Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 02, 2023

    3:42:05 PM

  • arvind kejriwal  s big announcement for the people of the state

    ਪੰਜਾਬ ਦੌਰੇ ’ਤੇ ਆਏ ਅਰਵਿੰਦ ਕੇਜਰੀਵਾਲ ਦੇ ਸੂਬੇ ਦੀ...

  • cm mann big announcement for youth of punjab

    CM ਮਾਨ ਨੇ ਖ਼ੁਸ਼ ਕਰ ਦਿੱਤੇ ਪੰਜਾਬ ਦੇ ਨੌਜਵਾਨ,...

  • plane crash in zimbabwe 6 people including indian businessman his son killed

    ਜ਼ਿੰਬਾਬਵੇ 'ਚ ਜਹਾਜ਼ ਹਾਦਸਾਗ੍ਰਸਤ, ਭਾਰਤੀ...

  • important decision about drones coming from pak in punjab

    ਪੰਜਾਬ 'ਚ ਸਰਹੱਦ ਪਾਰੋਂ ਆਉਣ ਵਾਲੇ 'ਡਰੋਨਾਂ' ਬਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • BBC News
  • ਦਰਸ਼ਨ ਟੀ.ਵੀ.
  • ਖੇਤੀਬਾੜੀ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • BBC News Punjabi
  • Corona Virus

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਪੰਜਾਬ ਸਰਕਾਰ ਨੇ ਇਕ ਸਾਲ ’ਚ ਸੂਬੇ ਦੇ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤਾ ਰੁਜ਼ਗਾਰ: ਬ੍ਰਹਮ ਸ਼ੰਕਰ ਜਿੰਪਾ

DOABA News Punjabi(ਦੋਆਬਾ)

ਪੰਜਾਬ ਸਰਕਾਰ ਨੇ ਇਕ ਸਾਲ ’ਚ ਸੂਬੇ ਦੇ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤਾ ਰੁਜ਼ਗਾਰ: ਬ੍ਰਹਮ ਸ਼ੰਕਰ ਜਿੰਪਾ

  • Edited By Shivani Attri,
  • Updated: 08 Jun, 2023 12:58 PM
Hoshiarpur
brahm shankar jimpa cabinet minister statement
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ)-ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੁਜ਼ਗਾਰ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਅਦ ਸਭ ਤੋਂ ਪਹਿਲਾਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਫ਼ੈਸਲਾ ਕੀਤਾ ਗਿਆ ਸੀ, ਜਿਸ ਦੇ ਨਤੀਜੇ ਵਜੋਂ ਪੰਜਾਬ ਸਰਕਾਰ ਨੇ ਇਕ ਸਾਲ ਵਿਚ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਹੈ। ਉਹ ਬੁੱਧਵਾਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਗਏ ਰੁਜ਼ਗਾਰ ਮੇਲੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਜ਼ਿਲਾ ਰੋਜ਼ਗਾਰ ਅਫਸਰ ਗੁਰਮੇਲ ਸਿੰਘ ਵੀ ਹਾਜ਼ਰ ਸਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਏ ਗਏ ਰੁਜ਼ਗਾਰ ਮੇਲੇ ਵਿਚ 350 ਤੋਂ ਵੱਧ ਨੌਜਵਾਨਾਂ ਨੇ ਭਾਗ ਲਿਆ ਅਤੇ ਵੱਖ-ਵੱਖ ਕੰਪਨੀਆਂ ਅਤੇ ਸੰਸਥਾਵਾਂ ਵੱਲੋਂ 150 ਨੌਜਵਾਨਾਂ ਨੂੰ ਸ਼ਾਰਟਲਿਸਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਸਿੱਧ ਕੰਪਨੀਆਂ ਸੋਨਾਲੀਕਾ, ਕਵਾਂਟਮ ਪੇਪਰ ਮਿੱਲ, ਰਿਲਾਇੰਸ ਇੰਡਸਟਰੀਜ਼ ਲਿਮਟਿਡ, ਵਰਧਮਾਨ ਯਾਰਨਜ਼ ਐਂਡ ਥਰੈਡਜ਼ ਲਿਮਟਿਡ, ਹੁਸ਼ਿਆਰਪੁਰ ਆਟੋਮੋਬਾਈਲ, ਏ. ਬੀ. ਸ਼ੂਗਰ ਲਿਮਟਿਡ, ਸੈਂਚੁਰੀ ਪਲਾਈਵੁੱਡ, ਪ੍ਰੀਤਿਕਾ ਇੰਜੀਨੀਅਰਿੰਗ ਕੰਪੋਨੈਂਟਸ ਲਿਮਟਿਡ, ਕਰੋਮਾ ਟਾਟਾ ਇੰਟਰਪ੍ਰਾਈਜਿਜ਼ ਅਤੇ ਹੋਰ ਕੰਪਨੀਆਂ ਨੇ ਭਾਗ ਲਿਆ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਸੰਸਥਾਵਾਂ ਵੱਲੋਂ ਚੁਣੇ ਗਏ ਨੌਜਵਾਨਾਂ ਨੂੰ ਆਫਰ ਲੈਟਰ ਦਿੱਤੇ ਅਤੇ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ।

ਇਹ ਵੀ ਪੜ੍ਹੋ- ਖੰਨਾ 'ਚ ਪ੍ਰੇਮੀ ਨੇ ਡਾਂਸਰ ਪ੍ਰੇਮਿਕਾ ਦੇ ਘਰ ਕੀਤੀ ਖ਼ੁਦਕੁਸ਼ੀ, ਫਿਰ ਪ੍ਰੇਮਿਕਾ ਨੇ ਕੀਤਾ ਲੂ ਕੰਡੇ ਕਰ ਦੇਣ ਵਾਲਾ ਕਾਰਾ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵੱਖ-ਵੱਖ ਕੰਪਨੀਆਂ ਨਾਲ 40 ਹਜ਼ਾਰ ਕਰੋੜ ਰੁਪਏ ਦੇ ਸਮਝੌਤੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਜ਼ਿਲੇ ਵਿਚ ਅਜਿਹੇ ਰੋਜ਼ਗਾਰ ਮੇਲੇ ਲਗਾਏ ਗਏ ਹਨ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਸਕਣ। ਇਸ ਪਲੇਸਮੈਂਟ ਮੁਹਿੰਮ ਵਿਚ ਪੋਸਟ ਗ੍ਰੈਜੂਏਟ, ਗ੍ਰੈਜੂਏਟ (ਤਕਨੀਕੀ/ਗੈਰ-ਤਕਨੀਕੀ), ਆਈ. ਟੀ. ਆਈ., ਡਿਪਲੋਮਾ ਹੋਲਡਰ, 12ਵੀਂ ਪਾਸ, ਮੈਟ੍ਰਿਕ ਪਾਸ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਰਾਹੀਂ ਰੁਜ਼ਗਾਰ ਉਤਪਤੀ ਵਿਭਾਗ ਰੋਜ਼ਗਾਰਦਾਤਾਵਾਂ ਨੂੰ ਯੋਗ ਉਮੀਦਵਾਰ ਲੱਭਣ ਦੇ ਨਾਲ-ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਲਈ ਪਲੇਟਫਾਰਮ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਰੋਜ਼ਗਾਰ ਮੇਲੇ ਭਵਿੱਖ ਵਿਚ ਵੀ ਜਾਰੀ ਰਹਿਣਗੇ। ਇਸ ਦੌਰਾਨ ਉਨ੍ਹਾਂ ਆਈ. ਟੀ. ਆਈ. ਹੁਸ਼ਿਆਰਪੁਰ ਵਿਖੇ ਬੂਟੇ ਵੀ ਲਗਾਏ। ਇਸ ਮੌਕੇ ਪਲੇਸਮੈਂਟ ਅਫਸਰ ਰਾਕੇਸ਼ ਕੁਮਾਰ, ਕਰੀਅਰ ਕਾਊਂਸਲਰ ਅਦਿੱਤਿਆ ਰਾਣਾ, ਮਹਿੰਦਰ ਰਾਣਾ ਤੋਂ ਇਲਾਵਾ ਕੌਂਸਲਰ ਵਿਜੇ ਅਗਰਵਾਲ, ਪ੍ਰਦੀਪ ਕੁਮਾਰ, ਸਤਵੰਤ ਸਿੰਘ ਸਿਆਣ, ਬਲਵਿੰਦਰ ਕਤਨਾ, ਐਡਵੋਕੇਟ ਅਮਰਜੋਤ ਸੈਣੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਭੈਣ-ਭਰਾ ਨਾਲ ਵਾਪਰੀ ਅਣਹੋਣੀ, ਭਰਾ ਨੇ ਤੜਫ਼-ਤੜਫ਼ ਤੋੜਿਆ ਦਮ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

  • brahm shankar jimpa
  • cabinet minister
  • statement
  • ਪੰਜਾਬ ਸਰਕਾਰ
  • ਬ੍ਰਹਮ ਸ਼ੰਕਰ ਜਿੰਪਾ
  • ਨੌਜਵਾਨ

ਜਲੰਧਰ ਵਾਸੀ ਸਾਵਧਾਨ: ਸ਼ਹਿਰ 'ਚ ਐਕਟਿਵ ਹੋਇਆ ਪ੍ਰੋਫੈਸ਼ਨਲ ਕਾਰ ਚੋਰ ਗਿਰੋਹ, ਕਰ ਰਿਹੈ ਵੱਡੀਆਂ ਵਾਰਦਾਤਾਂ

NEXT STORY

Stories You May Like

  • arvind kejriwal  s big announcement for the people of the state
    ਪੰਜਾਬ ਦੌਰੇ ’ਤੇ ਆਏ ਅਰਵਿੰਦ ਕੇਜਰੀਵਾਲ ਦੇ ਸੂਬੇ ਦੀ ਜਨਤਾ ਲਈ ਵੱਡੇ ਐਲਾਨ
  • it took 32 years to pronounce the sentence in the rape case
    1992 ਤੋਂ ਚੱਲਦੇ ਆ ਰਹੇ ਜ਼ਬਰ-ਜਿਨਾਹ ਮਾਮਲੇ 'ਚ ਸਜ਼ਾ ਸੁਣਾਉਣ 'ਚ ਲੱਗੇ 32 ਸਾਲ!
  • kerala high court kept the name of the girl
    ਕੋਰਟ ਨੇ ਕੀਤਾ ਬੱਚੀ ਦਾ ਨਾਮਕਰਨ, ਮਾਤਾ-ਪਿਤਾ ਵਿਚਾਲੇ ਨਹੀਂ ਬਣ ਰਹੀ ਸੀ ਸਹਿਮਤੀ
  • gandhi  as i saw and understood
    ਗਾਂਧੀ- ਜਿਵੇਂ ਮੈਂ ਦੇਖਿਆ ਤੇ ਸਮਝਿਆ
  • school has all infrastructure but no staff to teach in nawanshahr
    ਬੁਨਿਆਦੀ ਸਹੂਲਤਾਂ ਹੋਣ ਦੇ ਬਾਵਜੂਦ ਇਸ ਸਕੂਲ 'ਚ ਨਹੀਂ ਹੈ ਪੜ੍ਹਾਉਣ ਲਈ ਸਟਾਫ਼, ਬੱਚੇ ਵੀ ਹਨ ਸਿਰਫ਼ ਦੋ
  • aishwarya rai ramp walk wearing a golden shimmery gown
    ਐਸ਼ਵਰਿਆ ਨੇ ਗੋਲਡਨ ਸ਼ਿਮਰੀ ਗਾਊਨ ਪਾ ਕੇ ਰੈਂਪ ’ਤੇ ਕੀਤੀ ਵਾਕ, ਨਵੇਂ ਹੇਅਰ ਕਲਰ ਨੇ ਵਧਾਈ ਖ਼ੂਬਸੂਰਤੀ
  • indian women  s and men  s team won bronze medals in roller skating
    ਏਸ਼ੀਆਈ ਖੇਡਾਂ : ਭਾਰਤੀ ਮਹਿਲਾ ਅਤੇ ਪੁਰਸ਼ ਟੀਮ ਨੇ ਰੋਲਰ ਸਕੇਟਿੰਗ ਵਿੱਚ ਜਿੱਤੇ ਕਾਂਸੀ ਦੇ ਤਗਮੇ
  • surat girl dies of heart attack in classroom
    ਹੈਰਾਨੀਜਨਕ ਮਾਮਲਾ: ਕਲਾਸ 'ਚ ਬੈਠੀ 13 ਸਾਲਾ ਵਿਦਿਆਰਥਣ ਨੂੰ ਆਈ ਮੌਤ
  • jalandhar civil hospital built 114 years ago still holds the vip history
    114 ਸਾਲ ਪਹਿਲਾਂ ਬਣੇ ਜਲੰਧਰ ਦੇ ਸਿਵਲ ਹਸਪਤਾਲ ਨੇ ਹਾਲੇ ਵੀ VIP ਇਤਿਹਾਸ ਨੂੰ...
  • 3 girls deadbodies found in the trunk in jalandhar
    ਜਲੰਧਰ 'ਚ ਰੂਹ ਨੂੰ ਕੰਬਾਅ ਦੇਣ ਵਾਲੀ ਵਾਰਦਾਤ, ਟਰੰਕ 'ਚੋਂ ਮਿਲੀਆਂ 3 ਸਕੀਆਂ...
  • the newly married couple divorced after 5 days of marriage
    ‘ਝੱਟ ਮੰਗਣੀ-ਪੱਟ ਵਿਆਹ’ 5 ਦਿਨਾਂ ’ਚ ‘ਝੱਟ ਵਿਆਹ-ਪੱਟ ਤਲਾਕ’ 'ਚ ਬਦਲਿਆ, ਹੈਰਾਨ...
  • a major accident happened to a worker while working in a factory
    ਫੈਕਟਰੀ 'ਚ ਕੰਮ ਕਰਦੇ ਹੋਏ ਮਜ਼ਦੂਰ ਨਾਲ ਵਾਪਰਿਆ ਵੱਡਾ ਹਾਦਸਾ, ਕੱਟਣੀ ਪਈ ਬਾਂਹ
  • swachh bharat campaign could not improve the condition of jalandhar city
    ਜਲੰਧਰ ਸ਼ਹਿਰ ਦੀ ਹਾਲਤ ਨੂੰ ਨਾ ਸਵੱਛ ਭਾਰਤ ਮੁਹਿੰਮ ਸੰਵਾਰ ਸਕੀ ਤੇ ਨਾ ਹੀ ਸਮਾਰਟ...
  • kp singhl related to jalandhar appointed as   international chief consultant
    ਅਮਰੀਕਾ : ਜਲੰਧਰ ਨਾਲ ਸਬੰਧਤ ਕੇ.ਪੀ. ਸਿੰਘ ਨੂਰਮਹਿਲ ‘ਇੰਟਰਨੈਸ਼ਨਲ...
  • powercom will recruit more than 2500 assistant linemen in 2 months
    ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਪਾਵਰਕਾਮ 2 ਮਹੀਨਿਆਂ ’ਚ ਕਰੇਗਾ 2500 ਤੋਂ ਵਧੇਰੇ...
  • woman protest against kulhad pizza viral video couple
    'ਕੁੱਲ੍ਹੜ ਪਿੱਜ਼ਾ' ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੀ ਔਰਤ ਆਈ ਕੈਮਰੇ ਦੇ ਸਾਹਮਣੇ,...
Trending
Ek Nazar
surat girl dies of heart attack in classroom

ਹੈਰਾਨੀਜਨਕ ਮਾਮਲਾ: ਕਲਾਸ 'ਚ ਬੈਠੀ 13 ਸਾਲਾ ਵਿਦਿਆਰਥਣ ਨੂੰ ਆਈ ਮੌਤ

a great gathering of devotees in cnagar kirtan organized in italy

ਇਟਲੀ 'ਚ ਸਜਾਏ ਮਹਾਨ ਨਗਰ ਕੀਰਤਨ 'ਚ ਜੁਟਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ...

shivaji maharaj s waghnakh soon come to india from britain

ਬ੍ਰਿਟੇਨ ਤੋਂ ਜਲਦ ਭਾਰਤ ਆਵੇਗਾ ਸ਼ਿਵਾਜੀ ਮਹਾਰਾਜ ਦਾ 'ਵਾਘਨਖ'

don t use sharp objects to clean the ears

ਕੰਨਾਂ ਨੂੰ ਸਾਫ਼ ਕਰਨ ਲਈ ਭੁੱਲ ਕੇ ਵੀ ਨਾ ਕਰੋ ਤਿੱਖੀਆਂ ਚੀਜ਼ਾਂ ਦੀ ਵਰਤੋਂ,...

former red sox pitcher tim wakefield dies of cancer

ਸਾਬਕਾ ਰੈੱਡ ਸੋਕਸ ਬਾਲਰ ਪਿਚਰ ਟਿਮ ਵੇਕਫੀਲਡ ਦੀ ਕੈਂਸਰ ਨਾਲ ਮੌਤ

bizarre festival of laziness offers a reward of rs 90 000

Festival of Laziness: ਇਹ ਦੇਸ਼ ਚੁਣ ਰਿਹਾ ਸਭ ਤੋਂ ਆਲਸੀ ਇਨਸਾਨ, ਜੇਤੂ ਨੂੰ...

haryana s ror youth give up land for dollar dream

ਡਾਲਰਾਂ ਦੇ ਸੁਫ਼ਨੇ ਲਈ ਹਰਿਆਣਾ ਦੇ ਨੌਜਵਾਨਾਂ ਨੇ ਛੱਡੀ ਜ਼ਮੀਨ, ਡੌਂਕੀ ਲਾ ਪਹੁੰਚੇ...

haryana  after murdering his wife  his body was buried in the soil

ਪਤੀ ਦੀ ਹੈਵਾਨੀਅਤ; ਪਤਨੀ ਦਾ ਕਤਲ ਕਰ ਮਿੱਟੀ 'ਚ ਦੱਬੀ ਲਾਸ਼, ਇੰਝ ਹੋਇਆ ਖ਼ੁਲਾਸਾ

mika singh controversial tweet on jacqueline pic

ਮੀਕਾ ਸਿੰਘ ਨੇ ਜੈਕਲੀਨ ਫਰਨਾਂਡੀਜ਼ ਦੀ ਤਸਵੀਰ ’ਤੇ ਕੀਤਾ ਵਿਵਾਦਿਤ ਟਵੀਟ, ਵਿਵਾਦ...

ranveer singh first look from singham again

‘ਸਿੰਘਮ ਅਗੇਨ’ ਦੀ ਸ਼ੂਟਿੰਗ ਸ਼ੁਰੂ, ਸੈੱਟ ਤੋਂ ਸਾਹਮਣੇ ਆਈ ਰਣਵੀਰ ਸਿੰਘ ਦੀ ਤਸਵੀਰ...

fresno becomes second us city to ban race based discrimination

ਨਸਲ ਆਧਾਰਿਤ ਭੇਦਭਾਵ 'ਤੇ ਪਾਬੰਦੀ ਲਗਾਉਣ ਵਾਲਾ ਅਮਰੀਕਾ ਦਾ ਦੂਜਾ ਸ਼ਹਿਰ ਬਣਿਆ...

unseen glimpses of parineeti chopra  s chura ceremony

ਪ੍ਰਿਅੰਕਾ ਚੋਪੜਾ ਦੀ ਮਾਂ ਨੇ ਪਰਿਣੀਤੀ ਚੋਪੜਾ ਦੇ ਚੂੜ੍ਹੇ ਦੀ ਰਸਮ ਦੀ ਦਿਖਾਈ...

bangladeshi woman reached up with three children to marry her lover

ਹੁਣ ਬੰਗਲਾਦੇਸ਼ੀ ਔਰਤ ਨੇ ਟੱਪੀ ਸਰਹੱਦ, 3 ਬੱਚਿਆਂ ਦੀ ਮਾਂ ਪ੍ਰੇਮੀ ਨਾਲ ਵਿਆਹ...

sudha murty the first woman to get global indian award

'ਗਲੋਬਲ ਇੰਡੀਅਨ ਅਵਾਰਡ' ਹਾਸਲ ਕਰਨ ਵਾਲੀ ਪਹਿਲੀ ਮਹਿਲਾ ਬਣੀ ਸੁਧਾ ਮੂਰਤੀ

raveena tandon on her affair with akshay kumar

ਅਕਸ਼ੇ ਕੁਮਾਰ ਨਾਲ ਅਫੇਅਰ ਬਾਰੇ ਰਵੀਨਾ ਨੂੰ ਪੁੱਛਿਆ ਸਵਾਲ, ਅਦਾਕਾਰਾ ਨੇ ਦਿੱਤਾ ਇਹ...

indian high commissioner protest glasgow gurdwara committee s statement came

ਮਾਮਲਾ ਭਾਰਤੀ ਹਾਈ ਕਮਿਸ਼ਨਰ ਦੇ ਵਿਰੋਧ ਦਾ, ਗਲਾਸਗੋ ਗੁਰਦੁਆਰਾ ਕਮੇਟੀ ਦਾ ਬਿਆਨ ਆਇਆ...

new zealand pm tests covid positive

ਨਿਊਜ਼ੀਲੈਂਡ ਦੇ PM ਕ੍ਰਿਸ ਹਿਪਕਿਨਜ਼ ਹੋਏ ਕੋਰੋਨਾ ਪਾਜ਼ੇਟਿਵ, ਪਾਰਟੀ ਦੀ ਵਧੀ...

opposition candidate mohammed muiz wins presidential election in maldives

ਮਾਲਦੀਵ 'ਚ ਵਿਰੋਧੀ ਧਿਰ ਦੇ ਉਮੀਦਵਾਰ ਮੁਹੰਮਦ ਮੁਈਜ਼ ਨੇ ਜਿੱਤੀ ਰਾਸ਼ਟਰਪਤੀ ਚੋਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ayurvedic physical illness treament by roshan health care
      ਮਰਦਾਨਾ ਕਮਜ਼ੋਰੀ 'ਚ ਸੋਨੇ 'ਤੇ ਸੁਹਾਗਾ ਹੋ ਰਿਹੈ ਇਹ ਖ਼ਾਸ ਦੇਸੀ ਇਲਾਜ
    • punjab d g p gaurav yadav s big statement
      ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਦਾ ਵੱਡਾ ਬਿਆਨ, ਸੂਬੇ ਦੀ ਸੁਰੱਖਿਆ ਨੂੰ ਲੈ...
    • dress code enforced in police station number 4 of jalandhar
      ਜਲੰਧਰ ਦੇ ਇਸ ਥਾਣੇ 'ਚ ਜਾਣ ਤੋਂ ਪਹਿਲਾਂ ਪੜ੍ਹੋ ਅਹਿਮ ਖ਼ਬਰ, ਲਾਗੂ ਹੋਇਆ ਨਵਾਂ...
    • dera baba nanak player for asian games
      ਏਸ਼ੀਆਈ ਖੇਡਾਂ ਲਈ ਡੇਰਾ ਬਾਬਾ ਨਾਨਕ ਦੇ ਖਿਡਾਰੀ ਦੀ ਹੋਈ ਚੋਣ, ਚੀਨ ਦੀ ਧਰਤੀ ’ਤੇ...
    • girl dead on road accident
      ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਈ ਕੁੜੀ ਨੇ ਇਲਾਜ ਦੌਰਾਨ ਤੋੜਿਆ ਦਮ
    • three world cups have happened now i have got used to it chahal
      ਲਗਾਤਾਰ ਤੀਜੇ ਵਿਸ਼ਵ ਕੱਪ 'ਚ ਨਾ ਖੇਡਣ 'ਤੇ ਛਲਕਿਆ ਯੁਜਵੇਂਦਰ ਦਾ ਦਰਦ, ਕਿਹਾ-ਹੁਣ...
    • hemp cultivation can make himachal state rich
      4 ਦਹਾਕਿਆਂ ਤੋਂ ਕਾਨੂੰਨ ਦੇ ਸ਼ਿਕੰਜੇ 'ਚ ਫਸੀ ਭੰਗ ਦੀ ਖੇਤੀ, ਹਿਮਾਚਲ ਸੂਬੇ ਨੂੰ ਕਰ...
    • big decision of transport authority
      ਟਰਾਂਸਪੋਰਟ ਅਥਾਰਿਟੀ ਦਾ ਵੱਡਾ ਫ਼ੈਸਲਾ, ਸਕੂਲ ਬੱਸਾਂ ਨੂੰ ਲੈ ਕੇ ਜਾਰੀ ਕੀਤੇ ਇਹ...
    • overheating in iphone 15
      ਆਈਫੋਨ-15 ਪ੍ਰੋ ਅਤੇ ਪ੍ਰੋ ਮੈਕਸ ’ਚ ਓਵਰਹੀਟਿੰਗ ਦੀਆਂ ਸ਼ਿਕਾਇਤਾਂ ਤੋਂ ਬਾਅਦ ਕੰਪਨੀ...
    • monday lord shiva wishes dharm puja
      ਸੋਮਵਾਰ ਨੂੰ ਕਰੋ ਇਸ ਮੰਤਰ ਦਾ ਜਾਪ, ਸ਼ਿਵ ਜੀ ਖੋਲ੍ਹਣਗੇ ਕਿਸਮਤ ਦੇ ਬੰਦ ਦਰਵਾਜ਼ੇ
    • suicide attack in turkish capital  two police officers injured
      ਤੁਰਕੀ ਦੀ ਰਾਜਧਾਨੀ 'ਚ ਆਤਮਘਾਤੀ ਹਮਲਾ, ਦੋ ਪੁਲਸ ਅਧਿਕਾਰੀ ਜ਼ਖ਼ਮੀ
    • ਦੋਆਬਾ ਦੀਆਂ ਖਬਰਾਂ
    • swachh bharat campaign could not improve the condition of jalandhar city
      ਜਲੰਧਰ ਸ਼ਹਿਰ ਦੀ ਹਾਲਤ ਨੂੰ ਨਾ ਸਵੱਛ ਭਾਰਤ ਮੁਹਿੰਮ ਸੰਵਾਰ ਸਕੀ ਤੇ ਨਾ ਹੀ ਸਮਾਰਟ...
    • powercom will recruit more than 2500 assistant linemen in 2 months
      ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਪਾਵਰਕਾਮ 2 ਮਹੀਨਿਆਂ ’ਚ ਕਰੇਗਾ 2500 ਤੋਂ ਵਧੇਰੇ...
    • woman protest against kulhad pizza viral video couple
      'ਕੁੱਲ੍ਹੜ ਪਿੱਜ਼ਾ' ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੀ ਔਰਤ ਆਈ ਕੈਮਰੇ ਦੇ ਸਾਹਮਣੇ,...
    • girl dead on road accident
      ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਈ ਕੁੜੀ ਨੇ ਇਲਾਜ ਦੌਰਾਨ ਤੋੜਿਆ ਦਮ
    • 1 person arrested with heroin  1 digital thorn and drug money at mahilpur
      ਮਾਹਿਲਪੁਰ ਵਿਖੇ ਹੈਰੋਇਨ, 1 ਡਿਜੀਟਲ ਕੰਡਾ ਅਤੇ ਡਰੱਗ ਮਨੀ ਸਮੇਤ 1 ਵਿਅਕਤੀ...
    • accusation of fraud of millions on the factory owner husband and wife
      ਫੈਕਟਰੀ ਮਾਲਕ ਪਤੀ-ਪਤਨੀ ’ਤੇ ਲੱਖਾਂ ਦੀ ਠੱਗੀ ਦਾ ਦੋਸ਼, ਮਾਮਲਾ ਦਰਜ
    • road accident in dasuya  one person died
      ਦਸੂਹਾ 'ਚ ਵਾਪਰਿਆ ਸੜਕ ਹਾਦਸਾ, ਇਕ ਵਿਅਕਤੀ ਦੀ ਮੌਤ
    • cleanliness campaign conducted in jalandhar under swachhata hi seva
      ਜਲੰਧਰ 'ਚ ਚਲਾਈ ਗਈ ਸੱਵਛਤਾ ਹੀ ਸੇਵਾ ਦੇ ਤਹਿਤ ਸਫ਼ਾਈ ਮੁਹਿੰਮ
    • dress code enforced in police station number 4 of jalandhar
      ਜਲੰਧਰ ਦੇ ਇਸ ਥਾਣੇ 'ਚ ਜਾਣ ਤੋਂ ਪਹਿਲਾਂ ਪੜ੍ਹੋ ਅਹਿਮ ਖ਼ਬਰ, ਲਾਗੂ ਹੋਇਆ ਨਵਾਂ...
    • terrible collision between car and motorcycle  death of husband
      ਕਾਰ ਦੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, ਪਤੀ ਦੀ ਮੌਤ, ਪਤਨੀ ਦੀ ਵੱਢੀ ਗਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +