Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    4:57:20 AM

  • bharat taxi in chandigarh

    ਚੰਡੀਗੜ੍ਹ 'ਚ ਕੱਲ੍ਹ ਤੋਂ ਸ਼ੁਰੂ ਹੋਵੇਗੀ 'ਭਾਰਤ...

  • ind vs afg

    IND vs AFG: ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ...

  • sunil jakhar breaks silence amidst speculation about joining the congress

    ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ...

  • balwant singh rajoana wrote a letter to pm modi from patiala jail

    ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Rupnagar
  • ਪੰਜਾਬ 'ਚ ਲੱਗਾ ਕਰਫਿਊ, ਉਲੰਘਣਾ ਕਰਨ ਵਾਲਿਆਂ ਖਿਲਾਫ 04 ਪਰਚੇ ਦਰਜ

DOABA News Punjabi(ਦੋਆਬਾ)

ਪੰਜਾਬ 'ਚ ਲੱਗਾ ਕਰਫਿਊ, ਉਲੰਘਣਾ ਕਰਨ ਵਾਲਿਆਂ ਖਿਲਾਫ 04 ਪਰਚੇ ਦਰਜ

  • Edited By Shivani Attri,
  • Updated: 23 Mar, 2020 07:18 PM
Rupnagar
coronavirus
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ (ਵਿਜੇ ਸ਼ਰਮਾ)— ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਜਿਲੇ 'ਚ ਹੁਣ ਤੱਕ ਕੋਰੋਨਾ ਵਾਇਰਸ ਦਾ ਕੋਈ ਵੀ ਪਾਜ਼ੀਟਿਵ ਕੇਸ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ 07 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਵਾਇਰਸ ਸਬੰਧੀ ਸੈਂਪਲ ਲੈਬੋਰਟਰੀ ਵਿੱਚ ਭੇਜੇ ਗਏ ਸਨ ਇਨ੍ਹਾਂ ਸਾਰਿਆਂ ਦੇ ਸੈਂਪਲ ਨੈਗਟਿਵ ਪਾਏ ਗਏ ਹਨ। ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਤਰਕਾਰ ਵਾਰਤਾ ਦੌਰਾਨ ਦੱਸਿਆ ਕਿ ਅਗਲੇ ਹੁਕਮਾਂ ਤੱਕ ਜਿਲਾ ਰੂਪਨਗਰ ਦੀ ਹਦੂਦ ਅੰਦਰ ਕਰਫਿਊ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਹੁਕਮ ਪੈਰਾਮਿਲਟਰੀ ਫੋਰਸਿਜ਼, ਅਤੇ ਸਰਕਾਰੀ ਅਧਿਕਾਰੀ/ਕਰਮਚਾਰੀ ਜ਼ੋ ਅਮਰਜੈਂਸੀ ਤੌਰ 'ਤੇ ਡਿਊਟੀ 'ਤੇ ਤਾਇਨਾਤ ਹਨ, ਉਨ੍ਹਾਂ 'ਤੇ ਲਾਗੂ ਨਹੀਂ ਹੋਣਗੇ।

ਉਨ੍ਹਾਂ ਦੱਸਿਆ ਕਿ ਕਰਫਿਊ ਦੌਰਾਨ ਜਿਲੇ ਦੇ ਕੁੱਝ ਖੇਤਰਾਂ 'ਚ ਐਮਰਜੈਂਸੀ ਸੇਵਾਵਾ ਲਈ ਪੰਟਰੋਲ ਪੰਪ, ਮੈਡੀਕਲ ਦੁਕਾਨਾਂ, ਗੈਸ ਏਜੰਸੀਆਂ ਅਤੇ ਕਰਿਆਨਾ ਸਟੋਰ ਖੋਲਣ ਦੀ ਛੋਟ ਹੋਵੇਗੀ। ਇਸ ਸਬੰਧੀ ਸੂਚਨਾ ਬਾਅਦ 'ਚ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿੰਡਾ ਵਿੱਚ ਕਰਿਆਨਾ ਅਤੇ ਮੈਡੀਕਲ ਦੀ ਦੁਕਾਨਾਂ ਖੁੱਲੀਆਂ ਰਹਿਣਗੀਆਂ ਤਾਂ ਜ਼ੋ ਪਿੰਡ ਵਾਸੀਆ ਨੂੰ ਜਰੂਰੀ ਸਮਾਨ ਲੈਣ ਲਈ ਪਿੰਡ ਤੋਂ ਬਾਹਰ ਨਾ ਜਾਣਾ ਪਵੇ। ਇਸ ਤੋਂ ਇਲਾਵਾ ਸਾਰੀਆਂ ਬੈਂਕਾਂ ਬੰਦ ਰਹਿਣਗੀਆਂ ਅਤੇ ਏ. ਟੀ. ਐੱਮ. ਖੁੱਲ੍ਹ ਰਹਿਣਗੇ। ਲੋਕ ਇੰਟਰਨੈਂਟ ਸੁਵਿਧਾ ਦਾ ਇਸਤੇਮਾਲ ਕਰਕੇ ਡਿਜੀਟਲ ਬੈਕਿੰਗ ਰਾਹੀ ਪੈਮੇਂਟ ਦੀ ਸੁਵਿਧਾ ਲੈ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਵਰੀ ਤੋਂ ਲੈ ਕੇ ਹੁਣ ਤੱਕ 544 ਵਿਅਕਤੀਆਂ ਨੂੰ ਸ਼ਨਾਖਤ ਕੀਤੀ ਗਈ ਹੈ। ਉਨ੍ਹਾ ਦੱਸਿਆ ਕਿ ਜਿਲੇ 'ਚ 04 ਕੁਆਰੰਟਾਈਨ ਸੈਂਟਰ ਬਣਾਏ ਗਏ ਹਨ। ਜਿਨ੍ਹਾਂ 'ਚ ਕੁਆਰੰਟਾਈਨ ਰਹਿਣ ਵਾਲੇ ਵਿਅਕਤੀਆਂ ਦੇ ਖਾਣ ਅਤੇ ਰਹਿਣ ਦਾ ਪ੍ਰਬੰਧ ਕੀਤਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਡੈਲੀ ਵੈਜ਼ਸ (ਦਿਹਾੜੀਦਾਰ) ਦੇ ਲਈ ਰਹਿਣ ਦੇ ਲਈ ਹਰ ਸਬ ਡਿਵੀਜ਼ਨ ਪੱਧਰ 'ਤੇ ਰਹਿਣ ਬੇਸੇਰਾ ਅਤੇ ਲੰਗਰ ਦਾ ਪ੍ਰਬੰਧ ਕੀਤਾ ਜਾਵੇਗਾ। ਹਰ ਸਲੱਮ ਖੇਤਰ ਦੇ 'ਚ ਇਕ ਮੋਬਾਇਲ ਵੈਨ ਉਪਲੱਬਧ ਰਹੇਗੀ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ 284 ਵਿਅਕਤੀਆਂ ਨੂੰ ਕੁਆਰੰਟਾਈਨ ਕੀਤਾ ਗਿਆ ਹੈ ਜਿਨ੍ਹਾਂ 'ਚੋਂ ਕਈਆਂ ਦਾ ਕੁਆਰਨਟਾਇਨ ਸਮਾਂ ਖਤਮ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦੌਰਾਨ ਗਏ ਵਿਅਕਤੀਆਂ 'ਚ ਜੇਕਰ ਕਿਸੇ ਨੂੰ ਖਾਂਸੀ ਝੁਕਾਮ ਜਾਂ ਕੋਰੋਨਾ ਵਾਇਰਸ ਸਬੰਧੀ ਹੋਰ ਲੱਛਣ ਲੱਗਦੇ ਹਨ ਤਾਂ ਉਹ ਜਿਲਾ ਪ੍ਰਸ਼ਾਸ਼ਨ ਨਾਲ ਸੰਪਰਕ ਕਰ ਆਪਣਾ ਡਾਕਟਰੀ ਚੈੱਕਅਪ ਜ਼ਰੂਰ ਕਰਵਾਉਣ। ਉਨ੍ਹਾਂ ਨੇ ਕਿਹਾ ਕਿ ਜੇ ਕਿਸੇ ਨੂੰ ਵਿਦੇਸ਼ ਤੋਂ ਪਰਤੇ ਵਿਅਕਤੀ ਜਾਂ ਕਰੋਨਾ ਵਾਇਰਸ ਸਬੰਧੀ ਕਿਸੇ 'ਚ ਕੋਈ ਲੱਛਣ ਨਜ਼ਰ ਆਉਂਦੇ ਹਨ ਤਾਂ ਉਹ ਡਿਪਟੀ ਕਮਿਸ਼ਨਰ ਦਫਤਰ, ਰੂਪਨਗਰ ਵਿਖੇ ਹੈਲਪਲਾਇਨ ਨੰ: 01881-221157, ਸਿਵਲ ਸਰਜਨ ਰੂਪਨਗਰ ਵਿਖੇ ਹੈਲਪਲਾਇਨ ਨੰ: 01881-227241 ਅਤੇ 100 ਨੰਬਰ 'ਤੇ ਸੂਚਿਤ ਕਰਨ, ਤਾਂ ਜੋ ਲੀੜੀਂਦਾ ਮੈਡੀਕਲ ਚੈਕਅੱਪ ਕਰਵਾਕੇ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸ ਦੌਰਾਨ ਐਸ.ਐਸ.ਪੀ. ਸਵਪਨ ਸ਼ਰਮਾ ਦੱਸਿਆ ਕਿ ਜਿਲੇ 'ਚ ਸਖਤੀ ਦੇ ਨਾਲ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ।

ਕਰਫਿਊ ਦੌਰਾਨ 600 ਪੁਲਸ ਕਰਮਚਾਰੀ ਡਿਊਟੀ ਤੇ ਲਗਾਏ ਗਏ ਹਨ। ਇਸ ਤੋਂ ਇਲਾਵਾ 22 ਗਸ਼ਤ ਪਾਰਟੀਆਂ ਅਤੇ 23 ਨਾਕੇ ਵੀ ਲਗਾਏ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਕਰੋਨਾ ਵਾਇਰਸ ਸਬੰਧੀ ਉਲੰਘਣਾ ਕਰਨ ਵਾਲਿਆਂ ਖਿਲਾਫ 04 ਪਰਚੇ ਦਰਜ ਕੀਤੇ ਗਏ ਹਨ। ਉਨ੍ਹਾਂ ਨੇ ਮੀਡੀਆ ਕਰਮੀਆਂ ਨੂੰ ਵੀ ਅਪੀਲ ਕਰਦਿਆ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਸੂਚਨਾ ਮਿਲਦੀ ਹੈ ਤਾਂ ਉਹ ਪੁਲਸ ਅਤੇ ਜਿਲਾ ਪ੍ਰਸ਼ਾਸ਼ਨ ਨਾਲ ਹੈਲਪਲਾਇਨ ਨੰਬਰਾਂ 'ਤੇ ਸੰਪਰਕ ਕਰਨ।

  • coronavirus
  • punjab curfew
  • ਪੰਜਾਬ
  • ਕਰਫਿਊ
  • ਐੱਫ ਆਈ ਆਰ

ਕੋਰੋਨਾ ਖਿਲਾਫ ਲੜ ਰਹੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਏ ਕਰਤਾਰਪੁਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ

NEXT STORY

Stories You May Like

  • strengthen law and order in amritsar
    ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ 'ਤੇ ਹੋਵੇਗਾ ਐਕਸ਼ਨ
  • ed writes to dg says   fir should be registered against former cm
    ED ਨੇ ਡਾਇਰੈਕਟਰ ਜਨਰਲ ਨੂੰ ਲਿਖਿਆ ਪੱਤਰ, ਕਿਹਾ- ਸਾਬਕਾ CM ਤੇ ਧੀ-ਜਵਾਈ ਖਿਲਾਫ ਦਰਜ ਹੋਵੇ FIR
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • case registered against two for making off with a truck and its cargo
    ਟਰੱਕ ਸਮੇਤ ਮਾਲ ਗਾਇਬ ਕਰਨ ਦੇ ਦੋਸ਼ ਹੇਠ ਡਰਾਈਵਰ ਸਮੇਤ 2 ਖਿਲਾਫ ਕੇਸ ਦਰਜ, 1 ਕਾਬੂ
  • case registered for goat theft
    ਬੱਕਰਾ ਚੋਰੀ ਕਰਨ ਦੇ ਦੋਸ਼ 'ਚ ਮਾਮਲਾ ਹੋਇਆ ਦਰਜ
  • indian patent office   warning issued to those using logos without approval
    ਭਾਰਤੀ ਪੇਟੈਂਟ ਦਫਤਰ ਦੀ ਸਖ਼ਤੀ : ਪ੍ਰਵਾਨਗੀ ਤੋਂ ਬਿਨਾਂ ਲੋਗੋ ਦੀ ਵਰਤੋਂ ਕਰਨ ਵਾਲਿਆਂ ਲਈ ਜਾਰੀ ਕੀਤੀ ਚਿਤਾਵਨੀ
  • case registered against 6 for beating up married woman
    ਵਿਆਹੁਤਾ ਨੂੰ ਕੁੱਟਮਾਰ ਕੇ ਘਰੋਂ ਕੱਢਣ ਤੇ ਪਤੀ ਵਲੋਂ ਦੂਜਾ ਵਿਆਹ ਕਰਵਾ ਲੈਣ ਦੇ ਦੋਸ਼ ’ਚ 6 ਖਿਲਾਫ ਮਾਮਲਾ ਦਰਜ
  • case registered against 3 people for cheating innocent farmers
    ਜਾਅਲੀ ਖਾਦਾਂ ਗੋਦਾਮ ’ਚ ਰੱਖ ਕੇ ਭੋਲੇ ਭਾਲੇ ਕਿਸਾਨਾਂ ਨਾਲ ਠੱਗੀ ਮਾਰਨ ਵਾਲੇ 3 ਲੋਕਾਂ ਖਿਲਾਫ ਮਾਮਲਾ ਦਰਜ
  • rain warning for punjab
    ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ
  • child kidnapped in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV 'ਚ ਕੈਦ...
  • dry fruits  desi ghee  and cash stolen from the shop
    ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
Trending
Ek Nazar
isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • grand nagar kirtan arrives in batala from sultanpur lodhi
      ਬਾਬੇ ਨਾਨਕ ਦਾ ਵਿਆਹ: ਸੁਲਤਾਨਪੁਰ ਲੋਧੀ ਤੋਂ ਬਟਾਲਾ ਪਹੁੰਚਿਆ ਮਹਾਨ ਨਗਰ ਕੀਰਤਨ,...
    • accused arrested for stealing doors from panchayat rooms
      ਪੰਚਾਇਤ ਦੇ ਕਮਰਿਆਂ ਦੇ ਦਰਵਾਜ਼ੇ ਚੋਰੀ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
    • police arrested 5 individuals in 4 separate cases of drug consumption
      ਪੁਲਸ ਨੇ ਨਸ਼ੇ ਦੇ ਸੇਵਨ ਦੇ 4 ਵੱਖ-ਵੱਖ ਮਾਮਲਿਆਂ 'ਚ 5 ਵਿਅਕਤੀਆਂ ਨੂੰ ਕੀਤਾ...
    • deadly attacked boys returning birthday party in jalandhar
      ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
    • commissioner surinder singh is checking the machines on the streets at night
      ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
    • rail roko protest in punjab
      ਪੰਜਾਬ 'ਚ ਕਿਸਾਨਾਂ ਨੇ ਰੋਕ ਦਿੱਤੀਆਂ ਰੇਲਾਂ
    • hacking the phone online fraud
      ਵਿਅਕਤੀ ਦਾ ਫੋਨ ਹੈਕ ਕਰਕੇ ਖ਼ਾਤੇ 'ਚੋਂ ਉਡਾਏ 55 ਹਜ਼ਾਰ ਰੁਪਏ
    • third phase of miri piri khalsa march takhat shri kesgarh sahib
      ਮੀਰੀ-ਪੀਰੀ ਖਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ...
    • home robbery
      ਰਾਏਪੁਰ ਅਰਾਈਆਂ ਵਿਖੇ ਘਰ ’ਚੋਂ ਨਕਦੀ ਚੋਰੀ
    • dc directs officials to identify sensitive polling stations
      ਵਿਧਾਨ ਸਭਾ ਚੋਣਾਂ 2027: DC ਵੱਲੋਂ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +