Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    10:12:59 PM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Roopnagar-Nawanshahr
  • ਕਾਰ ਦਾ ਸ਼ੀਸ਼ਾ ਤੋੜ ਕੇ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

DOABA News Punjabi(ਦੋਆਬਾ)

ਕਾਰ ਦਾ ਸ਼ੀਸ਼ਾ ਤੋੜ ਕੇ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

  • Edited By Shivani Attri,
  • Updated: 13 Jul, 2024 01:08 PM
Roopnagar-Nawanshahr
case registered person who stole cash and gold jewelery by breaking car window
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਤ੍ਰਿਪਾਠੀ) - ਪੁਲਸ ਨੇ ਖੜ੍ਹੀ ਕਾਰ ਦੇ ਸ਼ੀਸ਼ੇ ਤੋੜ ਕੇ ਨਕਦੀ ਅਤੇ ਸੋਨੇ ਦੇ ਗਹਿਣਿਆਂ ਵਾਲਾ ਪਰਸ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ ਬਲਾਚੌਰ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਤਿਲਕ ਰਾਜ ਪੁੱਤਰ ਮਨੀ ਰਾਮ ਵਾਸੀ ਮੁਹਾਲੀ ਨੇ ਦੱਸਿਆ ਕਿ ਉਹ ਬੀਤੇ ਦਿਨ ਆਪਣੇ ਪਰਿਵਾਰ ਸਮੇਤ ਕਾਰ ਵਿਚ ਪਠਾਨਕੋਟ ਗਿਆ ਸੀ।

ਉੱਥੋਂ ਵਾਪਸ ਘਰ ਆਉਂਦੇ ਸਮੇਂ ਉਸ ਨੇ ਆਪਣੀ ਕਾਰ ਬਲਾਚੌਰ ਨੇੜੇ ਕੁਝ ਸਾਮਾਨ ਖਰੀਦਣ ਲਈ ਰੋਕੀ। ਜਦੋਂ ਉਹ ਸਾਮਾਨ ਖ਼ਰੀਦ ਕੇ ਵਾਪਸ ਆਇਆ ਤਾਂ ਕਾਰ ਦਾ ਸ਼ੀਸ਼ਾ ਟੁੱਟਿਆ ਹੋਇਆ ਸੀ ਅਤੇ ਉਸ ਦੀ ਪਤਨੀ ਦਾ ਪਰਸ ਜਿਸ ਵਿਚ ਨਕਦੀ ਅਤੇ ਸੋਨੇ ਦੇ ਗਹਿਣੇ ਸਨ, ਗਾਇਬ ਸੀ। ਉਸ ਨੇ ਦੱਸਿਆ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਕਾਰ ਦੇ ਸ਼ੀਸ਼ੇ ਤੋੜ ਕੇ ਚੋਰੀ ਕਰ ਲਈ ਹੈ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਜਲੰਧਰ ਜ਼ਿਮਨੀ ਚੋਣ: 'ਆਪ' ਦੇ ਮੋਹਿੰਦਰ ਭਗਤ 37,325 ਵੋਟਾਂ ਦੇ ਵੱਡੇ ਫਰਕ ਨਾਲ ਜਿੱਤੇ, ਹਾਸਲ ਕੀਤੀਆਂ 55,246 ਵੋਟਾਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

  • gold jewelery
  • car window
  • person
  • ਕਾਰ
  • ਸ਼ੀਸ਼ਾ
  • ਨਕਦੀ
  • ਮਾਮਲਾ ਦਰਜ

ਅੱਜ ਤੋਂ ਹੋਵੇਗਾ ਆਮ ਕੰਮ: ਜਨਸੇਵਾ ਤੇ ਟਾਟਾ ਨਗਰ ਨੇ 5-5 ਘੰਟੇ ਤੇ ਅਮਰਪਾਲੀ ਨੇ ਕਰਵਾਈ 8 ਘੰਟੇ ਉਡੀਕ

NEXT STORY

Stories You May Like

  • case registered against two youths after dope test positive
    ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਦੋ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ
  • 35 lakhs fraud in the name of sending to canada  case registered
    ਕੈਨੇਡਾ ਭੇਜਣ ਦੇ ਨਾਂ 'ਤੇ 35 ਲੱਖ ਦੀ ਠੱਗੀ, ਮਾਮਲਾ ਦਰਜ
  • man on way to children off at school attacked with swords
    ਬੱਚਿਆਂ ਨੂੰ ਸਕੂਲ ਛੱਡਣ ਜਾ ਰਹੇ ਵਿਅਕਤੀ ’ਤੇ ਤਲਵਾਰਾਂ ਨਾਲ ਹਮਲਾ, ਲੁੱਟੀ ਨਕਦੀ
  • man attacked with iron rod while trying to recover money
    ਪੈਸਿਆਂ ਦੀ ਰਿਕਵਰੀ ਕਰਨ ਗਏ ਵਿਅਕਤੀ 'ਤੇ ਲੋਹੇ ਦੀ ਰਾਡ ਨਾਲ ਹਮਲਾ
  • theft in tapa mandi
    ਥਾਣੇ ਨੇੜੇ ਪਾਵਰਕਾਮ ਦੇ ਦੋ ਦਫ਼ਤਰਾਂ ’ਚ ਲੱਖਾਂ ਦੀ ਚੋਰੀ, ਜਿੰਦਰੇ ਤੋੜ ਕੇ ਕੇਬਲ ਤੇ ਬਿਜਲੀ ਦਾ ਸਾਮਾਨ ਲੈ ਗਏ ਚੋਰ
  • major negligence in faridkot jail
    ਫਰੀਦਕੋਟ ਜੇਲ੍ਹ 'ਚ ਵੱਡੀ ਲਾਪਰਵਾਹੀ: ਬੈਰਕਾਂ 'ਚੋਂ 6 ਮੋਬਾਈਲ ਤੇ ਸਿਮ ਬਰਾਮਦ, 4 ਬੰਦੀਆਂ ਖਿਲਾਫ ਮਾਮਲਾ ਦਰਜ
  • ram temple offering theft case
    ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਸਤੰਬਰ ਦੇ ਅੰਤ ਤੱਕ ਦਾਖ਼ਲ ਹੋਵੇਗੀ ਚਾਰਜਸ਼ੀਟ, 90 ਦਿਨਾਂ ਅੰਦਰ ਪੂਰੀ ਹੋਵੇਗੀ ਜਾਂਚ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • elderly man brutally murdered in jalandhar
      ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
    • fraud case in mukerian
      ਵਿਦੇਸ਼ ਭੇਜਣ ਦੇ ਨਾਂ 'ਤੇ ਕੀਤੀ 10 ਲੱਖ ਰੁਪਏ ਦੀ ਧੋਖਾਧੜੀ
    • deadbody found in sacred kali bein in sultanpur lodhi
      ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਕਾਲੀ ਵੇਈਂ 'ਚੋਂ ਲਾਸ਼ ਮਿਲਣ ਨਾਲ ਫੈਲੀ ਸਨਸਨੀ
    • vehicle loaded with gas cylinders stolen
      ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
    • terrible accident on jalandhar nakodar road two boys died
      ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
    • cp satinder singh big revelation in jalandhar businessman robbery case
      ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
    • preparations for neet pg exam complete
      ਨੀਟ ਪੀਜੀ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ: 30 ਅਗਸਤ ਨੂੰ ਬੈਠਣਗੇ 1070...
    • sensation in malsian
      ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
    • jalandhar roads dumped garbage
      ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ ’ਤੇ ਸੁੱਟਿਆ ਜਾ ਰਿਹਾ ਕੂੜਾ,...
    • robbers who were running away after snatching mobile phones
      ਗਦਈਪੁਰ ਮਾਰਕੀਟ ’ਚ ਮੋਬਾਈਲ ਖੋਹ ਕੇ ਭੱਜ ਰਹੇ ਲੁਟੇਰੇ ਜਾਮ ’ਚ ਫਸੇ, ਲੋਕਾਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +