Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    1:35:34 PM

  • rbi  s big decision  emi rules will change  borrowers will get big relief

    RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ,...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • sri akal takht sahib  jathedar kuldeep singh gargajj

    ਮਾਛੀਵਾੜਾ ’ਚ ਸਾਬਕਾ ਸਿੱਖ ਫੌਜੀ ਤੇ ਉਸਦੇ ਪੁੱਤਰ ਦੀ...

  • punjabi youth deported from canada

    ਇਕ ਹੋਰ ਪੰਜਾਬੀ ਨੌਜਵਾਨ ਕੈਨੇਡਾ ਤੋਂ ਹੋਇਆ ਡਿਪੋਰਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਜਲੰਧਰ ਸ਼ਹਿਰ ਦੇ ਨਵੇਂ ਪੁਲਸ ਕਮਿਸ਼ਨਰ ਨੂੰ ਚੋਰ-ਲੁਟੇਰਿਆਂ ਦੀ ਖੁੱਲ੍ਹੇਆਮ ਚੁਣੌਤੀ, ਇਕੋ ਦਿਨ ਹੋਈਆਂ 5 ਵਾਰਦਾਤਾਂ

DOABA News Punjabi(ਦੋਆਬਾ)

ਜਲੰਧਰ ਸ਼ਹਿਰ ਦੇ ਨਵੇਂ ਪੁਲਸ ਕਮਿਸ਼ਨਰ ਨੂੰ ਚੋਰ-ਲੁਟੇਰਿਆਂ ਦੀ ਖੁੱਲ੍ਹੇਆਮ ਚੁਣੌਤੀ, ਇਕੋ ਦਿਨ ਹੋਈਆਂ 5 ਵਾਰਦਾਤਾਂ

  • Edited By Shivani Attri,
  • Updated: 26 Sep, 2021 04:26 PM
Jalandhar
commissionerate of police  jalandhar  robbery
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੁਧੀਰ)– ਕਮਿਸ਼ਨਰੇਟ ਪੁਲਸ ਦੀ ਢਿੱਲੀ ਕਾਰਗੁਜ਼ਾਰੀ ਦੀ ਪੋਲ ਖੋਲ੍ਹਦੇ ਹੋਏ ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਵਿਚ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਦਕਿ ਕਮਿਸ਼ਨਰੇਟ ਪੁਲਸ ਚੋਰ-ਲੁਟੇਰਿਆਂ ਨੂੰ ਫੜਨ ਵਿਚ ਨਾਕਾਮ ਸਾਬਿਤ ਹੋ ਰਹੀ ਹੈ। ਉਥੇ ਹੀ ਸ਼ਨੀਵਾਰ ਇਕ ਵਾਰ ਫਿਰ ਸ਼ਹਿਰ ਵਿਚ ਚੋਰ-ਲੁਟੇਰਿਆਂ ਨੇ ਨਵ-ਨਿਯੁਕਤ ਪੁਲਸ ਕਮਿਸ਼ਨਰ ਦੇ ਸੁਰੱਖਿਆ ਪ੍ਰਬੰਧਾਂ ਨੂੰ ਖੁੱਲ੍ਹੇਆਮ ਚੁਣੌਤੀ ਦਿੰਦੇ ਹੋਏ ਸ਼ਹਿਰ ਵਿਚ ਇਕ ਨਹੀਂ ਸਗੋਂ 5 ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਸਥਾਨਕ ਝੰਡੀਆਂ ਵਾਲਾ ਪੀਰ ਚੌਕ ਨੇੜੇ ਇਕੋ ਵੇਲੇ ਹੋਈਆਂ 4 ਦੁਕਾਨਾਂ ਵਿਚ ਚੋਰੀਆਂ ਦਾ ਮਾਮਲਾ ਪੁਲਸ ਟਰੇਸ ਨਹੀਂ ਕਰ ਸਕੀ ਕਿ ਦੇਰ ਸ਼ਾਮ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਸਥਾਨਕ ਚਰਨਜੀਤਪੁਰਾ ਨੇੜੇ ਆਪਣੇ ਬੱਚਿਆਂ ਨਾਲ ਪੈਦਲ ਜਾ ਰਹੀ ਔਰਤ ਦੇ ਗਲੇ ਵਿਚੋਂ ਸੋਨੇ ਦੀ ਚੇਨ ਝਪਟ ਲਈ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਇੰਨਾ ਹੀ ਨਹੀਂ, ਲੁੱਟ ਦਾ ਸ਼ਿਕਾਰ ਹੋਈ ਔਰਤ ਅਤੇ ਉਸ ਦੀ ਧੀ ਲੁਟੇਰਿਆਂ ਦੇ ਪਿੱਛੇ ਭੱਜੀਆਂ ਅਤੇ ਉਨ੍ਹਾਂ ਨੇ ਬਾਜ਼ਾਰ ਵਿਚ ਰੌਲਾ ਪਾਇਆ। ਅਚਾਨਕ ਸੜਕ ਦਰਮਿਆਨ ਔਰਤ ਦੀ ਚੀਕ-ਪੁਕਾਰ ਸੁਣ ਕੇ ਲੋਕਾਂ ਨੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੂੰ ਘੇਰਿਆ। ਲੋਕਾਂ ਨੂੰ ਇਕੱਠਾ ਹੁੰਦੇ ਦੇਖ ਕੇ ਇਕ ਲੁਟੇਰਾ ਮੌਕੇ ਤੋਂ ਫ਼ਰਾਰ ਹੋ ਗਿਆ ਜਦਕਿ ਦੂਜੇ ਨੂੰ ਲੋਕਾਂ ਨੇ ਕਾਬੂ ਕਰਕੇ ਸੜਕ ਵਿਚ ਹੀ ਰੱਜ ਕੇ ‘ਖਾਤਿਰਦਾਰੀ’ ਕੀਤੀ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਨੰਬਰ 2 ਦੀ ਪੁਲਸ ਅਤੇ ਪੀ. ਸੀ. ਆਰ. ਕਰਮਚਾਰੀ ਘਟਨਾ ਵਾਲੀ ਥਾਂ ’ਤੇ ਪਹੁੰਚੇ ਅਤੇ ਪੁਲਸ ਉਕਤ ਲੁਟੇਰੇ ਨੂੰ ਕਾਬੂ ਕਰ ਕੇ ਥਾਣੇ ਲੈ ਆਈ।

ਇਹ ਵੀ ਪੜ੍ਹੋ : ਕੱਲ੍ਹ ‘ਭਾਰਤ ਬੰਦ’, ਜਾਣੋ ਕੀ ਰਹੇਗਾ ਖੁੱਲ੍ਹਾ ਤੇ ਕੀ ਰਹੇਗਾ ਬੰਦ

PunjabKesari

ਕੋਲਕਾਤਾ ਨਿਵਾਸੀ ਸ਼ਿਫਾਲੀ ਨਾਮਕ ਔਰਤ ਨੇ ਦੱਸਿਆ ਕਿ ਉਨ੍ਹਾਂ ਦਾ ਪਤੀ ਸੁਨੀਲ ਸੂਦਾਂ ਚੌਕ ਵਿਚ ਸੁਨਾਰ ਦਾ ਕੰਮ ਕਰਦਾ ਹੈ ਅਤੇ ਉਹ ਚਰਨਜੀਤਪੁਰਾ ਵਿਚ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਅੱਜ ਦੇਰ ਸ਼ਾਮ ਉਹ ਆਪਣੇ ਬੱਚਿਆਂ ਨਾਲ ਪੈਦਲ ਸੜਕ ’ਤੇ ਜਾ ਰਹੀ ਸੀ ਕਿ ਪਿੱਛਿਓਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਨ੍ਹਾਂ ਦੇ ਗਲੇ ਵਿਚੋਂ ਝਟਕਾ ਦੇ ਕੇ ਸੋਨੇ ਦੀ ਚੇਨ ਝਪਟ ਲਈ ਅਤੇ ਫ਼ਰਾਰ ਹੋ ਗਏ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਡਾ. ਸਿੱਕਾ ਦੀ ਪਤਨੀ ਬੈਂਕ ਵਿਚ ਰੁਪਏ ਜਮ੍ਹਾ ਕਰਵਾਉਣ ਜਾ ਰਹੀ ਸੀ ਕਿ ਇਕ ਸ਼ਾਤਿਰ ਲੁਟੇਰੇ ਨੇ ਉਸਦੇ ਹੱਥ ਵਿਚੋਂ ਰੁਪਿਆ ਦਾ ਭਰਿਆ ਬੈਕ ਖੋਹ ਲਿਆ ਅਤੇ ਫ਼ਰਾਰ ਹੋ ਗਏ। ਇਸ ਦੇ ਨਾਲ ਹੀ ਥਾਣਾ ਨੰਬਰ 8 ਅਧੀਨ ਪੈਂਦੇ ਇਲਾਕੇ ਦੇ ਘਰ ਦੇ ਬਾਹਰ ਬੈਠੀ ਔਰਤ ਦੇ ਹੱਥੋਂ ਮੋਬਾਇਲ ਖੋਹ ਕੇ ਲੁਟੇਰੇ ਫ਼ਰਾਰ ਹੋ ਗਏ। ਇੰਨਾ ਹੀ ਨਹੀਂ, ਫੁੱਟਬਾਲ ਚੌਕ ਵਿਚ ਇਕ ਬਜ਼ੁਰਗ ਔਰਤ ਨੂੰ ਲੁਟੇਰਿਆਂ ਨੇ ਜਬਰਨ ਗੱਡੀ ਵਿਚ ਬਿਠਾ ਕੇ ਉਸਦੇ ਮੋਢੇ ਦੀ ਨਸ ਦਬਾ ਦਿੱਤੀ ਅਤੇ ਉਸ ਦੇ ਹੱਥ ਵਿਚੋਂ ਸੋਨੇ ਦੇ ਕੰਗਣ ਲਾਹ ਕੇ ਉਸ ਨੂੰ ਹੇਠਾਂ ਸੁੱਟ ਕੇ ਫ਼ਰਾਰ ਹੋ ਗਏ। ਸ਼ਹਿਰ ਵਿਚ ਕੁਝ ਕੁ ਦਿਨਾਂ ਵਿਚ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਹੋਏ ਵਾਧੇ ਨੂੰ ਦੇਖ ਕੇ ਸ਼ਹਿਰ ਵਾਸੀਆਂ ਵਿਚ ਖੌਫ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ :  ਅਸਤੀਫ਼ਾ ਦੇਣ ਦੇ ਬਾਅਦ ਫੁਰਸਤ ਦੇ ਪਲਾਂ ਦਾ ਕੈਪਟਨ ਮਾਣ ਰਹੇ ਆਨੰਦ, 'ਓ ਗੋਰੇ-ਗੋਰੇ ਬਾਂਕੇ ਛੋਰੇ' ਗਾਇਆ ਗੀਤ

PunjabKesari

ਪੀ. ਏ. ਪੀ. ਦੇ ਸਸਪੈਂਡ ਪੁਲਸ ਮੁਲਾਜ਼ਮ ਤੇ ਉਸ ਦੇ ਫ਼ਰਾਰ ਸਾਥੀ ਪੁਲਸ ਮੁਲਾਜ਼ਮ ਨੇ ਦਿੱਤਾ ਵਾਰਦਾਤ ਨੂੰ ਅੰਜਾਮ, ਖਿਡੌਣਾ ਪਿਸਤੌਲ ਵੀ ਬਰਾਮਦ
ਪੁਲਸ ਜਾਂਚ ਵਿਚ ਖ਼ੁਲਾਸਾ ਹੋਇਆ ਕਿ ਫੜਿਆ ਗਿਆ ਲੁਟੇਰਾ ਹੋਰ ਕੋਈ ਨਹੀਂ ਬਲਕਿ ਪੰਜਾਬ ਪੁਲਸ ਦਾ ਮੁਲਾਜ਼ਮ ਹੀ ਹੈ, ਜਦਕਿ ਕੁਝ ਮਹੀਨੇ ਪਹਿਲਾਂ ਉਸ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ। ਥਾਣਾ ਇੰਚਾਰਜ ਸੇਵਾ ਸਿੰਘ ਨੇ ਦੱਸਿਆ ਕਿ ਫੜੇ ਗਏ ਲੁਟੇਰੇ ਦੀ ਪਛਾਣ ਲਵਪ੍ਰੀਤ ਵਜੋਂ ਹੋਈ ਹੈ । ਉਨ੍ਹਾਂ ਦੱਸਿਆ ਕਿ ਪੁਲਸ ਜਾਂਚ ਵਿਚ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਖ਼ਿਲਾਫ਼ ਚੰਡੀਗੜ੍ਹ ਵਿਚ ਵੀ ਮਾਮਲਾ ਦਰਜ ਹੋਇਆ ਹੈ, ਜਦਕਿ ਉਸਦਾ ਦੂਜਾ ਫ਼ਰਾਰ ਸਾਥੀ ਵੀ ਪੁਲਸ ਮੁਲਾਜ਼ਮ ਦੱਸਿਆ ਜਾ ਰਿਹਾ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਉਸਦੇ ਦੂਜੇ ਫ਼ਰਾਰ ਸਾਥੀ ਦਾ ਪੁਲਸ ਨੂੰ ਆਈ. ਡੀ. ਕਾਰਡ ਵੀ ਬਰਾਮਦ ਹੋਇਆ ਹੈ, ਜਿਸ ’ਤੇ ਉਸ ਦਾ ਨਾਂ ਹਰਵਿੰਦਰ ਸਿੰਘ ਕਾਂਸਟੇਬਲ ਲਿਖਿਆ ਹੋਇਆ ਹੈ।

PunjabKesari

ਫੜੇ ਗਏ ਮੁਲਜ਼ਮ ਕੋਲੋਂ ਪੁਲਸ ਨੇ ਖਿਡੌਣਾ ਪਿਸਤੌਲ ਵੀ ਬਰਾਮਦ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ’ਤੇ ਨੰਬਰ ਵੀ ਨਹੀਂ ਲਿੱਖਿਆ ਹੋਇਆ ਸੀ, ਜਿਸ ਦੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਥਾਣਾ ਇੰਚਾਰਜ ਸੇਵਾ ਸਿੰਘ ਨੇ ਦੱਸਿਆ ਕਿ ਪੁਲਸ ਨੇ ਫਿਲਹਾਲ ਮਾਮਲਾ ਦਰਜ ਕਰ ਲਿਆ ਹੈ ਅਤੇ ਫੜੇ ਗਏ ਮੁਲਜ਼ਮ ਦੇ ਫਰਾਰ ਸਾਥੀ ਦੀ ਪੁਲਸ ਵੱਲੋਂ ਭਾਲ ਕੀਤੀ ਜਾ ਰਹੀ ਹੈ ਅਤੇ ਫੜੇ ਮੁਲਜ਼ਮ ਕੋਲੋਂ ਫਿਲਹਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ :  ਮੁੱਖ ਮੰਤਰੀ ਵਰਗੀਆਂ ਸਹੂਲਤਾਂ ਮੰਗਣ ਲਈ ਛਿੜੀਆਂ ਚਰਚਾਵਾਂ ਸਬੰਧੀ ਓ. ਪੀ. ਸੋਨੀ ਨੇ ਦਿੱਤੀ ਸਫ਼ਾਈ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Commissionerate of Police
  • Jalandhar
  • robbery
  • ਕਮਿਸ਼ਨਰੇਟ ਪੁਲਸ
  • ਜਲੰਧਰ
  • ਵਾਰਦਾਤਾਂ
  • ਚੁਣੌਤੀ

ਕੱਲ੍ਹ ‘ਭਾਰਤ ਬੰਦ’, ਜਾਣੋ ਕੀ ਰਹੇਗਾ ਖੁੱਲ੍ਹਾ ਤੇ ਕੀ ਰਹੇਗਾ ਬੰਦ

NEXT STORY

Stories You May Like

  • family  5 brothers  marriage  brides
    5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ
  • power outage in punjab for 5 days
    ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ
  • 5 new districts
    ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ
  • bob fd   rs 1 25 lakh will be made in 5 years  senior citizens will benefit
    BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ ਸਿਟੀਜ਼ਨਾਂ ਨੂੰ ਕਿੰਨਾ ਹੋਵੇਗਾ...
  • prostitution den busted  5 people arrested
    ਦੇਹ ਵਪਾਰ ਦੇ ਅੱਡੇ ਦਾ ਪਰਦਾਫ਼ਾਸ, 5 ਲੋਕ ਗ੍ਰਿਫ਼ਤਾਰ
  • tarn taran  journalist  s stolen phone case not heard after a month
    ਤਰਨਤਾਰਨ ਸ਼ਹਿਰ ’ਚ ਹੋ ਰਹੀਆਂ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਤੋਂ ਲੋਕ ਪ੍ਰੇਸ਼ਾਨ
  • marriage accident 5 people
    ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ ਦੀ ਦਰਦਨਾਕ ਮੌਤ
  • chandigarh police  s   quick response team   gets reinforcement
    ਚੰਡੀਗੜ੍ਹ ਪੁਲਸ ਦੀ ‘ਕਵਿੱਕ ਰਿਸਪਾਂਸ ਟੀਮ’ ਨੂੰ ਮਿਲੀ ਮਜ਼ਬੂਤੀ, 55 ਨਵੇਂ ਵਾਹਨ ਬੇੜੇ ’ਚ ਸ਼ਾਮਲ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
Trending
Ek Nazar
actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • poultry farm building collapses due to rain and storm in village passi kandi
      ਪਿੰਡ ਪੱਸੀ ਕੰਢੀ ਵਿਖੇ ਬਾਰਿਸ਼ ਤੇ ਝੱਖੜ ਕਾਰਨ ਪੋਲਟਰੀ ਫਾਰਮ ਦੀ ਇਮਾਰਤ ਡਿੱਗੀ
    • home roobery in rupnagar
      ਪਰਿਵਾਰ ਗਿਆ ਸੀ ਗੁਰਦੁਆਰਾ ਸਾਹਿਬ, ਪਿੱਛੋਂ ਚੋਰਾਂ ਨੇ ਘਰ 'ਚ ਬੋਲਿਆ ਧਾਵਾ,...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
    • deadbody of the girl returned from oman the family refused the last rites
      ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
    • unidentified person dies after being hit by train
      ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
    • bloody clash erupts between two factions in crp colony in phagwara
      ਫਗਵਾੜਾ 'ਚ ਚੱਲੀਆਂ ਤਲਵਾਰਾਂ, ਦੋ ਧਿਰਾਂ ਵਿਚਾਲੇ ਖ਼ੂਨੀ ਝੜਪ
    • police arrest boy for consuming heroin
      ਪੁਲਸ ਵੱਲੋਂ ਹੈਰੋਇਨ ਦਾ ਸੇਵਨ ਕਰਦਾ ਨੌਜਵਾਨ ਗ੍ਰਿਫ਼ਤਾਰ
    • father cheated of rs 80 000 while going to withdraw money from atm
      ਧੀ ਦੀ ਐਡਮਿਸ਼ਨ ਲਈ ATM ’ਚੋਂ ਪੈਸੇ ਕਢਵਾਉਣ ਗਏ ਪਿਤਾ ਨਾਲ 80 ਹਜ਼ਾਰ ਦੀ ਠੱਗੀ
    • shopkeepers target shop in jalandhar
      ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
    • 2 37 674 metric tons of wheat arrived in the grain markets of nawanshahr
      ਨਵਾਂਸ਼ਹਿਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ 'ਚ 2,37,674 ਮੀਟ੍ਰਿਕ ਟਨ ਕਣਕ ਦੀ ਆਮਦ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +