Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    10:19:15 PM

  • punjab weather update

    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ...

  • high alert in punjab

    ਵੱਡੀ ਖ਼ਬਰ: ਪੰਜਾਬ 'ਚ ਹਾਈ ਅਲਰਟ! ਅੱਤਵਾਦੀ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • big news indian coach resigns

    ਵੱਡੀ ਖਬਰ! ਭਾਰਤੀ ਕੋਚ ਨੇ ਦਿੱਤਾ ਅਸਤੀਫਾ! IPL...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala-Phagwara
  • ਸੜਕ 'ਤੇ ਅਚਾਨਕ ਆਏ ਮੱਝਾਂ ਦੇ ਝੁੰਡ ਕਾਰਨ ਵਾਪਰਾਇਆ ਹਾਦਸਾ, ਨੌਜਵਾਨ ਗੰਭੀਰ ਜ਼ਖ਼ਮੀ

DOABA News Punjabi(ਦੋਆਬਾ)

ਸੜਕ 'ਤੇ ਅਚਾਨਕ ਆਏ ਮੱਝਾਂ ਦੇ ਝੁੰਡ ਕਾਰਨ ਵਾਪਰਾਇਆ ਹਾਦਸਾ, ਨੌਜਵਾਨ ਗੰਭੀਰ ਜ਼ਖ਼ਮੀ

  • Edited By Shivani Attri,
  • Updated: 04 Jul, 2026 01:08 PM
Kapurthala-Phagwara
boy injred on road accident
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਗੁਰਪ੍ਰੀਤ)- ਸੁਲਤਾਨਪੁਰ ਲੋਧੀ-ਕਪੂਰਥਲਾ ਮੁੱਖ ਮਾਰਗ 'ਤੇ ਪਿੰਡ ਝੱਲਲੇਈਵਾਲਾ ਨੇੜੇ ਸੜਕ 'ਤੇ ਅਚਾਨਕ ਆਏ ਮੱਝਾਂ ਦੇ ਝੁੰਡ ਕਾਰਨ ਇਕ ਗੰਭੀਰ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਦਕਿ ਉਸ ਦਾ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ ਭਲਕੇ ਇਨ੍ਹਾਂ ਚਾਰ ਇਲਾਕਿਆਂ 'ਚ ਹੋਣਗੀਆਂ ਸਥਾਨਕ ਚੋਣਾਂ, ਸ਼ਾਮ ਨੂੰ ਆਉਣਗੇ ਨਤੀਜੇ

PunjabKesari

ਪ੍ਰਾਪਤ ਜਾਣਕਾਰੀ ਮੁਤਾਬਕ ਜ਼ਖ਼ਮੀ ਨੌਜਵਾਨ ਆਪਣੀ ਭੈਣ ਨੂੰ ਮਿਲਣ ਮਗਰੋਂ ਮੋਟਰਸਾਈਕਲ 'ਤੇ ਆਪਣੇ ਘਰ ਲੋਹੀਆਂ ਵਾਪਸ ਪਰਤ ਰਿਹਾ ਸੀ। ਜਿਵੇਂ ਹੀ ਉਹ ਪਿੰਡ ਝੱਲਲੇਈਵਾਲਾ ਨੇੜੇ ਪਹੁੰਚਿਆ ਤਾਂ ਸੜਕ ਦੇ ਵਿਚਕਾਰ ਅਚਾਨਕ ਮੱਝਾਂ ਦਾ ਝੁੰਡ ਆ ਗਿਆ। ਨੌਜਵਾਨ ਨੂੰ ਸੰਭਲਣ ਦਾ ਮੌਕਾ ਨਾ ਮਿਲਿਆ ਅਤੇ ਉਸ ਦਾ ਮੋਟਰਸਾਈਕਲ ਮੱਝਾਂ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨ ਸੜਕ 'ਤੇ ਜਾ ਡਿੱਗਿਆ ਅਤੇ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਮੌਕੇ 'ਤੇ ਮੌਜੂਦ ਲੋਕਾਂ ਨੇ ਉਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ।

PunjabKesari

ਇਸ ਘਟਨਾ ਮਗਰੋਂ ਇਲਾਕਾ ਵਾਸੀਆਂ 'ਚ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਸੜਕਾਂ 'ਤੇ ਖੁੱਲ੍ਹੇਆਮ ਘੁੰਮਦੇ ਮੱਝਾਂ ਦੇ ਝੁੰਡ ਹਰ ਰੋਜ਼ ਹਾਦਸਿਆਂ ਦਾ ਕਾਰਨ ਬਣ ਰਹੇ ਹਨ ਅਤੇ ਪ੍ਰਸ਼ਾਸਨ ਇਸ ਸਮੱਸਿਆ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਪਸ਼ੂ ਸੜਕ ਕਿਨਾਰੇ ਲੱਗੇ ਰੁੱਖਾਂ ਅਤੇ ਹਰਿਆਲੀ ਨੂੰ ਨੁਕਸਾਨ ਪਹੁੰਚਾਉਂਦੇ ਸਨ, ਜਿਸ ਨਾਲ ਵਾਤਾਵਰਨ ਪ੍ਰਭਾਵਿਤ ਹੁੰਦਾ ਸੀ ਪਰ ਹੁਣ ਇਹੀ ਪਸ਼ੂ ਸੜਕਾਂ 'ਤੇ ਆਵਾਜਾਈ ਕਰਨ ਵਾਲੇ ਲੋਕਾਂ ਦੀ ਜਾਨ ਲਈ ਵੀ ਵੱਡਾ ਖ਼ਤਰਾ ਬਣ ਚੁੱਕੇ ਹਨ।

ਇਹ ਵੀ ਪੜ੍ਹੋ: ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ ਬਗਾਵਤੀ ਸੁਰਾਂ

ਲੋਕਾਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਅਤੇ ਸੰਬੰਧਤ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਸੜਕਾਂ 'ਤੇ ਪਸ਼ੂਆਂ ਦੇ ਝੁੰਡਾਂ ਦੀ ਆਵਾਜਾਈ ਨੂੰ ਤੁਰੰਤ ਰੋਕਿਆ ਜਾਵੇ ਅਤੇ ਲਾਪਰਵਾਹੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇ ਸਮੇਂ ਸਿਰ ਠੋਸ ਕਦਮ ਨਾ ਚੁੱਕੇ ਗਏ ਤਾਂ ਭਵਿੱਖ 'ਚ ਹੋਰ ਵੀ ਗੰਭੀਰ ਹਾਦਸੇ ਵਾਪਰ ਸਕਦੇ ਹਨ।

ਇਹ ਵੀ ਪੜ੍ਹੋ: ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • boy injred
  • road accident
  • ਨੌਜਵਾਨ ਗੰਭੀਰ ਜ਼ਖ਼ਮੀ
  • ਸੁਲਤਾਨਪੁਰ ਲੋਧੀ
  • ਕਪੂਰਥਲਾ ਮੁੱਖ ਮਾਰਗ
  • ਸੜਕ ਹਾਦਸਾ

ਆਪਣੀਆਂ ਦੁਕਾਨਾਂ ਦਾ ਕਿਰਾਇਆ ਲੈਣ ਗਏ ਬਜ਼ੁਰਗ ਨੂੰ ਕਿਰਾਏਦਾਰਾਂ ਨੇ ਕੁੱਟਿਆ

NEXT STORY

Stories You May Like

  • two trucks collide head on on hajipur talwara road
    ਹਾਜੀਪੁਰ-ਤਲਵਾੜਾ ਸੜਕ 'ਤੇ ਦੋ ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ, ਡਰਾਈਵਰ ਗੰਭੀਰ ਜ਼ਖ਼ਮੀ
  • road accident
    ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਦੋ ਨੌਜਵਾਨ ਗੰਭੀਰ ਜ਼ਖਮੀ
  • a major accident occurred in the early hours of the morning
    ਸਵੇਰੇ-ਸਵੇਰੇ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਤ, ਪਤੀ ਗੰਭੀਰ ਜ਼ਖ਼ਮੀ
  • huge tree falls on moving school bus
    ਦਰਦਨਾਕ ਹਾਦਸਾ: ਚਲਦੀ ਸਕੂਲ ਬੱਸ 'ਤੇ ਡਿੱਗਿਆ ਵੱਡਾ ਦਰੱਖਤ; ਜਵਾਕ ਦੀ ਮੌਤ, 4 ਬੱਚੇ ਗੰਭੀਰ ਜ਼ਖ਼ਮੀ
  • tragic accident two boys fall from railway bridge along with bike in jalandhar
    ਜਲੰਧਰ 'ਚ ਦਰਦਨਾਕ ਹਾਦਸਾ! ਰੇਲਵੇ ਪੁਲ ਤੋਂ 2 ਨੌਜਵਾਨ ਮੋਟਰਸਾਈਕਲ ਸਮੇਤ ਡਿੱਗੇ ਹੇਠਾਂ
  • boy dies of electrocution while cleaning at plant
    ਨਿੱਜੀ ਇਨਫ੍ਰਾਕੋਨ ਪਲਾਂਟ 'ਚ ਵੱਡਾ ਹਾਦਸਾ, ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ ਗੰਭੀਰ ਜ਼ਖ਼ਮੀ
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ ਗੰਭੀਰ ਦੋਸ਼
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • punjabi youth dies of heart attack in america
      ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
    • punjab weather heavy raining yellow alert
      ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
    • one person arrested after dope test positive
      ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਇਕ ਗ੍ਰਿਫ਼ਤਾਰ
    • boy dies of overdose
      ਨਸ਼ੇ ਨੇ ਉਜਾੜਿਆ ਘਰ, ਨੌਜਵਾਨ ਦੀ ਓਵਰਡੋਜ਼ ਨਾਲ ਮੌਤ
    • illicit liquor seized in jalandhar  driver arrested 37 boxes of liquor
      ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
    • kapurthala closed in protest against lathi charge on sanitation workers
      ਸਫ਼ਾਈ ਮੁਲਾਜ਼ਮਾਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਪੂਰਾ ਕਪੂਰਥਲਾ ਬੰਦ, ਬਾਜ਼ਾਰ ਤੇ...
    • contractor swallowed poisonous medicine
      ਠੇਕੇ ਦੇ ਕਰਿੰਦੇ ਨੇ ਨਿਗਲੀ ਜ਼ਹਿਰੀਲੀ ਦਵਾਈ, ਠੇਕੇਦਾਰ ਦੇ ਪੁੱਤਰ 'ਤੇ ਲਾਏ...
    • one person arrested with drug pills
      ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਵਿਅਕਤੀ ਗ੍ਰਿਫ਼ਤਾਰ
    • heavy collision between two trucks
      ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
    • strike begins  sanitation workers  municipal council haryana
      ਅਣਮਿੱਥੇ ਸਮੇਂ ਲਈ ਸਫਾਈ ਸੇਵਕਾਂ ਦੀ ਹੜਤਾਲ ਸ਼ੁਰੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +