Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    9:38:39 AM

  • heatwave and electricity

    17 ਗੁਣਾ ਮਹਿੰਗੀ ਬਿਜਲੀ ! ਭਿਆਨਕ ਗਰਮੀ ਨੇ ਕਢਾਏ...

  • heartbreaking accident in punjab

    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ...

  • terrible fire in patna

    ਪਟਨਾ 'ਚ ਅੱਗ ਦਾ ਭਿਆਨਕ ਤਾਂਡਵ: ਤੇਲ ਗੋਦਾਮ ਸੜ ਕੇ...

  • the threat of war has been averted

    ਜੰਗ ਦਾ ਖ਼ਤਰਾ ਟਲਿਆ! ਹੁਣ ਇੱਕ-ਦੂਜੇ 'ਤੇ ਹਮਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • ਬਸਪਾ ਸੱਤਾ 'ਚ ਆਕੇ ਪੰਜਾਬੀ ਭਾਸ਼ਾ ਗੁਰਮੁਖੀ ਦਾ ਸਨਮਾਨ ਬਹਾਲ ਕਰੇਗੀ: ਬੈਨੀਵਾਲ, ਗੜ੍ਹੀ

DOABA News Punjabi(ਦੋਆਬਾ)

ਬਸਪਾ ਸੱਤਾ 'ਚ ਆਕੇ ਪੰਜਾਬੀ ਭਾਸ਼ਾ ਗੁਰਮੁਖੀ ਦਾ ਸਨਮਾਨ ਬਹਾਲ ਕਰੇਗੀ: ਬੈਨੀਵਾਲ, ਗੜ੍ਹੀ

  • Updated: 22 Oct, 2021 11:32 PM
Doaba
bsp to restore punjabi language gurmukhi honor beniwal garhi
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ- ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਬਸਪਾ ਦੇ ਸੂਬਾਈ ਦਫਤਰ, ਸਾਹਿਬ ਕਾਂਸ਼ੀ ਰਾਮ ਭਵਨ, ਜਲੰਧਰ ਵਿਖੇ ਬਸਪਾ ਪੰਜਾਬ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਬਸਪਾ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਵਿਸ਼ੇਸ਼ ਤੌਰ ਤੇ ਪਹੁੰਚੇ ਜਦਕਿ ਮੀਟਿੰਗ ਦੌਰਾਨ ਸਮੁੱਚੇ ਸੂਬਾ ਜਨਰਲ ਸਕੱਤਰ, ਸੂਬਾ ਸਕੱਤਰ, ਪਾਰਲੀਮੈਂਟ ਇੰਚਾਰਜ, ਜ਼ਿਲ੍ਹਿਆਂ ਦੇ ਪ੍ਰਧਾਨ ਅਤੇ ਹਲਕਾ ਪ੍ਰਧਾਨ ਸ਼ਾਮਲ ਹੋਏ। ਇਸ ਮੌਕੇ ਬਸਪਾ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਅਤੇ ਬਸਪਾ ਦੇ ਪੰਜਾਬ ਪ੍ਰਧਾਨ ਸਰਦਾਰ ਗੜ੍ਹੀ ਨੇ ਸਾਂਝੇ ਤੌਰ ਤੇ ਸੰਬੋਧਨ ਕਰਦਿਆਂ ਕਿਹਾ ਕਿ ਸੀ. ਬੀ. ਐਸ. ਈ. ਦੀ ਪੜ੍ਹਾਈ ਵਿੱਚ ਪੰਜਾਬੀ ਭਾਸ਼ਾ ਦਾ ਦਰਜਾ ਖਤਮ ਕਰਨਾ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ ਅਤੇ ਸੰਵਿਧਾਨ ਦੀਆਂ ਸੂਚੀਆਂ ਵਿੱਚ ਪੰਜਾਬੀ ਭਾਸ਼ਾ ਮਾਨਤਾ ਪ੍ਰਾਪਤ ਭਾਸ਼ਾ ਹੈ। ਸੀ. ਬੀ. ਐਸ. ਈ. ਜੋਕਿ ਕੇਂਦਰ ਸਰਕਾਰ ਦਾ ਇੱਕ ਵਿਭਾਗ ਹੈ ਅਤੇ ਇਸ ਸਭ ਦੇ ਪਿੱਛੇ ਪੰਜਾਬੀ ਭਾਸ਼ਾ ਪ੍ਰਤੀ ਵਰਤੀ ਜਾਣ ਵਾਲੀ ਸੌੜੀ ਸੋਚ ਦੇ ਚਲਦਿਆਂ ਭਾਰਤੀ ਜਨਤਾ ਪਾਰਟੀ ਅਤੇ ਕੇਂਦਰ ਸਰਕਾਰ ਦੀ ਸਾਜਿਸ਼ ਹੈ। ਜਦੋਂਕਿ ਸੰਵਿਧਾਨ ਦੇ ਤਹਿਤ ਆ ਰਹੀ ਪੰਜਾਬੀ ਭਾਸ਼ਾ ਨੂੰ ਜਾਂ ਬਾਕੀ ਹੋਰ 18 ਭਾਸ਼ਾਵਾਂ ਨੂੰ ਸੰਵਿਧਾਨ ਵਿੱਚ ਸੋਧ ਕੀਤੇ ਬਗੈਰ ਖਤਮ ਨਹੀਂ ਕੀਤਾ ਜਾ ਸਕਦਾ ਅਤੇ ਇਹ ਭਾਰਤੀ ਜਨਤਾ ਪਾਰਟੀ ਦੀ ਪੰਜਾਬ, ਪੰਥ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਰੋਧੀ ਵਿਚਾਰਧਾਰਾ ਹੈ ਕਿਉਂਕਿ ਪੰਜਾਬੀ/ਗੁਰਮੁਖੀ ਭਾਸ਼ਾ ਗੁਰੂਆਂ ਦੀ ਦੇਣ ਹੈ।

ਇਹ ਖਬਰ ਪੜ੍ਹੋ- ਟੀ20 ਵਿਸ਼ਵ ਕੱਪ : ਆਇਰਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ ਨਾਮੀਬੀਆ ਸੁਪਰ-12 'ਚ

PunjabKesari
ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਭਾਜਪਾ ਵੀ ਕਾਂਗਰਸ ਦੇ ਰਸਤਿਆਂ ਤੇ ਤੁਰ ਰਹੀ ਹੈ ਕਿਉਂਕਿ ਕਾਂਗਰਸ ਨੇ ਪੰਜਾਬ ਨਾਲ ਹਮੇਸ਼ਾ ਦੀ ਧੱਕਾ ਕੀਤਾ ਉਹ ਭਾਵੇਂ ਪੰਜਾਬ ਦੀ ਰਾਜਧਾਨੀ ਦਾ ਮਸਲਾ ਹੋਵੇ ਜਾਂ ਫਿਰ ਪੰਜਾਬ ਦੇ ਪਾਣੀਆਂ ਦੀ ਗੱਲ ਹੋਵੇ ਅਤੇ ਹੁਣ ਉਸੇ ਤਰ੍ਹਾਂ ਦੇ ਨਾਲ ਕੇਂਦਰ ਦੀ ਭਾਜਪਾ ਸਰਕਾਰ ਪੰਜਾਬੀ ਭਾਸ਼ਾ ਨੂੰ ਖਤਮ ਕਰਨ ਦਾ ਕੰਮ ਕਰਕੇ ਕਾਂਗਰਸ ਦੇ ਨਕਸ਼ੇ ਕਦਮ ਤੇ ਚੱਲ ਰਹੀ ਹੈ ਜੋਕਿ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਬਸਪਾ ਸੱਤਾ 'ਚ ਆ ਕੇ ਪੰਜਾਬੀ ਭਾਸ਼ਾ ਦਾ ਮਾਨ ਸਨਮਾਨ ਬਹਾਲ ਕਰੇਗੀ।

ਇਹ  ਖਬਰ ਪੜ੍ਹੋ- ਭਾਰਤ-ਇੰਗਲੈਂਡ ਦਾ ਰੱਦ ਹੋਇਆ 5ਵਾਂ ਟੈਸਟ ਮੈਚ, ਜੁਲਾਈ 2022 'ਚ ਇਸ ਮੈਦਾਨ 'ਤੇ ਹੋਵੇਗਾ : ECB
ਇਸ ਮੌਕੇ ਬਸਪਾ ਦਾ ਓ. ਬੀ. ਸੀ. ਪੱਛੜਾ ਵਰਗ ਦਾ ਸੰਗਠਨ, ਮੁਲਜ਼ਮਾਂ, ਨੌਜਵਾਨਾਂ ਤੇ ਇਸਤ੍ਰੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਵਿਸਥਾਰ ਸਹਿਤ ਚਰਚਾ ਕੀਤੀ ਗਈ। ਇਸ ਬਾਬਤ 9 ਨਵੰਬਰ ਨੂੰ ਓ. ਬੀ. ਸੀ. ਸੰਗਠਨ ਦੀ ਮੀਟਿੰਗ, 10 ਨਵੰਬਰ ਨੂੰ ਯੂਥ ਅਤੇ ਇਸਤ੍ਰੀ ਸੰਗਠਨ ਦੀ ਮੀਟਿੰਗ, 13 ਨਵੰਬਰ ਨੂੰ ਬਸਪਾ ਸੰਗਠਨ ਦੀ ਮੀਟਿੰਗ ਅਤੇ 14 ਨਵੰਬਰ ਨੂੰ ਮੁਲਾਜ਼ਮ ਸੰਗਠਨ ਦੀ ਮੀਟਿੰਗ ਬੁਲਾ ਲਈ ਗਈ ਹੈ। ਇਸ ਮੌਕੇ ਅਜੀਤ ਸਿੰਘ ਭੈਣੀ,  ਬਲਦੇਵ ਸਿੰਘ ਮਹਿਰਾ, ਮਨਜੀਤ ਸਿੰਘ ਅਟਵਾਲ, ਐਡਵੋਕੇਟ ਰਣਜੀਤ ਕੁਮਾਰ, ਗੁਰਲਾਲ ਸੈਲਾ, ਚਮਕੌਰ ਸਿੰਘ ਵੀਰ, ਰਾਜਾ ਰਜਿੰਦਰ ਸਿੰਘ ਨਨਹੇੜੀਆਂ, ਕੁਲਦੀਪ ਸਿੰਘ ਸਰਦੂਲਗੜ੍ਹ, ਲਾਲ ਸਿੰਘ ਸੁਲਹਾਣੀ, ਐਡਵੋਕੇਟ ਬਲਵਿੰਦਰ ਕੁਮਾਰ, ਗੁਰਮੇਲ ਚੁੰਬਰ, ਰਮੇਸ਼ ਕੌਲ,  ਜੋਗਾ ਸਿੰਘ ਪਨੌਂਦੀਆ, ਰਜਿੰਦਰ ਸਿੰਘ ਰੀਹਲ, ਨਿਰਮਲ ਸਿੰਘ ਸੁਮਨ, ਗੁਰਬਖਸ਼ ਸਿੰਘ ਸ਼ੇਰਗਿਲ, ਸੁਮਿੱਤਰ ਸਿੰਘ ਸੀਕਰੀ (ਸਾਰੇ ਜਨਰਲ ਸਕੱਤਰ), ਡਾ. ਜਸਪ੍ਰੀਤ ਸਿੰਘ, ਰਾਮ ਸਿੰਘ ਗੋਗੀ, ਐਡਵੋਕੇਟ ਵਿਜੇ ਬੱਧਣ, ਬਲਜੀਤ ਸਿੰਘ ਭਾਰਾਪੁਰ, ਦਰਸਨ ਸਿੰਘ ਝਲੂਰ, ਸੰਤ ਰਾਮ ਮੱਲੀਆਂ, ਸੁਖਦੇਵ ਸਿੰਘ ਸ਼ੀਰਾ, ਜਗਜੀਤ ਸਿੰਘ ਛੜਬੜ, ਹਰਬੰਸ ਲਾਲ ਚਣਕੋਆ, ਅਸ਼ੋਕ ਸੰਧੂ, ਹਰਭਜਨ ਸਿੰਘ ਬਲਾਲੋਂ (ਸਾਰੇ ਸਕੱਤਰ), ਪਰਮਜੀਤ ਮੱਲ ਕੈਸ਼ੀਅਰ, ਪੀ.ਡੀ ਸ਼ਾਂਤ ਆਫਿਸ ਸਕੱਤਰ, ਧਰਮ ਪਾਲ ਭਗਤ ਪਠਾਨਕੋਟ, ਜੋਗਿੰਦਰ ਪਾਲ ਭਗਤ ਗੁਰਦਾਸਪੁਰ, ਤਾਰਾ ਚੰਦ ਭਗਤ ਅੰਮ੍ਰਿਤਸਰ (ਸ਼ਹਿਰੀ), ਸੁਰਜੀਤ ਸਿੰਘ ਅਬਦਾਲ ਅੰਮ੍ਰਿਤਸਰ (ਦਿਹਾਤੀ), ਰਾਕੇਸ਼ ਕੁਮਾਰ ਕਪੂਰਥਲਾ, ਵਿਜੇ ਕੁਮਾਰ ਯਾਦਵ ਜਲੰਧਰ (ਸ਼ਹਿਰੀ), ਜਗਦੀਸ਼ ਸ਼ੇਰਪੁਰੀ ਜਲੰਧਰ (ਦਿਹਾਤੀ), ਸੋਮਨਾਥ ਬੈਂਸ ਹੁਸ਼ਿਆਰਪੁਰ, ਸਰਬਜੀਤ ਸਿੰਘ ਜਾਫਰਪੁਰ ਨਵਾਂਸ਼ਹਿਰ, ਮਾਸਟਰ ਰਾਮਪਾਲ ਰੂਪਨਗਰ, ਜਤਿੰਦਰ ਸਿੰਘ ਬੱਬੂ ਫਤਿਹਗੜ੍ਹ ਸਾਹਿਬ, ਜੀਤ ਰਾਮ ਬਸਰਾ ਲੁਧਿਆਣਾ (ਸ਼ਹਿਰੀ), ਬੂਟਾ ਸਿੰਘ ਸੰਗੋਵਾਲ ਲੁਧਿਆਣਾ (ਦਿਹਾਤੀ-1), ਸ਼ਮਸ਼ਾਦ ਅਨਸਾਰੀ ਮਲੇਰਕੋਟਲਾ, ਅਮਰੀਕ ਸਿੰਘ ਕੈਂਥ ਸੰਗਰੂਰ, ਗੁਰਦੀਪ ਸਿੰਘ ਮਾਖਾ ਮਾਨਸਾ, ਲਖਵੀਰ ਸਿੰਘ ਨਿੱਕਾ ਬਠਿੰਡਾ, ਹਰਦੇਵ ਸਿੰਘ ਮੋਗਾ, ਮੰਦਰ ਸਿੰਘ ਸਰਾਈਨਾਗਾ ਸ੍ਰੀ ਮੁਕਤਸਰ ਸਾਹਿਬ, ਬਲਵਿੰਦਰ ਸਿੰਘ ਫਿਰੋਜ਼ਪੁਰ, (ਸਾਰੇ ਜ਼ਿਲਾ ਪ੍ਰਧਾਨ) ਆਦਿ ਸ਼ਾਮਲ ਸਨ।

 

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

  • Bahujan Samaj Party
  • Jalandhar
  • Jasveer Singh
  • Randhir Singh Beniwal
  • ਬਹੁਜਨ ਸਮਾਜ ਪਾਰਟੀ
  • ਜਲੰਧਰ
  • ਜਸਵੀਰ ਸਿੰਘ
  • ਰਣਧੀਰ ਸਿੰਘ ਬੈਨੀਵਾਲ

ਮੋਬਾਇਲ ਚੋਰੀ ਕਰਨ ਵਾਲੀ ਜਨਾਨੀ ਗ੍ਰਿਫ਼ਤਾਰ, ਤਿੰਨ ਕੀਮਤੀ ਫੋਨ ਬਰਾਮਦ

NEXT STORY

Stories You May Like

  • bsp  ticket distribution crores rupees viral video
    ਬਸਪਾ ਟਿਕਟ ਲਈ ਕਰੋੜਾਂ ਰੁਪਏ ਮੰਗਣ ਦਾ ਦਾਅਵਾ, ਵਾਇਰਲ ਵੀਡੀਓ ਨਾਲ ਮਚਿਆ ਸਿਆਸੀ ਹੰਗਾਮਾ
  • punjabi boy dies under suspicious circumstances in dubai
    ਦੁਬਈ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤ
  • special honor to sgpc delegation in california
    ਕੈਲੇਫ਼ੋਰਨੀਆ 'ਚ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਵਿਸ਼ੇਸ਼ ਸਨਮਾਨ
  • punjabi family murdered in america
    ਅਮਰੀਕਾ 'ਚ ਪੰਜਾਬੀ ਪਰਿਵਾਰ ਦਾ ਕਤਲ! ਨੌਜਵਾਨ ਨੇ ਮਾਂ-ਪਿਓ ਤੇ ਨਾਨੀ ਨੂੰ ਗੋਲ਼ੀਆਂ ਨਾਲ ਭੁੰਨਿਆ
  • we will restore the industrial glory of punjab  nitin nabin
    ਪੰਜਾਬ ਦਾ ਉਦਯੋਗਿਕ ਗੌਰਵ ਮੁੜ ਬਹਾਲ ਕਰਾਂਗੇ : ਨਿਤਿਨ ਨਬੀਨ
  • punjabis in canada
    ਕੈਨੇਡਾ 'ਚ ਕਿਰਾਏ ਦਾ ਮਕਾਨ ਛੱਡ 'ਆਪਣਾ ਘਰ' ਖਰੀਦ ਰਹੇ ਪੰਜਾਬੀ, ਅੰਕੜੇ ਕਰ ਦੇਣਗੇ ਹੈਰਾਨ
  • delhi gurdwara committee honours upsc topper rasneet kaur
    ਦਿੱਲੀ ਗੁਰਦੁਆਰਾ ਕਮੇਟੀ ਵੱਲੋਂ UPSC ਟਾਪਰ ਰਸਨੀਤ ਕੌਰ ਦਾ ਸਨਮਾਨ
  • trump thanks india
    ਬੇਮਿਸਾਲ ਸਨਮਾਨ ਲਈ ਟਰੰਪ ਨੇ ਭਾਰਤ ਦਾ ਕੀਤਾ ਧੰਨਵਾਦ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
Trending
Ek Nazar
parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • 11663 children of chakkowal block administered polio drops  dr  manpreet kaur
      ਬਲਾਕ ਚੱਕੋਵਾਲ ਦੇ 11663 ਬੱਚਿਆਂ ਨੂੰ ਪਿਆਈਆਂ ਪੋਲੀਓ ਬੂੰਦਾਂ : ਡਾ. ਮਨਪ੍ਰੀਤ ਕੌਰ
    • police on the scene to solve shooting in front of barista
      ਬਾਰਿਸਟਾ ਸਾਹਮਣੇ ਹੋਏ ਗੋਲ਼ੀਕਾਂਡ ਨੂੰ ਸੁਲਝਾਉਣ ਲਈ ਪੁਲਸ ਪੱਬਾਂ ਭਾਰ, ਮਿਲੇ ਅਹਿਮ...
    • deadbody of a person recovered from bhakra canal
      ਬੂੰਗਾ ਸਾਹਿਬ ਨੇੜੇ ਭਾਖੜਾ ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
    • jugadu vehicles running on the roads as   yamdoots
      ਸੜਕਾਂ 'ਤੇ 'ਯਮਦੂਤ' ਬਣ ਕੇ ਦੌੜ ਰਹੇ ਜੁਗਾੜੂ ਵਾਹਨ! ਟ੍ਰੈਫਿਕ ਨਿਯਮਾਂ ਦੀਆਂ...
    • two person arrested
      ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
    • drunk father throws son down in jalandhar
      ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
    • girl deadbody found at jalandhar cantt railway station
      ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
    • train delays become a problem in the middle of summer
      ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
    • hooliganism in phagwara
      ਫਗਵਾੜਾ 'ਚ ਗੁੰਡਾਗਰਦੀ: ਮਾਮੂਲੀ ਝਗੜੇ ਮਗਰੋਂ ਦਫ਼ਤਰ ਤੇ ਸੈਲੂਨ ਨੂੰ ਲਾਈ ਅੱਗ,...
    • earthquake in chandigarh punjab
      ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +