Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 01, 2025

    4:50:44 PM

  • police alert on illegal activities in mata vaishno devi  one arrested

    ਮਾਤਾ ਵੈਸ਼ਨੋ ਦੇਵੀ 'ਚ ਗੈਰ-ਕਾਨੂੰਨੀ ਗਤੀਵਿਧੀਆਂ...

  • before coming to delhi read this news

    ਦਿੱਲੀ ਜਾਣ ਵਾਲੇ ਲੋਕ ਹੋ ਜਾਣ ਸਾਵਧਾਨ, ਕਿਤੇ ਤੁਸੀਂ...

  • a vehicle coming from punjab to himachal

    ਪੰਜਾਬ ਤੋਂ ਹਿਮਾਚਲ ਆਈ ਗੱਡੀ ਬੇਕਾਬੂ ਹੋ ਕੇ ਪੁਲ...

  • police clash with bki in punjab

    ਪੰਜਾਬ 'ਚ BKI ਦੇ ਗੁਰਗੇ ਨਾਲ ਪੁਲਸ ਦਾ ਜ਼ਬਰਦਸਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਭਾਜਪਾ ਪੰਜਾਬ ਨਾਲ ਕਰ ਰਹੀ ਜ਼ਬਰਦਸਤੀ, ਪਾਣੀ ਦੀ ਇਕ ਵੀ ਬੂੰਦ ਨਹੀਂ ਹੋਵੇਗੀ ਸਾਂਝੀ: ਬ੍ਰਹਮ ਸ਼ੰਕਰ ਜਿੰਪਾ

DOABA News Punjabi(ਦੋਆਬਾ)

ਭਾਜਪਾ ਪੰਜਾਬ ਨਾਲ ਕਰ ਰਹੀ ਜ਼ਬਰਦਸਤੀ, ਪਾਣੀ ਦੀ ਇਕ ਵੀ ਬੂੰਦ ਨਹੀਂ ਹੋਵੇਗੀ ਸਾਂਝੀ: ਬ੍ਰਹਮ ਸ਼ੰਕਰ ਜਿੰਪਾ

  • Edited By Shivani Attri,
  • Updated: 02 May, 2025 12:07 PM
Hoshiarpur
brahm shankar jimpa statement
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ)-ਕੇਂਦਰ ਦੀ ਭਾਜਪਾ ਸਰਕਾਰ ਦੀ ਸ਼ਹਿ ’ਤੇ ਬੀ. ਬੀ. ਐੱਮ. ਬੀ. ਵੱਲੋਂ ਹਰਿਆਣਾ ਨੂੰ ਜਬਰਨ 8500 ਕਿਊਸਿਕ ਵਾਧੂ ਪਾਣੀ ਛੱਡੇ ਜਾਣ ਦੇ ਫ਼ੈਸਲੇ ਦੇ ਵਿਰੋਧ ਵਿਚ ਬੀਤੇ ਦਿਨ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵੀ ਲੇਬਰ ਸ਼ੈੱਡ ਤੋਂ ਭਾਜਪਾ ਦਫ਼ਤਰ ਹੁਸ਼ਿਆਰਪੁਰ ਤੱਕ ਜ਼ੋਰਦਾਰ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਜਿੰਪਾ ਨੇ ਕਿਹਾ ਕਿ ਪੰਜਾਬ ਕੋਲ ਸਿਰਫ਼ ਆਪਣੇ ਹਿੱਸੇ ਦਾ ਹੀ ਪਾਣੀ ਹੈ, ਜਿਸ ਨੂੰ ਜ਼ਬਰਦਸਤੀ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਭਾਜਪਾ ਵੱਲੋਂ ਪੰਜਾਬ ਨਾਲ ਕੀਤੀ ਜਾ ਰਹੀ ਜ਼ਬਰਦਸਤੀ ਅਤੇ ਅੱਤਿਆਚਾਰ ਨੂੰ ਤੁਰੰਤ ਰੋਕਿਆ ਜਾਵੇ। 'ਆਪ' ਦੇ ਵਰਕਰਾਂ ਅਤੇ ਵੱਡੀ ਗਿਣਤੀ ਵਿਚ ਮੌਜੂਦ ਨੇਤਾਵਾਂ ਨੇ ਕੇਂਦਰ ਸਰਕਾਰ, ਹਰਿਆਣਾ ਸਰਕਾਰ, ਭਾਜਪਾ ਅਤੇ ਬੀ. ਬੀ. ਐੱਮ. ਬੀ. ਦੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਵਿਰੋਧ ਪ੍ਰਗਟ ਕੀਤਾ।

ਇਹ ਵੀ ਪੜ੍ਹੋ: ਪੰਜਾਬ 'ਚ ਤਹਿਸੀਲਾਂ ਵਾਲੇ ਦੇਣ ਧਿਆਨ, ਨਵੇਂ ਹੁਕਮ, 31 ਮਈ ਤੱਕ...

ਵਿਧਾਇਕ ਜਿੰਪਾ ਨੇ ਕਿਹਾ ਕਿ ਹਰਿਆਣਾ ਪਹਿਲੇ ਹੀ ਆਪਣੇ ਹਿੱਸੇ ਤੋਂ ਵੱਧ ਪਾਣੀ ਲੈ ਚੁੱਕਾ ਹੈ ਅਤੇ ਹੁਣ 8500 ਕਿਊਸਿਕ ਪਾਣੀ ਜ਼ਬਰਦਸਤੀ ਲੈ ਕੇ ਪੰਜਾਬ ਨਾਲ ਬੇਇਨਸਾਫੀ ਕਰ ਰਿਹਾ ਹੈ, ਜਿਸ ਨੂੰ ਪੰਜਾਬ ਸਰਕਾਰ ਵੱਲੋਂ ਕਦੇ ਵੀ ਸਹਿਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਹਰਿਆਣਾ, ਦਿੱਲੀ ਅਤੇ ਰਾਜਸਥਾਨ ਦੀਆਂ ਸਰਕਾਰਾਂ ਨਾਲ ਮਿਲ ਕੇ ਪੰਜਾਬ ਅਤੇ ਪੰਜਾਬੀਆਂ ਖ਼ਿਲਾਫ਼ ਗਹਿਰੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਸ ਦਾ ਮੂੰਹਤੋੜ ਜਵਾਬ ਦਿੱਤਾ ਜਾਵੇਗਾ। ਪੰਜਾਬ ਦਾ ਕਿਸਾਨ ਅਤੇ ਉਦਯੋਗ ਬਿਨਾਂ ਪਾਣੀ ਦੇ ਬਰਬਾਦ ਹੋ ਜਾਵੇਗਾ, ਇਸ ਲਈ ਆਪਣੇ ਹੱਕ ਦੇ ਪਾਣੀ ’ਤੇ ਕਿਸੇ ਵੀ ਸੂਰਤ ਵਿਚ ਡਾਕਾ ਨਹੀਂ ਪੈਣ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਪਾਣੀ ਦੇ ਮੁੱਦੇ 'ਤੇ ਰਾਜਾ ਵੜਿੰਗ ਦੀ ਚਿਤਾਵਨੀ, ਦਿੱਤਾ ਵੱਡਾ ਬਿਆਨ

ਵਿਧਾਇਕ ਨੇ ਦੋਸ਼ ਲਗਾਇਆ ਕਿ ਇਹ ਇਕ ਸੋਚੀ-ਸਮਝੀ ਸਾਜ਼ਿਸ਼ ਹੈ, ਜਿਸ ਤਹਿਤ ਕੇਂਦਰ ਦੀ ਭਾਜਪਾ ਸਰਕਾਰ, ਹਰਿਆਣਾ ਸਰਕਾਰ ਅਤੇ ਬੀ. ਬੀ. ਐੱਮ. ਬੀ. ਮਿਲ ਕੇ ਪੰਜਾਬ ਦਾ ਪਾਣੀ ਖੋਹਣਾ ਚਾਹੁੰਦੇ ਹਨ ਪਰ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਇਸ ਨੂੰ ਕਦੇ ਵੀ ਸਫ਼ਲ ਨਹੀਂ ਹੋਣ ਦੇਵੇਗੀ। ਅਖੀਰ ਵਿਚ ਉਨ੍ਹਾਂ ਸਪੱਸ਼ਟ ਕਿਹਾ ਕਿ ਪੰਜਾਬ ਦਾ ਪਾਣੀ ਸਾਡੀ ਅਮਾਨਤ ਹੈ, ਇਸ ਨੂੰ ਕਿਸੇ ਨਾਲ ਸਾਂਝਾ ਨਹੀਂ ਕੀਤਾ ਜਾਵੇਗਾ। ਰਾਜ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਮਜ਼ਬੂਤ ਨਾਲ ਖੜ੍ਹੀ ਹੈ ਅਤੇ ਭਾਜਪਾ ਦੀ ਜ਼ਬਰਦਸਤੀ ਨੂੰ ਕਦੇ ਸਫਲ ਨਹੀਂ ਹੋਣ ਦੇਵੇਗੀ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੰਦੀਪ ਚੇਚੀ, ਕੌਂਸਲਰ ਬਲਵਿੰਦਰ, ਲੱਕੀ ਚੰਦਨ, ਸੰਤੋਸ਼ ਸੈਣੀ, ਸੁਮਨ, ਰਾਜਨ ਬਸੀ ਗੁਲਾਮ ਹੁਸੈਨ, ਪ੍ਰਿਤਪਾਲ, ਰਜਿੰਦਰ, ਬਿੰਦਾ, ਵੰਦਨਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਨਵੀਂ ਮੁਸੀਬਤ!

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170eamarinder singh raja warring

  • brahm shankar jimpa
  • statement
  • ਭਾਜਪਾ
  • ਪੰਜਾਬ
  • ਜ਼ਬਰਦਸਤੀ
  • ਬ੍ਰਹਮ ਸ਼ੰਕਰ ਜਿੰਪਾ

ਕਾਠਗੜ੍ਹ 'ਚ ਵੱਡਾ ਹਾਦਸਾ, ਫੈਕਟਰੀ ਵਿਚ ਕੰਮ ਕਰਦਾ ਮਜ਼ਦੂਰ ਬੁਰੀ ਤਰ੍ਹਾਂ ਝੁਲਸਿਆ

NEXT STORY

Stories You May Like

  • pakistan for water
    ''ਜਦੋਂ ਤੱਕ ਅੱਤਵਾਦ ਦਾ ਸਾਥ ਨਹੀਂ ਛੱਡਦਾ, ਪਾਣੀ ਦੀ ਬੂੰਦ-ਬੂੰਦ ਲਈ ਤਰਸਦਾ ਰਹੇਗਾ ਪਾਕਿਸਤਾਨ''
  • bhagwant maan statement on bhakra beas management board issue
    ਜੇਕਰ ਅਸੀਂ 532 ਕਿਲੋਮੀਟਰ ਲੰਬੀ ਸਰਹੱਦ ਦੀ ਰਾਖੀ ਕਰ ਸਕਦੇ ਹਾਂ ਤਾਂ ਪਾਣੀ ਦੀ ਰਾਖੀ ਵੀ ਕਰ ਸਕਦੇ ਹਾਂ: ਮਾਨ
  • pakistan will never compromise on water issue  pak army chief munir
    ਪਾਕਿਸਤਾਨ ਪਾਣੀ ਦੇ ਮੁੱਦੇ 'ਤੇ ਕਦੇ ਵੀ ਸਮਝੌਤਾ ਨਹੀਂ ਕਰੇਗਾ : ਪਾਕਿ ਫ਼ੌਜ ਮੁਖੀ ਮੁਨੀਰ
  • no water suppy today
    ਵੱਡੀ ਖ਼ਬਰ ; ਸੰਜਮ ਨਾਲ ਵਰਤੋ ਪਾਣੀ ! ਅੱਜ ਨਹੀਂ ਆਵੇਗੀ ਸਪਲਾਈ
  • cm mann press conference
    ਕੇਂਦਰ ਦਾ ਇਕ ਹੋਰ 'ਪੰਜਾਬ ਵਿਰੋਧੀ' ਫ਼ੈਸਲਾ! ਨਹੀਂ ਹੋਣ ਦਿਆਂਗੇ ਲਾਗੂ: CM ਮਾਨ
  • no water even in washroom at karachi airport
    'ਵਾਸ਼ਰੂਮ ਤਕ 'ਚ ਵੀ ਪਾਣੀ ਨਹੀਂ...! ਕਰਾਚੀ ਹਵਾਈ ਅੱਡੇ ਦਾ ਮਾੜਾ ਹਾਲ, ਮਸ਼ਹੂਰ ਪਾਕਿ ਅਦਾਕਾਰਾ ਨੇ ਚੁੱਕੇ ਸਵਾਲ
  • punjab bjp governor
    ਸੁਨੀਲ ਜਾਖੜ ਦੀ ਅਗਵਾਈ 'ਚ ਰਾਜਪਾਲ ਨੂੰ ਮਿਲਿਆ ਪੰਜਾਬ ਭਾਜਪਾ ਦਾ ਵਫ਼ਦ
  • punjab border provinces pakistan mock drill
    ਸਿਰਫ਼ ਪੰਜਾਬ ਹੀ ਨਹੀਂ, ਇਨ੍ਹਾਂ ਸੂਬਿਆਂ 'ਚ ਵੀ ਵੱਜੇਗਾ ਸਾਇਰਨ, ਲਾਈਟਾਂ ਵੀ ਰਹਿਣਗੀਆਂ ਬੰਦ
  • aamdeep kaur appointed state president of punjab women s wing by aap
    ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...
  • inspector harpreet kaur arrested in corruption case sent to jail for 14 days
    ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ ਇੰਸਪੈਕਟਰ ਹਰਪ੍ਰੀਤ ਕੌਰ ਨੂੰ 14 ਦਿਨਾਂ ਲਈ...
  • after mla raman arora improvement trust on the radar of vigilance department
    MLA ਰਮਨ ਅਰੋੜਾ ਤੋਂ ਬਾਅਦ ਵਿਜੀਲੈਂਸ ਦੇ ਰਾਡਾਰ ’ਤੇ ਹੋਵੇਗਾ ਜਲੰਧਰ ਦਾ ਇਹ ਟਰੱਸਟ
  • now drug smugglers in punjab will be tracked 24 hours a day
    ਹੁਣ ਪੰਜਾਬ 'ਚ ਨਸ਼ਾ ਸਮੱਗਲਰ ਹੋਣਗੇ 24 ਘੰਟੇ ਟਰੈਕ, ਪੰਜਾਬ ਪੁਲਸ ਅਪਣਾਏਗੀ ਇਹ...
  • surprising revelation about mla raman arora
    MLA ਰਮਨ ਅਰੋੜਾ ਬਾਰੇ ਹੈਰਾਨੀਜਨਕ ਖ਼ੁਲਾਸਾ, ਰੇਹੜੀ ਵਾਲਿਆਂ ਤੋਂ ਵੀ ਵਸੂਲੇ ਪੈਸੇ,...
  • june begins with rain in punjab
    ਪੰਜਾਬ 'ਚ ਜੂਨ ਦੀ ਸ਼ੁਰੂਆਤ ਮੀਂਹ ਨਾਲ, ਮੌਸਮ ਵਿਭਾਗ ਵੱਲੋਂ ਵੱਡੀ Update ਜਾਰੀ
  • vigilance names mahesh makhija s neighbor nanni anand
    MLA ਰਮਨ ਅਰੋੜਾ ਦੇ ਮਾਮਲੇ 'ਚ ਗ੍ਰਿਫ਼ਤਾਰ ਮਹੇਸ਼ ਮਖੀਜਾ ਦਾ ਗੁਆਂਢੀ ਵੀ ਫਸਿਆ,...
  • mann government gives big relief to punjab businessmen
    ਪੰਜਾਬ ਦੇ ਕਾਰੋਬਾਰੀਆਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ, ਪਲਾਟਾਂ ਨੂੰ ਲੈ...
Trending
Ek Nazar
us statement on conflict between russia and ukraine

ਰੂਸ ਅਤੇ ਯੂਕ੍ਰੇਨ ਵਿਚਾਲੇ ਟਕਰਾਅ 'ਤੇ ਅਮਰੀਕਾ ਦਾ ਅਹਿਮ ਬਿਆਨ

fire at hospital

ਹਸਪਤਾਲ 'ਚ ਅੱਗ ਲੱਗਣ ਮਗਰੋਂ ਫੈਲਿਆ ਧੂੰਆਂ, ਤਿੰਨ ਮਰੀਜ਼ਾਂ ਦੀ ਮੌਤ

now drug smugglers in punjab will be tracked 24 hours a day

ਹੁਣ ਪੰਜਾਬ 'ਚ ਨਸ਼ਾ ਸਮੱਗਲਰ ਹੋਣਗੇ 24 ਘੰਟੇ ਟਰੈਕ, ਪੰਜਾਬ ਪੁਲਸ ਅਪਣਾਏਗੀ ਇਹ...

job saved despite embarrassing behavior on flight

ਫਲਾਈਟ 'ਚ ਸ਼ਰਮਨਾਕ ਹਰਕਤ ਕਰਨ ਦੇ ਬਾਵਜੂਦ ਬਚੀ 10 ਲੱਖ ਡਾਲਰ ਦੀ ਜੌਬ

surprising revelation about mla raman arora

MLA ਰਮਨ ਅਰੋੜਾ ਬਾਰੇ ਹੈਰਾਨੀਜਨਕ ਖ਼ੁਲਾਸਾ, ਰੇਹੜੀ ਵਾਲਿਆਂ ਤੋਂ ਵੀ ਵਸੂਲੇ ਪੈਸੇ,...

kamil idris sworn in

ਕਾਮਿਲ ਇਦਰੀਸ ਨੇ ਸੂਡਾਨ ਦੇ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ

money raised to help family of gujarati man

ਅਮਰੀਕਾ ‘ਚ ਮਾਰਿਆ ਗਿਆ ਗੁਜਰਾਤੀ ਵਿਅਕਤੀ, ਪਰਿਵਾਰ ਦੀ ਮਦਦ ਲਈ ਇਕੱਠੇ ਹੋਏ 1 ਲੱਖ...

mock drill conducted in jalandhar deputy commissioner appeal to people

ਜਲੰਧਰ 'ਚ ਕੀਤੀ ਗਈ ਮੌਕ ਡਰਿੱਲ, ਬਲੈਕਆਊਟ ਨੂੰ ਲੈ ਕੇ DC ਦੀ ਲੋਕਾਂ ਨੂੰ ਖ਼ਾਸ...

horrific incident in punjab

ਪੰਜਾਬ 'ਚ 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਤੈਸ਼ 'ਚ ਆਏ ਭਰਾ ਨੇ ਤੜਕਸਾਰ ਭੈਣ...

punjab weather change strong winds and rain in jalandhar alert issued

ਪੰਜਾਬ 'ਚ ਬਦਲਿਆ ਮੌਸਮ, ਤੇਜ਼ ਹਨ੍ਹੇਰੀ-ਝੱਖੜ ਦੇ ਨਾਲ ਪਿਆ ਮੀਂਹ

federal government afghan policy

ਪਾਕਿਸਤਾਨ : ਸੰਘੀ ਸਰਕਾਰ ਆਪਣੀ ਅਫਗਾਨ ਨੀਤੀ ਦੀ ਕਰੇ ਸਮੀਖਿਆ

america stand with indo pacific allies

'ਅਮਰੀਕਾ ਚੀਨ ਤੋਂ 'ਆਉਣ ਵਾਲੇ' ਖ਼ਤਰੇ ਵਿਰੁੱਧ ਇੰਡੋ-ਪੈਸੀਫਿਕ ਸਹਿਯੋਗੀਆਂ ਨਾਲ...

russian missile attack on ukraine

ਰੂਸੀ ਮਿਜ਼ਾਈਲ ਹਮਲੇ 'ਚ ਨਾਬਾਲਗਾ ਦੀ ਮੌਤ, ਇੱਕ ਹੋਰ ਜ਼ਖਮੀ

phd mandatory job of canteen manager

ਕੰਟੀਨ ਮੈਨੇਜਰ ਦੀ ਜੌਬ ਲਈ PhD ਹੋਣਾ ਲਾਜ਼ਮੀ!

gurdas maan to rock melbourne in august

ਅਗਸਤ ਮਹੀਨੇ ਮੈਲਬੌਰਨ 'ਚ ਧਮਾਲਾਂ ਪਾਉਣਗੇ ਗੁਰਦਾਸ ਮਾਨ

drugs seized in myanmar

ਮਿਆਂਮਾਰ 'ਚ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

blackout in hoshiarpur orders issued by the deputy commissioner

ਹੁਸ਼ਿਆਰਪੁਰ 'ਚ ਵੀ ਹੋਵੇਗਾ ਬਲੈਕਆਊਟ, Mock Drill ਨੂੰ ਲੈ ਕੇ DC ਵੱਲੋਂ ਸਖ਼ਤ...

un reduce staff strength

ਸਟਾਫ 'ਚ 20 ਪ੍ਰਤੀਸ਼ਤ ਦੀ ਕਟੌਤੀ ਕਰੇਗਾ UN!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • shraman health care ayurvedic physical illness treatment
      ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
    • pawandeep rajan discharged from hospital shares happy picture from flight
      ਹਸਪਤਾਲ ਤੋਂ ਡਿਸਚਾਰਜ ਹੋਏ ਪਵਨਦੀਪ ਰਾਜਨ, ਹੱਸਦੇ ਹੋਏ ਤਸਵੀਰ ਕੀਤੀ ਸਾਂਝੀ
    • canal suitcase woman
      ਨਹਿਰ ਕਿਨਾਰੇ ਮਿਲੇ ਸੂਟਕੇਸ 'ਚੋਂ ਮਿਲੀ ਔਰਤ ਦੀ ਲਾਸ਼, ਉੱਡੇ ਪੁਲਸ ਤੇ ਲੋਕਾਂ ਦੇ...
    • punjab s weather will change direction today
      ਪੰਜਾਬ ਦੇ ਮੌਸਮ ਦਾ ਅੱਜ ਬਦਲੇਗਾ ਰੁਖ, ਮੌਸਮ ਵਿਭਾਗ ਨੇ ਕੀਤਾ ਅਲਰਟ
    • punjab police jcb machine
      ਪੰਜਾਬ 'ਚ ਹੈਰਾਨੀਜਨਕ ਘਟਨਾ, ਅੱਧੀ ਰਾਤ ਨੂੰ ਕੋਈ ਜੇ. ਸੀ. ਬੀ. ਮਸ਼ੀਨਾਂ ਨਾਲ ਢਾਹ...
    • woman di es
      ਜ਼ਮੀਨੀ ਵਿਵਾਦ ਦੇ ਚੱਲਦਿਆਂ ਔਰਤ ਨੇ ਚੁੱਕਿਆ ਖੌਫ਼ਨਾਕ ਕਦਮ
    • leaked audio of mla raman arora s conversation with shopkeeper
      MLA ਰਮਨ ਅਰੋੜਾ ਦੀ ਲੀਕ ਹੋਈ ਆਡੀਓ ਨਾਲ ਮਚਿਆ ਹੜਕੰਪ, ਇੰਝ ਖੁੱਲ੍ਹੇ ਪੱਤੇ
    • people died due to corona
      ਕੋਰੋਨਾ ਨਾਲ ਕਈ ਲੋਕਾਂ ਦੀ ਮੌਤ, ਚਿੰਤਾਜਨਕ ਹੋਈ ਸਥਿਤੀ, ਸਿਹਤ ਵਿਭਾਗ ਨੇ ਜਾਰੀ...
    • emmy award winner actress loretta swit death
      ਮੰਦਭਾਗੀ ਖ਼ਬਰ : 85 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਦਾ ਦੇਹਾਂਤ
    • weather  heavy rain
      ਹਿਮਾਚਲ 'ਚ ਬਦਲਿਆ ਮੌਸਮ ਦਾ ਮਿਜਾਜ਼, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ...
    • youth dies in firing over land dispute in ferozepur
      ਫਿਰੋਜ਼ਪੁਰ 'ਚ ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ, 25 ਸਾਲਾਂ ਦੇ ਮੁੰਡੇ ਦੀ ਮੌਤ
    • ਦੋਆਬਾ ਦੀਆਂ ਖਬਰਾਂ
    • mann government gives big relief to punjab businessmen
      ਪੰਜਾਬ ਦੇ ਕਾਰੋਬਾਰੀਆਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ, ਪਲਾਟਾਂ ਨੂੰ ਲੈ...
    • blackout in jalandhar city plunged into darkness
      ਜਲੰਧਰ 'ਚ ਹੋਇਆ ਬਲੈਕਆਊਟ, ਹਨ੍ਹੇਰੇ 'ਚ ਡੁੱਬਿਆ ਸ਼ਹਿਰ
    • mock drill conducted in jalandhar deputy commissioner appeal to people
      ਜਲੰਧਰ 'ਚ ਕੀਤੀ ਗਈ ਮੌਕ ਡਰਿੱਲ, ਬਲੈਕਆਊਟ ਨੂੰ ਲੈ ਕੇ DC ਦੀ ਲੋਕਾਂ ਨੂੰ ਖ਼ਾਸ...
    • horrific incident in punjab
      ਪੰਜਾਬ 'ਚ 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਤੈਸ਼ 'ਚ ਆਏ ਭਰਾ ਨੇ ਤੜਕਸਾਰ ਭੈਣ...
    • car driver issued challan for not wearing helmet in jalandhar
      ਜਲੰਧਰ 'ਚੋਂ ਹੈਰਾਨ ਕਰਦਾ ਮਾਮਲਾ! ਚਲਾ ਰਿਹਾ ਸੀ ਕਾਰ, ਹੈਲਮੇਟ ਨਾ ਪਹਿਣਨ 'ਤੇ...
    • biggest change in the structure of aap punjab so far
      'ਆਪ' ਪੰਜਾਬ ਦੇ ਸੰਗਠਨ 'ਚ ਹੁਣ ਤੱਕ ਦਾ ਸਭ ਤੋਂ ਵੱਡਾ ਬਦਲਾਅ, ਸੌਂਪੀਆਂ...
    • punjab weather change strong winds and rain in jalandhar alert issued
      ਪੰਜਾਬ 'ਚ ਬਦਲਿਆ ਮੌਸਮ, ਤੇਜ਼ ਹਨ੍ਹੇਰੀ-ਝੱਖੜ ਦੇ ਨਾਲ ਪਿਆ ਮੀਂਹ
    • good news for punjabi now direct flights are starting mumbai route from adampur
      ਪੰਜਾਬੀਆਂ ਲਈ Good News, ਹੁਣ ਆਦਮਪੁਰ ਤੋਂ ਇਸ ਰੂਟ ਲਈ ਸ਼ੁਰੂ ਹੋਵੇਗੀ ਸਿੱਧੀ...
    • mock drill conducted to deal with emergency  practice at dasuya cantt ground
      ਐਮਰਜੈਂਸੀ ਨਾਲ ਨਜਿੱਠਣ ਲਈ ਕਰਵਾਈ ਮੌਕ ਡਰਿੱਲ, ਦਸੂਹਾ ਕੈਂਟ ਗਰਾਊਂਡ 'ਚ ਹੋਇਆ...
    • commissionerate police jalandhar bids farewell to 17 retired police officers
      ਕਮਿਸ਼ਨਰੇਟ ਪੁਲਸ ਜਲੰਧਰ ਨੇ 17 ਸੇਵਾ ਮੁਕਤ ਪੁਲਸ ਅਧਿਕਾਰੀਆਂ ਨੂੰ ਦਿੱਤੀ ਵਿਦਾਇਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +