Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    6:05:51 PM

  • punjab schools summer vacations

    ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ...

  • punjab politics manpreet ayali

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ...

  • punjab weather raining heatwave alert

    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ...

  • punjab employees fir will be registered

    ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਦਰਜ ਹੋਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਕੋਆਪ੍ਰੇਟਿਵ ਸੁਸਾਇਟੀ ਬਾਹਮਣੀਆਂ ਦੀ ਪ੍ਰਧਾਨਗੀ ਦਾ ਤਾਜ ਕੁਲਵੰਤ ਸਿੰਘ ਐਦਲਪੁਰ ਦੇ ਸਿਰ ਸਜਿਆ

DOABA News Punjabi(ਦੋਆਬਾ)

ਕੋਆਪ੍ਰੇਟਿਵ ਸੁਸਾਇਟੀ ਬਾਹਮਣੀਆਂ ਦੀ ਪ੍ਰਧਾਨਗੀ ਦਾ ਤਾਜ ਕੁਲਵੰਤ ਸਿੰਘ ਐਦਲਪੁਰ ਦੇ ਸਿਰ ਸਜਿਆ

  • Updated: 10 Oct, 2019 01:56 AM
Jalandhar
cooperative society bahmani president  kulwant singh
  • Share
    • Facebook
    • Tumblr
    • Linkedin
    • Twitter
  • Comment

ਸ਼ਾਹਕੋਟ,(ਅਰੁਣ): ਐਗਰੀਕਲਚਰ ਕੋਆਪ੍ਰੇਟਿਵ ਸੁਸਾਇਟੀ ਬਾਹਮਣੀਆਂ (ਸ਼ਾਹਕੋਟ) ਦੀ ਨਵੀਂ 11 ਮੈਂਬਰੀ ਕਮੇਟੀ ਦੀ ਕੁਝ ਦਿਨ ਪਹਿਲਾ ਚੋਣ ਕੀਤੀ ਗਈ ਸੀ ਤੇ ਇਸ ਚੋਣ 'ਚ ਅਕਾਲੀ ਦਲ ਦੇ 6 ਮੈਂਬਰ ਤੇ ਕਾਂਗਰਸ ਦੇ 5 ਮੈਂਬਰ ਚੁਣੇ ਗਏ ਸਨ। 11 ਮੈਂਬਰਾਂ 'ਚੋਂ ਪਿੰਡ ਬਾਹਮਣੀਆਂ ਦੇ 8 ਮੈਂਬਰ, ਪਿੰਡ ਥੰਮੂਵਾਲ ਦੇ 2 ਮੈਂਬਰ ਤੇ ਪਿੰਡ ਐਦਲਪੁਰ ਤੋਂ ਇਕ ਮੈਂਬਰ ਚੁਣਿਆ ਗਿਆ ਸੀ। ਪਿੰਡ ਬਾਹਮਣੀਆਂ ਤੋਂ ਚੁਣੇ ਗਏ ਕਮੇਟੀ ਮੈਂਬਰ ਮਾਸਟਰ ਦਿਲਬਾਗ ਸਿੰਘ, ਜੋਗਿੰਦਰ ਸਿੰਘ, ਵਰਿੰਦਰ ਕੌਰ ਧੰਜੂ, ਹਰਪ੍ਰੀਤ ਕੌਰ ਜੰਮੂ ਅਕਾਲੀ ਦਲ ਨਾਲ ਸਬੰਧਿਤ ਹਨ ਤੇ ਸੁਖਵਿੰਦਰ ਕੌਰ, ਰਾਜਿੰਦਰ ਕੌਰ, ਹਰਜਿੰਦਰ ਸਿੰਘ, ਗੁਰਭੇਜ ਸਿੰਘ ਕਾਂਗਰਸ ਨਾਲ ਸਬੰਧਿਤ ਹਨ। ਇਸੇ ਹੀ ਤਰ੍ਹਾਂ ਪਿੰਡ ਐਦਲਪੁਰ ਤੋਂ ਕਮੇਟੀ ਮੈਂਬਰ ਕੁਲਵੰਤ ਸਿੰਘ ਅਕਾਲੀ ਪਾਰਟੀ ਨਾਲ ਸਬੰਧਿਤ ਹਨ। ਇਸੇ ਹੀ ਤਰ੍ਹਾਂ ਪਿੰਡ ਥੰਮੂਵਾਲ ਤੋਂ ਨਵੇਂ ਚੁਣੇ ਗਏ ਕਮੇਟੀ ਮੈਂਬਰ ਬਲਬੀਰ ਸਿੰਘ ਅਕਾਲੀ ਪਾਰਟੀ ਨਾਲ ਜਦ ਕਿ ਕਾਮਰੇਡ ਦਰਸ਼ਨ ਸਿੰਘ ਥੰਮੂਵਾਲ ਕਾਂਗਰਸ ਨਾਲ ਸਬੰਧਿਤ ਹਨ। ਹੁਣ ਕੋਆਪ੍ਰੇਟਿਵ ਸੁਸਾਇਟੀ ਬਾਹਮਣੀਆਂ 'ਚ ਕਮੇਟੀ ਦੇ ਪ੍ਰਧਾਨ ਦੀ ਚੋਣ ਸੇਲਜ਼ਮੈਨ ਮਨਜੀਤ ਸਿੰਘ ਧੰਜੂ ਦੀ-ਰੇਖ ਹੇਠ ਕੀਤੀ ਗਈ।

PunjabKesari

ਇਸ ਮੌਕੇ ਨੰਬਰਦਾਰ ਸੁਖਵਿੰਦਰ ਸਿੰਘ ਸਾਬਾ ਸਾਬਕਾ ਪ੍ਰਧਾਨ, ਜੋਗਿੰਦਰ ਸਿੰਘ ਸਰਪੰਚ ਬਾਹਮਣੀਆਂ ਖੁਰਦ, ਲਾਡੀ ਨੰਬਰਦਾਰ, ਮਲਕੀਤ ਸਿੰਘ ਮੀਤਾ ਨੰਬਰਦਾਰ, ਜਰਨੈਲ ਸਿੰਘ ਧੰਜੂ ਪੰਚ, ਕਾਮਰੇਡ ਚਰਨ ਸਿੰਘ, ਤਲਵਿੰਦਰ ਸਿੰਘ ਚੰਦੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਸ ਚੋਣ 'ਚ ਸਰਬਸੰਮਤੀ ਨਾਲ ਕੁਲਵੰਤ ਸਿੰਘ ਐਦਲਪੁਰ ਦੇ ਸਿਰ ਪ੍ਰਧਾਨਗੀ ਦਾ ਤਾਜ ਸਜਾਇਆ ਗਿਆ ਤੇ ਮਾਸਟਰ ਦਿਲਬਾਗ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਜੋਗਿੰਦਰ ਸਿੰਘ ਨੂੰ ਜੂਨੀਅਨ ਮੀਤ ਪ੍ਰਧਾਨ ਚੁਣਿਆ ਗਿਆ। ਇਸ ਚੋਣ ਵੇਲੇ ਕਾਂਗਰਸ ਨਾਲ ਸਬੰਧਿਤ 5 ਮੈਂਬਰ ਗੈਰ ਹਾਜ਼ਰ ਰਹੇ ਤੇ ਅਕਾਲੀ ਦਲ ਨਾਲ ਸਬੰਧਿਤ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਪ੍ਰਧਾਨ ਦੀ ਚੋਣ ਕਰ ਲਈ ਗਈ। ਇਸ ਮੌਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਬਚਿੱਤਰ ਸਿੰਘ ਕੋਹਾੜ ਤੇ ਸੁਖਵਿੰਦਰ ਸਿੰਘ ਸਾਬਾ ਸਾਬਕਾ ਪ੍ਰਧਾਨ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਡਾ. ਹਰਜਿੰਦਰ ਸਿੰਘ ਮਰੋਕ, ਠੇਕੇਦਾਰ ਮਲਕੀਤ ਸਿੰਘ, ਗੁਰਲਵਪ੍ਰੀਤ ਸਿੰਘ ਧੰਜੂ ਪੰਚ, ਮਨਜੀਤ ਸਿੰਘ ਪੰਚ, ਦੀਦਾਰ ਸਿੰਘ, ਹਰਬੰਸ ਸਿੰਘ ਪ੍ਰਧਾਨ, ਮੁਕੇਸ਼ ਸ਼ਾਹੀ, ਸਿਮਰਤਪਾਲ ਸਿੰਘ ਢੋਟ, ਸਦਰਾ ਸਾਬਕਾ ਸਰਪੰਚ, ਗੁਰਦੀਪ ਸਿੰਘ ਐਦਲਪੁਰ, ਗੁਰਮੇਜ ਸਿੰਘ ਥੰਮੂਵਾਲ, ਸੁਖਜੀਤ ਸਿੰਘ ਸੱਖਾ, ਸੋਨੀ ਡੀ.ਜੇ, ਜਗਦੀਸ਼ ਸਿੰਘ ਰਾਜੂ, ਰਛਪਾਲ ਧੰਜੂ, ਸੁਖਦੇਵ ਧੰਜੂ, ਡਾ. ਹਰਪ੍ਰੀਤ ਸਿੰਘ, ਜਤਿੰਦਰ ਸਿੰਘ ਧੰਜੂ ਆਦਿ ਹਾਜ਼ਰ ਸਨ।      
 

  • Cooperative Society Bahmani
  • President Kulwant Singh
  • ਕੋਆਪ੍ਰੇਟਿਵ ਸੁਸਾਇਟੀ ਬਾਹਮਣੀਆਂ
  • ਪ੍ਰਧਾਨ
  • ਕੁਲਵੰਤ ਸਿੰਘ

ਪਿਸਤੌਲ ਦੀ ਨੋਕ ’ਤੇ ਅਗਵਾ ਕਰ ਕੇ ਲੁੱਟੇ 7.25 ਲੱਖ

NEXT STORY

Stories You May Like

  • randeep singh waraich takes charge as eo of municipal council tarn taran
    ਰਣਦੀਪ ਸਿੰਘ ਵੜੈਚ ਨੇ ਨਗਰ ਕੌਂਸਲ ਤਰਨਤਾਰਨ ਦੇ ਈ. ਓ. ਦਾ ਚਾਰਜ ਸੰਭਾਲਿਆ
  • pyre  human head  boy  arrested  police  cctv
    ਇਕਤਰਫ਼ੇ ਪਿਆਰ 'ਚ ਅੰਨ੍ਹਾ ਹੋ ਗਿਆ ਨੌਜਵਾਨ ! ਬਾਬੇ ਦੇ ਕਹਿਣ 'ਤੇ ਬਲ਼ਦੀ ਚਿਖ਼ਾ 'ਚੋਂ ਕੱਢ ਲਿਆਇਆ ਸਿਰ, ਫ਼ਿਰ...
  • terrorist attack threat to taj and trident hotels
    ਤਾਜ ਤੇ ਟ੍ਰਾਈਡੈਂਟ ਹੋਟਲ ਨੂੰ ਅੱਤਵਾਦੀ ਹਮਲੇ ਦੀ ਧਮਕੀ, ਮੁੰਬਈ ’ਚ ਹੰਗਾਮਾ
  • canada police punjabi young men
    ਕੈਨੇਡਾ 'ਚ ਪੰਜਾਬੀ ਨੌਜਵਾਨਾਂ ਦੇ ਸਿਰ 1,50,00,000 ਦਾ ਇਨਾਮ ! ਕਾਰਾ ਜਾਣ ਰਹਿ ਜਾਓਗੇ ਦੰਗ
  • rare black headed coral snake rescued from panjab university
    ਪੰਜਾਬ ਯੂਨੀਵਰਸਿਟੀ ਤੋਂ ਦੁਰਲੱਭ ਕਾਲੇ ਸਿਰ ਵਾਲੇ 'ਕੋਰਲ ਸੱਪ' ਦਾ ਕੀਤਾ ਗਿਆ ਰੈਸਕਿਊ
  • robbery in ludhiana
    ਸੁਭਾਸ਼ ਨਗਰ ਵਿਚ ਫ਼ਿਲਮੀ ਸਟਾਈਲ ਵਿਚ ਲੁੱਟ! ਪਿਸਤੌਲ ਦੀ ਨੋਕ 'ਤੇ ਰੋਕੀ ਕਰੇਟਾ, ਨੌਜਵਾਨ ਦੇ ਸਿਰ 'ਤੇ ਮਾਰਿਆ ਬੱਟ
  • harbhajan singh heaps praise on csk  s young batsman
    'ਉਹ ਖਿਡਾਰੀ ਭਵਿੱਖ ਦਾ ਸਟਾਰ ਹੈ', ਹਰਭਜਨ ਸਿੰਘ ਨੇ ਕੀਤੀ CSK ਦੇ ਨੌਜਵਾਨ ਬੱਲੇਬਾਜ਼ ਦੀ ਕੀਤੀ ਰੱਜ ਕੇ ਸ਼ਲਾਘਾ
  • panth properties were sold during manjit singh g k s tenure kalka kahlon
    ਮਨਜੀਤ ਸਿੰਘ ਜੀ. ਕੇ. ਦੇ ਰਾਜ 'ਚ ਵਿਕੀਆਂ ਪੰਥ ਦੀਆਂ ਜਾਇਦਾਦਾਂ: ਕਾਲਕਾ-ਕਾਹਲੋਂ ਦਾ ਵੱਡਾ ਖੁਲਾਸਾ
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ...
  • new orders issued for vehicle owners  gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
  • street light  has not improved in jalandhar
    ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ...
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ...
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • big murder case of gangster sukha kahlwan s friend gopi nijjar
    ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ!...
Trending
Ek Nazar
pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • boy dead on road accident
      ਸੜਕ ਹਾਦਸੇ 'ਚ ਨੌਜਵਾਨ ਦੀ ਹੋਈ ਮੌਤ
    • 4 human skeletons including child found in bhakra canal after 26 years
      ਹੈਰਾਨੀਜਨਕ ਮਾਮਲਾ! 26 ਸਾਲ ਬਾਅਦ ਭਾਖੜਾ ਨਹਿਰ 'ਚੋਂ ਮਿਲੇ ਜਵਾਕ ਸਣੇ 4 ਮਨੁੱਖੀ...
    • corporation kapurthala and municipal council sultanpur lodhi elections
      ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਲਈ 237 ਉਮੀਦਵਾਰ ਚੋਣ ਮੈਦਾਨ...
    • massive fire breaks out in junk piles in qazi mandi
      ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
    • instructions to stop the salaries of 6 employees absent from census duty
      ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
    • big murder case of gangster sukha kahlwan s friend gopi nijjar
      ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ!...
    • big good news for the devotees of radha soami dera beas
      ਰਾਧਾ ਸੁਆਮੀ ਡੇਰਾ ਬਿਆਸ ਦੀਆਂ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ...
    • administration bows to public protests
      ਜਲੰਧਰ 'ਚ ਲੋਕਾਂ ਦੇ ਰੋਸ ਅੱਗੇ ਝੁਕਿਆ ਪ੍ਰਸ਼ਾਸਨ: ਰਿਹਾਇਸ਼ੀ ਇਲਾਕੇ 'ਚ ਖੁੱਲ੍ਹ...
    • big warning in punjab for 7 days meteorological department issues orange alert
      ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
    • harnaaz kaur name entered in india book of records 2026
      8 ਸਾਲਾ ਹਰਨਾਜ਼ ਕੌਰ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡਜ਼ 2026’ 'ਚ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +