Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    6:16:58 PM

  • iranian supreme leader

    ਕਿਵੇਂ ਹੈ ਇਰਾਨੀ ਸੁਪਰੀਮ ਲੀਡਰ ਦੀ ਸਿਹਤ ? ਨਵੀਂ...

  • major released regarding water level in pong dam

    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ...

  • headof government school murdered in mohali

    ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ...

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala-Phagwara
  • ਕਾਂਗਰਸ ਵਰਕਰਾਂ ਨੇ ਘੇਰੀ ਮੰਤਰੀ ਦੀ ਕੋਠੀ, ਕਿਹਾ : ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਕੇਂਦਰ ਨਾਲ ਕਰਨ ਗੱਲ

DOABA News Punjabi(ਦੋਆਬਾ)

ਕਾਂਗਰਸ ਵਰਕਰਾਂ ਨੇ ਘੇਰੀ ਮੰਤਰੀ ਦੀ ਕੋਠੀ, ਕਿਹਾ : ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਕੇਂਦਰ ਨਾਲ ਕਰਨ ਗੱਲ

  • Edited By Harpreet Singh,
  • Updated: 16 Feb, 2024 08:49 PM
Kapurthala-Phagwara
congress workers surrounded ministers house
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਜਲੋਟਾ)- ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੇ ਭਾਰਤ ਬੰਦ ਦੇ ਸੱਦੇ ਦੌਰਾਨ ਜ਼ਿਲ੍ਹਾ ਪ੍ਰਧਾਨ ਅਤੇ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ ਦੀ ਅਰਬਨ ਅਸਟੇਟ ਸਥਿਤ ਕੋਠੀ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਹਾਜ਼ਰ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਦੇ ਇਸ਼ਾਰੇ ਅਤੇ ਹਰਿਆਣਾ ਸਰਕਾਰ ਦੀਆਂ ਹਦਾਇਤਾਂ ’ਤੇ ਸ਼ੰਭੂ ਬੈਰੀਅਰ ਵਿਖੇ ਦਿੱਲੀ ਜਾਣ ਲਈ ਇਕੱਠੇ ਹੋਏ ਕਿਸਾਨਾਂ ਨਾਲ ਧੱਕੇਸ਼ਾਹੀ ਦੀ ਕਾਂਗਰਸ ਪਾਰਟੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹਨ। ਪਿਛਲੇ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਗੁਰਪੁਰਬ ਦੇ ਪਵਿੱਤਰ ਦਿਨ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਦਾ ਐਲਾਨ ਕਰਦਿਆਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨਣ ਦਾ ਵਾਅਦਾ ਕੀਤਾ ਸੀ। ਪਰ ਦੋ ਸਾਲ ਬੀਤ ਜਾਣ ਦੇ ਬਾਵਜੂਦ ਕਿਸਾਨ ਅੱਜ ਤਾਂਈ ਘੱਟੋ-ਘੱਟ ਸਮਰਥਨ ਮੁੱਲ ਸਬੰਧੀ ਕਾਨੂੰਨ, ਲਖੀਮਪੁਰ ਕਾਂਡ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ, ਕਰਜ਼ਾ ਮੁਆਫ਼ੀ ਅਤੇ ਕਿਸਾਨਾਂ ਖ਼ਿਲਾਫ਼ ਦਰਜ ਝੂਠੇ ਪੁਲਸ ਕੇਸ ਵਾਪਸ ਲੈਣ ਦੀ ਉਡੀਕ ਕਰ ਰਹੇ ਹਨ। ਮੋਦੀ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। 

ਇਹ ਵੀ ਪੜ੍ਹੋ- ਭਰਾ ਦੀ ਮੌਤ ਨੂੰ ਨਾ ਸਹਾਰਦਿਆਂ ਵੱਡੇ ਭਰਾ ਨੇ ਵੀ ਤੋੜਿਆ ਦਮ, ਇਕੋ ਚਿਖ਼ਾ 'ਤੇ ਹੋਇਆ ਦੋਵਾਂ ਦਾ ਸਸਕਾਰ

ਮੀਟਿੰਗਾਂ ਦੇ ਨਾਂ ’ਤੇ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਕਰਵਾ ਕੇ ਕਿਸਾਨਾਂ ਦੀਆਂ ਮੰਗਾਂ ਨੂੰ ਲਟਕਾਉਣ ਦਾ ਮੌਕਾ ਮਿਲ ਸਕੇ। ਉਨ੍ਹਾਂ ਸਵਾਲ ਕਰਦਿਆਂ ਕਿਹਾ ਕਿ ਜੇਕਰ ਅੰਬਾਨੀ, ਅਡਾਨੀ ਵਰਗੇ ਵੱਡੇ ਕਾਰਪੋਰੇਟ ਘਰਾਣਿਆਂ ਦੇ ਵੱਡੇ ਕਰਜ਼ੇ ਮੁਆਫ਼ ਕੀਤੇ ਜਾ ਸਕਦੇ ਹਨ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਵਿੱਚ ਕੀ ਇਤਰਾਜ ਹੈ? ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਭਰੋਸਾ ਦਿਵਾਇਆ ਹੈ ਕਿ ਜੇਕਰ ਲੋਕਸਭਾ ਚੋਣਾਂ ਤੋਂ ਬਾਅਦ ਕੇਂਦਰ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਕਿ ਐੱਮ.ਐੱਸ.ਪੀ. ਕਾਨੂੰਨ ਬਣਾਉਣ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ’ਤੇ ਪਹਿਲ ਦੇ ਆਧਾਰ ’ਤੇ ਫੈਸਲੇ ਲਏ ਜਾਣਗੇ। 

ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਤੋਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਪ੍ਰਧਾਨ ਮੰਤਰੀ ਨਾਲ ਤੁਰੰਤ ਗੱਲਬਾਤ ਕਰਨ ਦੀ ਮੰਗ ਵੀ ਪ੍ਰਮੁੱਖਤਾ ਨਾਲ ਰੱਖੀ। ਧਰਨਾਕਾਰੀਆਂ ਨੂੰ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰ ਮਨਸੂ ਅਤੇ ਹੋਰ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ ਅਤੇ ਕਿਸਾਨਾਂ ਨਾਲ ਹਮਦਰਦੀ ਦੇ ਨਾਲ ਪੂਰਨ ਇਕਮੁੱਠਤਾ ਦਿਖਾਉਣ ਦੀ ਗੱਲ ਕਹੀ। 

ਇਹ ਵੀ ਪੜ੍ਹੋ- ਪਤਨੀ ਨੂੰ ਸੀ ਇੰਸਟਾਗ੍ਰਾਮ 'ਤੇ Reels ਬਣਾਉਣ ਦਾ ਜਨੂੰਨ, ਪਤੀ ਨੂੰ ਨਹੀਂ ਸੀ ਪਸੰਦ ਤਾਂ ਅੱਕ ਕੇ ਚੁੱਕਿਆ ਖ਼ੌਫ਼ਨਾਕ ਕਦਮ

ਇਸ ਮੌਕੇ ਬਲਾਕ ਪ੍ਰਧਾਨ ਫਗਵਾੜਾ ਸ਼ਹਿਰੀ ਤਰਨਜੀਤ ਸਿੰਘ ਬੰਟੀ ਵਾਲੀਆ, ਬਲਾਕ ਪ੍ਰਧਾਨ ਫਗਵਾੜਾ ਦਿਹਾਤੀ ਜਸਵੰਤ ਸਿੰਘ ਨੀਟਾ ਜਗਪਾਲਪੁਰ, ਦੀਪਕ ਸਲਵਾਨ ਕਪੂਰਥਲਾ, ਅਮਰਜੀਤ ਸੈਦੋਵਾਲ, ਮਹਿਲਾ ਕਾਂਗਰਸ ਜ਼ਿਲ੍ਹਾ ਕਪੂਰਥਲਾ ਦੀ ਸਾਬਕਾ ਪ੍ਰਧਾਨ ਸਰਜੀਵਨ ਲਤਾ ਸ਼ਰਮਾ, ਸੀਨੀਅਰ ਆਗੂ ਸ਼ਵਿੰਦਰ ਨਿਸ਼ਚਲ, ਮੀਨਾਕਸ਼ੀ ਵਰਮਾ, ਸੀਤਾ ਦੇਵੀ, ਰਾਣੀ ਪੀਪਰੰਗੀ ਸਮੇਤ ਸੈਂਕੜੇ ਕਾਂਗਰਸੀ ਵਰਕਰ ਤੇ ਸਮਰਥਕ ਹਾਜ਼ਰ ਸਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

 

 

  • Congress
  • Workers
  • Surrounded
  • Minister
  • House
  • ਕਾਂਗਰਸ
  • ਵਰਕਰ
  • ਘੇਰਾ
  • ਕੋਠੀ
  • ਮੰਤਰੀ

ਭਾਰਤ ਬੰਦ ਦੇ ਸੱਦੇ ’ਤੇ ਨਵਾਂਸ਼ਹਿਰ ਰਿਹਾ ਮੁਕੰਮਲ ਬੰਦ, ਚਾਹ ਦੀਆਂ ਦੁਕਾਨਾਂ ਵੀ ਰਹੀਆਂ ਬੰਦ

NEXT STORY

Stories You May Like

  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • growing global demand for mithila makhana opportunities for bihar farmers
    ਬਿਹਾਰ ਦੇ ਕਿਸਾਨਾਂ ਦੀਆਂ ਲੱਗੀਆਂ ਮੌਜਾਂ, ਆਸਟ੍ਰੇਲਿਆ ਨੂੰ ਬਰਾਮਦ ਤੋਂ ਕਮਾਇਆ ਮੋਟਾ ਮੁਨਾਫ਼ਾ
  • cm residence  abvp workers  police  clash
    ਝਾਰਖੰਡ ਦੇ CM ਨਿਵਾਸ ਨੇੜੇ ਏਬੀਵੀਪੀ ਵਰਕਰਾਂ ਦੀ ਪੁਲਸ ਨਾਲ ਝੜਪ, ਹਿਰਾਸਤ 'ਚ ਲਏ ਕਈ ਲੋਕ
  • congress prepares for 2027 elections new appointments made
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ
  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • punjab roadways punbus prtc contract workers announce protest gate rallies
    ਅੱਜ ਪੰਜਾਬ ਰੋਡਵੇਜ਼ ਪਨਬਸ/PRTC ਕੰਟਰੈਕਟ ਵਰਕਰਜ਼ ਵੱਲੋਂ ਮੰਗਾਂ ਲਈ ਰੋਸ ਗੇਟ ਰੈਲੀਆਂ ਕਰਨ ਦਾ ਐਲਾਨ
  • congress whip
    ਕਾਂਗਰਸ ਨੇ ਸੰਸਦ ਮੈਂਬਰਾਂ ਨੂੰ ਜਾਰੀ ਕੀਤਾ ਵ੍ਹਿਪ, ਅਗਲੇ ਹਫਤੇ ਸੰਸਦ ’ਚ ਮੌਜੂਦ ਰਹਿਣ ਲਈ ਕਿਹਾ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ ਸ਼ਲਾਘਾ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • fearing theft driver hangs motorcycle from hydra machine
      ਚੋਰੀ ਦੇ ਡਰੋਂ ਡਰਾਈਵਰ ਨੇ ਕ੍ਰੇ੍ਨ ਨਾਲ ਟੰਗ 'ਤਾ ਮੋਟਰਸਾਈਕਲ ! ਮੰਜ਼ਰ ਵੇਖ ਹਰ...
    • major incident in punjab shots fired at cloth merchant s shop and house
      ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
    • padma shri hansraj hans makes a comeback
      ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
    • suspense still lingers over the date of gymkhana club elections
      ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
    • alawalpur murder case
      ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
    • suspense still persists regarding the date of gymkhana club elections
      ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
    • vijay chopra  sunny deol
      ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ...
    • boy taken into police custody goes missing under suspicious circumstances
      ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ ਮਾਰ ਕੇ ਭੱਜਿਆ! ਪਈਆਂ ਭਾਜੜਾਂ
    • big encounter in punjab nawanshahr bullets fired shooters
      ਪੰਜਾਬ 'ਚ ਵੱਡਾ ਐਨਕਾਊਂਟਰ! ਸ਼ੂਟਰਾਂ ਤੇ ਪੁਲਸ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ
    • robbers rob husband and wife in jalandhar
      ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +