Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    4:05:00 AM

  • india defeats west indies by 8 wickets

    ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼...

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਕੋਵਿਡ-19 ਵੈਕਸੀਨ ਲਈ 33 ਸੈਸ਼ਨ ਸਾਈਟਸ ਦੀ ਹੋਈ ਪਛਾਣ

DOABA News Punjabi(ਦੋਆਬਾ)

ਕੋਵਿਡ-19 ਵੈਕਸੀਨ ਲਈ 33 ਸੈਸ਼ਨ ਸਾਈਟਸ ਦੀ ਹੋਈ ਪਛਾਣ

  • Edited By Shivani Attri,
  • Updated: 23 Dec, 2020 03:13 PM
Jalandhar
covid 19 vaccine session sites identification jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)— ਕੋਵਿਡ-19 ਵੈਕਸੀਨ ਦੇ ਪ੍ਰਬੰਧਨ ਲਈ ਪ੍ਰਭਾਵਸ਼ਾਲੀ ਤੰਤਰ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ 33 ਸੈਸ਼ਨ ਸਾਈਟਸ (ਟੀਕਾਕਰਨ ਲਈ ਥਾਵਾਂ) ਦੀ ਪਛਾਣ ਕੀਤੀ ਹੈ, ਜਿੱਥੇ ਵੈਕਸੀਨ ਦੀ ਉਪਲੱਬਧਤਾ ਉਪਰੰਤ ਪਹਿਲੇ ਪੜਾਅ ਤਹਿਤ ਫਰੰਟਲਾਈਨ ਹੈਲਥ ਵਰਕਰਾਂ ਨੂੰ ਵੈਕਸੀਨ ਦਿੱਤੀ ਜਾਵੇਗੀ।

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਇਨ੍ਹਾਂ 33 ਸਾਈਟਸ ਵਿਚ 24 ਸ਼ਹਿਰੀ ਅਤੇ 9 ਜ਼ਿਲੇ ਦੇ ਦਿਹਾਤੀ ਸਾਈਟਸ ਸ਼ਾਮਲ ਹਨ, ਜਿੱਥੇ 5 ਮੈਂਬਰਾਂ ਦੀ ਟੀਮ ਇਕ ਵੈਕਸੀਨੇਟਰ, 2 ਸਹਾਇਕ ਕਰਮਚਾਰੀ, ਇਕ ਸੁਰੱਖਿਆ ਕਰਮਚਾਰੀ ਅਤੇ ਇਕ ਵਿਅਕਤੀ ਨੂੰ 100 ਹੈਲਥ ਵਰਕਰਾਂ ਲਈ ਦਸਤਾਵੇਜ਼ਾਂ ਦੀ ਪੁਸ਼ਟੀ ਕਰਨ ਵਾਸਤੇ ਨਿਯੁਕਤ ਕੀਤਾ ਜਾਵੇਗਾ। ਸੈਸ਼ਨ ਸਾਈਟਸ ਵਿਚ 3 ਕਮਰੇ ਹੋਣਗੇ, ਜਿਨ੍ਹਾਂ ਵਿਚੋਂ ਇਕ ਤਸਦੀਕ ਲਈ, ਦੂਜਾ ਟੀਕਾਕਰਨ ਲਈ ਅਤੇ ਤੀਜਾ ਨਿਗਰਾਨੀ ਲਈ, ਜਿਥੇ ਟੀਕਾਕਰਨ ਤੋਂ ਬਾਅਦ ਵਿਅਕਤੀ ਦੀ ਸਿਹਤ ਦੀ ਸਥਿਤੀ ਦੀ ਜਾਂਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਹਰੇਕ ਸਾਈਟਸ ’ਤੇ ਐਂਬੂਲੈਂਸ ਵੀ ਮੌਜੂਦ ਹੋਵੇਗੀ।

ਇਹ ਵੀ ਪੜ੍ਹੋ :  ਹੁਣ ਪਠਾਨਕੋਟ ’ਚ ਸ਼ਰਮਸਾਰ ਹੋਈ ਇਨਸਾਨੀਅਤ, ਨਾਬਾਲਗ ਕੁੜੀ ਨਾਲ ਗੈਂਗਰੇਪ

ਡੀ. ਸੀ. ਨੇ ਕਿਹਾ ਕਿ ਇਹ ਸਾਰੀਆਂ ਗਤੀਵਿਧੀਆਂ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਚਲਾਈਆਂ ਜਾਣਗੀਆਂ, ਜਿਨ੍ਹਾਂ ’ਚ ਮਾਸਕ ਪਹਿਨਣਾ, ਸਮਾਜਿਕ ਦੂਰੀ ਬਣਾਈ ਰੱਖਣਾ ਅਤੇ ਹੱਥਾਂ ਦੀ ਸਫਾਈ ਆਦਿ ਸ਼ਾਮਲ ਹਨ। ਉਨ੍ਹਾਂ ਸਿਹਤ ਿਵਭਾਗ ਨੂੰ ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਾਧੂ ਟੀਕਾਕਰਨ ਟੀਮਾਂ ਦਾ ਗਠਨ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਟੀਕਾਕਰਨ ਮੁਹਿੰਮ ਸ਼ੁਰੂ ਹੋਣ ’ਤੇ ਜ਼ਿਲਾ ਹੈੱਡਕੁਆਰਟਰਾਂ ਅਤੇ ਬਲਾਕ ਪੱਧਰ ’ਤੇ ਇਹ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਸਾਰੇ ਮਹਿਕਮਿਆਂ ਦੇ ਮੁਖੀਆਂ ਨੂੰ ਟੀਕਾਕਰਨ ਮੁਹਿੰਮ ਲਈ ਨੋਡਲ ਅਧਿਕਾਰੀ ਨਿਯੁਕਤ ਕਰਨ ਅਤੇ 2 ਦਿਨਾਂ ਅੰਦਰ ਸੂਚੀ ਉਨ੍ਹਾਂ ਦੇ ਦਫਤਰ ਵਿਚ ਦੇਣ ਲਈ ਕਿਹਾ। ਇਸ ਮੌਕੇ ਏ. ਡੀ. ਸੀ. (ਜਨਰਲ) ਜਸਬੀਰ ਸਿੰਘ, ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ, ਜ਼ਿਲਾ ਟੀਕਾਕਰਨ ਅਧਿਕਾਰੀ ਡਾ. ਸੀਮਾ, ਡਾ. ਸਤੀਸ਼ ਸ਼ਰਮਾ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ : ਕੇਂਦਰ ਖ਼ਿਲਾਫ਼ ਡਟੀਆਂ ਕਿਸਾਨ ਜਥੇਬੰਦੀਆਂ ਦੇ ਹੱਕ ’ਚ ਆਮ ਆਦਮੀ ਪਾਰਟੀ ਦਾ ਵੱਡਾ ਐਲਾਨ

ਸ਼ਹਿਰੀ ਇਲਾਕੇ ਦੀਆਂ 24 ਅਤੇ ਦਿਹਾਤੀ ਦੀਆਂ 9 ਸੈਸ਼ਨ ਸਾਈਟਸ ਹਨ ਸ਼ਾਮਲ
ਘਨਸ਼ਾਮ ਥੋਰੀ ਨੇ ਦੱਸਿਆ ਕਿ ਸ਼ਹਿਰ ਵਿਚ ਸੈਸ਼ਨ ਸਾਈਟਾਂ ਵਿਚ ਸਿਵਲ ਹਸਪਤਾਲ, ਅਰਬਨ ਕਮਿਊਨਿਟੀ ਹੈਲਥ ਸੈਂਟਰ ਦਾਦਾ ਕਾਲੋਨੀ, ਬਸਤੀ ਗੁਜ਼ਾਂ, ਖੁਰਲਾ ਕਿੰਗਰਾ, ਅਰਬਨ ਪ੍ਰਾਇਮਰੀ ਹੈਲਥ ਸੈਂਟਰ ਗੜ੍ਹਾ, ਕਮਿਊਨਿਟੀ ਹੈਲਥ ਸੈਂਟਰ ਪੀ. ਏ. ਪੀ., ਈ. ਐੱਸ. ਆਈ. ਹਸਪਤਾਲ, ਪਿਮਸ ਹਸਪਤਾਲ, ਗੁਰੂ ਨਾਨਕ ਮਿਸ਼ਨ ਹਸਪਤਾਲ, ਐੱਨ. ਐੱਚ. ਐੱਸ. ਹਸਪਤਾਲ, ਸ਼੍ਰੀਮਨ ਹਸਪਤਾਲ, ਕੈਪੀਟੋਲ ਹਸਪਤਾਲ, ਗੁਲਾਬ ਦੇਵੀ ਹਸਪਤਾਲ, ਭੂਟਾਨੀ ਹਸਪਤਾਲ, ਨਿਊ ਰੂਬੀ ਹਸਪਤਾਲ, ਕਿਡਨੀ ਹਸਪਤਾਲ, ਸੈਕਰਡ ਹਾਰਟ ਹਸਪਤਾਲ, ਪਟੇਲ ਹਸਪਤਾਲ, ਸ਼ਿੰਗਾਰਾ ਸਿੰਘ ਹਸਪਤਾਲ, ਐੱਸ. ਜੀ. ਐੱਲ. ਹਸਪਤਾਲ, ਜੌਹਲ ਹਸਪਤਾਲ, ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ, ਘਈ ਹਸਪਤਾਲ ਅਤੇ ਜੋਸ਼ੀ ਹਸਪਤਾਲ ਸ਼ਾਮਲ ਹਨ।

ਇਸੇ ਤਰ੍ਹਾਂ ਰੂਰਲ ਬੈਲਟ ’ਚ ਕਰਤਾਰਪੁਰ, ਕਾਲਾ ਬੱਕਰਾ, ਸ਼ਾਹਕੋਟ, ਬੜਾ ਪਿੰਡ, ਆਦਮਪਰ, ਜਮਸ਼ੇਰ, ਜੰਡਿਆਲਾ, ਬਿਲਗਾ ਅਤੇ ਮਹਿਤਪੁਰ ਦੇ ਸਾਰੇ ਬਲਾਕ ਪੱਧਰੀ ਹਸਪਤਾਲਾਂ ਦੀ ਵੈਕਸੀਨ ਲਈ ਸੈਸ਼ਨ ਸਾਈਟਸ ਵਜੋਂ ਪਛਾਣ ਕੀਤੀ ਗਈ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤੰਜ, ਆਖ ਦਿੱਤੀ ਡੂੰਘੀ ਗੱਲ

  • Covid-19 vaccine
  • session sites
  • identification
  • vaccine
  • ਕੋਵਿਡ-19 ਵੈਕਸੀਨ
  • ਸੈਸ਼ਨ ਸਾਈਟਸ
  • ਪਛਾਣ

ਸ਼ਾਮ ਸਮੇਂ ਪਹਿਲਾਂ ਅਗਵਾ ਕੀਤੀ ਕੁੜੀ, ਫਿਰ ਪੁਲਸ ਦੇ ਡਰੋਂ ਤੜਕਸਾਰ ਘਰ ਲਾਗੇ ਛੱਡ ਗਏ ਮੁਲਜ਼ਮ

NEXT STORY

Stories You May Like

  • spurious liquor  19 people  nagaland
    ਜ਼ਹਿਰੀਲੀ ਸ਼ਰਾਬ ਨੇ ਉਜਾੜ 'ਤੇ ਹੱਸਦੇ ਵੱਸਦੇ ਘਰ, 19 ਲੋਕਾਂ ਦੀ ਮੌਤ, ਨਾਗਾਲੈਂਡ 'ਚ ਮਚੀ ਹਾਹਾਕਾਰ
  • pak police identify suspects
    ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ
  • supreme court takes a stern view on notices to 33 lakh voters in delhi
    ਦਿੱਲੀ ’ਚ 33 ਲੱਖ ਵੋਟਰਾਂ ਨੂੰ ਨੋਟਿਸ ਭੇਜਣ ਦੇ ਮਾਮਲੇ ’ਤੇ ਸੁਪਰੀਮ ਕੋਰਟ ਸਖ਼ਤ
  • ind vs jpn one off t20i  india sets japan a target of 33 runs
    IND vs JPN One-Off T20I: ਭਾਰਤ ਨੇ ਜਾਪਾਨ ਨੂੰ ਦਿੱਤਾ 33 ਦੌੜਾਂ ਦਾ ਟੀਚਾ
  • co pilot identified
    ਕੈਪਟਨ ਸਮਿਤ ਮਛਾਰ 'ਤੇ ਹਮਲਾ ਕਰਨ ਵਾਲੇ ਪਾਇਲਟ ਦੀ ਹੋਈ ਪਛਾਣ ! ਪਹਿਲਾਂ ਵੀ ਲੱਗ ਚੁੱਕੈ Ban
  • west bengal s identity set to change
    ਬਦਲੇਗੀ ਪੱਛਮੀ ਬੰਗਾਲ ਦੀ ਪਛਾਣ, ਪੱਛਮੀ ਬੰਗ ਨਾਂਅ ਰੱਖਣ ਲਈ ਵਿਧਾਨ ਸਭਾ 'ਚ ਆਵੇਗਾ ਬਿੱਲ: ਸਮਿਕ ਭੱਟਾਚਾਰੀਆ
  • mysterious pilots  flydubai
    ਫਲਾਈਦੁਬਈ ਜਹਾਜ਼ ਨੂੰ ਬਚਾਉਣ ਵਾਲੇ ਰਹੱਸਮਈ ਪਾਇਲਟਾਂ ਦੀ ਪਛਾਣ ਦਾ ਅਜੇ ਤੱਕ ਖੁਲਾਸਾ ਨਹੀਂ
  • india  s first indigenous hpv vaccine   cervavac   receives who pre qualification
    ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ 'ਸਰਵਾਵੈਕ' ਨੂੰ WHO ਤੋਂ ਮਿਲੀ ਪ੍ਰੀ-ਕੁਆਲੀਫਿਕੇਸ਼ਨ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • rajasthan police  s action hurts the religious sentiments of sikhs dhami
      ਰਾਜਸਥਾਨ ਪੁਲਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ...
    • festival special train will run from october 8 to purnia
      8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
    • power cut
      ਅੱਜ 7-8 ਘੰਟੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣਗੇ ਲੰਮੇ...
    • power cut in punjab
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
    • deadbody buried at a religious dera locals create an hangama
      ਪੰਜਾਬ: ਧਾਰਮਿਕ ਡੇਰੇ 'ਚ ਦਫ਼ਨਾ 'ਤੀ ਲਾਸ਼! ਭਖਿਆ ਮਾਹੌਲ, ਪੂਰਾ ਮਾਮਲਾ ਕਰੇਗਾ...
    • boys arrested in intoxicated condition  case registered after dope test positive
      ਨਸ਼ੇ ਦੀ ਹਾਲਤ 'ਚ 2 ਨੌਜਵਾਨ ਗ੍ਰਿਫ਼ਤਾਰ, ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਮਾਮਲਾ...
    • fraud case in tanda
      ਪੈਟਰੋਲ ਪੰਪ ਵੇਚਣ ਤੋਂ ਬਾਅਦ ਵੀ ਉਸੇ ਦੇ ਨਾਂ ’ਤੇ ਲਿਆ ਲੋਨ, ਮਾਂ-ਪੁੱਤ ਖ਼ਿਲਾਫ਼...
    • person injured in armed attack
      ਹਥਿਆਰਾਂ ਨਾਲ ਹਮਲਾ ਕਰਕੇ ਵਿਅਕਤੀ ਨੂੰ ਕੀਤਾ ਜ਼ਖ਼ਮੀ, 4 ਖ਼ਿਲਾਫ਼ ਕੇਸ ਦਰਜ
    • no entry issue on kahanpur khuhi bhangal road flares up
      ਕਾਹਨਪੁਰ ਖੂਹੀ-ਭੰਗਲ ਮਾਰਗ 'ਤੇ 'ਨੋ ਐਂਟਰੀ' ਦਾ ਮਾਮਲਾ ਭਖਿਆ! ਟਰਾਂਸਪੋਰਟਰਾਂ...
    • two crore fine collected from ticketless rail passengers in september
      ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +