Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 02, 2026

    2:14:01 AM

  • iran israel lebanon war

    ਈਰਾਨ ਦੀ ਧਮਕੀ ਦਾ ਅਸਰ! ਟਰੰਪ ਨੇ ਨੇਤਨਯਾਹੂ ਨੂੰ...

  • shiv sena punjab president receives threat

    '6 ਜੂਨ ਤੱਕ ਜਾਨੋਂ ਮਾਰ ਦਿਆਂਗੇ...',  ਸ਼ਿਵ...

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਕੋਰੋਨਾ ਵਾਇਰਸ ਯੋਧਾ ਦੇ ਰੂਪ 'ਚ ਉਭਰੇ ਜ਼ਿਲ੍ਹੇ ਦੇ ਸਿਹਤ ਵਿਭਾਗ ਦੇ ਕਰਮਚਾਰੀ : ਡੀ. ਸੀ. ਅਪਨੀਤ

DOABA News Punjabi(ਦੋਆਬਾ)

ਕੋਰੋਨਾ ਵਾਇਰਸ ਯੋਧਾ ਦੇ ਰੂਪ 'ਚ ਉਭਰੇ ਜ਼ਿਲ੍ਹੇ ਦੇ ਸਿਹਤ ਵਿਭਾਗ ਦੇ ਕਰਮਚਾਰੀ : ਡੀ. ਸੀ. ਅਪਨੀਤ

  • Updated: 02 Aug, 2020 01:55 AM
Hoshiarpur
corona virus  health department staff  dc apneet
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ : ਕੋਵਿਡ-19 ਦੇ ਖਿਲਾਫ਼ ਜੰਗ ਵਿੱਚ ਸਿਹਤ ਵਿਭਾਗ ਨੇ ਨਾ ਸਿਰਫ਼ ਕੋਰੋਨਾ ਯੋਧਾ ਦੀ ਭੂਮਿਕਾ ਨਿਭਾਉਂਦੇ ਹੋਏ ਕੋਰੋਨਾ ਵਾਇਰਸ ਖਿਲਾਫ਼ ਜੰਗ ਲੜੀ ਹੈ ਬਲਕਿ ਹੋਰ ਮਰੀਜ਼ਾਂ ਨੂੰ ਵੀ ਹਰ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਈਆਂ ਹਨ। ਇਸ ਦੌਰਾਨ ਸਿਹਤ ਕਰਮਚਾਰੀਆਂ ਵਲੋਂ ਗਰਭਵਤੀ ਮਹਿਲਾਵਾਂ ਦੀ ਸੁਰੱਖਿਅਤ ਡਿਲੀਵਰੀ ਕਾਰਨ ਜ਼ਿਲ੍ਹੇ ਦੇ ਹਜ਼ਾਰਾਂ ਘਰਾਂ ਵਿੱਚ ਕਿਲਕਾਰੀਆਂ ਗੂੰਜੀਆਂ ਹਨ। ਅਪ੍ਰੈਲ ਤੋਂ ਲੈ ਕੇ 15 ਜੁਲਾਈ ਤੱਕ 3979 ਮਹਿਲਾਵਾਂ ਦੀ ਸੁਰੱਖਿਅਤ ਡਿਲੀਵਰੀ ਕੀਤੀ ਗਈ ਹੈ ਅਤੇ ਹੁਣ ਇਹ ਗਿਣਤੀ 4 ਹਜ਼ਾਰ ਤੋਂ ਵੱਧ ਪਹੁੰਚ ਚੁੱਕੀ ਹੈ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸਿਹਤ ਵਿਭਾਗ ਦੇ ਕਰਮਚਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਨਾਜ਼ੁਕ ਦੌਰ 'ਚ ਆਪਣੇ ਅਤੇ ਆਪਣੇ ਪਰਿਵਾਰ ਦੀ ਪ੍ਰਵਾਹ ਨਾ ਕਰਦੇ ਹੋਏ ਸਿਹਤ ਕਰਮਚਾਰੀਆਂ ਵਲੋਂ ਪੂਰੀ ਮਿਹਨਤ ਨਾਲ ਡਿਊਟੀ ਨਿਭਾਈ ਜਾ ਰਹੀ ਹੈ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਖਿਲਾਫ਼ ਜੰਗ ਲੜਨ ਤੋਂ ਇਲਾਵਾ ਵਿਭਾਗ ਵਲੋਂ ਜ਼ਰੂਰੀ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਖੁਸ਼ੀ ਪ੍ਰ੍ਰਗਟ ਕਰਦਿਆਂ ਕਿਹਾ ਕਿ ਕੋਰੋਨਾ ਦੇ ਜਿਆਦਾਤਰ ਸੈਂਪਲ ਨੈਗੇਟਿਵ ਆ ਰਹੇ ਹਨ। ਉਨ੍ਹਾਂ ਆਸ ਪ੍ਰਗਟ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਪੂਰੀ ਤਨਦੇਹੀ ਨਾਲ ਨਿਭਾਈ ਜਾ ਰਹੀ ਡਿਊਟੀ ਦੇ ਚੱਲਦਿਆਂ ਕੋਰੋਨਾ ਵਾਇਰਸ 'ਤੇ ਜਿੱਤ ਪਾ ਲਈ ਜਾਵੇਗੀ। ਉਨ੍ਹਾਂ ਲੋਕਾਂ ਨੂੰ ਮਿਸ਼ਨ ਫਤਿਹ ਤਹਿਤ ਸਮਾਜਿਕ ਦੂਰੀ ਅਪਨਾਉਣ, ਮਾਸਕ ਪਹਿਨਣ ਅਤੇ ਸਮੇਂ-ਸਮੇਂ ਸਾਬੁਣ ਨਾਲ ਚੰਗੀ ਤਰ੍ਹਾਂ ਹੱਥ ਧੋਣ ਦੀ ਵੀ ਅਪੀਲ ਕੀਤੀ।

ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅਪ੍ਰੈਲ ਮਹੀਨੇ ਵਿੱਚ 1070, ਮਈ ਵਿੱਚ 1138 ਅਤੇ 15 ਜੁਲਾਈ ਤੱਕ 586 ਮਹਿਲਾਵਾਂ ਦੀ ਸੁਰੱਖਿਅਤ ਡਿਲੀਵਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਗਰਭਵਤੀ ਮਹਿਲਾਵਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਆਸ਼ਾ ਵਰਕਰਾਂ ਨੂੰ ਹਦਾਇਤ ਦਿੱਤੀ ਗਈ ਹੈ, ਕਿ ਉਹ ਸੰਭਾਵਿਤ ਡਿਲੀਵਰੀ ਤੋਂ ਘੱਟ ਤੋਂ ਘੱਟ ਦਸ ਦਿਨ ਪਹਿਲਾਂ ਉਕਤ ਮਹਿਲਾ ਦਾ ਕੋਵਿਡ-19 ਟੈਸਟ ਕਰਵਾਉਣ, ਤਾਂ ਜੋ ਜੱਚਾ-ਬੱਚਾ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਵਿਡ-19 ਦਾ ਟੈਸਟ ਕਰਨ ਤੋਂ ਬਾਅਦ ਹੀ ਹਰ ਡਿਲੀਵਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਦੀ ਸਖਤ ਡਿਊਟੀ ਦੇ ਬਾਵਜੂਦ ਵੀ ਜ਼ਿਲ੍ਹੇ ਵਿੱਚ ਮਹਿਲਾਵਾਂ ਦਾ ਟੀਕਾਕਰਨ ਅਤੇ ਆਸ਼ਾ ਵਰਕਰ ਫੀਲਡ ਵਿੱਚ ਦੌਰਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਰ ਮਹੀਨੇ ਦੀ 9 ਤਾਰੀਖ ਨੂੰ ਪ੍ਰਧਾਨ ਮੰਤਰੀ ਮਾਤਰਤਵ ਸੁਰੱਖਿਆ ਯੋਜਨਾ ਤਹਿਤ ਗਰਭਵਤੀ ਮਹਿਲਾਵਾਂ ਦੀ ਸਕਰੀਨਿੰਗ ਤੇ ਟੈਸਟ ਕੀਤੇ ਜਾਂਦੇ ਹਨ ਅਤੇ ਕੋਵਿਡ ਦੇ ਮੁਸ਼ਕਲ ਸਮੇਂ ਦੌਰਾਨ ਵੀ ਤੈਅ ਮਿਤੀਆਂ ਨੂੰ ਇਸ ਯੋਜਨਾ ਤਹਿਤ ਗਰਭਵਤੀ ਮਹਿਲਾਵਾਂ ਦਾ ਚੈਕਅਪ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਟਰੂਨਾਟ ਮਸ਼ੀਨ ਲਗਾਈ ਗਈ ਹੈ, ਜੋ ਕਿ ਅਮਰਜੈਂਸੀ ਹਾਲਾਤ ਵਿੱਚ ਦੋ ਘੰਟੇ ਵਿੱਚ ਕੋਵਿਡ-19 ਦੀ ਰਿਪੋਰਟ ਦੇ ਦਿੰਦੀ ਹੈ ਅਤੇ ਜੇਕਰ ਕੋਈ ਗਰਭਵਤੀ ਮਹਿਲਾ ਦਾ ਅਮਰਜੈਂਸੀ ਕੇਸ ਆਉਂਦਾ ਹੈ, ਤਾਂ ਇਸ ਮਸ਼ੀਨ ਰਾਹੀਂ ਉਸ ਦਾ ਕੋਵਿਡ-19 ਟੈਸਟ ਕਰ ਲਿਆ ਜਾਂਦਾ ਹੈ।

ਡਾ.ਜਸਵੀਰ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਬੇਸ਼ਕ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਕਾਫ਼ੀ ਵੱਧ ਗਈ ਹੈ, ਪਰੰਤੂ ਬਾਵਜੂਦ ਇਸ ਦੇ ਗਰਭਵਤੀ ਮਹਿਲਾਵਾਂ ਤੋਂ ਇਲਾਵਾ ਹੋਰ ਜ਼ਰੂਰੀ ਸਿਹਤ ਸੇਵਾਵਾਂ ਵੀ ਜਾਰੀ ਰਹੀਆਂ, ਤਾਂ ਕਿ ਲੋਕਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਵਿਭਾਗ ਦੇ ਡਾਕਟਰਾਂ, ਸਟਾਫ਼, ਨਰਸਾਂ, ਆਸ਼ਾ ਵਰਕਰਾਂ ਅਤੇ ਹੋਰ ਸਟਾਫ਼ ਵਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਗਰਭਵਤੀ ਮਹਿਲਾਵਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਗਰਭਵਤੀ ਮਹਿਲਾਵਾਂ ਸਮੇਤ ਮਾਵਾਂ ਅਤੇ ਨਵ ਜਨਮੇ ਬੱਚਿਆਂ ਦੀ ਸਿਹਤ ਸੁਰੱਖਿਆ ਲਈ ਲਗਾਤਾਰ ਵਾਰਡ ਨੂੰ ਸੈਨੇਟਾਈਜ਼ਰ ਕੀਤਾ ਜਾਂਦਾ ਹੈ, ਤਾਂ ਜੋ ਨੰਨ੍ਹੇ ਬੱਚਿਆਂ ਨੂੰ ਇਨਫੈਕਸ਼ਨ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਬੱਚਿਆਂ, ਬਜ਼ੁਰਗਾਂ ਅਤੇ ਹੋਰ ਮਰੀਜਾਂ ਨੂੰ ਸੁਚਾਰੂ ਢੰਗ ਨਾਲ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਨਿਰਵਿਘਨ ਓ.ਪੀ.ਡੀ. ਤੋਂ ਇਲਾਵਾ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਬੱਚਿਆਂ ਦਾ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ।

  • Corona Virus
  • Health Department Staff
  • DC Apneet
  • ਕੋਰੋਨਾ ਵਾਇਰਸ
  • ਸਿਹਤ ਵਿਭਾਗ ਕਰਮਚਾਰੀ
  • ਡੀ ਸੀ ਅਪਨੀਤ

ਸ਼ਾਹਕੋਟ 'ਚ ਕੱਪੜਾ ਵਪਾਰੀ ਤੇ ਬੈਂਕ ਮੁਲਾਜ਼ਮ ਸਮੇਤ 11 ਲੋਕ ਆਏ ਕੋਰੋਨਾ ਪਾਜ਼ੇਟਿਵ

NEXT STORY

Stories You May Like

  • big explosion of corona
    ਕੀ ਆ ਗਈ ਹੈ ਕੋਰੋਨਾ ਦੀ ਨਵੀਂ ਲਹਿਰ? ਸਿੰਗਾਪੁਰ ਦੇ ਸਿਹਤ ਵਿਭਾਗ ਵੱਲੋਂ ਅਲਰਟ ਜਾਰੀ
  • health advisory issued in view of severe heat
    ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ
  • amritsar  health department takes major action against adulteration
    ਅੰਮ੍ਰਿਤਸਰ: ਮਿਲਾਵਟਖੋਰੀ ’ਤੇ ਸਿਹਤ ਵਿਭਾਗ ਦਾ ਵੱਡਾ ਐਕਸ਼ਨ
  • civil surgeon pathankot awareness and free testing camps
    ਸਿਹਤ ਵਿਭਾਗ ਦੀ ਵੱਡੀ ਮੁਹਿੰਮ: ਹੁਣ ਪਠਾਨਕੋਟ 'ਚ ਵੱਖ-ਵੱਖ ਥਾਵਾਂ 'ਤੇ ਹੋਵੇਗੀ ਹੈਪੇਟਾਈਟਿਸ ਬੀ ਤੇ ਸੀ ਦੀ ਮੁਫ਼ਤ ਜਾਂਚ
  • increased risk of heat stroke due to intense heat in amritsar
    ਅੰਮ੍ਰਿਤਸਰ ’ਚ ਤੇਜ਼ ਗਰਮੀ ਕਾਰਨ ਹੀਟ ਸਟ੍ਰੋਕ ਦਾ ਵਧਿਆ ਖ਼ਤਰਾ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
  • 22 police and excise department employees suspended in maharashtra
    ਮਹਾਰਾਸ਼ਟਰ ’ਚ ਪੁਲਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ
  • ipos of 2 companies will open next week
    ਅਗਲੇ ਹਫਤੇ  ਖੁੱਲ੍ਹਣਗੇ 2 ਕੰਪਨੀਆਂ ਦੇ ਕਰੀਬ 770 ਕਰੋੜ ਰੁਪਏ ਦੇ IPO
  • indians are flying flags of success in the englishman  s england
    ‘ਅੰਗਰੇਜ਼ਾਂ ਦੇ ਇੰਗਲੈਂਡ ’ਚ’ ਭਾਰਤੀ ਗੱਡ ਰਹੇ ਸਫ਼ਲਤਾ ਦੇ ਝੰਡੇ!
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • summer vacation  guru nagari
      ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਗੁਰੂ ਨਗਰੀ ਵਿਚ ਹੋਇਆ ਵੱਡਾ ਐਲਾਨ, ਲਿਆ ਗਿਆ...
    • ruckus in jalandhar over religious conversion
      ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
    • schedule released for special intensive revision of voter lists
      ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸ਼ਡਿਊਲ ਜਾਰੀ, 25 ਜੂਨ ਤੋਂ...
    • jalandhar court complex receives bomb threat panic ensues
      ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
    • attack on two friends with sharp weapons in jalandhar
      ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
    • motorcycle stolen from outside the park
      ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
    • one person arrested with heroin
      ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
    • bjp united under the leadership of kewal singh dhillon  nayab singh saini
      ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਇੱਕਜੁੱਟ : ਨਾਇਬ ਸਿੰਘ ਸੈਣੀ
    • naked dance of robberies  thefts and hooliganism in mehatpur
      ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
    • cash and mobile phone stolen from labour
      ਸੁਲਤਾਨਪੁਰ ਲੋਧੀ 'ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਮਜ਼ਦੂਰ ਤੋਂ ਨਕਦੀ ਤੇ ਖੋਹਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +