ਟਾਂਡਾ (ਵਰਿੰਦਰ ਪੰਡਿਤ)- ਟਾਂਡਾ-ਬੇਗੋਵਾਲ ਰੋਡ 'ਤੇ ਆਵਾਰਾ ਪਸ਼ੂ ਦੇ ਮੋਟਰਸਾਈਕਲ ਅੱਗੇ ਆਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਏ ਨੌਜਵਾਨ ਦੀ ਪਛਾਣ ਸਤਪਾਲ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਸਲੇਮਪੁਰ ਦੇ ਰੂਪ ਵਿੱਚ ਹੋਈ ਹੈ। ਟਾਂਡਾ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਹੈਰਾਨੀਜਨਕ ਮਾਮਲਾ! 26 ਸਾਲ ਬਾਅਦ ਭਾਖੜਾ ਨਹਿਰ 'ਚੋਂ ਮਿਲੇ ਜਵਾਕ ਸਣੇ 4 ਮਨੁੱਖੀ ਕੰਕਾਲ, ਵੈਨ 'ਚ ਬਣੇ ਪਿੰਜਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਲਈ 237 ਉਮੀਦਵਾਰ ਚੋਣ ਮੈਦਾਨ ’ਚ
NEXT STORY