Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 23, 2026

    6:30:02 PM

  • delhi airport bhagwant mann punjab government

    ਦਿੱਲੀ ਏਅਰਪੋਰਟ 'ਤੇ ਰੋਕੇ ਜਾਣ ਦੀ ਘਟਨਾ ਤੋਂ ਬਾਅਦ...

  • firing at punjab police personnel stationed at a checkpoint

    ਨਾਕੇ 'ਤੇ ਖੜ੍ਹੀ ਪੰਜਾਬ ਪੁਲਸ 'ਤੇ ਅੰਨ੍ਹੇਵਾਹ...

  • parvinder jhota medical store seal

    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਇਕ ਹੋਰ ਮੈਡੀਕਲ ਸਟੋਰ...

  • legislative assembly session pargat singh

    ਵਿਧਾਨ ਸਭਾ ਇਜਲਾਸ : ਪਰਗਟ ਸਿੰਘ ਦਾ ਪੰਜਾਬ ਸਰਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰ

DOABA News Punjabi(ਦੋਆਬਾ)

ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰ

  • Edited By Shivani Attri,
  • Updated: 26 Sep, 2026 06:35 PM
Jalandhar
collision between car and bike  2 accused arrested
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਫੁੱਟਬਾਲ ਚੌਂਕ 'ਤੇ ਦੇਰ ਰਾਤ ਭਿਆਨਕ ਸੜਕ ਹਾਦਸਾ ਹੋ ਗਿਆ। ਇਥੇ ਤੇਜ਼ ਰਫ਼ਤਾਰ ਸਵਿੱਫਟ ਕਾਰ ਨੇ ਮੋਟਰਸਾਈਕਲ ਸਵਾਰ ਡਿਲਿਵਰੀ ਬੁਆਏ ਨੂੰ ਟੱਕਰ ਮਾਰ ਦਿੱਤੀ। ਇਸ ਨਾਲ ਡਿਲਿਵਰੀ ਬੁਆਏ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਰਾਹਗੀਰਾਂ ਅਤੇ ਪੁਲਸ ਦੀ ਮਦਦ ਨਾਲ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।  ਇਸ ਮਾਮਲੇ 'ਚ 2 ਮੁਲਜ਼ਮਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਚੇਤਨ (20) ਪੁੱਤਰ ਵਿਕਾਸ ਕੁਮਾਰ ਵਾਸੀ ਵਾਲਮੀਕਿ ਮੁਹੱਲਾ ਗੜ੍ਹਾ ਜਲੰਧਰ ਅਤੇ ਲਵਿਸ਼ (18) ਵਾਸੀ ਵਾਲਮੀਕਿ ਮੁਹੱਲਾ, ਗੜ੍ਹਾ, ਜਲੰਧਰ ਵਜੋਂ ਹੋਈ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਏ. ਡੀ. ਸੀ. ਪੀ. 2 ਮਾਧਵੀ ਨੇ ਕਿਹਾ ਕਿ ਥਾਣਾ 7 ਦੀ ਪੁਲਸ ਨੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ- ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ ਦੁਕਾਨਦਾਰ

ਦਰਅਸਲ ਦੇਰ ਰਾਤ ਏ. ਐੱਸ. ਆਈ. ਸਤਿੰਦਰ ਕੁਮਾਰ ਨੂੰ ਸਿਵਲ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਮਿੰਟੂ ਨਾਮਕ ਵਿਅਕਤੀ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਇਲਾਜ ਲਈ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਸ ਮੌਕੇ 'ਤੇ ਪਹੁੰਚੀ ਅਤੇ ਪੀੜਤ ਦਾ ਬਿਆਨ ਦਰਜ ਕੀਤਾ।  ਬਿਆਨ ਮੁਤਾਬਕ ਘਟਨਾ ਤੋਂ ਕੁਝ ਸਮਾਂ ਪਹਿਲਾਂ ਮੋਟਰਸਾਈਕਲ ਦੀ ਟੱਕਰ ਨੂੰ ਲੈ ਕੇ ਬਹਿਸ ਹੋਈ ਸੀ। ਇਸ ਤੋਂ ਬਾਅਦ ਜਦੋਂ ਉਹ ਆਪਣੇ ਦੋਸਤਾਂ ਨਾਲ ਮੋਟਰਸਾਈਕਲ 'ਤੇ ਘਰ ਜਾ ਰਿਹਾ ਸੀ ਤਾਂ ਉਸੇ ਗੱਲ ਨੂੰ ਲੈ ਕੇ ਉਸ ਦੀ ਫਿਰ ਤੋਂ ਬਹਿਸ ਹੋ ਗਈ। ਇਸ ਦੌਰਾਨ ਮੁਲਜ਼ਮ ਨੇ ਉਸ 'ਤੇ ਦਾਤਰ ਨਾਲ ਹਮਲਾ ਕਰ ਦਿੱਤਾ। ਮੁਲਜ਼ਮ ਖ਼ਿਲਾਫ਼ ਐੱਫ਼. ਆਈ. ਆਰ. ਨੰ. 245 ਮਿਤੀ 24 ਸਤੰਬਰ ਅ/ਧ 109,126 (2) 3 (5) ਬੀ. ਐੱਨ. ਐੱਸ. ਥਾਣਾ 7 ਜਲੰਧਰ ਦਰਜ ਕਰ ਲਈ ਗਈ ਹੈ। ਮੁਲਜ਼ਮ ਤੋਂ ਵਾਰਦਾਤ 'ਚ ਇਸਤੇਮਾਲ ਕੀਤੀ ਗਈ ਦਾਤਰ ਵੀ ਬਰਾਮਦ ਕਰ ਲਈ ਗਈ ਹੈ।

ਇਹ ਵੀ ਪੜ੍ਹੋ- ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ

ਚਸ਼ਮਦੀਦਾਂ ਮੁਤਾਬਕ ਡਿਲੀਵਰੀ ਬੁਆਏ ਸ਼ੁੱਕਰਵਾਰ ਦੇਰ ਰਾਤ ਆਪਣੀ ਸਪਲੈਂਡਰ ਬਾਈਕ 'ਤੇ ਬਸਤੀ ਵੱਲ ਜਾ ਰਿਹਾ ਸੀ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਸਵਿੱਫਟ ਕਾਰ ਪਿੱਛੋਂ ਆਈ ਅਤੇ ਉਸ ਨੇ ਬਾਈਕ 'ਚ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਬਾਈਕ ਦੇ ਪਰਖੱਚੇ ਉੱਡ ਗਏ ਅਤੇ ਡਿਲਿਵਰੀ ਬੁਆਏ ਜ਼ਖ਼ਮੀ ਹੋ ਗਿਆ। 

ਹਾਦਸੇ ਤੋਂ ਬਾਅਦ ਮੌਕੇ 'ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਲੋਕਾਂ ਨੇ ਭੱਜਣ ਦੀ ਕੋਸ਼ਿਸ਼ ਕਰ ਰਹੇ ਨਸ਼ੇ ਵਿੱਚ ਧੁੱਤ ਕਾਰ ਡਰਾਈਵਰ ਨੂੰ ਮੌਕੇ 'ਤੇ ਹੀ ਫੜ ਲਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ। ਘਟਨਾ ਸਥਾਨ 'ਤੇ ਪਹੁੰਚੇ ਥਾਣਾ ਡਿਵੀਜ਼ਨ ਨੰਬਰ 4 ਦੇ ਪੁਲਸ ਮੁਲਾਜ਼ਮਾਂ ਨੇ ਸਥਿਤੀ ਨੂੰ ਸੰਭਾਲਿਆ ਅਤੇ ਡਰਾਈਵਰ ਨੂੰ ਕਬਜ਼ੇ 'ਚ ਲੈ ਲਿਆ। ਸ਼ੁਰੂਆਤੀ ਪੁੱਛਗਿੱਛ ਵਿੱਚ ਡਰਾਈਵਰ ਨਸ਼ੇ ਦੀ ਹਾਲਤ ਵਿੱਚ ਪਾਇਆ ਗਿਆ, ਜੋ ਠੀਕ ਤਰ੍ਹਾਂ ਨਾਲ ਗੱਲ ਕਰਨ ਦੀ ਸਥਿਤੀ 'ਚ ਵੀ ਨਹੀਂ ਸੀ। ਪੁਲਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਥਾਣੇ ਪਹੁੰਚਾ ਦਿੱਤਾ ਹੈ।

ਇਹ ਵੀ ਪੜ੍ਹੋ- ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! ਵਿਆਹ ਲਈ ਪੁੱਤ ਨੇ ਰਚੀ ਅਜਿਹੀ ਸਾਜਿਸ਼ ਕਿ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • collision
  • car and bike
  • accused arrested
  • ਕਾਰ ਤੇ ਬਾਈਕ ਦੀ ਟੱਕਰ
  • ਮੁਲਜ਼ਮ ਗ੍ਰਿਫ਼ਤਾਰ
  • ਨੌਜਵਾਨ ਤੇ ਹਮਲਾ

ਜਰਨੈਲ ਸਿੰਘ ਔਲਖ ਨੇ ਅਕਾਲੀ ਦਲ 'ਚੋਂ ਦਿੱਤਾ ਅਸਤੀਫ਼ਾ

NEXT STORY

Stories You May Like

  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • punjab 4 accused running 2 networks arrested
    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਕਾਬੂ, ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਤੇ ਹਥਿਆਰ ਵੀ ਬਰਾਮਦ
  • 2 arrested case
    ਪੁਲਸ ਪਾਰਟੀ ਨਾਲ ਹੱਥੋਪਾਈ, ASI ’ਤੇ ਡੰਡੇ ਨਾਲ ਹਮਲਾ ਕਰਨ ਵਾਲੇ ਦੋ ਕਾਬੂ
  • accident case
    ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
  • 2 masterminds fraud pathankot municipal corporation official arrested
    ਪਠਾਨਕੋਟ ਨਿਗਮ ਅਫ਼ਸਰ ਨਾਲ 21 ਲੱਖ ਦੀ ਠੱਗੀ ਮਾਰਨ ਵਾਲੇ 2 ਮਾਸਟਰਮਾਈਂਡ ਗ੍ਰਿਫ਼ਤਾਰ, ਹੁਣ ਤੱਕ 4 ਮੁਲਜ਼ਮ ਕਾਬੂ
  • youth dies in collision between bolero and truck
    ਬਲੈਰੋ ਤੇ ਟਰੱਕ ਦੀ ਟੱਕਰ ਦੌਰਾਨ ਨੌਜਵਾਨ ਦੀ ਮੌਤ
  • major accident in gujarat
    ਗੁਜਰਾਤ 'ਚ ਵੱਡਾ ਹਾਦਸਾ : ਕਾਰ ਤੇ ਟਰੱਕ ਦੀ ਟੱਕਰ ਕਾਰਨ ਇਕ ਪਰਿਵਾਰ ਦੇ 2 ਜੀਆਂ ਦੀ ਮੌਤ
  • accident case
    ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਵਿਅਕਤੀਆਂ ਦੀ ਮੌਤ
  • young man found drunk on his shoulder with a pole
    ਜਲੰਧਰ ਵਿਖੇ ਨੌਜਵਾਨ ਦੀ ਨਸ਼ੇ 'ਚ ਝੂਲਦੇ ਦੀ ਵੀਡੀਓ ਹੋਈ ਵਾਇਰਲ
  • rs 2 lakh in cash stolen in a maqsudan sabji mandi  jalandhar
    ਜਲੰਧਰ 'ਚ ਦਿਨ-ਦਿਹਾੜੇ ਮਕਸੂਦਾਂ ਸਬਜ਼ੀ ਮੰਡੀ 'ਚੋਂ 2 ਲੱਖ ਦੀ ਨਕਦੀ ਚੋਰੀ
  • punjab waqf board transfer of officials
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • half day government holiday on saturday 24 october in jalandhar
    ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਜਲੰਧਰ ਦੇ...
  • commission agent assaulted by two dozen youths  struck with slaps and punches
    ਜਲੰਧਰ ਵਿਖੇ ਦੋ ਦਰਜਨ ਨੌਜਵਾਨਾਂ ਨੇ ਆੜ੍ਹਤੀ ਦੀ ਕੀਤੀ ਕੁੱਟਮਾਰ, ਮਾਰੇ ਥੱਪੜ ਤੇ...
  • deadbody of a woman shehnaaz from jammu discovered at oval hut hotel
    ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼
  • route diversions jalandhar occasion of valmiki jayanti traffic police route plan
    ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ, ਟ੍ਰੈਫਿਕ ਪੁਲਸ ਵੱਲੋਂ ਰੂਟ ਪਲਾਨ...
  • major accident on the shahkot nakodar highway
    ਸ਼ਾਹਕੋਟ-ਨਕੋਦਰ ਹਾਈਵੇਅ 'ਤੇ ਵੱਡਾ ਹਦਸਾ ! ਆਈ-20 ਕਾਰ ਦੇ ਉੱਡੇ ਪਰਖੱਚੇ, 26 ਸਾਲਾ...
Trending
Ek Nazar
emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • deadbody of a woman shehnaaz from jammu discovered at oval hut hotel
      ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼
    • route diversions jalandhar occasion of valmiki jayanti traffic police route plan
      ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ, ਟ੍ਰੈਫਿਕ ਪੁਲਸ ਵੱਲੋਂ ਰੂਟ ਪਲਾਨ...
    • major accident on the shahkot nakodar highway
      ਸ਼ਾਹਕੋਟ-ਨਕੋਦਰ ਹਾਈਵੇਅ 'ਤੇ ਵੱਡਾ ਹਦਸਾ ! ਆਈ-20 ਕਾਰ ਦੇ ਉੱਡੇ ਪਰਖੱਚੇ, 26 ਸਾਲਾ...
    • body of woman found near flyover on hoshiarpur national highway
      ਹੁਸ਼ਿਆਰਪੁਰ ਨੈਸ਼ਨਲ ਹਾਈਵੇਅ 'ਤੇ ਫਲਾਈਓਵਰ ਕੋਲੋਂ ਮਿਲੀ 20 ਸਾਲਾ ਕੁੜੀ ਦੀ...
    • tragedy in sultanpur lodhi
      ਸੁਲਤਾਨਪੁਰ ਲੋਧੀ 'ਚ ਨਸ਼ੇ ਦੀ ਓਵਰਡੋਜ਼ ਨਾਲ 19 ਸਾਲਾ ਨੌਜਵਾਨ ਦੀ ਮੌਤ, ਪਿੰਡ...
    • new twist young man suicide at girlfriend  s house  sister major revelations
      ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
    • paddy procurement in hoshiarpur district
      ਹੁਸ਼ਿਆਰਪੁਰ ਜ਼ਿਲ੍ਹੇ ’ਚ ਹੁਣ ਤੱਕ 2.29 ਲੱਖ ਮੀਟ੍ਰਿਕ ਟਨ ਤੋਂ ਵਧ ਝੋਨੇ ਦੀ ਖ਼ਰੀਦ
    • government bus contract employees protest for second day
      ਸਰਕਾਰੀ ਬੱਸਾਂ ਦੇ ਠੇਕਾ ਮੁਲਾਜ਼ਮਾਂ ਨੇ ਦੂਜੇ ਦਿਨ ਵੀ ਰੋਸ ਪ੍ਰਦਰਸ਼ਨ ਕਰਕੇ ਕੱਢੀ...
    • thief stole two mobile phones from a shop and fled
      ਚੋਰ ਦੁਕਾਨ ਤੋਂ ਦੋ ਮੋਬਾਇਲ ਚੋਰੀ ਕਰਕੇ ਹੋਇਆ ਰਫ਼ੂ-ਚੱਕਰ
    • activa  collision  death
      ਟਰੈਕਟਰ ਟਰਾਲੀ ਅਤੇ ਐਕਟੀਵਾ ਦੀ ਟੱਕਰ ਦੌਰਾਨ ਸਾਬਕਾ ਫੌਜੀ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +