Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 08, 2025

    9:56:08 PM

  • daughter beat mother

    ਆਪਣੀ ਹੀ ਧੀ ਬਣੀ ਹੈਵਾਨ! ਬਜ਼ੁਰਗ ਮਾਂ ਦੀ ਕੁੱਟਮਾਰ...

  • the police caught the robber

    ਪੁਲਸ ਨੇ ਚੱਕ ਲਿਆ ਡਕੈਤ! HDFC ਬੈਂਕ 'ਚ ਮਾਰੀ ਸੀ...

  • england indian selectors

    IND vs ENG : ਟੀਮ ਚੁਣਨ 'ਚ ਭਾਰਤੀ ਸਿਲੈਕਟਰਾਂ...

  • the earth trembled due to earthquake tremors  people

    ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਕਾਰਨ ਲੋਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala-Phagwara
  • ਸੁਲਤਾਨਪੁਰ ਲੋਧੀ 'ਚ ਹੋਏ ਕਾਰੋਬਾਰੀ ਦੇ ਕਤਲ ਦਾ ਮਾਮਲਾ ਸੁਲਝਿਆ, 2 ਮੁਲਜ਼ਮ ਲੱਖਾਂ ਦੀ ਨਕਦੀ ਸਣੇ ਗ੍ਰਿਫ਼ਤਾਰ

DOABA News Punjabi(ਦੋਆਬਾ)

ਸੁਲਤਾਨਪੁਰ ਲੋਧੀ 'ਚ ਹੋਏ ਕਾਰੋਬਾਰੀ ਦੇ ਕਤਲ ਦਾ ਮਾਮਲਾ ਸੁਲਝਿਆ, 2 ਮੁਲਜ਼ਮ ਲੱਖਾਂ ਦੀ ਨਕਦੀ ਸਣੇ ਗ੍ਰਿਫ਼ਤਾਰ

  • Edited By Shivani Attri,
  • Updated: 03 Jul, 2024 07:47 PM
Kapurthala-Phagwara
case of the murder of a businessman in sultanpur lodhi was solved
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਸੋਢੀ, ਧੀਰ)- ਸੁਲਤਾਨਪੁਰ ਲੋਧੀ ਨਿਵਾਸੀ ਵਪਾਰੀ ਚਰਨਜੀਤ ਸਿੰਘ ਉਰਫ਼ ਚੰਨ ਡੀਪੂ ਵਾਲਾ ਦੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦੇ ਹੋਏ ਪੁਲਸ ਨੇ 2 ਮੁਲਜ਼ਮਾਂ ਨੂੰ 22 ਲੱਖ 75 ਹਜ਼ਾਰ ਰੁਪਏ ਦੀ ਨਕਦੀ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਐੱਸ. ਐੱਸ. ਪੀ. ਕਪੂਰਥਲਾ ਸ੍ਰੀਮਤੀ ਵਤਸਲਾ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤੇਜਿੰਦਰਪਾਲ ਸਿੰਘ ਪੁੱਤਰ ਲੇਟ ਜਗੀਰ ਸਿੰਘ ਵਾਸੀ ਨਿਊ ਮਾਡਲ ਟਾਊਨ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਨੇ ਆਪਣਾ ਬਿਆਨ ਦਰਜ ਕਰਵਾਇਆ ਸੀ ਕਿ ਉਨ੍ਹਾਂ ਦਾ ਵੱਡਾ ਭਰਾ ਚਰਨਜੀਤ ਸਿੰਘ ਉਰਫ਼ ਚੰਨ ਪੁੱਤਰ ਜਗੀਰ ਸਿੰਘ ਵਾਸੀ ਰੇਲਵੇ ਰੋਡ ਨਾਈਆ ਵਾਲੀ ਗਲੀ ਸੁਲਤਾਨਪੁਰ ਲੋਧੀ ਵਿੱਚ ਆਪਣੇ ਵੱਖਰੇ ਘਰ ਵਿੱਚ ਰਹਿੰਦਾ ਸੀ ਅਤੇ ਪ੍ਰਾਪਰਟੀ ਖ਼ਰੀਦਣ ਅਤੇ ਵੇਚਣ ਅਤੇ ਲੋਕਾਂ ਨੂੰ ਰੁਪਏ ਵਿਆਜੀ ਦੇਣ ਦਾ ਕਾਰੋਬਾਰ ਵੀ ਕਰਦਾ ਸੀ। ਜੋ ਆਪਣੇ ਪਰਿਵਾਰ ਤੋਂ ਵੱਖਰੇ ਤੌਰ 'ਤੇ ਇਕੱਲਾ ਘਰ ਵਿੱਚ ਰਹਿੰਦਾ ਸੀ। ਉਕਤ ਵਿਅਕਤੀ ਦੀ ਇਕ ਰੀਟਾ ਵਾਸੀ ਜਲੰਧਰ ਨਾਮਕ ਔਰਤ ਨਾਲ ਕਾਫ਼ੀ ਸਾਲਾਂ ਤੋਂ ਨੇੜਤਾ ਸੀ ਅਤੇ ਜੋ ਅਕਸਰ ਉਨ੍ਹਾਂ ਦੇ ਘਰ ਆਉਂਦੀ-ਜਾਂਦੀ ਰਹਿੰਦੀ ਸੀ। 

ਇਹ ਵੀ ਪੜ੍ਹੋ- ਕੰਗਨਾ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦੀ ਬਦਲੀ ਦੀਆਂ ਖ਼ਬਰਾਂ ਵਿਚਾਲੇ ਭਰਾ ਦਾ ਵੱਡਾ ਬਿਆਨ ਆਇਆ ਸਾਹਮਣੇ

ਮਿਤੀ 29 ਜੂਨ ਨੂੰ ਵਕਤ ਕਰੀਬ 10:30 ਸਵੇਰੇ ਉਸ ਨੂੰ ਪਤਾ ਲੱਗਾ ਕਿ ਚਰਨਜੀਤ ਸਿੰਘ ਦਾ ਉਸ ਦੇ ਘਰ ਦੇ ਕਮਰੇ ਵਿੱਚ ਕਿਸੇ ਨੇ ਸਿਰ ਵਿੱਚ ਸੁੱਟ ਮਾਰ ਕੇ ਕਤਲ ਕਰ ਦਿੱਤਾ ਹੈ ਅਤੇ ਉਸ ਦੇ ਘਰ ਦਾ ਬਾਹਰਲਾ ਦਰਵਾਜ਼ਾ ਬਿਨ੍ਹਾਂ ਤਾਲੇ ਤੋਂ ਢੁਪਿਆ ਪਿਆ ਸੀ। ਜਿਸਨੇ ਜਾ ਕੇ ਵੇਖਿਆ ਤਾਂ ਚੰਨ ਜ਼ਮੀਨ 'ਤੇ ਬਿਸਤਰਾ ਲਗਾ ਕੇ ਪੁੱਠਾ ਲੇਟਿਆ ਹੋਇਆ ਸੀ ਅਤੇ ਉਸ ਦੇ ਸਿਰ 'ਤੇ ਪੁੱਠਾ ਸਿਰਹਾਣਾ ਰੱਖਿਆ ਹੋਇਆ ਸੀ।  ਉਸ ਦੇ ਆਸ-ਪਾਸ ਅਤੇ ਬਿਸਤਰੇ ਪਰ ਕਾਫ਼ੀ ਖ਼ੂਨ ਡੁੱਲਿਆ ਪਿਆ ਸੀ। ਜਦੋਂ ਸਿਰਹਾਣਾ ਚੁੱਕ ਕੇ ਵੇਖਿਆ ਤਾਂ ਕਿਸੇ ਅਣਪਛਾਤੇ ਵਿਅਕਤੀ/ਵਿਅਕਤੀਆ ਵੱਲੋਂ ਉਸ ਦੇ ਸਿਰ ਦੇ ਪਿਛਲੇ ਪਾਸੇ ਕਰੀਬ 5-6 ਵਾਰ ਤੇਜ਼ਧਾਰ ਹਥਿਆਰ ਨਾਲ ਗੰਭੀਰ ਸੱਟਾਂ ਮਾਰ ਕੇ ਮਿਤੀ 28/29-06-2024 ਦੀ ਦਰਮਿਆਨੀ ਰਾਤ ਨੂੰ ਉਸ ਦਾ ਕਤਲ ਕਰ ਦਿੱਤਾ ਸੀ ਅਤੇ ਉਸ ਦੇ ਬਿਸਤਰੇ 'ਤੇ ਅਤੇ ਕਮਰੇ ਦੇ ਫਰਸ਼ ਦੇ ਆਸ ਪਾਸ ਕਾਫ਼ੀ ਖ਼ੂਨ ਫੈਲਿਆ ਹੋਇਆ ਸੀ। ਜਿਸ 'ਤੇ ਮੁਕੱਦਮਾ ਨੰਬਰ 128 ਮਿਤੀ 29-06-2024 ਅ/ਧ 302 IPC ਵਾਧਾ ਜੁਰਮ 460 IPC ਥਾਣਾ ਸੁਲਤਾਨਪੁਰ ਲੌਧੀ ਦਰਜ ਰਜਿਸਟਰ ਕੀਤਾ ਗਿਆ।

PunjabKesari

ਐੱਸ. ਐੱਸ. ਪੀ. ਸਾਹਿਬ ਨੇ ਦੱਸਿਆ ਕਿ ਇਸ ਅੰਨੇ ਕਤਲ ਕਾਂਡ ਨੂੰ ਟਰੇਸ ਕਰਨ ਲਈ ਵਿਸ਼ੇਸ਼ ਤੌਰ 'ਤੇ ਟੀਮਾਂ ਬਣਾਈਆਂ ਗਈਆਂ ਅਤੇ ਮਨਜੀਤ ਸਿੰਘ ਪੁਲਸ ਕਪਤਾਨ ਪੀ. ਬੀ. ਆਈ. ਕਪੂਰਥਲਾ, ਸ੍ਰੀ ਬਬਨਦੀਪ ਸਿੰਘ ਉੱਪ ਪੁਲਸ ਕਪਤਾਨ ਸਬ-ਡਿਵੀਜ਼ਨ ਸੁਲਤਾਨਪੁਰ ਲੋਧੀ ਦੀ ਅਗਵਾਈ ਹੇਠ ਇੰਸਪੈਕਟਰ ਜਰਨੈਲ ਸਿੰਘ ਇੰਚਾਰਜ ਸੀ. ਆਈ. ਏ ਕਪੂਰਥਲਾ, ਇੰਸਪੈਕਟਰ ਹਰਗੁਰਦੇਵ ਸਿੰਘ ਮੁੱਖ ਅਫ਼ਸਰ ਥਾਣਾ ਸੁਲਤਾਨਪੁਰ ਲੋਧੀ ਅਤੇ ASI ਚਰਨਜੀਤ ਸਿੰਘ ਇੰਚਾਰਜ ਟੈਕਨੀਕਲ ਸੈੱਲ ਕਪੂਰਥਲਾ ਦੀ ਡਿਊਟੀ ਲਗਾਈ ਗਈ ਸੀ, ਜਿਨ੍ਹਾਂ ਵੱਲੋਂ ਹਿਊਮਨ ਸੋਰਸਾਂ ਅਤੇ ਟੈਕਨੀਕਲ ਤਰੀਕੇ ਨਾਲ ਇਸ ਅੰਨੇ ਕਤਲ ਕਾਂਡ ਨੂੰ ਟਰੇਸ ਕਰਦੇ ਹੋਏ ਮੁਕੱਦਮਾ ਵਿੱਚ ਅਮਿਤ ਸ਼ਾਰਦਾ ਅਤੇ ਮੋਹਿਤ ਸ਼ਾਰਦਾ ਪੁੱਤਰਾਨ ਰਕੇਸ਼ ਕੁਮਾਰ ਵਾਸੀਆਨ ਗਲੀ ਨੰਬਰ 06 ਕਿਸਨਪੁਰਾ ਥਾਣਾ ਡਿਵੀਜਨ ਨੰਬਰ 01 ਜਲੰਧਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ।

ਇਹ ਵੀ ਪੜ੍ਹੋ- ਇਕ ਹਜ਼ਾਰ ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਲਈ ਖ਼ੁਸ਼ਖ਼ਬਰੀ, CM ਮਾਨ ਦੀ ਪਤਨੀ ਨੇ ਆਖੀ ਵੱਡੀ ਗੱਲ

ਗ੍ਰਿਫ਼ਤਾਰ ਕੀਤੇ ਵਿਅਕਤੀਆਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਨ 'ਤੇ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਰ ਕੀਤੇ ਵਿਅਕਤੀਆਂ ਦੀ ਮਾਤਾ ਰੀਟਾ ਜਿਸ ਦੇ ਮ੍ਰਿਤਕ ਚਰਨਜੀਤ ਸਿੰਘ ਨਾਲ ਨੇੜਲੇ ਸੰਬੰਧ ਸਨ ਅਤੇ ਰੀਟਾ ਦੇ ਲੜਕੇ ਅਮਿਤ ਸ਼ਾਰਦਾ ਅਤੇ ਮੋਹਿਤ ਸ਼ਾਰਦਾ ਅਕਸਰ ਹੀ ਚੰਨ ਦੇ ਘਰ ਆਉਂਦੇ ਜਾਂਦੇ ਰਹਿੰਦੇ ਸੀ ਅਤੇ ਉਨ੍ਹਾਂ ਨੂੰ ਪਤਾ ਸੀ ਕਿ ਚੰਨ ਪ੍ਰਾਪਰਟੀ ਅਤੇ ਪੈਸੇ ਵਿਆਜ 'ਤੇ ਦੇਣ ਦਾ ਕੰਮ ਕਰਦਾ ਹੈ ਅਤੇ ਇਸ ਕੋਲ ਘਰ ਵਿੱਚ ਕਾਫ਼ੀ ਪੈਸੇ ਹੁੰਦੇ ਹਨ। ਜਿਨ੍ਹਾਂ ਨੇ ਇਸੇ ਲਾਲਚ ਵਿੱਚ ਆ ਕੇ ਆਪਣੀ ਕਾਰ ਆਈ-20 'ਤੇ ਸਵਾਰ ਹੋ ਕੇ ਗੁਰਚਰਨ ਸਿੰਘ ਦੇ ਘਰ ਆ ਕੇ ਮਿਤੀ 28/29-06-2024 ਦੀ ਦਰਮਿਆਨੀ ਰਾਤ ਉਸ ਦੇ ਸੁੱਤੇ ਪਏ ਦੇ ਸਿਰ ਵਿੱਚ ਲੋਹੇ ਦਾ ਤਿੱਖਾ ਤਵਾ ਮਾਰ ਕੇ ਕਤਲ ਕਰ ਦਿੱਤਾ ਅਤੇ ਫੋਲਾ ਫਰੋਲੀ ਕਰਕੇ ਪੈਸੇ ਲੈ ਗਏ, ਜਿਸ 'ਤੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਨਿਸ਼ਾਨਦੇਹੀ ਅਤੇ ਲੁੱਟਖੋਹ ਕੀਤੇ 22 ਲੱਖ 75 ਹਜ਼ਾਰ ਰੁਪਏ ਸਮੇਤ ਬੈਗ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਲੋਹੇ ਦਾ ਤਵਾ ਅਤੇ ਕਾਰ ਆਈ-20 ਨੰਬਰ PB 08 J 2678 ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ- 5 ਨਸ਼ਾ ਤਸਕਰਾਂ ਖ਼ਿਲਾਫ਼ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਜਾਇਦਾਦ ਕੀਤੀ ਸਰਕਾਰੀ ਤੌਰ ‘ਤੇ ਅਟੈਚ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • murder
  • businessman
  • Sultanpur Lodhi
  • ਸੁਲਤਾਨਪੁਰ ਲੋਧੀ
  • ਕਾਰੋਬਾਰੀ
  • ਕਤਲ
  • ਮੁਲਜ਼ਮ
  • ਗ੍ਰਿਫ਼ਤਾਰ

ਹਨ੍ਹੇਰੀ-ਝੱਖੜ ਕਾਰਨ ਡਿੱਗੇ ਕਈ ਦਰੱਖ਼ਤ, ਕਈ ਘੰਟਿਆਂ ਤੱਕ ਬੰਦ ਰਿਹਾ ਮਿਆਣੀ-ਦਸੂਹਾ ਮਾਰਗ

NEXT STORY

Stories You May Like

  • sant balbir singh seechewal statement
    ਸੁਲਤਾਨਪੁਰ ਲੋਧੀ ’ਚ ਬਣਾਈ ਜਾਵੇ ਦੇਸ਼ ਦੀ ਪਹਿਲੀ 'ਗੁਰੂ ਨਾਨਕ ਦੇਵ ਵਾਤਾਵਰਣ ਯੂਨੀਵਰਸਿਟੀ': ਸੰਤ ਸੀਚੇਵਾਲ
  • fir on 2 person
    ਦੜੇ ਸੱਟੇ ਦੀ ਪਰਚੀ ਲਗਾ ਰਹੇ 2 ਮੁਲਜ਼ਮ ਗ੍ਰਿਫ਼ਤਾਰ
  • 4 accused arrested in akali council murder case
    ਅਕਾਲੀ ਕੌਂਸਲ ਦੇ ਕਤਲ ਮਾਮਲੇ 'ਚ 4 ਮੁਲਜ਼ਮ ਗ੍ਰਿਫ਼ਤਾਰ, DGP ਨੇ ਕੀਤਾ ਖੁਲਾਸਾ
  • 2 arrested in beaten case
    ASI ਦੀ ਕੁੱਟਮਾਰ ਕਰਨ ਵਾਲੇ 2 ਵੈਂਡਰ ਗ੍ਰਿਫ਼ਤਾਰ
  • government engineer  2 crore cash
    ਇੰਜੀਨੀਅਰ ਕੋਲੋਂ ਮਿਲੀ 2 ਕਰੋੜ ਤੋਂ ਵੱਧ ਦੀ ਨਕਦੀ, ਅਧਿਕਾਰੀਆਂ ਨੂੰ ਦੇਖ ਖਿੜਕੀ ’ਚੋਂ ਸੁੱਟੇ ਨੋਟਾਂ ਦੇ ਬੰਡਲ
  • fazilka police arrest 2 drug smugglers with heroin
    ਫਾਜ਼ਿਲਕਾ ਪੁਲਸ ਵਲੋਂ 2 ਨਸ਼ਾ ਤਸਕਰਾਂ ਨੂੰ ਹੈਰੋਇਨ ਸਣੇ ਕੀਤਾ ਗਿਆ ਗ੍ਰਿਫ਼ਤਾਰ
  • inspector hargurdev singh of sultanpur lodhi made dsp
    ਥਾਣਾ ਸੁਲਤਾਨਪੁਰ ਲੋਧੀ ਦੇ ਇੰਸਪੈਕਟਰ ਹਰਗੁਰਦੇਵ ਸਿੰਘ ਬਣੇ DSP
  • big drug racket busted in jalandhar
    ਜਲੰਧਰ 'ਚ ਵੱਡੇ ਡਰੱਗ ਰੈਕੇਟ ਦਾ ਪਰਦਾਫ਼ਾਸ਼, 13 ਕਿੱਲੋ ਹੈਰੋਇਨ ਤੇ ਹਥਿਆਰਾਂ ਸਮੇਤ 2 ਮੁਲਜ਼ਮ ਗ੍ਰਿਫ਼ਤਾਰ
  • heat wave yellow alert issued for 9 districts in punjab
    ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...
  • big blow to congress many big leaders join aap
    ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...
  • man arrested with illegal revolver
    ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਨੂੰ ਨਾਜਾਇਜ਼ ਰਿਵਾਲਵਰ ਸਮੇਤ ਕਾਬੂ
  • vigilance investigates corruption in municipal corporation jalandhar
    ਨਗਰ ਨਿਗਮ ਜਲੰਧਰ ’ਚ ਭ੍ਰਿਸ਼ਟਾਚਾਰ ਦਾ ਕਾਰਨ ਬਣ ਰਹੇ ਨੇ ਕਈ JE ਤੇ SDO,ਚੱਲ ਰਹੀ...
  • punjab dgp announces high tech war against narco terrorism
    ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
  • there will be long power cut in punjab today
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • 132 drug smugglers arrested under   war against drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 1.3 ਕਿੱਲੋ ਹੈਰੋਇਨ, ਡਰੱਗ ਮਨੀ ਸਣੇ 132 ਨਸ਼ਾ...
  • accident took place in punjab
    ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, 6 ਭੈਣਾਂ ਦੇ ਇਕਲੌਤੇ ਭਰਾ ਸਣੇ 2 ਦੀ ਮੌਤ
Trending
Ek Nazar
heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

big blow to congress many big leaders join aap

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...

boy commits suicide by shooting himself in barnala

ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...

greta thunberg israel

ਗ੍ਰੇਟਾ ਥਨਬਰਗ ਅਤੇ ਹੋਰ ਕਾਰਕੁਨਾਂ ਨੂੰ ਗਾਜ਼ਾ ਲਿਜਾਣ ਵਾਲੀ ਕਿਸ਼ਤੀ 'ਤੇ ਰੋਕ

fire breaks out in market

ਅਫਗਾਨਿਸਤਾਨ: ਬਾਜ਼ਾਰ 'ਚ ਲੱਗੀ ਭਿਆਨਕ ਅੱਗ

car falls into ravine

ਖੱਡ 'ਚ ਡਿੱਗੀ ਕਾਰ, 4 ਲੋਕਾਂ ਦੀ ਮੌਤ

fbi director warns protesters

ਪੁਲਸ 'ਤੇ ਹਮਲਾ ਕੀਤਾ ਤਾਂ ਜਾਓਗੇ ਜੇਲ੍ਹ : FBI ਡਾਇਰੈਕਟਰ ਦੀ ਪ੍ਰਦਰਸ਼ਨਕਾਰੀਆਂ...

major incident in punjab bullets fired in flour mill

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

us ends nepal tps status

ਅਮਰੀਕਾ ਦਾ ਵੱਡਾ ਕਦਮ, ਨੇਪਾਲ ਦਾ TPS ਦਰਜਾ ਕੀਤਾ ਖਤਮ

italians vote on citizenship

ਇਟਲੀ 'ਚ 'ਨਾਗਰਿਕਤਾ' ਲਈ ਵੋਟਿੰਗ, 25 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ

canadian journalist khalistanis

‘Still shaking’: ਕੈਨੇਡੀਅਨ ਪੱਤਰਕਾਰ ਨੂੰ ਖਾਲਿਸਤਾਨੀਆਂ ਨੇ ਧਮਕਾਇਆ, ਸੁਣਾਈ...

popular tiktoker lam detained in us

ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਪ੍ਰਸਿੱਧ ਟਿਕਟਾਕਰ ਲੈਮ

india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

us warns uk  chinese embassy

ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ

there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਦੋਆਬਾ ਦੀਆਂ ਖਬਰਾਂ
    • vigilance investigates corruption in municipal corporation jalandhar
      ਨਗਰ ਨਿਗਮ ਜਲੰਧਰ ’ਚ ਭ੍ਰਿਸ਼ਟਾਚਾਰ ਦਾ ਕਾਰਨ ਬਣ ਰਹੇ ਨੇ ਕਈ JE ਤੇ SDO,ਚੱਲ ਰਹੀ...
    • punjab dgp announces high tech war against narco terrorism
      ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
    • there will be long power cut in punjab today
      ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
    • rs 1 5 lakh and gold ornaments stolen from house
      ਘਰ ’ਚੋਂ ਡੇਢ ਲੱਖ ਰੁਪਏ ਤੇ ਸੋਨੇ ਦੇ ਗਹਿਣੇ ਚੋਰੀ, ਕੇਸ ਦਰਜ
    • 1 person arrested with drug laced injections
      ਨਸ਼ੇ ਵਾਲੇ ਟੀਕਿਆਂ ਸਣੇ 1 ਵਿਅਕਤੀ ਗ੍ਰਿਫ਼ਤਾਰ
    • 132 drug smugglers arrested under   war against drugs
      'ਯੁੱਧ ਨਸ਼ਿਆਂ ਵਿਰੁੱਧ' ਤਹਿਤ 1.3 ਕਿੱਲੋ ਹੈਰੋਇਨ, ਡਰੱਗ ਮਨੀ ਸਣੇ 132 ਨਸ਼ਾ...
    • accident took place in punjab
      ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, 6 ਭੈਣਾਂ ਦੇ ਇਕਲੌਤੇ ਭਰਾ ਸਣੇ 2 ਦੀ ਮੌਤ
    • punjab government preparing for major action against travel agents
      ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ
    • liquor and meat shops to remain closed in jalandhar on 10th and 11th june
      ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...
    • the priest set himself on fire in jalandhar
      ਜਲੰਧਰ 'ਚ ਪੁਜਾਰੀ ਦਾ ਰੂਹ ਕੰਬਾਊ ਕਾਂਡ, ਖ਼ੁਦ ਨੂੰ ਲਗਾ ਲਈ ਅੱਗ, ਪਈਆਂ ਭਾਜੜਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +