Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    5:40:48 PM

  • weather will change in punjab on july 1

    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15...

  • foreign connection behind petrol bomb attack in bathinda

    ਬਠਿੰਡਾ 'ਚ ਪੈਟਰੋਲ ਬੰਬ ਹਮਲੇ ਪਿੱਛੇ ਵਿਦੇਸ਼ੀ...

  • vadilal s matter reaches high court

    Vadilal ਕੰਪਨੀ ਦਾ ਵਧਿਆ ਪਰਿਵਾਰਕ ਵਿਵਾਦ, ਬੰਬਈ...

  • sgpc president dhami opposes amendment to hazur sahib act

    SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • 12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15 ਲੱਖ ਰੁਪਏ ਵਾਪਸ ਕਰਨ ਦੇ ਦਿੱਤੇ ਹੁਕਮ

DOABA News Punjabi(ਦੋਆਬਾ)

12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15 ਲੱਖ ਰੁਪਏ ਵਾਪਸ ਕਰਨ ਦੇ ਦਿੱਤੇ ਹੁਕਮ

  • Edited By Shivani Attri,
  • Updated: 07 Jun, 2026 12:22 PM
Jalandhar
consumer commission orders improvement trust to return rs 15 lakh
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)–ਜ਼ਿਲ੍ਹਾ ਖ਼ਪਤਕਾਰ ਵਿਵਾਦ ਨਿਪਟਾਊ ਕਮਿਸ਼ਨ ਨੇ ਇੰਦਰਾਪੁਰਮ ਮਾਸਟਰ ਗੁਰਬੰਤਾ ਸਿੰਘ ਐਨਕਲੇਵ ਨਾਲ ਜੁੜੇ ਇਕ ਮਾਮਲੇ ਵਿਚ ਮਹੱਤਵਪੂਰਨ ਫ਼ੈਸਲਾ ਸੁਣਾਉਂਦੇ ਹੋਏ ਅਲਾਟੀ ਦੇ ਪਰਿਵਾਰ ਨੂੰ ਰਾਹਤ ਦਿੱਤੀ ਹੈ। ਕਮਿਸ਼ਨ ਨੇ ਜਲੰਧਰ ਇੰਪਰੂਵਮੈਂਟ ਟਰੱਸਟ ਨੂੰ ਹੁਕਮ ਦਿੱਤਾ ਹੈ ਕਿ ਉਹ ਮ੍ਰਿਤਕ ਅਲਾਟੀ ਦੇ ਕਾਨੂੰਨੀ ਵਾਰਿਸਾਂ ਨੂੰ ਜਮ੍ਹਾ ਕਰਵਾਈ ਗਈ ਮੂਲ ਰਾਸ਼ੀ ਦੇ ਨਾਲ ਵਿਆਜ, ਮੁਆਵਜ਼ਾ ਅਤੇ ਕਾਨੂੰਨੀ ਖ਼ਰਚ ਦਾ ਭੁਗਤਾਨ ਕਰੇ। ਕੁੱਲ੍ਹ ਮਿਲਾ ਕੇ ਇਹ ਰਾਸ਼ੀ ਲਗਭਗ 15 ਲੱਖ ਰੁਪਏ ਬਣਦੀ ਹੈ।

ਇਹ ਵੀ ਪੜ੍ਹੋ: Punjab: ਖੇਤਾਂ 'ਚ ਪਾਣੀ ਲਾਉਣ ਗਏ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

ਇਸ ਕੇਸ ਵਿਚ ਟਰੱਸਟ ਨੇ ਦਵਿੰਦਰ ਮਲਹੋਤਰਾ ਨੂੰ 4 ਸਤੰਬਰ 2006 ਨੂੰ ਇੰਦਰਾਪੁਰਮ ਯੋਜਨਾ ਤਹਿਤ ਐੱਲ. ਆਈ. ਜੀ. ਫਲੈਟ ਨੰਬਰ 128 (ਫਸਟ ਫਲੋਰ) ਅਲਾਟ ਕੀਤਾ ਸੀ। ਉਨ੍ਹਾਂ ਫਲੈਟ ਲਈ 380600 ਰੁਪਏ ਜਮ੍ਹਾ ਕਰਵਾਏ ਸਨ ਅਤੇ ਇਸ ਦੇ ਲਈ ਬੈਂਕ ਤੋਂ ਹੋਮ ਲੋਨ ਵੀ ਲਿਆ ਸੀ। ਦੋਸ਼ ਹੈ ਕਿ ਸਾਲ 2009 ਵਿਚ ਟਰੱਸਟ ਵੱਲੋਂ ਸਿਰਫ ਕਾਗਜ਼ੀ ਕਬਜ਼ਾ ਦਿੱਤਾ ਗਿਆ, ਜਦਕਿ ਫਲੈਟ ਵਿਚ ਬਿਜਲੀ ਵਰਗੀਆਂ ਬੁਨਿਆਦੀ ਸਹੂਲਤਾਂ ਫਰਵਰੀ 2013 ਵਿਚ ਮੁਹੱਈਆ ਕਰਵਾਈਆਂ ਗਈਆਂ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ ਨਵੀਆਂ ਤਾਇਨਾਤੀਆਂ

ਦਵਿੰਦਰ ਮਲਹੋਤਰਾ ਦਾ 6 ਦਸੰਬਰ 2014 ਨੂੰ ਦਿਹਾਂਤ ਹੋ ਗਿਆ ਸੀ। ਉਸ ਦੇ ਬਾਅਦ ਉਨ੍ਹਾਂ ਦੇ ਵਾਰਿਸਾਂ ਮਨੀਸ਼ ਮਲਹੋਤਰਾ ਅਤੇ ਈਸ਼ਾਨ ਮਲਹੋਤਰਾ ਨੇ ਨਿਆਂ ਲਈ ਕਾਨੂੰਨੀ ਲੜਾਈ ਜਾਰੀ ਰੱਖੀ। ਸਾਲ 2023 ਵਿਚ ਖਪਤਕਾਰ ਕਮਿਸ਼ਨ ਵਿਚ ਦਾਇਰ ਸ਼ਿਕਾਇਤ ’ਤੇ ਸੁਣਵਾਈ ਦੇ ਬਾਅਦ ਕਮਿਸ਼ਨ ਨੇ 7 ਮਈ 2026 ਨੂੰ ਫੈਸਲਾ ਸੁਣਾਇਆ। ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 380600 ਰੁਪਏ ਦੀ ਮੂਲ ਰਾਸ਼ੀ ’ਤੇ 9 ਫ਼ੀਸਦੀ ਸਾਲਾਨਾ ਵਿਆਜ ਸਮੇਤ ਭੁਗਤਾਨ ਕਰਨ, 30 ਹਜ਼ਾਰ ਰੁਪਏ ਮੁਆਵਜ਼ਾ ਅਤੇ 10000 ਰੁਪਏ ਕਾਨੂੰਨੀ ਖਰਚ ਦੇਣ ਦੇ ਹੁਕਮ ਦਿੱਤੇ ਹਨ। ਹੁਕਮ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ 45 ਦਿਨਾਂ ਅੰਦਰ ਭੁਗਤਾਨ ਨਾ ਕੀਤਾ ਗਿਆ ਤਾਂ ਵਿਆਜ ਦਰ ਵਿਚ 3 ਫ਼ੀਸਦੀ ਵਾਧੂ ਵਾਧਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ:  ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Consumer Commission
  • Improvement Trust
  • ਖ਼ਪਤਕਾਰ ਕਮਿਸ਼ਨ
  • ਇੰਪਰੂਵਮੈਂਟ ਟਰੱਸਟ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ ਨਵੀਆਂ ਤਾਇਨਾਤੀਆਂ

NEXT STORY

Stories You May Like

  • new setback to the improvement trust in indirapuram scheme
    ਇੰਦਰਾਪੁਰਮ ਸਕੀਮ ’ਚ ਇੰਪਰੂਵਮੈਂਟ ਟਰੱਸਟ ਨੂੰ ਨਵਾਂ ਝਟਕਾ, 3 ਅਲਾਟੀਆਂ ਨੂੰ ਵਿਆਜ ਸਣੇ 44 ਲੱਖ ਮੋੜਨ ਦੇ ਹੁਕਮ
  • 15 years of investment gave returns of lakhs  these funds of icici
    15 ਸਾਲ ਦੇ ਨਿਵੇਸ਼ ਨੇ ਦਿੱਤਾ ਲੱਖਾਂ ਦਾ ਰਿਟਰਨ; ICICI ਦੇ ਇਨ੍ਹਾਂ ਫੰਡਾਂ ਨੇ ਵਧਾਈ ਨਿਵੇਸ਼ਕਾਂ ਦੀ ਦੌਲਤ
  • rbi infused into the banking
    RBI ਨੇ ਬੈਂਕਿੰਗ ਪ੍ਰਣਾਲੀ ’ਚ ਪਾਏ 1,41,171 ਲੱਖ ਕਰੋੜ ਰੁਪਏ
  • amit shah  narendra modi  12 years  india  security
    PM ਮੋਦੀ ਨੇ 12 ਸਾਲਾਂ 'ਚ ਭਾਰਤ ਨੂੰ ਸੁਰੱਖਿਆ ਦੇ ਮਜ਼ਬੂਤ ਗੜ੍ਹ ਵਜੋਂ ਕੀਤਾ ਤਿਆਰ : ਅਮਿਤ ਸ਼ਾਹ
  • 12 years of modi government were golden years
    ਮੋਦੀ ਸਰਕਾਰ ਦੇ 12 ਸਾਲ ਵਿਸ਼ਵਾਸ, ਵਿਕਾਸ ਅਤੇ ਗਰੀਬ ਕਲਿਆਣ ਦੇ ਸੁਨਹਿਰੀ ਸਾਲ : ਤਰੁਣ ਚੁੱਘ
  • london court gives big blow to nirav modi orders to return 100 crores
    ਲੰਡਨ ਦੀ ਅਦਾਲਤ ਨੇ ਨੀਰਵ ਮੋਦੀ ਨੂੰ ਦਿੱਤਾ ਵੱਡਾ ਝਟਕਾ, 100 ਕਰੋੜ ਵਾਪਸ ਕਰਨ ਦੇ ਹੁਕਮ ਜਾਰੀ
  • 3 flats  2 plots  1 2 crore jewellery  12 lakh cash acb raid
    3 ਫਲੈਟ, 2 ਪਲਾਟ, 1.2 ਕਰੋੜ ਦੇ ਗਹਿਣੇ, 12 ਲੱਖ ਨਕਦ..., ਮਹਿਲਾ ਤਹਿਸੀਲਦਾਰ ਦੇ ਘਰ ACB ਦਾ ਛਾਪਾ
  • 12 ias officers transfers
    ਵੱਡਾ ਪ੍ਰਸ਼ਾਸਨਿਕ ਫੇਰਬਦਲ: ਮਹਾਰਾਸ਼ਟਰ 'ਚ 12 IAS ਅਧਿਕਾਰੀਆਂ ਦੇ ਹੋਏ ਤਬਾਦਲੇ
  • weather will change in punjab on july 1
    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
  • man dies after getting electrocuted while lighting a lantern in jalandhar
    ਜਲੰਧਰ 'ਚ ਲੈਂਟਰ ਪਾਉਂਦੇ ਸਮੇਂ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
  • bloody clash between wrestlers in chhinj mela shahkot
    ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ...
  • major action taken against 84 teachers of jalandhar salary stopped
    ਪੰਜਾਬ ਦੇ 84 ਅਧਿਆਪਕਾਂ 'ਤੇ ਡਿੱਗੀ ਗਾਜ! ਰੋਕੀ ਗਈ ਤਨਖ਼ਾਹ, ਜਾਣੋ ਵਜ੍ਹਾ
  • government holiday in punjab on monday
    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ
Trending
Ek Nazar
heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • bloody clash between wrestlers in chhinj mela shahkot
      ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ...
    • major action taken against 84 teachers of jalandhar salary stopped
      ਪੰਜਾਬ ਦੇ 84 ਅਧਿਆਪਕਾਂ 'ਤੇ ਡਿੱਗੀ ਗਾਜ! ਰੋਕੀ ਗਈ ਤਨਖ਼ਾਹ, ਜਾਣੋ ਵਜ੍ਹਾ
    • talwara police arrest one person
      ਤਲਵਾੜਾ ਪੁਲਸ ਵੱਲੋਂ ਇਕ ਵਿਅਕਤੀ ਗ੍ਰਿਫ਼ਤਾਰ, NDPS ਐਕਟ ਤਹਿਤ ਮਾਮਲਾ ਦਰਜ
    • rs 26 45 lakh fraud in kapurthala on the pretext of sending to canada
      ਕਪੂਰਥਲਾ 'ਚ ਕੈਨੇਡਾ ਭੇਜਣ ਦੇ ਨਾਂ ’ਤੇ 26.45 ਲੱਖ ਰੁਪਏ ਦੀ ਠੱਗੀ
    • government holiday in punjab on monday
      ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ
    • heavy vehicle movement banned on banga mukandpur road
      ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...
    • jalandhar corporation has not sent records of illegal buildings to vigilance
      ਰਿਮਾਈਂਡਰ ਦੇ ਬਾਵਜੂਦ ਜਲੰਧਰ ਨਿਗਮ ਨੇ ਨਹੀਂ ਭੇਜਿਆ ਨਾਜਾਇਜ਼ ਬਿਲਡਿੰਗਾਂ ਦਾ...
    • cyber fraud complaint in jalandhar
      ਕੁੜੀ ਬੋਲੀ, FD ਛੱਡੋ, ਪੈਸੇ ਦੁਗਣੇ ਕਰ ਦੇਵਾਂਗੀ...ਫਿਰ ਬਜ਼ੁਰਗ ਨਾਲ ਹੋਇਆ....ਦੋ...
    • dowry case in nawanshahr
      ਦਾਜ ਦੀ ਮੰਗ ਨੂੰ ਲੈ ਕੇ ਤੰਗ ਪਰੇਸ਼ਾਨ ਕਰਨ ਵਾਲੇ NRI ਪਤੀ ਤੇ ਸਹੁਰੇ ਖ਼ਿਲਾਫ਼...
    • migrant man commits suicide in nakodar
      ਨਕੋਦਰ ਵਿਖੇ ਪ੍ਰਵਾਸੀ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +