Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    2:17:36 PM

  • jalandhar boy arjun rajput will now play in the indian cricket team

    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ...

  • sgpc demands investigation against accused who attempted sacrilege

    ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸਾਹਿਬ...

  • abhijit deepke founder of cjp is coming to amritsar tomorrow

    ਕਾਕਰੋਚ ਜਨਤਾ ਪਾਰਟੀ ਦਾ ਭਲਕੇ ਅੰਮ੍ਰਿਤਸਰ 'ਚ...

  • cars have become expensive

    ਮਹਿੰਗੀਆਂ ਹੋ ਗਈਆਂ ਕਾਰਾਂ !  ਇਸ ਕੰਪਨੀ ਨੇ ਕੀਮਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਕੋਰੋਨਾ ਨਾਲ 27 ਸਾਲਾ ਨੌਜਵਾਨ ਸਣੇ 4 ਦੀ ਮੌਤ, 20 ਦੀ ਰਿਪੋਰਟ ਆਈ ਪਾਜ਼ੇਟਿਵ

DOABA News Punjabi(ਦੋਆਬਾ)

ਕੋਰੋਨਾ ਨਾਲ 27 ਸਾਲਾ ਨੌਜਵਾਨ ਸਣੇ 4 ਦੀ ਮੌਤ, 20 ਦੀ ਰਿਪੋਰਟ ਆਈ ਪਾਜ਼ੇਟਿਵ

  • Edited By Shivani Attri,
  • Updated: 17 Jan, 2021 10:39 AM
Jalandhar
coronavirus jalandhar positive case
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਰੱਤਾ)–ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਕੋਰੋਨਾ ਨਾਲ ਲੜਦਿਆਂ ਜਿੱਥੇ 27 ਸਾਲਾ ਨੌਜਵਾਨ ਸਮੇਤ 4 ਲੋਕਾਂ ਨੇ ਦਮ ਤੋੜ ਦਿੱਤਾ, ਉਥੇ ਹੀ 20 ਹੋਰ ਲੋਕਾਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ। ਸਿਹਤ ਮਹਿਕਮੇ ਤੋਂ ਜਾਣਕਾਰੀ ਮੁਤਾਬਕ ਮਹਿਕਮੇ ਨੂੰ ਸ਼ਨੀਵਾਰ ਵੱਖ-ਵੱਖ ਲੈਬਾਰਟਰੀਆਂ ਤੋਂ ਕੁੱਲ 24 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ 4 ਦੂਜੇ ਜ਼ਿਲਿ੍ਹਆਂ ਨਾਲ ਸਬੰਧਤ ਪਾਏ ਗਏ। ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਵਿਚੋਂ ਕੁਝ ਦਾਦਾ ਕਾਲੋਨੀ, ਮਿਸ਼ਨ ਕੰਪਾਊਂਡ ਆਦਰਸ਼ ਨਗਰ, ਮਾਡਲ ਟਾਊਨ, ਪ੍ਰਤਾਪਪੁਰਾ ਆਦਿ ਇਲਾਕਿਆਂ ਦੇ ਰਹਿਣ ਵਾਲੇ ਹਨ।

ਇਨ੍ਹਾਂ ਨੇ ਤੋੜਿਆ ਦਮ
1. ਦਲਜੀਤ ਸਿੰਘ (27) ਪਿੰਡ ਸੁਲਤਾਨਪੁਰ ਫਿਲੌਰ
2. ਸੰਦੀਪ ਕੁਮਾਰ (45) ਦਕੋਹਾ
3. ਪਰਮਜੀਤ ਸਿੰਘ (62) ਪਿੰਡ ਡਰੋਲੀ ਕਲਾਂ
4. ਪ੍ਰਵੀਨ ਕੁਮਾਰ (68) ਬਸਤੀ ਸ਼ੇਖ

2951 ਦੀ ਰਿਪੋਰਟ ਆਈ ਨੈਗੇਟਿਵ ਅਤੇ 20 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਤੋਂ ਸ਼ਨੀਵਾਰ ਨੂੰ ਮਿਲੀ ਜਾਣਕਾਰੀ ਅਨੁਸਾਰ ਮਹਿਕਮੇ ਨੂੰ 2951 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ 20 ਹੋਰਨਾਂ ਨੂੰ ਛੁੱਟੀ ਦੇ ਦਿੱਤੀ ਗਈ। ਦੂਜੇ ਪਾਸੇ ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 3234 ਹੋਰ ਲੋਕਾਂ ਦੇ ਸੈਂਪਲ ਲਏ ਹਨ।

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ 
ਕੁਲ ਸੈਂਪਲ- 522811
ਨੈਗੇਟਿਵ ਆਏ-481194
ਡਿਸਚਾਰਜ ਹੋਏ-19430
ਮੌਤਾਂ ਹੋਈਆਂ-658
ਐਕਟਿਵ ਕੇਸ-243

  • coronavirus
  • jalandhar
  • positive case
  • ਕੋਰੋਨਾ
  • ਜਲੰਧਰ
  • ਪਾਜ਼ੇਟਿਵ
  • ਰਿਪੋਰਟ

ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ

NEXT STORY

Stories You May Like

  • ios 27 update
    ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27 ਅਪਡੇਟ! ਦੇਖੋ ਲਿਸਟ
  • septic tank  cleaning  poisonous gas  4 people
    ਸੂਰਤ 'ਚ ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਵਾਪਰੀ ਅਣਹੋਣੀ: ਜ਼ਹਿਰੀਲੀ ਗੈਸ ਨਾਲ 4 ਲੋਕਾਂ ਦੀ ਮੌਤ
  • dhamaal 4 release date
    ਅਜੇ ਦੇਵਗਨ ਸਟਾਰਰ ਫਿਲਮ "ਧਮਾਲ 4" ਦੀ ਨਵੀਂ ਰਿਲੀਜ਼ ਤਰੀਕ ਆਈ ਸਾਹਮਣੇ
  • world will now change with apple intelligence on ios 27
    Apple ਦਾ ਵੱਡਾ ਧਮਾਕਾ: iOS 27 ਤੇ 'ਐਪਲ ਇੰਟੈਲੀਜੈਂਸ' ਨਾਲ ਹੁਣ ਬਦਲ ਜਾਵੇਗੀ ਤੁਹਾਡੀ ਦੁਨੀਆ!
  • death of a young man
    ਹਾਦਸੇ ’ਚ ਜ਼ਖਮੀ ਨੌਜਵਾਨ ਦੀ ਮੌਤ
  • boy dead on road accident
    ਕਾਰ ਦੀ ਟੱਕਰ ਕਾਰਨ ਐਕਟਿਵਾ ਸਵਾਰ ਨੌਜਵਾਨ ਦੀ ਮੌਤ
  • hospital icu fire  4 patients cm compensation
    ਮੁਜ਼ੱਫਰਪੁਰ ਦੇ ਨਿੱਜੀ ਹਸਪਤਾਲ ਦੇ ICU 'ਚ ਅੱਗ, 4 ਮਰੀਜ਼ਾਂ ਦੀ ਮੌਤ, CM ਵਲੋਂ 4-4 ਲੱਖ ਦੇ ਮੁਆਵਜ਼ੇ ਦਾ ਐਲਾਨ
  • election results of 27 wards in mansa announced
    ਮਾਨਸਾ 'ਚ 27 ਵਾਰਡਾਂ ਦੇ ਚੋਣ ਨਤੀਜਿਆਂ ਦਾ ਐਲਾਨ, ਪੜ੍ਹੋ ਕਿਹੜੀ ਪਾਰਟੀ ਨੇ ਕਿੰਨੀਆਂ ਸੀਟਾਂ ਜਿੱਤੀਆਂ
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • pre monsoon in jalandhar
    ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...
  • a massive fire broke out in a godown located in jp nagar  jalandhar
    ਜਲੰਧਰ ਦੇ ਜੇ. ਪੀ. ਨਗਰ 'ਚ ਸਥਿਤ ਗੋਦਾਮ 'ਚ ਲੱਗੀ ਭਿਆਨਕ ਅੱਗ
  • big administrative reshuffle in punjab 4 ias and 30 pcs officers transferred
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ 30 PCS ਅਧਿਕਾਰੀਆਂ ਦੇ ਤਬਾਦਲੇ
  • did the corporation bow its knees before the colonizers
    ਕਾਲੋਨਾਈਜ਼ਰਾਂ ਅੱਗੇ ਨਿਗਮ ਨੇ ਟੇਕੇ ਗੋਡੇ? ਕਰੋੜਾਂ ਦੀ ਵਸੂਲੀ ਦਾ ਮਾਮਲਾ ਠੰਡੇ...
  • eci director general paid obeisance at sri harmandir sahib
    ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਡਾ. ਸੀਮਾ ਖੰਨਾ ਸ੍ਰੀ ਹਰਿਮੰਦਰ ਸਾਹਿਬ...
  • the weather has changed in punjab
    ਪੰਜਾਬ 'ਚ ਬਦਲ ਗਿਆ ਮੌਸਮ ਦਾ ਮਿਜ਼ਾਜ ! ਪੈਣ ਲੱਗੇ ਗੜ੍ਹੇ ਤੇ ਮੀਂਹ, ਚੱਲ ਪਈ...
  • new twist suicide case of a government female doctor in jalandhar
    ਜਲੰਧਰ: ਸਰਕਾਰੀ ਮਹਿਲਾ ਡਾਕਟਰ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ! ਪਤੀ ਦੀ...
Trending
Ek Nazar
famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

uk defence secretary quits

ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

fm jaishankar statement

ਇਹ ਯੁੱਧ ਦਾ ਯੁੱਗ ਨਹੀਂ, ਗੱਲਬਾਤ ਤੇ ਕੂਟਨੀਤੀ ਰਾਹੀਂ ਹੱਲ ਸੰਭਵ : ਵਿਦੇਸ਼ ਮੰਤਰੀ...

sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

badshah s wife isha rikhi shares first official husband wife pic

ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ...

4 day holiday in mandi fentanganj due to extreme heat

ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...

heavy rain alert 5 days 22 states imd

ਅਗਲੇ 5 ਦਿਨ ਅਹਿਮ! ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 22 ਸੂਬਿਆਂ...

this actor had already predicted his own death

ਇਸ ਅਦਾਕਾਰ ਨੇ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ ! ਫਿਰ 47 ਸਾਲ...

famous punjabi singer gets emotional after going live on social media

'ਨਾ ਕਰਿਆ ਕਰੋ ਐਦਾਂ...'; ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਭਾਵੁਕ ਹੋਈ ਮਸ਼ਹੂਰ...

bill to ban social media

ਕੈਨੇਡਾ 'ਚ ਵੀ 16 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਲਈ ਸੋਸ਼ਲ ਮੀਡੀਆ ਹੋਵੇਗਾ ਬੈਨ!

weather may change in punjab this afternoon

ਪੰਜਾਬ 'ਚ ਅੱਜ ਦੁਪਹਿਰ ਬਾਅਦ ਬਦਲ ਸਕਦੈ ਮੌਸਮ, ‘ਲੂ’ ਨਾਲ ਜਨਜੀਵਨ ਪ੍ਰਭਾਵਿਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • fearless robbers attack in phagwara
      ਫਗਵਾੜਾ 'ਚ ਬੇਖੌਫ਼ ਲੁਟੇਰਿਆਂ ਦਾ ਤਾਂਡਵ: ਘਰ ਦੇ ਬਾਹਰ ਕੂੜਾ ਸੁੱਟਣ ਆਈ ਬਜ਼ੁਰਗ...
    • strong storm in the evening caused major damage in tanda area
      ਟਾਂਡਾ 'ਚ ਸ਼ਾਮ ਸਮੇਂ ਆਏ ਤੇਜ਼ ਤੂਫ਼ਾਨ ਨੇ ਇਲਾਕੇ 'ਚ ਕੀਤਾ ਵੱਡਾ ਨੁਕਸਾਨ, ਪਰ...
    • eci director general paid obeisance at sri harmandir sahib
      ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਡਾ. ਸੀਮਾ ਖੰਨਾ ਸ੍ਰੀ ਹਰਿਮੰਦਰ ਸਾਹਿਬ...
    • the weather has changed in punjab
      ਪੰਜਾਬ 'ਚ ਬਦਲ ਗਿਆ ਮੌਸਮ ਦਾ ਮਿਜ਼ਾਜ ! ਪੈਣ ਲੱਗੇ ਗੜ੍ਹੇ ਤੇ ਮੀਂਹ, ਚੱਲ ਪਈ...
    • new twist suicide case of a government female doctor in jalandhar
      ਜਲੰਧਰ: ਸਰਕਾਰੀ ਮਹਿਲਾ ਡਾਕਟਰ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ! ਪਤੀ ਦੀ...
    • young man who went to see a fair was brutally murdered in punjab
      ਪੰਜਾਬ 'ਚ ਵੱਡੀ ਵਾਰਦਾਤ! ਮੇਲਾ ਵੇਖਣ ਗਏ ਮੁੰਡੇ ਦਾ ਕਰ 'ਤਾ ਕਤਲ
    • big news from jalandhar government female doctor commits suicide
      ਜਲੰਧਰ ਤੋਂ ਵੱਡੀ ਖ਼ਬਰ! ਸਰਕਾਰੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਵਜ੍ਹਾ ਜਾਣ...
    • heartbreaking incident in punjab
      ਪੰਜਾਬ 'ਚ ਰੂਹ ਕੰਬਾਊ ਘਟਨਾ! ਕੁੱਤਿਆਂ ਨੇ ਨੋਚ-ਨੋਚ ਮਾਰ 'ਤੀ ਜਵਾਕੜੀ, ਮਾਪਿਆਂ...
    • pong dam gates have opened
      ਪੰਜਾਬ ਵਾਸੀ ਦੇਣ ਧਿਆਨ! ਖੁੱਲ੍ਹ ਗਏ ਪੌਂਗ ਡੈਮ ਦੇ ਗੇਟ, ਛੱਡਿਆ ਗਿਆ ਪਾਣੀ
    • two accused arrested with illegal weapons and cash
      ਨਾਜਾਇਜ਼ ਹਥਿਆਰਾਂ ਤੇ ਨਕਦੀ ਸਣੇ 2 ਮੁਲਜ਼ਮ ਗ੍ਰਿਫ਼ਤਾਰ, 2 ਗਲੌਕ ਪਿਸਤੌਲ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +