Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    4:58:39 PM

  • sachin pilot  s arrival will give new hope to punjab congress  charanjit channi

    ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ...

  • valmiki community  announced jalandhar bandh on thursday tomorrow

    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ...

  • volcano erruption

    ਫਟ ਗਿਆ ਜਵਾਲਾਮੁਖੀ ! ਰਿਪੋਰਟਿੰਗ ਕਰਨ ਗਏ 5...

  • major encounter in saneta village of mohali

    ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Sultanpur Lodhi
  • ਗੱਡੀ ਦੀ ਭੰਨਤੋੜ ਕਰਨ ਤੇ ਧਮਕਾਉਣ ਦੇ ਦੋਸ਼ ਵਿਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ

DOABA News Punjabi(ਦੋਆਬਾ)

ਗੱਡੀ ਦੀ ਭੰਨਤੋੜ ਕਰਨ ਤੇ ਧਮਕਾਉਣ ਦੇ ਦੋਸ਼ ਵਿਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ

  • Edited By Shivani Attri,
  • Updated: 25 Feb, 2021 05:59 PM
Sultanpur Lodhi
car broken
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਧੀਰ)-ਥਾਣਾ ਤਲਵੰਡੀ ਚੌਧਰੀਆਂ ਦੀ ਪੁਲਸ ਨੇ ਟਿੱਬਾ ਪਿੰਡ ਦੇ ਓਰੀਐਂਟਲ ਬੈਂਕ ਨੇੜੇ ਇਕ ਵਿਅਕਤੀ ਦੀ ਗੱਡੀ ਨੂੰ ਰੋਕ ਕੇ ਭੰਨ ਤੋੜ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ ਚ 7-8 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਦੇ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਤਲਵੰਡੀ ਚੌਧਰੀਆਂ ਦੇ ਐੱਸ. ਐੱਚ. ਓ. ਸਬ ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿਤੀ ਸ਼ਿਕਾਇਤ ਪੀੜਤ ਮਨਪ੍ਰੀਤ ਸਿੰਘ ਪੁੱਤਰ ਸ਼ਿਗਾਰਾ ਸਿੰਘ ਵਾਸੀ ਟਿੱਬਾ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੀਆਂ ਬੇਟੀਆਂ ਸਮੇਤ ਆਪਣੀ ਬਲੈਰੋ ਗੱਡੀ ਨੰਬਰੀ ਪੀ.ਬੀ-09-ਐੱਮ-5455 ਬਲੈਰੋ ‘ਚ ਸਵਾਰ ਹੋ ਕੇ ਪਿੰਡ ਪਾਜੀਆਂ ਤੋਂ ਸਮਾਗਮ ‘ ਚ ਭਾਗ ਲੈਣ ਮਗਰੋਂ ਪਿੰਡ ਟਿੱਬਾ ਨੂੰ ਵਾਪਿਸ ਆ ਰਿਹਾ ਸੀ।

ਜਦੋਂ ਉਹ ਓਰੀਐਟਲ ਬੈਂਕ ਟਿੱਬਾ ਪਾਸ ਪੁੱਜਾ ਤਾਂ ਪਿੱਛੋਂ ਇਕ ਇਨੋਵਾ ਗੱਡੀ ਜਿਸ ਵਿਚ 6-7 ਆਦਮੀ ਸਨ ਅਤੇ ਦੋ ਮੋਟਰਸਾਈਕਲਾਂ ਤੇ 4-5 ਆਦਮੀ ਸਨ ਪਿੱਛੇ ਆਏ ਅਤੇ ਉਸ ਦੀ ਗੱਡੀ ਨੂੰ ਰੋਕ ਕੇ ਘੇਰ ਕੇ ਗੱਡੀ ਦੀ ਭੰਨ ਤੋੜ ਕਰਨ ਲੱਗ ਪਏ ਅਤੇ ਜਾਨੋਂ ਮਾਰਨ ਦੀਆ ਧਮਕੀਆਂ ਦਿੱਤੀਆ। ਜਿਸ ਮਗਰੋਂ ਉਹ ਫੁਰਤੀ ਨਾਲ ਆਪਣੀ ਗੱਡੀ ਭਜਾ ਕੇ ਆਪਣੇ ਘਰ ਆ ਗਿਆ। ਐੱਸ. ਐੱਚ. ਓ. ਨੇ ਦੱਸਿਆ ਕਿ ਮਾਮਲੇ ਚ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਸ ਨੇ ਅਣਪਛਾਤਿਆਂ ਦੇ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 341,427,506,149 ਦੇ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੇ ਤਫਤੀਸ਼ ਕੀਤੀ ਜਾ ਰਹੀ ਹੈ।

  • car broken
  • sultanpur lodhi
  • ਗੱਡੀ
  • ਭੰਨਤੋੜ

ਨਾਬਾਲਗ ਕੁੜੀ ਨੂੰ ਭਜਾ ਕੇ ਲੈ ਗਿਆ ਦੋ ਬੱਚਿਆਂ ਦਾ ਪਿਓ, ਪੁਲਸ ਨੇ ਇੰਝ ਕੀਤਾ ਗ੍ਰਿਫ਼ਤਾਰ

NEXT STORY

Stories You May Like

  • case registered for goat theft
    ਬੱਕਰਾ ਚੋਰੀ ਕਰਨ ਦੇ ਦੋਸ਼ 'ਚ ਮਾਮਲਾ ਹੋਇਆ ਦਰਜ
  • case registered against alleged journalist gurdeep singh alias munna
    ਕਥਿਤ ਪੱਤਰਕਾਰ ਗੁਰਦੀਪ ਸਿੰਘ ਉਰਫ਼ ਮੁੰਨਾ ਖ਼ਿਲਾਫ਼ ਇਕ ਹੋਰ ਕੇਸ ਦਰਜ
  • fir case
    ਦਾਜ ਦੀ ਮੰਗ ਕਰਨ ਵਾਲੇ ਪਤੀ ਖ਼ਿਲਾਫ਼ ਮਾਮਲਾ ਦਰਜ
  • fir case
    ਵਿਅਕਤੀ ਅਗਵਾ ਕਰਕੇ ਛੁਪਾ ਕੇ ਰੱਖਣ ਦੇ ਦੋਸ਼ ’ਚ 2 ਖ਼ਿਲਾਫ਼ ਮਾਮਲਾ ਦਰਜ
  • case registered against youth for dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • miscreants  kolkata  trinamool congress  office
    "ਸ਼ਰਾਰਤੀ ਅਨਸਰਾਂ" ਨੇ ਕੋਲਕਾਤਾ 'ਚ ਤ੍ਰਿਣਮੂਲ ਕਾਂਗਰਸ ਦੇ ਦਫ਼ਤਰ ਦੀ ਕੀਤੀ ਭੰਨਤੋੜ : ਅਭਿਸ਼ੇਕ ਬੈਨਰਜੀ
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ, ਟੋਰਾਂਟੋ ਨਾਲ ਜੁੜੀਆਂ ਤਾਰਾਂ
  • five named for allegedly firing in the air on social media
    ਹਵਾਈ ਫਾਇਰ ਕਰਦਿਆਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਦੋਸ਼ ’ਚ ਪੰਜ ਨਾਮਜ਼ਦ
  • valmiki community  announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
Trending
Ek Nazar
christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • anurag verma appears at the ed office in jalandhar
      ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
    • kingdom consultant accused farmers protest
      ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
    • dgp gaurav yadav meeting punjab police
      ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
    • after the ludhiana bandh call protests in jalandhar
      ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
    • punjab boy jackpot
      ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ 1,50,00,000 ਰੁਪਏ!
    • blood donation camp
      ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਬਰਸੀ ਨੂੰ ਸਮਰਪਿਤ ਕੈਂਪ 'ਚ 44 ਨੌਜਵਾਨਾਂ...
    • lambardar mahendra singh  nephew  murdered
      ਲੰਬੜਦਾਰ ਮਹਿੰਦਰ ਸਿੰਘ ਦੇ ਕਾਤਲ ਭਤੀਜੇ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
    • akali dal new appointments
      ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
    • 2 arrested  case registered against 7 in baldev nagar
      ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
    • traffic police issued challans to 2 dozen vehicles
      ਟਰੈਫਿਕ ਪੁਲਸ ਨੇ 2 ਦਰਜਨ ਗੱਡੀਆਂ ਦੇ ਕੱਟੇ ਚਲਾਨ, ਇਕ ਮੋਟਰਸਾਈਕਲ ਥਾਣੇ ’ਚ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +