Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    4:57:28 AM

  • break on war for now

    ਮਹਾਯੁੱਧ ਦਾ ਫਿਲਹਾਲ ਖ਼ਤਰਾ ਟਲਿਆ: ਅਰਬ ਦੇਸ਼ਾਂ ਦੀ...

  • csk vs srh  ipl 2026

    IPL 2026 : ਚੇਨਈ ਨੂੰ ਹਰਾ ਕੇ ਪਲੇਆਫ 'ਚ ਪਹੁੰਚੀ...

  • major incident in punjab government medical college student murdered

    Punjab 'ਚ ਵੱਡੀ ਵਾਰਦਾਤ! ਸਰਕਾਰੀ ਮੈਡੀਕਲ ਕਾਲਜ ਦੇ...

  • turkey mass shooting  4 killed  several injured

    ਰੈਸਟੋਰੈਂਟ 'ਤੇ ਅੰਨ੍ਹੇਵਾਹ ਗੋਲੀਬਾਰੀ! ਤੁਰਕੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਦਲਾਂ ਲਈ ਟੈਸਟ ਸਾਬਤ ਹੋਣਗੀਆਂ ਨਿਗਮ ਦੀਆਂ ਚੋਣਾਂ

DOABA News Punjabi(ਦੋਆਬਾ)

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਦਲਾਂ ਲਈ ਟੈਸਟ ਸਾਬਤ ਹੋਣਗੀਆਂ ਨਿਗਮ ਦੀਆਂ ਚੋਣਾਂ

  • Edited By Shivani Attri,
  • Updated: 18 Jan, 2021 01:49 PM
Hoshiarpur
corporate elections hosiarpur  tests  political parties
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਅਮਰਿੰਦਰ)-ਪੰਜਾਬ ਵਿਚ ਸਥਾਨਕ ਸਰਕਾਰ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜ ਦੀਆਂ ਹੋਰ ਨਗਰ ਨਿਗਮਾਂ ਅਤੇ ਨਗਰ ਪੰਚਾਇਤਾਂ ਦੇ ਨਾਲ ਹੀ ਹੁਸ਼ਿਆਰਪੁਰ ਵਿਚ 14 ਫਰਵਰੀ ਨੂੰ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਰਾਜ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਨਿਗਮ ਚੋਣਾਂ ਲਈ ਨਾਮਜ਼ਦਗੀ ਪੱਤਰ 30 ਜਨਵਰੀ ਤੋਂ ਦਾਖ਼ਲ ਹੋਣਗੇ ਅਤੇ 3 ਫਰਵਰੀ ਆਖਰੀ ਤਾਰੀਖ਼ ਹੋਵੇਗੀ। 5 ਫਰਵਰੀ ਤੱਕ ਨਾਂ ਵਾਪਸ ਲਏ ਜਾ ਸਕਣਗੇ। ਉਸੇ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਚੋਣ ਪ੍ਰਚਾਰ 12 ਫਰਵਰੀ ਸ਼ਾਮ 5 ਵਜੇ ਤੱਕ ਕੀਤਾ ਜਾ ਸਕੇਗਾ। 14 ਫਰਵਰੀ ਨੂੰ ਵੋਟਾਂ ਪੈਣਗੀਆਂ, ਜਦੋਂ ਕਿ ਗਿਣਤੀ 17 ਫਰਵਰੀ ਨੂੰ ਹੋਵੇਗੀ। ਹੁਸ਼ਿਆਰਪੁਰ ਸਮੇਤ ਪੂਰੇ ਪੰਜਾਬ ਵਿਚ ਇਨ੍ਹਾਂ ਚੋਣਾਂ ਦੇ ਨਤੀਜੇ ਪੰਜਾਬ ਵਿਚ ਸਿਆਸੀ ਹਵਾ ਦਾ ਰੁਖ ਵੀ ਦੱਸ ਦੇਣਗੇ।

ਇਹ ਵੀ ਪੜ੍ਹੋ : ਠੰਡ ਤੋਂ ਬਚਣ ਲਈ ਬਾਲ਼ੀ ਅੰਗੀਠੀ, ਦਮ ਘੁਟਣ ਕਾਰਨ ਮਾਂ ਸਣੇ ਦੋ ਬਚਿਆਂ ਦੀ ਮੌਤ

ਸੱਤਾਧਾਰੀ ਕਾਂਗਰਸ ਲਈ ਆਪਣੇ ਅਕਸ ਨੂੰ ਬਰਕਰਾਰ ਰੱਖਣਾ ਇਕ ਵੱਡੀ ਚੁਣੌਤੀ
ਵਰਣਨਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੋਣ ਜਾ ਰਹੀਆਂ ਇਹ ਚੋਣਾਂ ਪੰਜਾਬ ਦੀਆਂ ਸਿਆਸੀ ਪਾਰਟੀਆਂ ਲਈ ਇਕ ਟੈਸਟ ਸਾਬਤ ਹੋਣਗੀਆਂ। ਲੰਬੇ ਸਮਾਂ ਬਾਅਦ ਗਠਜੋੜ ਤੋਂ ਵੱਖ ਹੋਏ ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਬਾਦਲ ਸਮੇਤ ਪੰਜਾਬ ਦੀ ਲਗਭਗ ਸਾਰੀਆਂ ਸਿਆਸੀ ਪਾਰਟੀਆਂ ਨੇ ਸਥਾਨਕ ਸਰਕਾਰ ਚੋਣਾਂ ਲੜਨ ਦਾ ਐਲਾਨ ਕਰ ਕਰ ਦਿੱਤਾ ਹੈ। ਰਾਜ ਵਿਚ ਸੱਤਾਧਾਰੀ ਕਾਂਗਰਸ ਲਈ ਆਪਣੇ ਅਕਸ ਨੂੰ ਬਰਕਰਾਰ ਰੱਖਣਾ ਇਕ ਵੱਡੀ ਚੁਣੌਤੀ ਹੈ। ਦੂਜੀ ਪਾਸੇ ਸਾਰੀਆਂ ਵਿਰੋਧੀ ਪਾਰਟੀਆਂ ਲਈ ਆਪਣੀ ਹੋਂਦ ਸਾਬਤ ਕਰਨਾ ਵੀ ਲੜਾਈ ਜਿੱਤਣ ਦੇ ਬਰਾਬਰ ਰਹੇਗਾ।

ਇਹ ਵੀ ਪੜ੍ਹੋ : ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਵਾਲਿਆਂ ’ਤੇ UAPA ਲਾ ਕੇ ਭਾਜਪਾ ਫੈਲਾਅ ਰਹੀ ਹੈ ਰਾਜਨੀਤਿਕ ਅੱਤਵਾਦ : ਖਹਿਰਾ

ਬਾਗੀ ਉਮੀਦਵਾਰਾਂ ਨਾਲ ਨਿੱਬੜਨਾ ਚੁਣੌਤੀ ਤੋਂ ਘੱਟ ਨਹੀਂ
ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਪੰਜਾਬ ਵਿਚ ਹੋ ਰਹੀਆਂ ਨਗਰ ਨਿਗਮ ਚੋਣਾਂ ਵਿਚ ਇਸ ਵਾਰ ਸਭ ਤੋਂ ਜ਼ਿਆਦਾ ਚੁਣੌਤੀ ਅਕਾਲੀ ਦਲ ਅਤੇ ਭਾਜਪਾ ਲਈ ਹੈ। ਪਿਛਲੀ ਨਿਗਮ ਚੋਣ ਵਿਚ ਭਾਜਪਾ ਜਿੱਥੇ 33 ਸੀਟਾਂ ਉੱਤੇ ਚੋਣ ਲੜੀ ਸੀ, ਉਥੇ ਹੀ ਅਕਾਲੀ ਦਲ ਦੇ ਹਿੱਸੇ 17 ਸੀਟਾਂ ਆਈਆਂ ਸਨ। ਹੁਣ 14 ਫਰਵਰੀ ਨੂੰ ਹੋਣ ਵਾਲੀ ਨਿਗਮ ਚੋਣ ਵਿਚ ਦੋਵੇਂ ਪਾਰਟੀਆਂ 50 ਸੀਟਾਂ ’ਤੇ ਚੋਣ ਲੜਨ ਜਾ ਰਹੀਆਂ ਹਨ। ਇਸੇ ਤਰ੍ਹਾਂ ਕਾਂਗਰਸ ਇਸ ਵਾਰ ਆਪਣੇ ਕਈ ਸਾਬਕਾ ਕੌਂਸਲਰਾਂ ਦੀ ਟਿਕਟ ਕੱਟ ਕੇ ਨਵੇਂ ਅਤੇ ਨੌਜਵਾਨ ਉਮੀਦਵਾਰਾਂ ਨੂੰ ਟਿਕਟ ਦੇਣ ਜਾ ਰਹੀ ਹੈ। ਜਿਨ੍ਹਾਂ ਨੇਤਾਵਾਂ ਨੂੰ ਭਾਜਪਾ ਅਤੇ ਕਾਂਗਰਸ ਦੀ ਟਿਕਟ ਨਾ ਮਿਲੀ ਤਾਂ ਉਹ ਅਕਾਲੀ ਦਲ ਦੇ ਸੰਪਰਕ ਵਿਚ ਆ ਕੇ ਟਿਕਟ ਲੈਣ ਲਈ ਜ਼ੋਰ ਲਾ ਸਕਦੇ ਹਨ। ਇਸ ਵਿਚ ਕੋਈ ਸ਼ੱਕ ਨਹੀਂ ਕਿ ਇਸ ਵਾਰ ਦੀਆਂ ਨਿਗਮ ਚੋਣਾਂ ਵਿਚ ਸਾਰੀਆਂ ਸਿਆਸੀ ਪਾਰਟੀਆਂ ਲਈ ਬਾਗੀ ਉਮੀਦਵਾਰਾਂ ਨਾਲ ਨਿਬੜਨਾ ਇਕ ਚੁਣੌਤੀ ਹੋਵੇਗਾ।

ਇਹ ਵੀ ਪੜ੍ਹੋ :  NRI ਪਤੀ ਦੇ ਇਸ ਕਾਰੇ ਨੇ ਚੱਕਰਾਂ ’ਚ ਪਾਇਆ ਟੱਬਰ, ਪਤਨੀ ਨੂੰ ਬੋਲਿਆ- ‘ਤੈਨੂੰ ਛੱਡ ਸਕਦਾ ਪਰ ਪ੍ਰੇਮਿਕਾ ਨੂੰ ਨਹੀਂ’

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Corporate elections hosiarpur
  • tests
  • political parties
  • ਨਿਗਮ ਚੋਣਾਂ
  • ਟੈਸਟ
  • ਸਿਆਸੀ ਦਲ

ਬੀਬੀਆਂ ਦੇ ਜੱਥੇ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ, ਕੀਤੀ ਨਾਅਰੇਬਾਜ਼ੀ

NEXT STORY

Stories You May Like

  • political atmosphere in gurdaspur of the municipal council elections sounded
    ਗੁਰਦਾਸਪੁਰ ’ਚ ਨਗਰ ਕੌਂਸਲ ਚੋਣਾਂ ਦਾ ਬਿਗੁਲ ਵੱਜਣ ਤੋਂ ਪਹਿਲਾਂ ਹੀ ਸਿਆਸੀ ਮਾਹੌਲ ਭਖਿਆ
  • lotus blooms in assam bjp secures majority in assembly elections
    ਅਸਾਮ 'ਚ ਖਿੜਿਆ 'ਕਮਲ', ਵਿਧਾਨ ਸਭਾ ਚੋਣਾਂ 'ਚ ਭਾਜਪਾ ਨੇ ਹਾਸਲ ਕੀਤਾ ਬਹੁਮਤ
  • himachal pradesh  municipal corporation elections  voting
    ਹਿਮਾਚਲ 'ਚ ਨਗਰ ਨਿਗਮ ਦੀਆਂ ਚੋਣਾਂ ਲਈ ਪੈ ਰਹੀਆਂ ਵੋਟਾਂ, ਵੋਟਿੰਗ ਕੇਂਦਰਾਂ ਦੇ ਬਾਹਰ ਲੱਗੀਆਂ ਲਾਈਨਾਂ
  • sri lankan leaders congratulate vijay
    ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ ਨੂੰ ਦਿੱਤੀ ਵਧਾਈ
  • thousands of boxes of liquor seized in punjab
    ਪੰਜਾਬ 'ਚ ਸ਼ਰਾਬ ਦੀਆਂ ਹਜ਼ਾਰਾਂ ਪੇਟੀਆਂ ਬਰਾਮਦ ! ਚੋਣਾਂ ਤੋਂ ਪਹਿਲਾਂ ਹੋਈ ਸਭ ਤੋਂ ਵੱਡੀ ਕਾਰਵਾਈ
  • thalapathy vijays political tsunami in tamil nadu
    ਵਿਧਾਨ ਸਭਾ ਚੋਣਾਂ : ਤਮਿਲਨਾਡੂ 'ਚ 'ਥਲਪਤੀ' ਵਿਜੇ ਦੀ ਸਿਆਸੀ ਸੁਨਾਮੀ, ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ TVK
  • punjab bjp assembly elections punjab elections
    ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
  • bjp alliance wins big in puducherry assembly elections
    ਪੁਡੂਚੇਰੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਗਠਜੋੜ ਦੀ ਵੱਡੀ ਜਿੱਤ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
Trending
Ek Nazar
paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • person was arrested for selling hookah bar equipment without a license
      ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
    • man arrested with heroin
      ਪੁਲਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
    • ed powercom chairman and director investigation
      ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
    • heavy tipper hits house  wall broken
      ਘਰ 'ਚ ਵੜਿਆ ਹੈਵੀ ਟਿੱਪਰ, ਦੀਵਾਰ ਟੁੱਟੀ, ਮੱਝਾਂ ਜ਼ਖ਼ਮੀ
    • kapurthala police prepares action plan for municipal corporation elections
      ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਕਪੂਰਥਲਾ ਪੁਲਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ...
    • woman arrived with a stick to stop jagrata  then the police took major action
      ਜਗਰਾਤਾ ਰੋਕਣ ਲਈ ਡੰਡਾ ਲੈ ਕੇ ਪਹੁੰਚੀ ਔਰਤ, ਫਿਰ ਪੁਲਸ ਨੇ ਕੀਤੀ ਵੱਡੀ ਕਾਰਵਾਈ
    • major accident on goraya phillaur national highway
      ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
    • corporation has changed the design of the fencing
      ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ...
    • power cut
      ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • most of the street lights out of order
      ਜਲੰਧਰ: ਹਨੇਰੇ 'ਚ ਡੁੱਬੀ 120 ਫੁੱਟੀ ਰੋਡ, ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਵਧਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +