Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    3:14:19 PM

  • kewal singh dhillon statement

    ਪੰਜਾਬ 'ਚੋਂ ਨਸ਼ਿਆਂ ਨੂੰ ਜੜ ਤੋਂ ਪੁੱਟ ਸੁੱਟੇਗੀ...

  • petrol bomb thrown at house then explosion

    ਪੰਜਾਬ: ਘਰ ਦੀ ਛੱਤ 'ਤੇ ਸੁੱਟਿਆ ਪੈਟਰੋਲ ਬੰਬ!...

  • ukraine russia conflict

    ਦਾਗ 'ਤੇ 1,600 ਤੋਂ ਵਧੇਰੇ ਡਰੋਨ ! ਵੋਟਿੰਗ ਦੌਰਾਨ...

  • banks to remain closed for 5 consecutive days

    ਲਗਾਤਾਰ 5 ਦਿਨ ਬੰਦ ਰਹਿਣਗੇ Bank ! ਨੋਟ ਕਰ ਲਓ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਕਿਸਾਨਾਂ ਨੂੰ ਖੱਜਲ ਨਾ ਕਰੇ ਕੇਂਦਰ, ਖੇਤੀ ਕਾਨੂੰਨ ਤੁਰੰਤ ਹੋਣ ਰੱਦ: ਚਰਨਜੀਤ ਸਿੰਘ ਚੰਨੀ

DOABA News Punjabi(ਦੋਆਬਾ)

ਕਿਸਾਨਾਂ ਨੂੰ ਖੱਜਲ ਨਾ ਕਰੇ ਕੇਂਦਰ, ਖੇਤੀ ਕਾਨੂੰਨ ਤੁਰੰਤ ਹੋਣ ਰੱਦ: ਚਰਨਜੀਤ ਸਿੰਘ ਚੰਨੀ

  • Edited By Shivani Attri,
  • Updated: 26 Jan, 2021 05:30 PM
Hoshiarpur
charanjit singh channi
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ)— ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਖੇਤੀਬਾੜੀ ਨਿਰੋਲ ਸੂਬਿਆਂ ਦਾ ਵਿਸ਼ਾ ਹੈ, ਜਿਸ ਵਿੱਚ ਕੇਂਦਰ ਨੂੰ ਬੇਵਜ੍ਹਾ ਦਖ਼ਲ ਨਹੀਂ ਦੇਣਾ ਚਾਹੀਦਾ ਕਿਉਂਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਦੇਸ਼ ਦੀ ਕਿਸਾਨੀ ’ਤੇ ਜ਼ਬਰੀ ਥੋਪ ਕੇ ਕਿਸਾਨਾਂ ਨੂੰ ਖੱਜਲ ਕਰ ਰਹੀ ਹੈ ਜਦਕਿ ਦੇਸ਼ ਪੱਧਰੀ ਰੋਹ ਦੇ ਮੱਦੇਨਜ਼ਰ ਇਹ ਮਾੜੇ ਕਾਨੂੰਨ ਫੌਰੀ ਰੱਦ ਹੋਣੇ ਚਾਹੀਦੇ ਹਨ। 

72ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਪੁਲਸ ਲਾਈਨ ਗਰਾਊਂਡ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਉਪਰੰਤ ਆਪਣੇ ਭਾਸ਼ਣ ਵਿੱਚ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਅੰਨ ਦਾਤੇ ਨੂੰ ਇੰਝ ਸੜਕਾਂ ’ਤੇ ਖੁਆਰ ਨਾ ਕਰਕੇ ਕਿਸਾਨੀ ਮੰਗਾਂ ਨੂੰ ਮੰਨਦਿਆਂ ਕਾਲੇ ਕਾਨੂੰਨਾਂ ਨੂੰ ਤੁਰੰਤ ਵਾਪਸ ਲਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਆਪਹੁਦਰੀਆਂ ਕਰਕੇ ਸੰਵਿਧਾਨਕ ਕਦਰਾਂ-ਕੀਮਤਾਂ ਦਾ ਘਾਣ ਹੋ ਰਿਹਾ ਹੈ, ਜਿਸ ਨੂੰ ਠੱਲ ਪਾਉਣੀ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨ ਮੁੱਦਿਆਂ ਨੂੰ ਲਟਕਾਉਣ ਦੀ ਬਜਾਏ ਕਿਸਾਨੀ ਮਸਲਿਆਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਇਆ ਜਾਵੇ। 

ਇਹ ਵੀ ਪੜ੍ਹੋ: ਗਣਤੰਤਰ ਦਿਵਸ: ਜਲੰਧਰ ’ਚ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਲਹਿਰਾਇਆ ਤਿਰੰਗਾ

ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਕਿਸਾਨ ਹਿਤੈਸ਼ੀ ਰਹੀ ਹੈ, ਜਿਸ ਦਾ ਸਬੂਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਚੱਲ ਰਹੀਆਂ ਵੱਖ-ਵੱਖ ਕਿਸਾਨ ਭਲਾਈ ਸਕੀਮਾਂ ਤੋਂ ਸਹਿਜੇ ਹੀ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਕਰਜਾ ਮੁਆਫ਼ੀ ਸਕੀਮ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ ਅਤੇ ਇਸ ਸਕੀਮ ਤਹਿਤ ਹੁਣ ਤੱਕ ਛੋਟੇ ਅਤੇ ਦਰਮਿਆਨੇ 5.63 ਲੱਖ ਦੇ ਕਰੀਬ ਕਿਸਾਨਾਂ ਦਾ ਲਗਭਗ 4610 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਜਾ ਚੁੱਕਾ ਹੈ। 
ਇਸ ਮੌਕੇ ਪੱਤਰਕਾਰਾਂ ਵਲੋਂ ਪੁੱਛੇ ਸਵਾਲਾਂ ਦਾ ਜਵਾਬ ਦਿੰਦਿਆਂ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਸੈਰ-ਸਪਾਟੇ ਨੂੰ ਹੋਰ ਹੁਲਾਰਾ ਦੇਣ ਲਈ ਵਚਨਬੱਧ ਹੈ ਜਿਸ ਤਹਿਤ ਵੱਖ-ਵੱਖ ਪ੍ਰਾਜੈਕਟਾਂ ’ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਅੰਦਰ 500 ਕਰੋੜ ਰੁਪਏ ਦੀ ਲਾਗਤ ਵਾਲੇ ਸੈਰ-ਸਪਾਟੇ ਦੇ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ, ਜਿਨ੍ਹਾਂ ਦੇ ਮੁਕੰਮਲ ਹੋਣ ਨਾਲ ਪੰਜਾਬ ਸੈਰ-ਸਪਾਟੇ ਦੇ ਨਕਸ਼ੇ ’ਤੇ ਉਭਰ ਕੇ ਸਾਹਮਣੇ ਆਵੇਗਾ। 

ਇਹ ਵੀ ਪੜ੍ਹੋ: ਅਮਰੀਕਾ ਰਹਿੰਦੇ ਬੇਗੋਵਾਲ ਵਾਸੀ ਦੀ ਸੜਕ ਹਾਦਸੇ ’ਚ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਤਿਹਾਸਕ ਅਤੇ ਵਿਰਾਸਤੀ ਥਾਵਾਂ ਦੇ ਮੁਹਾਂਦਰੇ ਨੂੰ ਹੋਰ ਖ਼ੂਬਸੂਰਤ ਦਿੱਖ ਪ੍ਰਦਾਨ ਕਰਾਉਣ ਦੇ ਨਾਲ-ਨਾਲ ਸੈਲਾਨੀਆਂ ਦੀ ਖਿੱਚ ਵਾਲੀਆਂ ਥਾਵਾਂ ਦਾ ਲੋੜੀਂਦਾ ਵਿਕਾਸ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ। ਸਰਹੰਦ ਵਿਖੇ ਫਲੋਟਿੰਗ ਰੈਸਟੋਰੈਂਟ ਸਬੰਧੀ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਨਵਾਂ ਹਾਈਵੇਅ ਬਨਣ ਕਾਰਨ ਫਲੋਟਿੰਗ ਰੈਸਟੋਰੈਂਟ ਵਾਲੀ ਪਹੁੰਚ ਸੜਕ ਦੇ ਕੰਮ ਕਾਰਨ ਇਸ ਦਾ ਵਿਕਾਸ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਲੋਟਿੰਗ ਰੈਸਟੋਰੈਂਟ ਨੂੰ ਮੁੜ ਆਮ ਲੋਕਾਂ ਵਿਸ਼ੇਸ਼ਕਰ ਰਾਹਗੀਰਾਂ ਦੀ ਖਿੱਚ ਦਾ ਕੇਂਦਰ ਬਣਾਇਆ ਜਾ ਰਿਹਾ ਹੈ। 

ਸ੍ਰੀ ਗੁਰੂ ਰਵਿਦਾਸ ਜੀ ਦੀ ਯਾਦਗਾਰ ‘ਮੀਨਾਰ-ਏ-ਬੇਗਮਪੁਰਾ’ ਸਬੰਧੀ ਮਨਜ਼ੂਰ ਹੋਏ 103 ਕਰੋੜ
ਸ੍ਰੀ ਖੁਰਾਲਗੜ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਯਾਦਗਾਰ ‘ਮੀਨਾਰ-ਏ-ਬੇਗਮਪੁਰਾ’ ਸਬੰਧੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਯਾਦਗਾਰ ਲਈ 103 ਕਰੋੜ ਰੁਪਏ ਮਨਜ਼ੂਰ ਕੀਤੇ ਜਾ ਚੁੱਕੇ ਹਨ ਅਤੇ ਯਾਦਗਾਰ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਆਉਂਦੇ ਸਤੰਬਰ ਮਹੀਨੇ ਤੱਕ ਇਹ ਪ੍ਰੋਜੇਕਟ ਮੁਕੰਮਲ ਕਰ ਲਿਆ ਜਾਵੇਗਾ। 
ਪੰਜਾਬ ਦੇ ਪੋਲੀਟੈਕਨਿਕਾਂ ਅਤੇ ਆਈ. ਟੀ. ਆਈਜ਼ ਵਿੱਚ ਵੱਖ-ਵੱਖ ਤਰ੍ਹਾਂ ਦੇ ਸਟਾਫ਼ ਦੀਆਂ ਨਿਯੁਕਤੀਆਂ ਸਬੰਧੀ ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਪੋਲੀਟੈਕਨਿਕਾਂ ’ਚ ਲਗਭਗ ਸਾਰਾ ਸਟਾਫ਼ ਮੁਹੱਈਆ ਹੋ ਚੁੱਕਾ ਹੈ ਜਦਕਿ ਆਈ. ਟੀ. ਆਈਜ਼. ਵਿੱਚ ਲੋੜੀਂਦੀਆਂ ਆਸਾਮੀਆਂ ਦੀ ਪੂਰਤੀ ਲਈ ਸਰਕਾਰ ਨੂੰ ਲਿਖਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜਲਦ ਹੀ ਭਰਤੀ ਪ੍ਰਕਿਰਿਆ ਨੂੰ ਅਮਲ ਵਿੱਚ ਲਿਆਉਂਦਿਆਂ ਇਹ ਸਾਰੀਆਂ ਆਸਾਮੀਆਂ ਪੁਰ ਕਰ ਦਿੱਤੀਆਂ ਜਾਣਗੀਆਂ। 

ਇਹ ਵੀ ਪੜ੍ਹੋ:  ਗਣਤੰਤਰ ਦਿਵਸ ਮੌਕੇ ਦੋਆਬੇ ’ਚ ਜਾਣੋ ਕਿਹੜੇ ਮੰਤਰੀ ਨੇ ਕਿੱਥੇ ਲਹਿਰਾਇਆ ਤਿਰੰਗਾ

ਪੰਜਾਬ ਵਿੱਚ ਬੇ-ਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਪਰਾਲਿਆਂ ਸਬੰਧੀ ਰੋਜਗਾਰ ਉਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਸਾਲ ਇਕ ਲੱਖ ਤੋਂ ਵੱਧ ਨੌਕਰੀਆਂ ਨੌਜਵਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਇਨ੍ਹਾਂ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਯਕੀਨੀ ਬਣਾਏ ਜਾ ਸਕਣ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਅਤੇ ਪਰੇਡ ਕਮਾਂਡਰ ਡੀ. ਐੱਸ. ਪੀ. ਗੁਰਪ੍ਰੀਤ ਸਿੰਘ ਗਿੱਲ ਸਮੇਤ ਪਰੇਡ ਦਾ ਨਿਰੀਖਣ ਕਰਨ ਉਪਰੰਤ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਕੇਰੀਆਂ ਤੋਂ ਵਿਧਾਇਕ ਇੰਦੂ ਬਾਲਾ, ਜ਼ਿਲ੍ਹਾ ਸੈਸ਼ਨ ਜੱਜ ਅਮਰਜੋਤ ਭੱਟੀ, ਜ਼ਿਲਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ ਆਦਿ ਮੌਜੂਦ ਸਨ। 

ਇਹ ਵੀ ਪੜ੍ਹੋ:  ਕੇਂਦਰ ਸਰਕਾਰ ਜਲਦ ਖੇਤੀ ਕਾਨੂੰਨ ਰੱਦ ਕਰਕੇ ਕਿਸਾਨਾਂ ਨੂੰ ਦੇਵੇ ਰਾਹਤ: ਮੰਤਰੀ ਓ.ਪੀ. ਸੋਨੀ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • charanjit singh channi
  • hoshiarpur
  • republic day
  • ਚਰਨਜੀਤ ਸਿੰਘ ਚੰਨੀ
  • ਕੇਂਦਰ ਸਰਕਾਰ
  • ਕਿਸਾਨ
  • ਖੇਤੀ ਕਾਨੂੰਨ

ਗਣਤੰਤਰ ਦਿਵਸ ਮੌਕੇ ਦੋਆਬੇ ’ਚ ਜਾਣੋ ਕਿਹੜੇ ਮੰਤਰੀ ਨੇ ਕਿੱਥੇ ਲਹਿਰਾਇਆ ਤਿਰੰਗਾ

NEXT STORY

Stories You May Like

  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • sachin pilot s arrival will give new hope to punjab congress charanjit channi
    ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ ਉਮੀਦ ਜਾਗੀ : ਚਰਨਜੀਤ ਚੰਨੀ
  • halwara airport passengers flight cancellation
    ਛੇ ਦਿਨਾਂ ’ਚ ਤੀਜੀ ਵਾਰ ਹਲਵਾਰਾ-ਦਿੱਲੀ ਹਵਾਈ ਸੇਵਾ ਰੱਦ, 102 ਯਾਤਰੀ ਖੱਜਲ-ਖੁਆਰ
  • pilot succeeds in persuading channi
    ਚੰਨੀ ਨੂੰ ਮਨਾਉਣ ’ਚ ਕਾਮਯਾਬ ਹੋਏ ਪਾਇਲਟ! ਇੰਚਾਰਜ ਬਣਨ ਮਗਰੋਂ ਅੱਜ ਪਹਿਲੀ ਵਾਰ ਪੁੱਜਣਗੇ ਪੰਜਾਬ
  • pilot s entry changed the political picture
    ਪਾਇਲਟ ਦੀ ਐਂਟਰੀ ਨੇ ਬਦਲੀ ਸਿਆਸੀ ਤਸਵੀਰ, ਇੱਕੋ ਮੰਚ 'ਤੇ ਦਿਖੇ ਚਰਨਜੀਤ ਚੰਨੀ ਅਤੇ ਰਾਜਾ ਵੜਿੰਗ
  • india rejects pak china border commission
    ਪਾਕਿ-ਚੀਨ ਸਰਹੱਦੀ ਕਮਿਸ਼ਨ ਨੂੰ ਭਾਰਤ ਨੇ ਕੀਤਾ ਰੱਦ, ਕਿਹਾ- 'ਡਰਾਮੇਬਾਜ਼ੀ ਬੰਦ ਕਰੇ ਪਾਕਿਸਤਾਨ'
  • rule of law  chief justice  surya kant
    ਕਾਨੂੰਨ ਦੇ ਸ਼ਾਸਨ ਦਾ ਮਤਲਬ ਅਜਿਹਾ ਵਾਤਾਵਰਣ ਬਣਾਉਣਾ, ਜਿੱਥੇ ਚੀਜ਼ਾਂ ਸਹੀ ਤਰੀਕੇ ਨਾਲ ਹੋਣ: ਚੀਫ ਜਸਟਿਸ
  • environment laws on data center
    ਡਾਟਾ ਸੈਂਟਰ ’ਤੇ ਵਾਤਾਵਰਣ ਕਾਨੂੰਨ ਸਖ਼ਤੀ ਨਾਲ ਲਾਗੂ ਹੋਣ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker  s brother  mani shoker  arrested
    ਬਲੋਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
  • fire breaks out at vodafone office in jalandhar
    ਜਲੰਧਰ ਵਿਖੇ ਵੋਡਾਫੋਨ ਦੇ ਦਫ਼ਤਰ 'ਚ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • excise department  s crackdown continues
    ਐਕਸਾਈਜ਼ ਵਿਭਾਗ ਦੀ ਸਖ਼ਤੀ ਜਾਰੀ, ਹੁਣ 118 ਸ਼ਰਾਬ ਦੇ ਪਊਏ ਬਰਾਮਦ, ਸਮੱਗਲਰ ਫਰਾਰ
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
Trending
Ek Nazar
big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • report of child kidnapping turns out to be false
      ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
    • major administrative reshuffle jalandhar shos of 6 police stations transferred
      ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
    • sale of cheap liquor rampant in noorpur bedi
      ਨੂਰਪੁਰਬੇਦੀ 'ਚ ਸਸਤੀ ਸ਼ਰਾਬ ਦੀ ਵਿਕਰੀ ਜ਼ੋਰਾਂ ’ਤੇ, ਪੁਲਸ ਵੱਲੋਂ 15 ਬੋਤਲਾਂ...
    • boy kidnapped in jalandhar
      ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
    • explosion in closed nri s house in punjab
      ਪੰਜਾਬ: NRI ਦੇ ਘਰ ਨੂੰ ਲਾਈ ਅੱਗ! ਟਾਇਰ ਫੱਟਣ ਮਗਰੋਂ ਹੋਇਆ ਧਮਾਕਾ
    • motorcyclist dies after being hit by a tipper truck
      ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਚਾਲਕ ਖ਼ਿਲਾਫ਼ ਕੇਸ ਦਰਜ
    • a young man taranjit singh from hoshiarpur has enlisted in the us army
      ਹੁਸ਼ਿਆਰਪੁਰ ਦੇ ਨੌਜਵਾਨ ਨੇ ਮਾਰੀਆਂ ਵੱਡੀਆਂ ਮੱਲਾਂ, ਅਮਰੀਕੀ ਫ਼ੌਜ 'ਚ ਹੋਇਆ ਭਰਤੀ
    • three people arrested for committing robberies
      ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਗ੍ਰਿਫ਼ਤਾਰ
    • woman held hostage 5 lakh in cash and 22 tolas of gold looted
      ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
    • truck driver robbed at gunpoint on jalandhar ludhiana nh
      ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +