earn rangla vihda project
      ਸਾਲਾਂ ਤੋਂ ਰੰਗਲਾ ਵਿਹੜਾ ਪ੍ਰਾਜੈਕਟ ਤੋਂ ਇਕ ਪੈਸਾ ਵੀ ਨਹੀਂ ਕਮਾ ਪਾ ਰਿਹੈ ਜਲੰਧਰ...
    • massive fire breaks out at chemical factory chadha enterprises
      ਕੈਮੀਕਲ ਫੈਕਟਰੀ ਚੱਢਾ ਐਂਟਰਪ੍ਰਾਈਜ਼ਿਜ਼ ’ਚ ਲੱਗੀ ਭਿਆਨਕ ਅੱਗ, ਰਬੜ ਕੈਮੀਕਲ ਤੇ...
    • wheat crop damaged due to fresh rain in tanda
      ਟਾਂਡਾ 'ਚ ਫਿਰ ਤੋਂ ਹੋਈ ਬਾਰਿਸ਼ ਕਾਰਨ ਕਣਕ ਦੀ ਫ਼ਸਲ ਦਾ ਹੋਇਆ ਨੁਕਸਾਨ
    • tragic accident on gurdwara sri ber sahib marg
      ਗੁਰਦੁਆਰਾ ਸ੍ਰੀ ਬੇਰ ਸਾਹਿਬ ਮਾਰਗ 'ਤੇ ਵਾਪਰਿਆ ਦਰਦਨਾਕ ਹਾਦਸਾ, ਬਜ਼ੁਰਗ ਮਹਿਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +