Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    1:40:58 AM

  • england beat india by 4 wickets vaibhav s bat did not work

    IND vs ENG, 2nd T20I : ਇੰਗਲੈਂਡ ਨੇ ਭਾਰਤ ਨੂੰ 4...

  • pm modi receives death threat

    PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ !...

  • unfortunate news from america punjabi youth dies suddenly

    ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ! ਪੰਜਾਬੀ ਨੌਜਵਾਨ...

  • bikram majithia gets permanent bail in majitha police station case

    ਮਜੀਠਾ ਪੁਲਸ ਥਾਣੇ ਦੇ ਮਾਮਲੇ 'ਚ ਬਿਕਰਮ ਮਜੀਠੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਕੰਟੇਨਮੈਂਟ ਤੇ ਮਾਈਕ੍ਰੋ ਕੰਟੇਨਮੈਂਟ ਜ਼ੋਨਾਂ ਦੀ ਸੀਲਿੰਗ ਨੂੰ ਹਰ ਹਾਲ ਯਕੀਨੀ ਬਣਾਇਆ ਜਾਵੇ : ਅਪਨੀਤ ਰਿਆਤ

DOABA News Punjabi(ਦੋਆਬਾ)

ਕੰਟੇਨਮੈਂਟ ਤੇ ਮਾਈਕ੍ਰੋ ਕੰਟੇਨਮੈਂਟ ਜ਼ੋਨਾਂ ਦੀ ਸੀਲਿੰਗ ਨੂੰ ਹਰ ਹਾਲ ਯਕੀਨੀ ਬਣਾਇਆ ਜਾਵੇ : ਅਪਨੀਤ ਰਿਆਤ

  • Updated: 08 Sep, 2020 12:05 AM
Hoshiarpur
containment and micro containment zone  apneet riyat
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਉਪ ਮੰਡਲ ਮੈਜਿਸਟ੍ਰੇਟਾਂ ਅਤੇ ਡੀ. ਐਸ. ਪੀਜ਼ ਨੂੰ ਹਦਾਇਤ ਕੀਤੀ ਕਿ ਕੰਟੇਨਮੈਂਟ ਅਤੇ ਮਾਈਕ੍ਰੋ ਕੰਟੇਨਮੈਟ ਜ਼ੋਨਾਂ ਨੂੰ ਅਸਰਦਾਰ ਢੰਗ ਨਾਲ ਸੀਲ ਕਰਨ ਨੂੰ ਯਕੀਨੀ ਬਣਾਈ ਜਾਵੇ ਤਾਂ ਜੋ ਕੋਰੋਨਾ ਵਾਇਰਸ ਨੂੰ ਹੋਰ ਫੈਲਣੋ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਨੂੰ ਸੀਲ ਕਰਨ ਦੇ ਨਾਲ-ਨਾਲ ਇਨ੍ਹਾਂ ਇਲਾਕਿਆਂ ਵਿੱਚ ਕੋਵਿਡ ਸਬੰਧੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਅਮਲ 'ਚ ਲਿਆਂਦੀ ਜਾਵੇ ਜੋ ਕੋਰੋਨਾ ਵਾਇਰਸ ਦੀ ਚੇਨ ਨੂੰ ਤੋੜਨ ਵਿੱਚ ਬੇਹੱਦ ਕਾਰਗਰ ਸਾਬਤ ਹੋਵੇਗੀ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਨ੍ਹਾਂ ਜ਼ੋਨਾਂ ਵਿੱਚ ਸਿਹਤ ਸੁਰੱਖਿਆ ਹਦਾਇਤਾਂ ਦੀ ਪੂਰਨ ਤੌਰ 'ਤੇ ਪਾਲਣਾ ਕਰਨ ਜੋ ਕਿ ਲੋਕ ਹਿੱਤ ਵਿੱਚ ਅਤਿ ਲਾਜ਼ਮੀ ਹੈ।

ਪੰਜਾਬ ਸਰਕਾਰ ਵਲੋਂ ਬੀਤੇ ਦਿਨ ਜਾਰੀ ਹਦਾਇਤਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਣ ਗੈਰ-ਵਪਾਰਕ ਚਾਰ ਪਹੀਆ ਵਾਹਨਾਂ ਵਿੱਚ ਜੇਕਰ ਇਕ ਵਿਅਕਤੀ ਜਾ ਰਿਹਾ ਹੈ ਤਾਂ ਉਸਨੂੰ ਵਾਹਨ ਅੰਦਰ ਮਾਸਕ ਪਹਿਨਣ ਦੀ ਜ਼ਰੂਰਤ ਨਹੀਂ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ 'ਤੇ ਮਾਸਕ ਨਾ ਪਹਿਨਣ ਦੀ ਸੂਰਤ ਵਿੱਚ 500 ਰੁਪਏ ਜ਼ੁਰਮਾਨਾਂ ਕੀਤਾ ਜਾਂਦਾ ਹੈ ਅਤੇ ਜੇਕਰ ਗੈਰ-ਵਪਾਰਕ ਚਾਰ ਪਹੀਆ ਵਾਹਨ ਵਿੱਚ ਸਿਰਫ ਇਕ ਵਿਅਕਤੀ ਜਾਂ ਰਿਹਾ ਹੈ ਤਾਂ ਉਸ ਲਈ ਵਾਹਨ ਅੰਦਰ ਮਾਸਕ ਪਾਉਣ ਦੀ ਬੰਦਿਸ਼ ਨਹੀਂ ਹੈ। ਉਨ੍ਹਾਂ ਦੱਸਿਆ ਕਿ ਵਾਹਨ ਵਿੱਚ ਸਵਾਰ ਵਿਅਕਤੀ ਜਦੋਂ ਵੀ ਵਾਹਨ ਤੋਂ ਬਾਹਰ ਆਵੇਗਾ ਉਸ ਵੇਲੇ ਮਾਸਕ ਪਹਿਨਿਆ ਹੋਇਆ ਹੋਣਾ ਚਾਹੀਦਾ ਹੈ ਨਹੀਂ ਤਾਂ ਤੈਅ ਜ਼ੁਰਮਾਨਾਂ ਵਸੂਲਿਆ ਜਾਵੇਗਾ।
ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਘਰਾਂ ਵਿੱਚ ਇਕਾਂਤਵਾਸ ਕੀਤੇ ਕੋਵਿਡ ਦੇ ਪਾਜ਼ੀਟਿਵ ਮਰੀਜ਼ਾਂ ਦੇ ਘਰਾਂ ਦੇ ਬਾਹਰ ਹੁਣ ਸਟਿੱਕਰ ਨਹੀਂ ਚਿਪਕਾਏ ਜਾਣਗੇ ਜਿਸ ਸਬੰਧੀ ਸਰਕਾਰ ਵਲੋਂ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਕਦਮ ਕੋਰੋਨਾਵਾਇਰਸ ਨੂੰ ਲੈ ਕੇ ਆਮ ਲੋਕਾਂ ਵਿੱਚੋਂ ਦਿਮਾਗੀ ਬੋਝ ਅਤੇ ਵਿਤਕਰੇ ਨੂੰ ਘਟਾਏਗਾ। ਕੋਰਾਨਾਵਾਇਰਸ ਦੇ ਪਾਜ਼ੀਟਿਵ ਮਰੀਜ਼ਾਂ ਦੀ ਨਿੱਜੀ ਜਾਣਕਾਰੀ ਨਾ ਦੇਣ ਸਬੰਧੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਕਿਸੇ ਵੀ ਕੋਵਿਡ ਪਾਜ਼ੀਟਿਵ ਮਰੀਜ ਦੀ ਨਿੱਜੀ ਜਾਣਕਾਰੀ ਸਿਹਤ ਅਧਿਕਾਰੀਆਂ ਤੋਂ ਇਲਾਵਾ ਕਿਸੇ ਨਾਲ ਵੀ ਸਾਂਝੀ ਨਹੀਂ ਕੀਤੀ ਜਾਵੇਗੀ। ਅਪਨੀਤ ਰਿਆਤ ਨੇ ਸਬੰਧਤ ਅਧਿਕਾਰੀਆਂ ਨੂੰ ਉਪਰੋਕਤ ਨਿਰਦੇਸ਼ਾਂ ਦੀ ਇਨ-ਬਿਨ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ।



 

  • Containment and Micro Containment Zone
  • Apneet Riyat
  • ਕੰਟੇਨਮੈਂਟ ਤੇ ਮਾਈਕ੍ਰੋ ਕੰਟੇਨਮੈਂਟ ਜ਼ੋਨ
  • ਅਪਨੀਤ ਰਿਆਤ

ਦੁਬਈ 'ਚ ਸੜਕਾਂ 'ਤੇ ਰੁਲ ਰਹੇ 2 ਪੰਜਾਬੀਆਂ ਦੀ ਜੋਗਿੰਦਰ ਸਲਾਰੀਆ ਨੇ ਫੜੀ ਬਾਂਹ, ਛੇਤੀ ਪਰਤਣਗੇ ਪੰਜਾਬ

NEXT STORY

Stories You May Like

  • amidst the strike of mid day meal workers
    ਮਿਡ-ਡੇ-ਮੀਲ ਵਰਕਰਾਂ ਦੀ ਹੜਤਾਲ ਵਿਚਾਲੇ ਵਿਭਾਗ ਦਾ ਵੱਡਾ ਐਕਸ਼ਨ, ਹਰ ਹਾਲ ’ਚ ਚਾਲੂ ਰਹੇਗੀ ਸਕੂਲਾਂ ਦੀ ਰਸੋਈ
  • oil companies have become   energy shield
    ਹਰ ਸੰਕਟ ’ਚ ਦੇਸ਼ ਦੀ ‘ਊਰਜਾ ਢਾਲ’ ਬਣੀਆਂ ਸਰਕਾਰੀ ਤੇਲ ਕੰਪਨੀਆਂ
  • the star of aries people will be ahead in every aspect
    ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • thieves targeted the house  stole jewelery and cash
    ਚੋਰਾਂ ਨੇ ਬਣਾਇਆ ਘਰ ਨੂੰ ਨਿਸ਼ਾਨਾ, ਗਹਿਣੇ ਤੇ ਨਕਦੀ ਕੀਤੀ ਚੋਰੀ
  • russia ukraine
    ਰੂਸ ਨੇ ਯੂਕ੍ਰੇਨ 'ਤੇ ਦਾਗੇ ਡਰੋਨ ਤੇ ਮਿਜ਼ਾਈਲਾਂ ! ਰਿਹਾਇਸ਼ੀ ਇਮਾਰਤਾਂ ਨੂੰ ਬਣਾਇਆ ਨਿਸ਼ਾਨਾ
  • india  s crude oil imports reach   record level
    ਰਿਕਾਰਡ ਪੱਧਰ ’ਤੇ ਪਹੁੰਚੀ ਭਾਰਤ ਦੀ ਕੱਚੇ ਤੇਲ ਦੀ ਦਰਾਮਦ
  • the business and work conditions of virgo people will be satisfactory
    ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • thieves target three shops in one night
    ਚੋਰਾਂ ਨੇ ਇੱਕੋ ਰਾਤ 'ਚ ਤਿੰਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, ਨਕਦੀ ਤੇ ਸਾਮਾਨ ਚੋਰੀ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
Trending
Ek Nazar
15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • fraud case in phagwara
      ATM ਬਦਲ ਕੇ 10 ਹਜ਼ਾਰ ਦੀ ਠੱਗੀ ਮਾਰਨ ਵਾਲੇ 2 ਠੱਗਾਂ ਖ਼ਿਲਾਫ਼ ਕੇਸ ਦਰਜ
    • heavy rains will occur in punjab
      ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
    • labour dies under suspicious circumstances in sultanpur lodhi
      ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...
    • langar service continues for amarnath pilgrims in tanda highway
      ਅਮਰਨਾਥ ਯਾਤਰੀਆਂ ਲਈ ਲੰਗਰ ਸੇਵਾ ਜਾਰੀ, DSP ਬਾਜਵਾ ਨੇ ਲਿਆ ਸੁਰੱਖਿਆ ਪ੍ਰਬੰਧਾਂ...
    • pistols  cartridges  accused arrested
      2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
    • hooliganism in jalandhar
      ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
    • lady head constable seriously injured in road accident
      ਔੜ ਨੇੜੇ ਸੜਕ ਹਾਦਸੇ 'ਚ ਲੇਡੀ ਹੈੱਡ ਕਾਂਸਟੇਬਲ ਗੰਭੀਰ ਜ਼ਖ਼ਮੀ
    • boy injred on road accident
      ਸੜਕ 'ਤੇ ਅਚਾਨਕ ਆਏ ਮੱਝਾਂ ਦੇ ਝੁੰਡ ਕਾਰਨ ਵਾਪਰਾਇਆ ਹਾਦਸਾ, ਨੌਜਵਾਨ ਗੰਭੀਰ...
    • tenants beat up elderly man who went to collect rent for his shops
      ਆਪਣੀਆਂ ਦੁਕਾਨਾਂ ਦਾ ਕਿਰਾਇਆ ਲੈਣ ਗਏ ਬਜ਼ੁਰਗ ਨੂੰ ਕਿਰਾਏਦਾਰਾਂ ਨੇ ਕੁੱਟਿਆ
    • three boys arrested with weapons
      ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +