Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 06, 2026

    12:59:13 PM

  • sukhpal singh khaira statement

    ਲੱਕੀ ਓਬਰਾਏ ਕਤਲ ਕਾਂਡ ਨੇ ਹਿਲਾਇਆ ਪੰਜਾਬ! ਖਹਿਰਾ...

  • pargat singh slams punjab government

    ਪੰਜਾਬ 'ਚ ਲੱਗ ਸਕਦੈ ਰਾਸ਼ਟਰਪਤੀ ਰਾਜ, ਸੁੱਤੀ ਪਈ ਹੈ...

  • new murder lucky oberoi shot dead in jalandhar cctv footage

    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ...

  • bikram majithia slams bhagwant mann

    'Shame On You ਭਗਵੰਤ ਮਾਨ...'; ਜਲੰਧਰ 'ਚ 'ਆਪ'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Hoshiarpur News
  • ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਪਰਮਜੀਤ ਸਿੰਘ ’ਤੇ ਹਮਲਾ

HOSHIARPUR News Punjabi(ਹੁਸ਼ਿਆਰਪੁਰ)

ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਪਰਮਜੀਤ ਸਿੰਘ ’ਤੇ ਹਮਲਾ

  • Updated: 13 Sep, 2018 02:39 AM
Hoshiarpur
civil hospital attack
  • Share
    • Facebook
    • Tumblr
    • Linkedin
    • Twitter
  • Comment

ਮਾਹਿਲਪੁਰ,   (ਜਸਵੀਰ)-  ਬਲਾਕ ਮਾਹਿਲਪੁਰ ਦੇ ਪਿੰਡ ਭਾਮ ਵਿਖੇ ਬੀਤੀ 8 ਸਤੰਬਰ ਨੂੰ  ਕਰੀਬ ਰਾਤ 11.30 ਵਜੇ ਟੂਰਨਾਮੈਂਟ ਦੇਖ ਕੇ ਪਰਤ ਰਹੇ ਲੋਕਾਂ ’ਤੇ ਹੋਏ ਹਮਲੇ ਵਿਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਸੀ। 
ਸਿਵਲ ਹਸਪਤਾਲ ਮਾਹਿਲਪੁਰ ਵਿਖੇ ਜ਼ੇਰੇ ਇਲਾਜ ਉਕਤ ਨੌਜਵਾਨ ਪਰਮਜੀਤ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਭਾਮ ਨੇ ਆਪਣੀ ਪਤਨੀ ਨੀਲਮ, ਪਰਮਜੀਤ ਕੌਰ, ਸਰਬਜੀਤ ਸਿੰਘ, ਬਲਜੀਤ ਸਿੰਘ ਪੰਚਾਇਤ ਮੈਂਬਰ  ਅਤੇ ਸੁਰਿੰਦਰ ਸਿੰਘ ਦੀ ਹਾਜ਼ਰੀ ਵਿਚ ਦੱਸਿਆ ਕਿ 8 ਸਤੰਬਰ ਦੀ ਰਾਤ ਨੂੰ ਉਹ ਆਪਣੇ ਲਡ਼ਕਿਆਂ ਬੌਬੀ (16) ਤੇ ਜੱਸੀ (17) ਨਾਲ  ਰਾਤਰੀ ਮੈਚ ਦੇਖ ਕੇ ਵਾਪਸ ਆ ਰਿਹਾ ਸੀ ਤਾਂ ਰਸਤੇ ਵਿਚ ਜਸਵਿੰਦਰ ਸਿੰਘ, ਸਰਬਜੀਤ ਸਿੰਘ, ਪਰਮਿੰਦਰ ਸਿੰਘ, ਗੁਰਦੀਪ ਸਿੰਘ, ਦਲਵੀਰ ਸਿੰਘ ਵਾਸੀਅਨ ਭਾਮ ਨੇ ਉਸ ਨੂੰ ਰੋਕ ਕੇ ਕੁੱਟ-ਮਾਰ ਕੀਤੀ। ਉਸ ਨੂੰ ਇਲਾਜ ਲਈ ਉਸ  ਦੇ  ਪਰਿਵਾਰਕ  ਮੈਂਬਰਾਂ ਵੱਲੋਂ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਦਾਖਲ ਕਰਵਾਇਆ ਗਿਆ। 
ਪਰਮਜੀਤ ਨੇ ਦੱਸਿਆ ਕਿ ਬੀਤੀ ਰਾਤ ਵੀ ਕੁਝ ਅਣਪਛਾਤੇ ਵਿਅਕਤੀਆਂ   ਨੇ ਰਾਤ 11.30 ਦੇ ਕਰੀਬ ਹਸਪਤਾਲ ਵਿਚ ਰੋਡ਼ਿਆਂ ਨਾਲ ਹਮਲਾ ਕੀਤਾ, ਜਿਸ ਨਾਲ ਹਸਪਤਾਲ ਦਾ ਸ਼ੀਸ਼ਾ ਵੀ ਟੁੱਟ ਗਿਆ ਅਤੇ ਇਕ ਪੱਥਰ ਉਸ ਨੂੰ ਵੀ ਲੱਗਾ। ਇਸ ਸਬੰਧੀ ਸੂਚਨਾ ਥਾਣਾ ਮਾਹਿਲਪੁਰ ਨੂੰ ਦੇ ਦਿੱਤੀ ਗਈ ਹੈ। ਉਸ ਨੇ ਦੱਸਿਆ ਕਿ ਹਮਲਾਵਰ ਉਸ ਵੱਲੋਂ ਸਰਪੰਚੀ ਦੀ ਚੋਣ ਲਡ਼ਨ ਦੀ ਤਿਆਰੀ ਤੋਂ ਖਫ਼ਾ ਸਨ। ਜਾਂਚ ਅਫਸਰ ਏ. ਐੱਸ.ਆਈ. ਅਜੈਪਾਲ ਪੁਲਸ ਥਾਣਾ ਚੱਬੇਵਾਲ ਨੇ ਦੱਸਿਆ ਕਿ ਇਕ ਧਿਰ ਪਰਮਜੀਤ ਸਿੰਘ ਅਤੇ ਦੂਜੀ ਧਿਰ ਜਸਵਿੰਦਰ ਸਿੰਘ ਨੇ ਐੱਮ.ਐੱਲ.ਆਰ. ਕਟਵਾਈ ਹੋਈ ਹੈ ਅਤੇ ਬਿਆਨਾਂ ਦੇ ਆਧਾਰ ’ਤੇ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 
ਹਸਪਤਾਲ ਵਿਚ ਰੋਡ਼ੇ ਵੱਜਣ ਅਤੇ ਸ਼ੀਸ਼ਾ ਟੁੱਟਣ ਸਬੰਧੀ  ਐੱਸ.ਐੱਮ. ਓ. ਡਾ. ਜਤਿੰਦਰਪਾਲ ਸਿੰਘ ਬੈਂਸ ਨੇ ਕਿਹਾ ਕਿ ਇਸ ਸਬੰਧੀ ਥਾਣਾ ਮਾਹਿਲਪੁਰ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ।

  • ਸਿਵਲ ਹਸਪਤਾਲ
  • ਹਮਲਾ
  • Civil hospital
  • attack

ਅਦਾਕਾਰਾ ਸੁਰਵੀਨ ਚਾਵਲਾ ਨੂੰ ਵੱਡੀ ਰਾਹਤ, ਕ੍ਰਾਈਮ ਬ੍ਰਾਂਚ ਨੇ ਦਿੱਤੀ ਧੋਖਾਧੜੀ ਕੇਸ 'ਚ ਕਲੀਨ ਚਿੱਟ

NEXT STORY

Stories You May Like

  • toys distributed to children undergoing treatment at bc hospital
    ਬੀਸੀ ਚਿਲਡਰਨ ਹਸਪਤਾਲ 'ਚ ਜ਼ੇਰੇ ਇਲਾਜ ਬੱਚਿਆਂ ਨੂੰ ਖਿਡੌਣੇ ਵੰਡੇ
  • accident in barnala
    ਕਰੰਟ ਲੱਗਣ ਕਾਰਨ ਮੀਟਰ ਰੀਡਰ ਦੀ ਮੌਤ, 2 ਹੋਰ ਮੁਲਾਜ਼ਮ ਜ਼ੇਰੇ ਇਲਾਜ
  • gurdaspur  gt road  civil hospital babri
    ਗੁਰਦਾਸਪੁਰ GT ਰੋਡ ਤੋਂ ਸਿਵਲ ਹਸਪਤਾਲ ਬੱਬਰੀ ਨੂੰ ਜਾਣ ਵਾਲੀ 200 ਮੀਟਰ ਸੜਕ ’ਚ ਪਏ 500 ਤੋਂ ਵੱਧ ਟੋਏ
  • strict action against drug smugglers
    ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤੀ: ਪੁਲਸ ਤੇ ਸਿਵਲ ਪ੍ਰਸ਼ਾਸਨ ਨੇ ਸਮੱਗਲਰ ਦੇ ਘਰ ’ਤੇ ਚਲਾਇਆ ਪੀਲਾ ਪੰਜਾ
  • gst raid on punjab kesari
    'AAP' ਵੱਲੋਂ ਪੰਜਾਬ ਕੇਸਰੀ 'ਤੇ GST ਦੀ ਰੇਡ ਪ੍ਰੈੱਸ ਦੀ ਆਜ਼ਾਦੀ 'ਤੇ ਸਿੱਧਾ ਹਮਲਾ: ਡਾ. ਅਮਰ ਸਿੰਘ
  • accident case
    ਸੜਕ ਹਾਦਸੇ ’ਚ ਜ਼ਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ
  • youth attack taxi driver
    ਦੀਨਾਨਗਰ: ਹਾਈਵੇ ‘ਤੇ ਭਾਰੀ ਹੰਗਾਮਾ, ਨੌਜਵਾਨਾਂ ਨੇ ਟੈਕਸੀ ਡਰਾਈਵਰ ‘ਤੇ ਕੀਤਾ ਹਮਲਾ
  • family attacked for opposing drug trade
    ਨਸ਼ੇ ਦੇ ਕਾਰੋਬਾਰ ਦਾ ਵਿਰੋਧ ਕਰਨ 'ਤੇ ਪਰਿਵਾਰ 'ਤੇ ਕੀਤਾ ਹਮਲਾ, ਭੰਨ ਦਿੱਤੀਆਂ ਗੱਡੀਆਂ
  • sukhpal singh khaira statement
    ਲੱਕੀ ਓਬਰਾਏ ਕਤਲ ਕਾਂਡ ਨੇ ਹਿਲਾਇਆ ਪੰਜਾਬ! ਖਹਿਰਾ ਬੋਲੋ-ਪੰਜਾਬ 'ਚ ਕਾਨੂੰਨ...
  • pargat singh slams punjab government
    ਪੰਜਾਬ 'ਚ ਲੱਗ ਸਕਦੈ ਰਾਸ਼ਟਰਪਤੀ ਰਾਜ, ਸੁੱਤੀ ਪਈ ਹੈ ਪੰਜਾਬ ਸਰਕਾਰ: ਪਰਗਟ ਸਿੰਘ
  • new murder lucky oberoi shot dead in jalandhar cctv footage
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਨਵੀਂ ਅਪਡੇਟ!...
  • bikram majithia slams bhagwant mann
    'Shame On You ਭਗਵੰਤ ਮਾਨ...'; ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬਿਕਰਮ...
  • railway gate of tarn taran will remain closed for 2 days
    ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ
  • sukhbir singh badal said cm bhagwant mann should resign
    ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ ਦੇਵੇ ਅਸਤੀਫ਼ਾ: ਸੁਖਬੀਰ ਬਾਦਲ
  • roshan healthcare ayurvedic treatment
    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ ਛੁਟਕਾਰਾ? ਜਾਣੋ ਪਰਵੇਜ਼, ਡਾਈਟ...
  • raja warring slams aap government
    ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬੋਲੇ ਰਾਜਾ ਵੜਿੰਗ- 'AAP ਨੇ 'ਜੰਗਲ...
Trending
Ek Nazar
railway gate of tarn taran will remain closed for 2 days

ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ

fir filed in lucknow against   ghooskhor pandat

ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਇਹ ਵੈੱਬ ਸੀਰੀਜ਼, ਮੇਕਰਜ਼ ਖਿਲਾਫ...

mobile phones banned in schools from march 1

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ...

tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਹੁਸ਼ਿਆਰਪੁਰ ਦੀਆਂ ਖਬਰਾਂ
    • man dead on raod accident
      ਟਿੱਪਰ ਨੇ ਟਰੈਕਟਰ-ਟਰਾਲੀ ਨੂੰ ਮਾਰੀ ਪਿੱਛਿਓਂ ਟੱਕਰ, 1 ਵਿਅਕਤੀ ਦੀ ਮੌਤ, 1 ਜ਼ਖ਼ਮੀ
    • vigilance bureau arrests rent collector and peon for taking bribe
      ਵਿਜੀਲੈਂਸ ਬਿਊਰੋ ਵੱਲੋਂ ਰੈਂਟ ਕੁਲੈਕਟਰ ਤੇ ਚਪੜਾਸੀ ਗ੍ਰਿਫ਼ਤਾਰ! ਕਾਰਨਾਮਾ ਜਾਣ...
    • the government had to eat its fill on bikram majithia  s bail
      ਬਿਕਰਮ ਮਜੀਠੀਆ ਦੀ ਜ਼ਮਾਨਤ 'ਤੇ ਸਰਕਾਰ ਨੂੰ ਮੂੰਹ ਦੀ ਖਾਣੀ ਪਈ: ਚੌਧਰੀ ਮਿਆਣੀ,...
    • long power cut to be experienced in these areas of punjab tomorrow
      ਕੱਲ੍ਹ PUNJAB ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT, ਹੁਣ ਤੋਂ ਹੀ...
    • major accident on delhi jammu highway in mukerian
      ਪੰਜਾਬ ਦੇ ਨੈਸ਼ਨਲ ਹਾਈਵੇਅ ’ਤੇ ਵੱਡਾ ਹਾਦਸਾ, 4 ਲੋਕਾਂ ਦੀ ਮੌਤ, ਸੜਕ 'ਤੇ ਵਿਛੀਆਂ...
    • a huge explosion at dawn
      ਪੰਜਾਬ : ਦਿਨ ਚੜ੍ਹਦੇ ਹੀ ਵੱਡਾ ਧਮਾਕਾ! ਮੰਜ਼ਰ ਦੇਖਣ ਵਾਲਿਆਂ ਦੇ ਕੰਬੇ ਦਿਲ, ਪਈਆਂ...
    • one accused arrested with 24 kg 400 grams of dode
      24 ਕਿਲੋ 400 ਗ੍ਰਾਮ ਡੋਡਿਆਂ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ
    • akali leaders statement on bikram singh majithia bail
      ਮਜੀਠੀਆ ਨੂੰ ਜ਼ਮਾਨਤ ਦੇ ਕੇ ਸੁਪਰੀਮ ਕੋਰਟ ਨੇ 'ਆਪ' ਸਰਕਾਰ ਦੇ ਝੂਠ ਮਹਿਲ ਨੂੰ...
    • man dead on raod accident
      ਤੇਜ਼ ਰਫ਼ਤਾਰ ਕਾਰ ਬਣੀ ਕਾਲ, ਦਰੱਖ਼ਤ ਨਾਲ ਟਕਰਾਈ ਗੱਡੀ, ਹਾਦਸੇ ’ਚ ਇਕ ਦੀ ਮੌਤ
    • china door attack  motorcycle rider seriously injured in village sahora kandi
      ਚਾਈਨਾ ਡੋਰ ਦਾ ਕਹਿਰ, ਪਿੰਡ ਸਹੋੜਾ ਕੰਡੀ ਵਿਖੇ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +