Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    4:00:53 AM

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

  • ind vs wi 5th t20i updatestoss

    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ !...

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਕੋਵਿਡ ਤੋਂ ਬਚਣ ਲਈ ਲੋਕ ਸਾਵਧਾਨੀਆਂ ਅਪਨਾਉਣ 'ਚ ਨਾ ਕਰਨ ਲਾਪਰਵਾਹੀ : ਅਪਨੀਤ ਰਿਆਤ

DOABA News Punjabi(ਦੋਆਬਾ)

ਕੋਵਿਡ ਤੋਂ ਬਚਣ ਲਈ ਲੋਕ ਸਾਵਧਾਨੀਆਂ ਅਪਨਾਉਣ 'ਚ ਨਾ ਕਰਨ ਲਾਪਰਵਾਹੀ : ਅਪਨੀਤ ਰਿਆਤ

  • Updated: 26 Sep, 2020 12:16 AM
Hoshiarpur
covid 19  apneet riyat
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ : ਜ਼ਿਲ੍ਹੇ ਵਿੱਚ ਕੋਵਿਡ-19 ਆਪਣੀ ਚਰਮ ਸੀਮਾ 'ਤੇ ਹੈ, ਇਸ ਸਮੇਂ ਲੋਕਾਂ ਨੂੰ ਪਹਿਲਾਂ ਤੋਂ ਵੀ ਵੱਧ ਸਾਵਧਾਨੀਆਂ ਅਪਨਾਉਣ ਦੀ ਜ਼ਰੂਰਤ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕੀਤਾ। ਉਨ੍ਹਾਂ ਕਿਹਾ ਕਿ ਜਦ ਤੱਕ ਕੋਵਿਡ ਨਾਲ ਸਬੰਧਤ ਕੋਈ ਵੈਕਸੀਨ ਨਹੀਂ ਆ ਜਾਂਦੀ, ਉਦੋਂ ਤੱਕ ਅਸੀਂ ਸਾਰੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਕੇ ਹੀ ਇਸ ਮਹਾਂਮਾਰੀ ਤੋਂ ਬਚ ਸਕਦੇ ਹਾਂ। ਡੀ. ਸੀ. ਵਲੋਂ ਜ਼ਿਲ੍ਹਾ ਲੋਕ ਸੰਪਰਕ ਵਿਭਾਗ ਦੇ ਫੇਸਬੁੱਕ ਪੇਜ 'ਤੇ ਲਾਈਵ ਸੈਸ਼ਨ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੇ ਕਰੀਬ 6 ਮਹੀਨਿਆਂ ਤੋਂ ਮੌਜੂਦਾ ਸਮੇਂ ਵਿੱਚ ਸਭ ਤੋਂ ਵੱਧ ਪਾਜ਼ੇਟਿਵ ਮਰੀਜ਼ ਆ ਰਹੇ ਹਨ ਅਤੇ ਮੌਤਾਂ ਦੀ ਗਿਣਤੀ ਵਿੱਚ ਵੀ ਵਾਧਾ ਹੋ ਰਿਹਾ ਹੈ। ਇਸ ਲਈ ਸਾਨੂੰ ਸਾਵਧਾਨੀਆਂ ਅਪਨਾਉਣ ਵਿੱਚ ਕੋਈ ਢਿੱਲ ਨਹੀਂ ਵਰਤਣੀ ਚਾਹੀਦੀ।

ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਕੋਵਿਡ-19 ਸਬੰਧੀ ਜ਼ਿਲ੍ਹੇ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਵਿੱਚ ਸੈਂਪਲਿੰਗ ਦੀ ਗਿਣਤੀ ਵਧਾ ਦਿੱਤੀ ਗਈ ਹੈ ਅਤੇ ਰੋਜ਼ਾਨਾ ਕਰੀਬ 2000 ਸੈਂਪਲ ਲਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 43 ਹਾਟਸਪਾਟ, 1 ਕੰਟੇਨਮੈਂਟ ਜ਼ੋਨ ਅਤੇ 2 ਮਾਈਲੂਕ੍ਰੋ ਕੰਟੇਨਮੈਂਟ ਜੋਨ ਹਨ। ਉਨ੍ਹਾਂ ਹੋਮ ਆਈਸੋਲੇਸ਼ਨ ਵਿੱਚ ਰਹਿ ਰਹੇ ਕੋਵਿਡ-19 ਮਰੀਜ਼ਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਮਰੀਜ਼ ਗੰਭੀਰ ਬੀਮਾਰੀਆਂ ਨਾਲ ਪੀੜਤ ਹਨ, ਉਹ ਹਸਪਤਾਲ ਵਿੱਚ ਹੀ ਆਪਣਾ ਇਲਾਜ ਕਰਵਾਉਣ ਤਾਂ ਜੋ ਜ਼ਰੂਰਤ ਪੈਣ 'ਤੇ ਉਨ੍ਹਾਂ ਨੂੰ ਆਕਸੀਜਨ ਜਾਂ ਵੈਂਟੀਲੇਟਰ ਦੀ ਸੁਵਿਧਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਕੁਝ ਲੋਕ ਲਿਖਤ ਤੌਰ 'ਤੇ ਦਿੰਦੇ ਹਨ ਕਿ ਉਹ ਆਪਣੇ ਮਰੀਜ਼ ਨੂੰ ਹਸਪਤਾਲ ਵਿੱਚ ਦਾਖਲ ਨਹੀਂ ਕਰਵਾਉਣਗੇ। ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਮਰੀਜਾਂ ਦੀ ਮੌਤ ਵੀ ਹੋਈ ਹੈ ਜੋ ਕਿ ਕਾਫ਼ੀ ਦੁੱਖ ਦੀ ਗੱਲ ਹੈ। ਇਸ ਲਈ ਲੋਕਾਂ ਦੀ ਸੁਰੱਖਿਆ ਲਈ ਸਿਹਤ ਵਿਭਾਗ ਨੂੰ ਲੋਕਾਂ ਦੇ ਸਹਿਯੋਗ ਦੀ ਬਹੁਤ ਜ਼ਰੂਰਤ ਹੈ।  

ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਦੇ ਗੰਭੀਰ ਬੀਮਾਰੀਆਂ ਨਾਲ ਪੀੜਤ ਮਰੀਜ ਨੂੰ ਜ਼ਿਲ੍ਹੇ ਅਤੇ ਜ਼ਿਲ੍ਹੇ ਦੇ ਬਾਹਰ ਹਸਪਤਾਲਾਂ ਵਿੱਚ ਲਿਜਾਉਣ ਲਈ ਐਡਵਾਂਸ ਲਾਈਫ ਸਪੋਰਟ ਐਂਬੂਲੈਂਸ ਵੀ ਉਪਲਬੱਧ ਹੈ, ਜਿਸ ਵਿੱਚ ਵੈਂਟੀਲੇਟਰ ਤੇ ਆਕਸੀਜਨ ਦੀ ਸੁਵਿਧਾ ਹੈ। ਉਨ੍ਹਾਂ ਕਿਹਾ ਕਿ 108 ਨੰਬਰ ਡਾਇਲ ਕਰਕੇ ਇਸ ਐਂਬੂਲੈਂਸ ਦੀ ਸੇਵਾ ਲਈ ਜਾ ਸਕਦੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਹਸਪਤਾਲ ਵਿੱਚ ਕੋਵਿਡ-19 ਮਰੀਜਾਂ ਲਈ ਵਿਸ਼ੇਸ਼ ਡਾਇਲਸਿਸ ਯੂਨਿਟ ਵੀ ਸਥਾਪਿਤ ਕੀਤਾ ਜਾ ਰਿਹਾ ਹੈ, ਤਾਂ ਜੋ ਕੋਵਿਡ ਮਰੀਜਾਂ ਨੂੰ ਜ਼ਿਲ੍ਹੇ ਵਿੱਚ ਹੀ ਸਹੀ ਤਰੀਕੇ ਨਾਲ ਇਲਾਜ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਸਿਹਤ ਜਾਂਚ ਲਈ ਆਕਸੀਮੀਟਰ ਤੇ 6 ਮਿਨਟ ਵਾਕ ਪ੍ਰਕ੍ਰਿਆ ਬਾਰੇ ਵੀ ਜਾਣਕਾਰੀ ਦਿੱਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਿਹਤ ਵਿਭਾਗ, ਨਗਰ ਨਿਗਮ ਅਤੇ ਨਗਰ ਕੌਂਸਲਾਂ ਵਲੋਂ ਕੀਤੇ ਜਾ ਰਹੇ ਕੰਮਾਂ ਦੇ ਚਲਦਿਆਂ ਹੁਣ ਤੱਕ ਕੇਵਲ 10 ਡੇਂਗੂ ਦੇ ਮਾਮਲੇ ਸਾਹਮਣੇ ਆਏ ਹਨ ਜਦਕਿ ਪਿਛਲੇ ਸਾਲ ਇਸ ਦਿਨ ਤੱਕ 460 ਕੇਸ ਸਾਹਮਣੇ ਆ ਚੁੱਕੇ ਹਨ। ਇਸ ਕੰਮ ਲਈ ਸਿਹਤ ਵਿਭਾਗ ਦੇ ਨਾਲ-ਨਾਲ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਕਰਮਚਾਰੀ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਡੇਂਗੂ, ਮਲੇਰੀਆ, ਟਾਈਫਾਈਡ ਆਦਿ ਬੀਮਾਰੀ ਦਾ ਖਤਰਾ ਬਣਿਆ ਰਹਿੰਦਾ ਹੈ, ਇਸ ਲਈ ਜੇਕਰ ਕਿਸੇ ਮਰੀਜ ਵਿੱਚ 3 ਤੋਂ 4 ਦਿਨ ਤੱਕ ਇਨ੍ਹਾ ਬੀਮਾਰੀਆਂ ਦੇ ਲੱਛਣ ਆਉਣ ਤਾਂ ਉਹ ਕੋਰੋਨਾ ਦੀ ਜਾਂਚ ਜ਼ਰੂਰ ਕਰਵਾਉਣ। ਉਨ੍ਹਾਂ ਕਿਹਾ ਕਿ ਬਹੁਤ ਖੁਸ਼ੀ ਦੀ ਗੱਲ ਹੈ ਕਿ ਜ਼ਿਲ੍ਹੇ ਦੀਆਂ ਲਗਭਗ ਸਾਰੀਆਂ ਪੰਚਾਇਤਾਂ ਨੇ ਸਿਹਤ ਟੀਮਾਂ ਨੂੰ ਸਹਿਯੋਗ ਦੇਣ ਸਬੰਧੀ ਮਤੇ ਪਾਸ ਕੀਤੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿਹਤ ਵਿਭਾਗ ਵਲੋਂ ਦਿੱਤੀਆਂ ਗਈਆਂ ਸਾਵਧਾਨੀਆਂ, ਮਾਸਕ ਪਹਿਨਣ, ਸਮਾਜਿਕ ਦੂਰੀ ਬਣਾਏ ਰੱਖਣ ਅਤੇ ਸਮੇਂ-ਸਮੇਂ 'ਤੇ ਹੱਥਾਂ ਨੂੰ ਸਾਫ਼ ਕਰਨਾ ਯਕੀਨੀ ਬਣਾਉਣ ਤਾਂ ਜੋ ਆਪਣੇ ਨਾਲ-ਨਾਲ ਆਪਣੇ ਪਰਿਵਾਰ ਨੂੰ ਵੀ ਸੁਰੱਖਿਅਤ ਰੱਖ ਸਕੀਏ।

  • Covid 19
  • Apneet Riyat
  • ਕੋਵਿਡ 19
  • ਅਪਨੀਤ ਰਿਆਤ

ਪੰਜਾਬ 'ਚ ਕੋਰੋਨਾ ਦਾ ਕਹਿਰ ਜਾਰੀ, ਸ਼ੁੱਕਰਵਾਰ ਨੂੰ 1930 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

NEXT STORY

Stories You May Like

  • 300 chinese nationals arrested for copper theft
    Copper ਚੋਰੀ ਕਰਨ ਦੇ ਦੋਸ਼ 'ਚ 300 ਤੋਂ ਵਧ ਚੀਨੀ ਨਾਗਰਿਕ ਗ੍ਰਿਫ਼ਤਾਰ
  • don  t let your bank account get emptied in the pursuit of cashback
    ਕੈਸ਼ਬੈਕ ਦੇ ਚੱਕਰ 'ਚ ਖਾਲੀ ਨਾ ਹੋ ਜਾਵੇ ਬੈਂਕ ਖਾਤਾ! ਜਾਣੋ ਸਾਈਬਰ ਫਰੌਡ ਤੋਂ ਬਚਣ ਦੇ 5 ਸੁਪਰ ਟਿਪਸ
  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • tanushree dutta doubts if nana patekar
    'ਜਾਂਚ ਤੋਂ ਬਚਣ ਲਈ ਮੌਤ ਦਾ ਨਾਟਕ ਕਰ ਰਹੇ ਨਾਨਾ ਪਾਟੇਕਰ..!', ਬਾਲੀਵੁੱਡ ਅਦਾਕਾਰਾ ਦੇ ਬਿਆਨ ਨੇ ਮਚਾਈ ਸਨਸਨੀ
  • rampant corruption in bangladesh
    ਬੰਗਲਾਦੇਸ਼ 'ਚ ਭ੍ਰਿਸ਼ਟਾਚਾਰ ਦਾ ਕਹਿਰ: 63% ਤੋਂ ਵੱਧ ਲੋਕ ਰਿਸ਼ਵਤ ਦੇਣ ਲਈ ਮਜ਼ਬੂਰ
  • increased demand for loans to buy tv fridge  goods by pledging gold
    TV-Fridge ਖ਼ਰੀਦਣ ਲਈ ਕਰਜ਼ਿਆਂ ਦੀ ਵਧੀ ਮੰਗ, ਸੋਨਾ ਗਿਰਵੀ ਰੱਖ ਕੇ ਜ਼ਰੂਰਤ ਦਾ ਸਮਾਨ ਖ਼ਰੀਦ ਰਹੇ ਲੋਕ
  • india may be among the first countries to launch 6g services  reliance jio
    ਭਾਰਤ 6-ਜੀ ਸੇਵਾ ਸ਼ੁਰੂ ਕਰਨ ਵਾਲੇ ਸ਼ੁਰੂਆਤੀ ਦੇਸ਼ਾਂ ’ਚ ਹੋ ਸਕਦੈ ਸ਼ਾਮਲ : ਰਿਲਾਇੰਸ ਜੀਓ
  • himachal  earthquake
    ਹਿਮਾਚਲ ’ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ ਨਿਕਲੇ ਲੋਕ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • asi critically injured in road accident
      ਸੜਕ ਹਾਦਸੇ ’ਚ ASI ਗੰਭੀਰ ਜ਼ਖ਼ਮੀ, ਲਾਪਰਵਾਹ ਟਰਾਲਾ ਚਾਲਕ 'ਤੇ ਕੇਸ ਦਰਜ
    • rimpi pathak becomes bjp meghowal circle president
      ਰਿੰਪੀ ਪਾਠਕ ਬਣੇ ਭਾਜਪਾ ਮੇਘੋਵਾਲ ਸਰਕਲ ਪ੍ਰਧਾਨ
    • police arrested three individuals with heroin
      ਪੁਲਸ ਨੇ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • mumbai sangat continues rang rogan seva at historic gurdwara pul pukhta sahib
      ਇਤਿਹਾਸਿਕ ਗੁਰਦੁਆਰਾ ਪੁਲ ਪੁਖ਼ਤਾ ਸਾਹਿਬ ਵਿਖੇ ਮੁੰਬਈ ਦੀ ਸੰਗਤ ਵੱਲੋਂ ਰੰਗ-ਰੋਗਨ...
    • farmer robbed in jalandhar
      ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
    • migrant worker who was beaten up dies during treatment
      ਕੁੱਟਮਾਰ ਦਾ ਸ਼ਿਕਾਰ ਹੋਏ ਪ੍ਰਵਾਸੀ ਮਜ਼ਦੂਰ ਦੀ ਇਲਾਜ ਦੌਰਾਨ ਮੌਤ
    • truck collides with a malgadi near dav college  driver flees
      DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
    • girl injured on road accident
      ਟਿਊਸ਼ਨ ਪੜ੍ਹਨ ਜਾ ਰਹੀ ਬੱਚੀ ਹੋਈ ਹਾਦਸੇ ਦਾ ਸ਼ਿਕਾਰ, ਮੋਟਰਸਾਈਕਲ ਨੇ ਮਾਰੀ ਟੱਕਰ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ ਕੇ ਸ਼ਰੇਆਮ ਮਾਰ 'ਤਾ ਨੌਜਵਾਨ
    • shocking revelations about beggars
      ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +