Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    3:18:21 AM

  • bharat taxi in chandigarh

    ਚੰਡੀਗੜ੍ਹ 'ਚ ਕੱਲ੍ਹ ਤੋਂ ਸ਼ੁਰੂ ਹੋਵੇਗੀ 'ਭਾਰਤ...

  • ind vs afg

    IND vs AFG: ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ...

  • sunil jakhar breaks silence amidst speculation about joining the congress

    ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ...

  • balwant singh rajoana wrote a letter to pm modi from patiala jail

    ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਈ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

DOABA News Punjabi(ਦੋਆਬਾ)

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਈ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

  • Edited By Shivani Attri,
  • Updated: 07 Jul, 2024 05:58 PM
Hoshiarpur
cabinet minister brahm shankar jimpa inaugurated many development projects
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ)- ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਮਾਡਲ ਟਾਊਨ ਕਲੱਬ ਹੁਸ਼ਿਆਰਪੁਰ ਵਿਖੇ ਪਹੁੰਚ ਕੇ ਕਲੱਬ ਦੇ ਡਾਈਨਿੰਗ ਲਾਉਂਜ ਅਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਕਲੱਬ ਨੂੰ ਆਪਣੇ ਅਖਤਿਆਰੀ ਫੰਡ ਵਿਚੋਂ 5 ਲੱਖ ਰੁਪਏ ਦੀ ਗਰਾਂਟ ਦਿੱਤੀ ਸੀ, ਜਿਸ ਨਾਲ ਕਲੱਬ ਦੀ ਕਮੇਟੀ ਵੱਲੋਂ ਕਲੱਬ ਵਿਚ ਵਿਕਾਸ ਕਾਰਜ ਕਰਵਾੲ ਗਏ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮਾਡਲ ਟਾਊਨ ਕਲੱਬ ਸ਼ਹਿਰ ਦੇ ਉਘੇ ਕਲੱਬਾਂ ਵਿਚੋਂ ਇਕ ਹੈ, ਜੋਕਿ ਸਮੇਂ-ਸਮੇਂ ਆਪਣੀ ਸਮਾਜਿਕ ਜ਼ਿੰਮੇਵਾਰੀਆਂ ਦਾ ਬਾਖੂਬੀ ਭੂਮਿਕਾ ਅਦਾ ਕਰਦਾ ਹੈ। ਇਸ ਦੌਰਾਨ ਉਨ੍ਹਾਂ ਕਲੱਬ ਦੇ ਵਿਹੜੇ ਵਿਚ ਪੌਦੇ ਲਗਾ ਕੇ ਸੋਨਾਲੀਕਾ ਦੇ ਸਹਿਯੋਗ ਨਾਲ ਕਲੱਬ ਦੇ ਮੈਂਬਰਾਂ ਵਲੋਂ ਸ਼ੁਰੂ ਕੀਤੇ ਗਏ ਵਾਤਾਵਰਣ ਸੁਰੱਖਿਆ ਪ੍ਰੋਗਰਾਮ ਦੀ ਵੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਕਲੱਬ ਵਲੋਂ ਸਾਫ-ਸੁਥਰਾ ਵਾਤਾਵਰਣ ਰੱਖਣ ਲਈ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਮਾਨਸੂਨ ਮੌਸਮ ਦੌਰਾਨ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ- ਭਾਜਪਾ ਆਗੂ ਸੁਸ਼ੀਲ ਕੁਮਾਰ ਰਿੰਕੂ ਨੇ MP ਚਰਨਜੀਤ ਸਿੰਘ ਚੰਨੀ ਨੂੰ ਭੇਜਿਆ ਲੀਗਲ ਨੋਟਿਸ, ਜਾਣੋ ਪੂਰਾ ਮਾਮਲਾ

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਅਤੇ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਵਾਲੀਆਂ ਸਾਰੀਆਂ ਸੰਸਥਾਵਾਂ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜੀ ਹੈ। ਉਨ੍ਹਾਂ ਕਲੱਬ ਦੇ ਸਾਰੇ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਮੇਸ਼ਾ ਕਲੱਬ ਦੇ ਵਿਕਾਸ ਵਿਚ ਯੋਗਦਾਨ ਦਿੰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਵੀ ਪੌਦੇ ਲਗਾਉਣ ਦਾ ਅਭਿਆਨ ਚਲਾਇਆ ਗਿਆ ਹੈ, ਤਾਂ ਜੋ ਅਸੀਂ ਲੋਕਾਂ ਨੂੰ ਇਕ ਸਾਫ਼-ਸੁਥਰਾ ਮਾਹੌਲ ਦੇ ਸਕੀਏ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸੁੰਦਰੀਕਰਨ ਲਈ ਨਗਰ ਨਿਗਮ ਬਹੁਤ ਹੀ ਸ਼ਿਦਤ ਨਾਲ ਕੰਮ ਕਰ ਰਹੀ ਹੈ ਅਤੇ ਪੌਦੇ ਲਗਾਉਣ ਦਾ ਅਭਿਆਨ ਸ਼ਹਿਰ ਨੂੰ ਸੁੰਦਰ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਵੇਗਾ। ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੌਦੇ ਸਾਡੇ ਲਾਈਫ ਲਾਈਨ ਹਨ ਅਤੇ ਇਨ੍ਹਾਂ ਦੇ ਬਿਨਾ ਮਨੁੱਖੀ ਜੀਵਨ ਸੰਭਵ ਨਹੀਂ ਹੈ। ਉਨ੍ਹਾਂ ਦੱਸਿਆ ਕਿ ਬਹੁਤ ਖ਼ੁਸ਼ੀ ਦੀ ਗੱਲ ਹੈ ਕਿ ਸ਼ਹਿਰ ਵਿਚ ਸਾਰੀਆਂ ਸਮਾਜਿਕ ਸੰਸਥਾਵਾਂ ਪੌਦੇ ਲਗਾ ਰਹੀਆਂ ਹਨ, ਜੋ ਕਿ ਸਾਡੇ ਵਾਤਾਵਰਣ ਦੇ ਲਿਹਾਜ਼ ਨਾਲ ਬਹੁਤ ਪ੍ਰਸੰਸਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣ। ਉਨ੍ਹਾਂ ਕਿਹਾ ਕਿ ਪੌਦੇ ਲਗਾਉਣ ਦੇ ਨਾਲ-ਨਾਲ ਇਨ੍ਹਾਂ ਦੀ ਦੇਖਭਾਲ ਕਰਕੇ ਉਨ੍ਹਾਂ ਨੂੰ ਜਿੰਦਾ ਵੀ ਰੱਖਣਾ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਬੱਚਿਆਂ ਦੇ ਜਨਮ ਦਿਨ ਅਤੇ ਬ਼ਜ਼ੁਰਗਾਂ ਦੀ ਯਾਦ ਵਿਚ ਪੌਦੇ ਲਗਾਉਣ। ਇਸ ਤਰ੍ਹਾਂ ਪੌਦਿਆਂ ਨਾਲ ਵਿਸ਼ੇਸ਼ ਲਗਾਵ ਬਣਦਾ ਹੈ।

ਇਹ ਵੀ ਪੜ੍ਹੋ- ਮਾਂ ਵੱਲੋਂ ਖਾਲਿਸਤਾਨ ਨੂੰ ਲੈ ਕੇ ਦਿੱਤੇ ਗਏ ਬਿਆਨ ਮਗਰੋਂ ਅੰਮ੍ਰਿਤਪਾਲ ਨੇ ਦਿੱਤੀ ਸਫ਼ਾਈ, ਪੋਸਟ ਸ਼ੇਅਰ ਕਰਕੇ ਆਖੀਆਂ ਵੱਡੀਆਂ ਗੱਲਾਂ

ਇਸ ਮੌਕੇ ਸੋਨਾਲੀਕਾ ਤੋਂ ਏ.ਐਸ ਕੇ ਪੋਮਰਾ, ਕਲੱਬ ਦੇ ਪ੍ਰਧਾਨ ਪਰਮਿੰਦਰ ਚੀਮਾ, ਉਪ ਪ੍ਰਧਾਨ ਰਾਜੀਵ ਓਹਰੀ, ਜਨਰਲ ਸਕੱਤਰ ਗੁਰਪਾਲ ਸਿੰਘ, ਕਾਰਜਕਾਰੀ ਮੈਂਬਰ ਜੰਜੂਆ ਕੁਲਦੀਪ ਕੋਹਲੀ, ਏ ਕੇ ਸੇਠੀ, ਬਲਜੀਤ ਸਿੰਘ, ਡਾ. ਵਰਮਾ, ਵਿਕਾਸ ਅਗਰਵਾਲ, ਡੋਲੀ ਚੀਮਾ, ਯੋਗ ਰਾਜ ਟਕਰਾ, ਡਾ. ਬਲਵਿੰਦਰ ਸਿੰਘ, ਡਾ. ਸਵਾਤੀ (ਐਸ.ਐਮ.ਓ), ਹਰੀਸ਼ ਠਾਕੁਰ, ਮਲਕੀਅਤ ਮਹੇਰੂ, ਕਰਨਲ ਸੁਰਜੀਤ ਸਿੰਘ, ਵਿਵੇਕ ਸਾਹਨੀ, ਬਹਾਦਰ ਸਿੰਘ, ਰਚਨਾ ਕੌਰ, ਬਿੰਦਰਾ, ਕੇ ਐਲ ਖੁੱਲਰ, ਕਮਲਜੀਤ ਕਟਾਰੀਆ, ਐਡਵੋਕੇਟ ਅਮਰਜੋਤ ਸੈਣੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ- ਸ੍ਰੀ ਅਨੰਦਪੁਰ ਸਾਹਿਬ ਤੋਂ ਪਰਤਦਿਆਂ ਪਰਿਵਾਰ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 12 ਸਾਲਾ ਬੱਚੇ ਦੀ ਹੋਈ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

  • Cabinet Minister
  • Brahm Shankar jimpa
  • many development projects
  • ਕੈਬਨਿਟ ਮੰਤਰੀ
  • ਬ੍ਰਹਮ ਸ਼ੰਕਰ ਜਿੰਪਾ
  • ਵਿਕਾਸ ਕਾਰਜ
  • ਉਦਘਾਟਨ

ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਬਰਸੀ ਮੌਕੇ ਲਗਾਏ ਗਏ ਮੁਫ਼ਤ ਮੈਡੀਕਲ ਕੈਂਪ 'ਚ 164 ਮਰੀਜ਼ਾਂ ਦੀ ਹੋਈ ਜਾਂਚ

NEXT STORY

Stories You May Like

  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ
  • funeral of former cabinet minister bhagat chunni lal
    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
  • semicon india 2026 pm modi
    ''ਪੂਰੀ ਦੁਨੀਆ 'ਚ Chips ਭੇਜੇਗਾ ਭਾਰਤ..!'', PM ਮੋਦੀ ਨੇ SEMINCON INDIA 2026 ਦਾ ਕੀਤਾ ਉਦਘਾਟਨ
  • pm modi birthday  semicon india  inauguration
    ਆਪਣੇ ਜਨਮ ਦਿਨ 'ਤੇ SEMICON ਇੰਡੀਆ ਦਾ ਉਦਘਾਟਨ ਕਰਨਗੇ PM ਮੋਦੀ, 600 ਤੋਂ ਵੱਧ ਕੰਪਨੀਆਂ ਸ਼ਾਮਲ
  • national nutrition month 2026 will start from september 9
    9 ਸਤੰਬਰ ਤੋਂ ਸ਼ੁਰੂ ਹੋਵੇਗਾ 'ਰਾਸ਼ਟਰੀ ਪੋਸ਼ਣ ਮਾਹ-2026', ਕੇਂਦਰੀ ਮੰਤਰੀ ਅੰਨਪੂਰਨਾ ਦੇਵੀ ਕਰਨਗੇ ਉਦਘਾਟਨ
  • sukhbir singh badal punjab bachao rally
    'ਪੰਜਾਬ ਬਚਾਓ ਰੈਲੀ' ਦੌਰਾਨ ਉਮੜਿਆ ਜਨ-ਸੈਲਾਬ, ਸੁਖਬੀਰ ਬਾਦਲ ਵੱਲੋਂ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ
  • cabinet rail project railway ministry government
    ਕੈਬਨਿਟ ਨੇ ਤਿੰਨ ਰੇਲ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ; 10,783 ਕਰੋੜ ਰੁਪਏ ਹੋਣਗੇ ਖਰਚ
  • rain warning for punjab
    ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ
  • child kidnapped in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV 'ਚ ਕੈਦ...
  • dry fruits  desi ghee  and cash stolen from the shop
    ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
Trending
Ek Nazar
isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • grand nagar kirtan arrives in batala from sultanpur lodhi
      ਬਾਬੇ ਨਾਨਕ ਦਾ ਵਿਆਹ: ਸੁਲਤਾਨਪੁਰ ਲੋਧੀ ਤੋਂ ਬਟਾਲਾ ਪਹੁੰਚਿਆ ਮਹਾਨ ਨਗਰ ਕੀਰਤਨ,...
    • accused arrested for stealing doors from panchayat rooms
      ਪੰਚਾਇਤ ਦੇ ਕਮਰਿਆਂ ਦੇ ਦਰਵਾਜ਼ੇ ਚੋਰੀ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
    • police arrested 5 individuals in 4 separate cases of drug consumption
      ਪੁਲਸ ਨੇ ਨਸ਼ੇ ਦੇ ਸੇਵਨ ਦੇ 4 ਵੱਖ-ਵੱਖ ਮਾਮਲਿਆਂ 'ਚ 5 ਵਿਅਕਤੀਆਂ ਨੂੰ ਕੀਤਾ...
    • deadly attacked boys returning birthday party in jalandhar
      ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
    • commissioner surinder singh is checking the machines on the streets at night
      ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
    • rail roko protest in punjab
      ਪੰਜਾਬ 'ਚ ਕਿਸਾਨਾਂ ਨੇ ਰੋਕ ਦਿੱਤੀਆਂ ਰੇਲਾਂ
    • hacking the phone online fraud
      ਵਿਅਕਤੀ ਦਾ ਫੋਨ ਹੈਕ ਕਰਕੇ ਖ਼ਾਤੇ 'ਚੋਂ ਉਡਾਏ 55 ਹਜ਼ਾਰ ਰੁਪਏ
    • third phase of miri piri khalsa march takhat shri kesgarh sahib
      ਮੀਰੀ-ਪੀਰੀ ਖਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ...
    • home robbery
      ਰਾਏਪੁਰ ਅਰਾਈਆਂ ਵਿਖੇ ਘਰ ’ਚੋਂ ਨਕਦੀ ਚੋਰੀ
    • dc directs officials to identify sensitive polling stations
      ਵਿਧਾਨ ਸਭਾ ਚੋਣਾਂ 2027: DC ਵੱਲੋਂ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +