ਟਾਂਡਾ ਉੜਮੁੜ (ਪਰਮਜੀਤ ਮੋਮੀ)-ਨਸ਼ਾ ਕਰਨ ਦੇ ਆਦੀ ਇਕ ਨੌਜਵਾਨ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਇਸ ਬਾਰੇ ਜਾਣਕਾਰੀ ਥਾਣਾ ਟਾਂਡਾ ਦੇ ਮੁਖੀ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ 'ਚ ਟਾਂਡਾ ਪੁਲਸ ਨੇ ਰੋਹਿਤ ਪੁੱਤਰ ਮਾਨ ਸਿੰਘ ਵਾਸੀ ਪਿੰਡ ਟਾਹਲੀ ਦਾ ਡੋਪ ਟੈਸਟ ਪਾਜ਼ੀਟਿਵ ਹੋਣ 'ਤੇ ਨੌਜਵਾਨ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ ਕੀਤਾ ਸਨਸਨੀਖੇਜ਼ ਖ਼ੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ ਕੀਤਾ ਸਨਸਨੀਖੇਜ਼ ਖ਼ੁਲਾਸਾ
NEXT STORY