Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    9:47:56 PM

  • bms fashion owner threatened after firing  demands rs 50 lakh again

    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ...

  • attacks on indian ships will not be tolerated trump calls iran claims a lie

    'ਭਾਰਤੀ ਜਹਾਜ਼ਾਂ 'ਤੇ ਹਮਲੇ ਬਰਦਾਸ਼ਤ ਨਹੀਂ', ਟਰੰਪ...

  • punjab weather heavy raining yellow alert

    ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ...

  • jalandhar boy arjun rajput will now play in the indian cricket team

    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • ਵੱਖ-ਵੱਖ ਕੋਰਸਾਂ ਦੇ ਦਾਖ਼ਲਾ ਟੈਸਟਾਂ ਦੀ ਤਾਰੀਖ਼ ਇਕੋ ਦਿਨ ਹੋਣ ਕਾਰਨ ਉਲਝੇ ਵਿਦਿਆਰਥੀ, ਕੀਤੀ ਇਹ ਮੰਗ

DOABA News Punjabi(ਦੋਆਬਾ)

ਵੱਖ-ਵੱਖ ਕੋਰਸਾਂ ਦੇ ਦਾਖ਼ਲਾ ਟੈਸਟਾਂ ਦੀ ਤਾਰੀਖ਼ ਇਕੋ ਦਿਨ ਹੋਣ ਕਾਰਨ ਉਲਝੇ ਵਿਦਿਆਰਥੀ, ਕੀਤੀ ਇਹ ਮੰਗ

  • Updated: 28 Jul, 2022 03:46 PM
Doaba
confused students date entrance tests of different courses
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਗ੍ਰੈਜੂਏਸ਼ਨ ਪੂਰੀ ਕਰਨ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਅਗਲੇਰੀ ਪੜ੍ਹਾਈ ਲਈ ਵੱਖ-ਵੱਖ ਤਰ੍ਹਾਂ ਦੇ ਇਮਤਿਹਾਨ ਦਿੱਤੇ ਜਾਂਦੇ ਹਨ। ਇਸ ਵਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੀ. ਐੱਡ. ਕੋਰਸ ਅਤੇ ਪੰਜਾਬ ਯੂਨੀਵਰਸਿਟੀ ਚੰਡੀਗਡ਼੍ਹ ਵੱਲੋਂ ਐੱਮ. ਏ. ਜੌਗਰਫੀ ਅਤੇ ਐੱਮ. ਐੱਸ. ਸੀ. ਆਨਰਜ਼ ਲਈ ਐਂਟਰੈਂਸ ਟੈਸਟ ਇਕੋ ਦਿਨ 31 ਜੁਲਾਈ ਨੂੰ ਰੱਖ ਲਿਆ ਗਿਆ ਹੈ। ਇਸ ਨਾਲ ਗ੍ਰੈਜੂਏਸ਼ਨ ਪੂਰੀ ਕਰਨ ਵਾਲੇ ਵਿਦਿਆਰਥੀ, ਜੋ ਦੋਵਾਂ ਕੋਰਸਾਂ ਲਈ ਦਾਖ਼ਲਾ ਟੈਸਟ ਦੇਣਾ ਚਾਹੁੰਦੇ ਹਨ, ਉਹ ਆਪਣੇ ਆਪ ਨੂੰ ਦੁਚਿੱਤੀ ’ਚ ਫਸਿਆ ਮਹਿਸੂਸ ਕਰ ਰਹੇ ਹਨ ਕਿਉਂਕਿ  ਉਹ ਇਕ ਟੈਸਟ ਛੱਡਣ ਲਈ ਮਜਬੂਰ ਹੋ ਰਹੇ ਹਨ। ਇਸ ਬਾਰੇ ਗੱਲ ਕਰਦਿਆਂ ਵੱਖ-ਵੱਖ ਸਿੱਖਿਆ ਮਾਹਿਰਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਇਨ੍ਹਾਂ ਦੋਵਾਂ ਟੈਸਟਾਂ ਦੀ ਤਾਰੀਖ਼ ਵੱਖ-ਵੱਖ ਰੱਖੀ ਜਾਵੇ ਤਾਂ ਜੋ ਦੋਵੇਂ ਟੈਸਟ ਦੇਣ ਵਾਲੇ ਵਿਦਿਆਰਥੀ ਬਿਨਾਂ ਕਿਸੇ ਸਮੱਸਿਆ ਤੋਂ ਆਪਣੀ ਅਗਲੇਰੀ ਪੜ੍ਹਾਈ ਲਈ ਦਾਖ਼ਲਾ ਟੈਸਟ ਦੇ ਸਕਣ।

ਉਨ੍ਹਾਂ ਕਿਹਾ ਕਿ ਜੇਕਰ ਇਕੋ ਦਿਨ ਟੈਸਟ ਲਏ ਜਾਂਦੇ ਹਨ ਤਾਂ ਬਹੁਤ ਸਾਰੇ ਵਿਦਿਆਰਥੀ ਆਪਣੀ ਅੱਗੇ ਦੀ ਪੜ੍ਹਾਈ ਲਈ ਦਿੱਤਾ ਜਾਣ ਵਾਲਾ ਇਕ ਟੈਸਟ ਛੱਡਣ ਲਈ ਮਜਬੂਰ ਹੋਣਗੇ, ਜੋ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਵੇਗਾ। ਇਸ ਸਬੰਧੀ ਗੱਲ ਕਰਦਿਆਂ ਇੰਜੀਨੀਅਰ ਅਨਿਲ ਮਹਿਤਾ, ਪ੍ਰਿੰਸੀਪਲ ਜੈ ਕਿਸ਼ਨ ਮਹਿਤਾ, ਓਮ ਪ੍ਰਕਾਸ਼ ਸ਼ਰਮਾ ਸੂਬਾ ਪ੍ਰਧਾਨ ਛਾਤਰ ਕਲਿਆਣ ਪ੍ਰੀਸ਼ਦ ਪੰਜਾਬ, ਪ੍ਰਿੰਸੀਪਲ ਅਮਨਦੀਪ ਸ਼ਰਮਾ, ਅਮਿਤਾ ਮਹਿਤਾ, ਮੈਡਮ ਊਸ਼ਾ ਪਰਾਸ਼ਰ, ਰਾਜੀਵ ਕੁਮਾਰ ਪਰਾਸ਼ਰ, ਦਰਸ਼ਨ, ਵਿਦਿਆਰਥੀਆਂ  ਡੈਂਟੀ ਮਹਿਤਾ, ਅਮਨਦੀਪ ਕੌਰ, ਤਰਨਜੀਤ ਕੌਰ ਅਤੇ ਉਨ੍ਹਾਂ ਦੇ ਮਾਪਿਆਂ ਨੇ  ਮੰਗ ਕੀਤੀ ਕਿ ਦੋਵੇਂ ਟੈਸਟ ਵੱਖ-ਵੱਖ ਦਿਨਾਂ ’ਤੇ ਲਏ ਜਾਣ ਤਾਂ ਜੋ ਸਾਰੇ ਵਿਦਿਆਰਥੀ ਆਪਣੀ ਲੋੜ ਅਨੁਸਾਰ ਟੈਸਟ ਦੇ ਸਕਣ।

  • Courses
  • Entrance Tests
  • Dates
  • Students
  • Punjab Government
  • Guru Nanak Dev University
  • ਕੋਰਸ
  • ਦਾਖ਼ਲਾ ਟੈਸਟ
  • ਤਾਰੀਖ਼
  • ਵਿਦਿਆਰਥੀ
  • ਪੰਜਾਬ ਸਰਕਾਰ
  • ਗੁਰੂ ਨਾਨਕ ਦੇਵ ਯੂਨੀਵਰਸਿਟੀ

ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਦੇ ਦੋਸ਼ 'ਚ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ, 1 ਕਾਬੂ

NEXT STORY

Stories You May Like

  • four people including a b tech student died in different road accidents in noida
    ਨੋਇਡਾ 'ਚ ਵੱਖ-ਵੱਖ ਸੜਕ ਹਾਦਸਿਆਂ 'ਚ ਬੀ-ਟੈਕ ਵਿਦਿਆਰਥੀ ਸਮੇਤ ਚਾਰ ਲੋਕਾਂ ਦੀ ਮੌਤ
  • bjp president  nitin nabin  meeting  nepal  delegation
    ਭਾਜਪਾ ਪ੍ਰਧਾਨ ਨਾਲ ਨੇਪਾਲ ਦੇ ਵਫ਼ਦ ਨੇ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ 'ਤੇ ਕੀਤੀ ਚਰਚਾ
  • exciting aspect of fifa world cup
    ਫੀਫਾ ਵਿਸ਼ਵ ਕੱਪ ਦਾ ਰੋਮਾਂਚਕ ਪਹਿਲੂ: ਚਾਰ ਭਰਾਵਾਂ ਦੇ ਜੋੜੇ ਦਿਖਾਉਣਗੇ ਵੱਖ-ਵੱਖ ਦੇਸ਼ਾਂ ਵੱਲੋਂ ਦਮ
  • 3 people arrested with heroin
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਲੋਕ ਗ੍ਰਿਫ਼ਤਾਰ
  • trucks overturned  driver injured
    ਵੱਖ-ਵੱਖ ਥਾਈਂ ਬੇਕਾਬੂ ਹੋ ਕੇ ਪਲਟੇ ਟਰੱਕ, ਚਾਲਕ ਜ਼ਖ਼ਮੀ
  • two separate infiltration attempts foiled in jammu and kashmir
    ਜੰਮੂ-ਕਸ਼ਮੀਰ 'ਚ ਘੁਸਪੈਠ ਦੀਆਂ ਦੋ ਵੱਖ-ਵੱਖ ਕੋਸ਼ਿਸ਼ਾਂ ਨਾਕਾਮ; PoK ਦੇ ਨੌਜਵਾਨ ਸਮੇਤ 4 ਗ੍ਰਿਫਤਾਰ
  • new ero and aero appointed for different assembly constituencies of gurdaspur
    ਗੁਰਦਾਸਪੁਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਲਈ ਨਵੇਂ ERO ਤੇ AERO ਨਿਯੁਕਤ
  • protests in front of indian embassies in various countries
    ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਮੌਕੇ ਵੱਖ-ਵੱਖ ਦੇਸ਼ਾਂ 'ਚ ਭਾਰਤੀ ਸਫ਼ਾਰਤਖ਼ਾਨਿਆਂ ਸਾਹਮਣੇ ਰੋਸ ਮੁਜ਼ਾਹਰੇ
  • bms fashion owner threatened after firing  demands rs 50 lakh again
    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ BMS Fashion ਮਾਲਕ ਨੂੰ ਮਿਲੀ...
  • punjab weather heavy raining yellow alert
    ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ ਤੂਫਾਨ! ਪੰਜਾਬ 'ਚ 13,14 ਲਈ ਵੀ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • shots fired at bms showroom in jalandhar
    ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ
  • jalandhar boy aditya sharma dies in us attack
    ਅਮਰੀਕੀ ਹਮਲੇ 'ਚ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • accident happened to a family from punjab who went to manikaran
    ਪੰਜਾਬ ਤੋਂ ਮਨੀਕਰਨ ਗਏ ਪਰਿਵਾਰ ਨਾਲ ਵਾਪਰਿਆ ਹਾਦਸਾ ! 3 ਜੀਆਂ ਦੀ ਮੌਤ
  • important changes route of vande bharat express
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ...
  • blackout in many areas of jalandhar due to thunderstorm
    ਹਨ੍ਹੇਰੀ-ਤੂਫ਼ਾਨ ਤੇ ਮੀਂਹ ਦੇ ਵਿਚਕਾਰ ਜਲੰਧਰ ਦੇ ਦਰਜਨਾਂ ਇਲਾਕਿਆਂ ’ਚ ਕਈ ਘੰਟਿਆਂ...
Trending
Ek Nazar
2026 lucky zodiac signs horoscope

ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ...

person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • accident happened to a family from punjab who went to manikaran
      ਪੰਜਾਬ ਤੋਂ ਮਨੀਕਰਨ ਗਏ ਪਰਿਵਾਰ ਨਾਲ ਵਾਪਰਿਆ ਹਾਦਸਾ ! 3 ਜੀਆਂ ਦੀ ਮੌਤ
    • boy dies under suspicious circumstances  body found near railway station
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਰੇਲਵੇ ਸਟੇਸ਼ਨ ਨੇੜਿਓਂ ਮਿਲੀ ਲਾਸ਼
    • preparations for the municipal council elections sham chaurasi
      ਭਲਕੇ ਸ਼ਾਮਚੁਰਾਸੀ 'ਚ ਪੈਣਗੀਆਂ ਵੋਟਾਂ, ਤਿਆਰੀਆਂ ਮੁਕੰਮਲ, 3372 ਵੋਟਰ ਕਰਨਗੇ...
    • important changes route of vande bharat express
      ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ...
    • blackout in many areas of jalandhar due to thunderstorm
      ਹਨ੍ਹੇਰੀ-ਤੂਫ਼ਾਨ ਤੇ ਮੀਂਹ ਦੇ ਵਿਚਕਾਰ ਜਲੰਧਰ ਦੇ ਦਰਜਨਾਂ ਇਲਾਕਿਆਂ ’ਚ ਕਈ ਘੰਟਿਆਂ...
    • police arrest youth with heroin in bhulath
      ਭੁਲੱਥ ਵਿਖੇ ਹੈਰੋਇਨ ਸਮੇਤ ਨੌਜਵਾਨ ਪੁਲਸ ਅੜਿੱਕੇ
    • sudden fire broke out at a tea stall in sham chaurasi
      ਸ਼ਾਮ ਚੁਰਾਸੀ 'ਚ ਚਾਹ ਦੇ ਖੋਖੇ ਨੂੰ ਲੱਗੀ ਅਚਾਨਕ ਅੱਗ
    • pre monsoon in jalandhar
      ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...
    • a massive fire broke out in a godown located in jp nagar  jalandhar
      ਜਲੰਧਰ ਦੇ ਜੇ. ਪੀ. ਨਗਰ 'ਚ ਸਥਿਤ ਗੋਦਾਮ 'ਚ ਲੱਗੀ ਭਿਆਨਕ ਅੱਗ
    • big administrative reshuffle in punjab 4 ias and 30 pcs officers transferred
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ 30 PCS ਅਧਿਕਾਰੀਆਂ ਦੇ ਤਬਾਦਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +