Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 24, 2026

    3:48:18 PM

  • opportunity to shop cheaply  get offers and low interest rates during festivals

    ਸਸਤੇ 'ਚ ਖ਼ਰੀਦਦਾਰੀ ਦਾ ਮੌਕਾ, ਤਿਉਹਾਰਾਂ ਦੌਰਾਨ...

  • punjab heroin smuggler

    Big Breaking : ਪੰਜਾਬ ਵਿਚ ਫੜੀ ਗਈ 75,00,00,000...

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • jalandhar  family  mata chintpurni 1 5 kg silver chhatar

    ਜਲੰਧਰ ਦੇ ਪਰਿਵਾਰ ਦੀ ਮਾਂ ਚਿੰਤਪੂਰਨੀ ਨੇ ਪੂਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਸਕੇ ਭਰਾ 11 ਕਿਲੋ ਚੂਰਾ-ਪੋਸਤ ਸਮੇਤ ਗ੍ਰਿਫ਼ਤਾਰ

DOABA News Punjabi(ਦੋਆਬਾ)

ਸਕੇ ਭਰਾ 11 ਕਿਲੋ ਚੂਰਾ-ਪੋਸਤ ਸਮੇਤ ਗ੍ਰਿਫ਼ਤਾਰ

  • Edited By Shivani Attri,
  • Updated: 03 Jan, 2026 12:19 PM
Jalandhar
brothers arrested with 11 kg poppy husk
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਹੁਸ਼ਿਆਰਪੁਰ (ਮਹੇਸ਼)-ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਚੱਬੇਵਾਲ ਦੇ ਪਿੰਡ ਜੈਨ ਦੇ ਰਹਿਣ ਵਾਲੇ 2 ਸਕੇ ਭਰਾਵਾਂ ਨੂੰ ਥਾਣਾ ਪਤਾਰਾ ਦੀ ਪੁਲਸ ਨੇ 11 ਕਿਲੋ ਚੂਰਾ-ਪੋਸਤ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ, ਜਿਸ ਦੇ ਚਲਦਿਆਂ ਥਾਣਾ ਪਤਾਰਾ ਵਿਚ ਉਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਸਾਲ 2026 ਦੀ ਪਹਿਲੀ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ।

ਥਾਣਾ ਪਤਾਰਾ ਦੇ ਇੰਚਾਰਜ ਰਾਮ ਕਿਸ਼ਨ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਨਰਵੀਰ ਸਿੰਘ ਉਰਫ਼ ਚੈਂਪੀਅਨ ਤੇ ਵੀਰੂ ਦੋਵੇਂ ਪੁੱਤਰ ਮਹਾਵੀਰ ਸਿੰਘ ਆਪਣੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਨੰਬਰ ਵਾਲੇ ਮੋਟਰਸਾਈਕਲ ਪੀ. ਬੀ. 07 ਸੀ. ਸੀ-4328 ’ਤੇ ਸਵਾਰ ਹੋ ਕੇ ਕਿਸੇ ਨੂੰ ਚੂਰਾ-ਪੋਸਤ ਸਪਲਾਈ ਕਰਨ ਜਾ ਰਹੇ ਸਨ ਕਿ ਪਿੰਡ ਨੰਗਲ ਫ਼ਤਿਹ ਖਾਂ ਸਾਈਡ ’ਤੇ ਗਸ਼ਤ ਕਰ ਰਹੀ ਥਾਣਾ ਪਤਾਰਾ ਦੀ ਪੁਲਸ ਪਾਰਟੀ ਨੇ ਉਨ੍ਹਾਂ ਨੂੰ ਉਨ੍ਹਾਂ ਦੀ ਮੰਜ਼ਿਲ ’ਤੇ ਪਹੁੰਚਣ ਤੋਂ ਪਹਿਲਾਂ ਹੀ ਰਸਤੇ ’ਚ ਹੀ ਦਬੋਚ ਲਿਆ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਨਹਿਰ 'ਚੋਂ ਮਿਲੀ ਲਾਸ਼

ਮੋਟਰਸਾਈਕਲ ਦੇ ਪਿੱਛੇ ਬੈਠੇ ਵੀਰੂ ਦੇ ਹੱਥਾਂ ’ਚ ਫੜੇ ਵਜ਼ਨਦਾਰ ਬੋਰੇ ਦੀ ਤਲਾਸ਼ੀ ਲੈਣ ’ਤੇ ਉਸ ’ਚੋਂ ਉਕਤ ਚੂਰਾ-ਪੋਸਤ ਬਰਾਮਦ ਹੋਇਆ ਹੈ। ਮੁਲਜ਼ਮਾਂ ਦਾ ਮੋਟਰਸਾਈਕਲ ਵੀ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਉਨ੍ਹਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ 1 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੋਵਾਂ ਦਾ ਪੁਰਾਣਾ ਕ੍ਰਿਮੀਨਲ ਰਿਕਾਰਡ ਚੈੱਕ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Punjab: ਗੋਲ਼ੀਆਂ ਮਾਰ ਕੇ ਕਤਲ ਕੀਤੀ ਕੈਨੇਡਾ ਤੋਂ ਆਈ ਮਹਿਲਾ ਦੇ ਮਾਮਲੇ 'ਚ ਵੱਡੀ ਅਪਡੇਟ! CCTV ਆਈ ਸਾਹਮਣੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Brothers
  • arrested
  • poppy husk
  • ਸਕੇ ਭਰਾ
  • ਚੂਰਾ ਪੋਸਤ
  • ਗ੍ਰਿਫ਼ਤਾਰ

ਬਿਹਾਰ ਤੋਂ ਗਾਂਜੇ ਦੀ ਸਪਲਾਈ ਦੇਣ ਆਇਆ ਸਮੱਗਲਰ 15 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

NEXT STORY

Stories You May Like

  • 30 kg of poppy husk seized from truck  2 arrested
    ਟਰੱਕ ’ਚੋਂ 30 ਕਿੱਲੋ ਚੂਰਾ-ਪੋਸਤ ਬਰਾਮਦ, 2 ਗ੍ਰਿਫ਼ਤਾਰ
  • fda licenses of 11 outlets 2 domino pizza suspended
    FDA ਦੀ ਵੱਡੀ ਕਾਰਵਾਈ ! Domino's Pizza ਦੇ 2 ਆਊਟਲੇਟਾਂ ਸਮੇਤ 11 ਦੁਕਾਨਾਂ ਦੇ ਲਾਇਸੈਂਸ ਸਸਪੈਂਡ
  • woman arrested with heroin
    ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ
  • man arrested with narcotics
    ਨਸ਼ੀਲੀਆਂ ਗੋਲ਼ੀਆਂ ਸਮੇਤ ਵਿਅਕਤੀ ਗ੍ਰਿਫ਼ਤਾਰ
  • 11 lakh railway employees  union cabinet approves bonus
    11 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਕੇਂਦਰੀ ਕੈਬਨਿਟ ਨੇ ਬੋਨਸ ਨੂੰ ਦਿੱਤੀ ਮਨਜ਼ੂਰੀ
  • man arrested with narcotic pills
    ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗ੍ਰਿਫ਼ਤਾਰ
  • yamunotri kiwaar will close on november 11
    ਸ਼ਰਧਾਲੂਆਂ ਲਈ ਅਹਿਮ ਖ਼ਬਰ: ਯਮੁਨੋਤਰੀ ਦੇ ਕਿਵਾੜ 11 ਅਤੇ ਬਦਰੀਨਾਥ ਦੇ 16 ਨਵੰਬਰ ਨੂੰ ਹੋਣਗੇ ਬੰਦ
  • police arrested three individuals with heroin
    ਪੁਲਸ ਨੇ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • auto rickshaw driver runs over 2 school students
    ਜਲੰਧਰ 'ਚ ਆਟੋ ਚਾਲਕ ਦੀ ਵੱਡੀ ਲਾਪਰਵਾਹੀ! 2 ਸਕੂਲੀ ਬੱਚਿਆਂ ਨੂੰ ਕੁਚਲਿਆ, ਘਟਨਾ...
  • jalandhar  family  mata chintpurni 1 5 kg silver chhatar
    ਜਲੰਧਰ ਦੇ ਪਰਿਵਾਰ ਦੀ ਮਾਂ ਚਿੰਤਪੂਰਨੀ ਨੇ ਪੂਰੀ ਕੀਤੀ ਮਨੋਕਾਮਨਾ! ਚੜ੍ਹਾਇਆ 1.5...
  • government buses contract employees   union strike
    ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ! ਯਾਤਰੀਆਂ ਦੀ ਵਧੀ ਪ੍ਰੇਸ਼ਾਨੀ, ਹੋ ਰਿਹੈ...
  • danger looms over firecracker traders in jalandhar
    ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ!...
  • jalandhar cp satinder singh major action at drugs hotspots
    ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...
  • mla ladi sherowalia s elder cousin dies in america
    MLA ਲਾਡੀ ਸ਼ੇਰੋਵਾਲੀਆ ਨੂੰ ਡੂੰਘਾ ਸਦਮਾ, ਵੱਡੇ ਚਚੇਰੇ ਭਰਾ ਦੀ ਅਮਰੀਕਾ 'ਚ ਮੌਤ
  • jalandhar  s famous kulhar pizza couple
    "ਮੈਂ ਰਹਾਂ ਜਾਂ ਨਾ ਰਹਾਂ, ਸਾਨੂੰ..!", ਹਸਪਤਾਲ ਤੋਂ ਸਾਹਮਣੇ ਆਈ ਕੁੱਲ੍ਹੜ ਪੀਜ਼ਾ...
Trending
Ek Nazar
bb 20  rohit shetty grills scoutop  love gill over  blanket massage

BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...

lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • mla ladi sherowalia s elder cousin dies in america
      MLA ਲਾਡੀ ਸ਼ੇਰੋਵਾਲੀਆ ਨੂੰ ਡੂੰਘਾ ਸਦਮਾ, ਵੱਡੇ ਚਚੇਰੇ ਭਰਾ ਦੀ ਅਮਰੀਕਾ 'ਚ ਮੌਤ
    • major stir in punjab politics bibi jagir kaur may return to the akali dal
      ਅਕਾਲੀ ਦਲ 'ਚ ਵਾਪਸੀ ਦੀਆਂ ਅਟਕਲਾਂ ਵਿਚਾਲੇ ਬੀਬੀ ਜਗੀਰ ਕੌਰ ਦੇ ਘਰ ਪਹੁੰਚੇ ਧਾਮੀ
    • jalandhar  s famous kulhar pizza couple
      "ਮੈਂ ਰਹਾਂ ਜਾਂ ਨਾ ਰਹਾਂ, ਸਾਨੂੰ..!", ਹਸਪਤਾਲ ਤੋਂ ਸਾਹਮਣੇ ਆਈ ਕੁੱਲ੍ਹੜ ਪੀਜ਼ਾ...
    • punjab voters polling booths
      ਪੰਜਾਬ ਦੇ ਵੋਟਰਾਂ ਲਈ ਖ਼ਾਸ ਖ਼ਬਰ; ਸਾਰੇ ਪੋਲਿੰਗ ਬੂਥਾਂ ’ਤੇ ਅੱਜ ਤੋਂ ਲੱਗਣਗੇ...
    • the case registered against the bjp leader who raised his voice against drugs
      ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਭਾਜਪਾ ਆਗੂ ’ਤੇ ਦਰਜ ਕੇਸ ਤੁਰੰਤ ਵਾਪਸ ਹੋਵੇ...
    • big news for jalandhar residents court stays setting up of firecracker market
      ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਨਹੀਂ ਲੱਗੇਗੀ ਪਟਾਕਾ ਮਾਰਕਿਟ,...
    • boy dead on road accident
      ਨੈਨੋਵਾਲ ਵੈਦ ਦੇ ਪੁਲ 'ਤੇ ਵਾਪਰੇ ਹਾਦਸੇ 'ਚ ਜ਼ਖ਼ਮੀ 2 ਨੌਜਵਾਨਾਂ ’ਚੋਂ ਇਕ ਦੀ...
    • route diversions jalandhar occasion of valmiki jayanti traffic police route plan
      ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ, ਟ੍ਰੈਫਿਕ ਪੁਲਸ ਵੱਲੋਂ ਰੂਟ...
    • half day government holiday on saturday 24 october in jalandhar
      ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਜਲੰਧਰ ਦੇ...
    • punjab waqf board transfer of officials
      ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +