ਜਲੰਧਰ (ਸੋਨੂੰ)- ਜਲੰਧਰ 'ਚ ਅੱਜ ਨਗਰ ਨਿਗਮ ਨੇ ਸਵੱਛਤਾ ਹੀ ਸੇਵਾ ਦੇ ਤਹਿਤ ਜਲੰਧਰ 'ਚ ਵੱਖ-ਵੱਖ ਥਾਵਾਂ 'ਤੇ ਸਫ਼ਾਈ ਮੁਹਿੰਮ ਚਲਾਈ ਗਈ। ਇਹ ਮੁਹਿੰਮ ਪੂਰੀ ਤਰ੍ਹਾਂ ਮਹਾਤਮਾ ਗਾਂਧੀ ਜੀ ਨੂੰ ਸਮਰਪਿਤ ਹੈ। ਇਸ ਮੌਕੇ ਕਾਲਜ ਦੇ ਐੱਨ. ਸੀ. ਸੀ. ਬੱਚਿਆਂ ਅਤੇ ਆਮ ਲੋਕਾਂ ਨੇ ਵੀ ਇਸ ਮੁਹਿੰਮ ਦਾ ਸਮਰਥਨ ਕੀਤਾ।

ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਹ ਸਾਡੇ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਹੈ। ਸ਼ਹਿਰ ਦੀ ਸਫ਼ਾਈ ਮੁਹਿੰਮ ਵਿੱਚ ਆਮ ਲੋਕਾਂ ਦੇ ਨਾਲ-ਨਾਲ ਕਾਲਜ ਦੇ ਬੱਚੇ ਵੀ ਸਾਡਾ ਸਾਥ ਦੇ ਰਹੇ ਹਨ। ਅਸੀਂ ਸਾਰਿਆਂ ਨੂੰ ਇਹ ਸੰਦੇਸ਼ ਦੇਣਾ ਚਾਹਾਂਗੇ ਕਿ ਹਰ ਕੋਈ ਸਫ਼ਾਈ ਦਾ ਧਿਆਨ ਰੱਖੇ ਅਤੇ ਆਪਣੇ ਸ਼ਹਿਰ ਅਤੇ ਦੇਸ਼ ਨੂੰ ਹੋਰ ਵੀ ਸੁੰਦਰ ਬਣਾਉਣ।
ਇਹ ਵੀ ਪੜ੍ਹੋ: 'ਕੁੱਲ੍ਹੜ ਪਿੱਜ਼ਾ' ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੀ ਔਰਤ ਆਈ ਕੈਮਰੇ ਦੇ ਸਾਹਮਣੇ, ਥਾਣੇ ਬਾਹਰ ਕੀਤਾ ਹੰਗਾਮਾ


ਇਹ ਵੀ ਪੜ੍ਹੋ: ਜਲੰਧਰ ਦੇ ਇਸ ਥਾਣੇ 'ਚ ਜਾਣ ਤੋਂ ਪਹਿਲਾਂ ਪੜ੍ਹੋ ਅਹਿਮ ਖ਼ਬਰ, ਲਾਗੂ ਹੋਇਆ ਨਵਾਂ ਨਿਯਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਕਾਰ ਦੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, ਪਤੀ ਦੀ ਮੌਤ, ਪਤਨੀ ਦੀ ਵੱਢੀ ਗਈ ਬਾਂਹ
NEXT STORY