ਹੁਸ਼ਿਆਰਪੁਰ (ਘੁੰਮਣ)- ਹੁਸ਼ਿਆਰਪੁਰ ਜ਼ਿਲ੍ਹੇ 'ਚ ਅੱਜ 16 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਕੋਰੋਨਾ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 575 ਨਵੇਂ ਸੈਂਪਲ ਲੈਣ ਅਤੇ 975 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 16 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 188 ਕੇਸ ਐਕਟਿਵ ਹਨ ਅਤੇ 100 ਸੈਂਪਲਾ ਦੀ ਰਿਪੋਰਟ ਦਾ ਇੰਤਜ਼ਾਰ ਹੈ।
ਇਹ ਵੀ ਪੜ੍ਹੋ: ਜਲੰਧਰ: ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਗੁਰੂ ਗੋਬਿੰਦ ਸਿੰਘ ਸਟੇਡੀਅਮ ਸੀਲ, ਟ੍ਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ
ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1220073
ਜ਼ਿਲ੍ਹੇ' ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ:1182887
ਜ਼ਿਲ੍ਹੇ 'ਚ ਪਾਜ਼ੇਟਿਵ ਸੈਂਪਲਾ ਦੀ ਕੁੱਲ ਗਿਣਤੀ: 41806
ਜ਼ਿਲ੍ਹੇ 'ਚ ਠੀਕ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ: 40510
ਜ਼ਿਲ੍ਹੇ 'ਚ ਕੋਵਿਡ ਨਾਲ ਹੋਈ ਮੌਤਾਂ (ਸਮੇਤ ਵਾਧੂ ਐਕਸ-ਗ੍ਰੇਸ਼ੀਆ ਮੌਤਾਂ) ਦੀ ਕੁੱਲ ਗਿਣਤੀ:1411
ਇਹ ਵੀ ਪੜ੍ਹੋ: ਪੰਜਾਬ 'ਚ ਵਧਿਆ 'ਲੰਪੀ' ਸਕਿਨ ਦਾ ਕਹਿਰ, ਜਲੰਧਰ ਜ਼ਿਲ੍ਹੇ 'ਚ ਹੁਣ ਤੱਕ 5967 ਕੇਸ ਆਏ ਸਾਹਮਣੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਨਾਜਾਇਜ਼ ਮਾਈਨਿੰਗ ਦੇ ਦੋਸ਼ ’ਚ 3 ਵਿਅਕਤੀ ਗ੍ਰਿਫ਼ਤਾਰ, 2 ਟਰੈਕਟਰ ਸਣੇ ਜੇ. ਸੀ. ਬੀ. ਮਸ਼ੀਨ ਜ਼ਬਤ
NEXT STORY