Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    6:05:43 PM

  • trump on canada

    'ਕੈਨੇਡਾ ਅਮਰੀਕਾ ਦਾ 51ਵਾਂ ਸੂਬਾ ਬਣੇ ਬਿਨਾਂ...

  • country s first baaz drone battalion deployed in jalandhar

    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ...

  • pakistan in action

    ਵੱਡੀ ਕਾਰਵਾਈ ਦੀ ਤਿਆਰੀ 'ਚ ਪਾਕਿਸਤਾਨ !...

  • food health

    ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਨਿੱਜੀ ਯੂਨੀਵਰਸਿਟੀਆਂ ਦੀ ਨਿਗਰਾਨੀ ਲਈ ਰੈਗੂਲੇਟਰੀ ਬਾਡੀ ਬਣਾਉਣ ਦੀ ਪ੍ਰਕਿਰਿਆ 'ਤੇ ਕੰਮ ਸ਼ੁਰੂ

DOABA News Punjabi(ਦੋਆਬਾ)

ਨਿੱਜੀ ਯੂਨੀਵਰਸਿਟੀਆਂ ਦੀ ਨਿਗਰਾਨੀ ਲਈ ਰੈਗੂਲੇਟਰੀ ਬਾਡੀ ਬਣਾਉਣ ਦੀ ਪ੍ਰਕਿਰਿਆ 'ਤੇ ਕੰਮ ਸ਼ੁਰੂ

  • Updated: 06 Sep, 2022 02:55 PM
Jalandhar
creating regulatory body to oversee private universities
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਨਰਿੰਦਰ ਮੋਹਨ) : ਪੰਜਾਬ ਸਰਕਾਰ ਨੇ ਸੂਬੇ ਚ ਯੂਨਿਵਰਸਿਟੀਆਂ ਦੀ ਨਿਗਰਾਨੀ ਲਈ ਰੈਗੁਲੇਟਰੀ ਬਾਡੀ ਬਣਾਉਣ ਲਈ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਸੰਸਥਾ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚ ਸੀਟਾਂ ਦੀ ਸੀਮਾ, ਫ਼ੀਸਾਂ ਦੀ ਨਿਗਰਾਨੀ, ਸਿੱਖਿਆ ਗੁਣਵੱਤਾ ਆਦਿ ਤੇ ਨਜ਼ਰ ਰੱਖੇਗੀ। ਇਸ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਕੋਈ ਫ਼ੈਸਲਾ ਲੈਣ ਜਾ ਰਹੇ ਹਨ ਤੇ ਇਸ ਤੋਂ ਬਾਅਦ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਦੀ ਮੀਟਿੰਗ ਬੁਲਾਈ ਜਾਵੇਗੀ।

ਇਹ ਵੀ ਪੜ੍ਹੋ : ਅੱਡਾ ਸਰਾਂ ਵਿਖੇ ਪਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਲੱਗੀ ਅੱਗ, ਹੋਇਆ ਵੱਡਾ ਨੁਕਸਾਨ

ਯੂਨੀਵਰਸਿਟੀਆਂ ਦੀ ਨਿਗਰਾਨੀ ਲਈ ਰੈਗੂਲੇਟਰੀ ਬਾਡੀ ਬਣਾਉਣ ਦੀ ਗੱਲ ਪਿੱਛਲੀ ਅਕਾਲੀ ਤੋਂ ਲੈ ਕੇ ਕਾਂਗਰਸੀ ਸਰਕਾਰ ਤੱਕ ਚਲਦੀ ਰਹੀ ਹੈ ਤੇ ਇਸ ਸਬੰਧੀ  ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨਾਲ ਕੁਝ ਮੀਟਿੰਗਾਂ ਕੀਤੀਆਂ ਗਈਆਂ ਸਨ ਪਰ ਸਰਕਾਰ ਕੋਈ ਫ਼ੈਸਲਾ ਨਹੀਂ ਲੈ ਸਕੀ। ਅਜਿਹਾ ਪ੍ਰਭਾਵ ਸੀ ਕੀ  ਯੂਨੀਵਰਸਿਟੀਆਂ ਦੇ ਦਬਾਅ ਹੇਠ ਸਰਕਾਰ ਕੁਝ ਨਹੀਂ ਕਰ ਸਕੀ। ਪਿਛਲੀਆਂ ਸਰਕਾਰਾਂ ਨੇ ਆਪਣੇ-ਆਪ ਨੂੰ ਲੋਕ ਹਿੱਤ ਦੀ ਸਰਕਾਰ ਸਾਬਤ ਕਰਨ ਲਈ ਰੈਗੂਲੇਟਰੀ ਬਾਡੀ ਬਣਾਉਣ ਦਾ ਮੁੱਦਾ ਉਦੋਂ ਚੁੱਕਿਆ ਜਦੋਂ ਲੋਕ ਕੁਝ ਨਿੱਜੀ  ਯੂਨੀਵਰਸਿਟੀਆਂ ਦੀਆਂ ਕਥਿਤ ਮਨਮਾਨੀਆਂ ਤੋਂ ਦੁਖੀ ਸਨ।

 ਯੂਨੀਵਰਸਿਟੀਆਂ ਵੱਲੋਂ ਵਿਦਿਆਰਥੀਆਂ ਤੋਂ ਵਸੂਲੀ ਜਾਣ ਵਾਲੀ ਫ਼ੀਸ ਤੇ ਕੋਈ ਰੋਕ ਨਹੀਂ ਸੀ, ਕੁਝ ਸੰਸਥਾਵਾਂ ਵਿਦੇਸ਼ੀ ਸੰਸਥਾਵਾਂ ਵਾਂਗ ਮੋਟੀਆਂ ਫ਼ੀਸਾਂ ਵਸੂਲ ਰਹੀਆਂ ਸਨ। ਵਿਦਿਆਰਥੀਆਂ ਦੇ ਦਾਖ਼ਲੇ ਲਈ ਸੀਟਾਂ ਦੀ ਕੋਈ ਸੀਮਾ ਨਹੀਂ ਸੀ ਤੇ ਸਿੱਖਿਆ ਦੀ ਗੁਣਵੱਤਾ 'ਤੇ ਵੀ ਸਵਾਲ ਚੁੱਕੇ ਜਾ ਰਹੇ ਸਨ। ਕੁਝ ਨਿੱਜੀ ਸੰਸਥਾਵਾਂ ਵਿੱਚ ਸਿੱਖਿਆ ਦੀ ਗੁਣਵੱਤਾ ਅਜੇ ਵੀ ਖ਼ਤਰੇ ਵਿੱਚ ਹੈ ਤੇ ਇੱਥੇ ਕੋਈ ਦਾਖ਼ਲਾ ਪ੍ਰੀਖਿਆਵਾਂ ਨਹੀਂ ਹਨ ਤੇ ਨਿੱਜੀ ਯੂਨੀਵਰਸਿਟੀਆਂ ਵਿਦਿਆਰਥੀਆਂ ਨੂੰ ਬਿਨਾਂ ਸੋਚੇ ਦਾਖ਼ਲਾ ਦੇ ਰਹੀਆਂ ਹਨ ਕਿ ਉਹ ਇਸ ਦੇ ਯੋਗ ਹਨ ਜਾਂ ਨਹੀਂ।

ਇਹ ਵੀ ਪੜ੍ਹੋ- SIT ਵੱਲੋਂ ਸੁਖਬੀਰ ਬਾਦਲ ਤੋਂ ਪੁੱਛਗਿੱਛ ਖ਼ਤਮ, ਮੀਡੀਆ ਨੂੰ ਬਿਆਨ ਦਿੰਦਿਆ ਆਖੀ ਇਹ ਗੱਲ

ਮੌਜੂਦਾ ਸਰਕਾਰ ਵੱਲੋਂ  ਯੂਨੀਵਰਸਿਟੀਆਂ ਦੀ ਦੇਖ-ਰੇਖ ਲਈ ਰੈਗੂਲੇਟਰੀ ਬਾਡੀ ਕਾਇਮ ਕਰਨ ਦੇ ਉਪਰਾਲੇ ਬਾਰੇ ਜੋ ਕੀਤਾ ਗਿਆ ਉਹ ਵੀ ਦੇਖਣ ਨੂੰ ਮਿਲ ਰਿਹਾ ਹੈ। ਪਿਛਲੀ ਕਾਂਗਰਸ ਸਰਕਾਰ ਵਿੱਚ ਤਤਕਾਲੀ ਤਿੰਨ ਮੰਤਰੀਆਂ ਦੀ ਕੈਬਨਿਟ ਸਬ ਕਮੇਟੀ ਬਣਾਈ ਗਈ ਸੀ, ਉਸ ਦੇ ਸਵਾਲਾਂ ਵਿੱਚ ਕੀ ਹੋਇਆ, ਇਸ ਦਾ ਵੀ ਅਧਿਐਨ ਕੀਤਾ ਜਾਵੇਗਾ। ਉਚੇਰੀ ਸਿੱਖਿਆ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਨਿੱਜੀ ਯੂਨੀਵਰਸਿਟੀਆਂ ਦੀ ਇਸੇ ਤਰ੍ਹਾਂ ਦੀ ਇੱਕ ਸੰਸਥਾ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਫੈਸਲੇ 'ਤੇ ਕੈਬਨਿਟ ਸਬ-ਕਮੇਟੀ ਦੇ ਸਾਹਮਣੇ ਇਸ ਸਬੰਧ 'ਚ ਇਕ ਹੁਕਮ ਕਾਰਨ ਰੈਗੂਲੇਟਰੀ ਬਾਡੀ ਬਣਾਉਣ ਦਾ ਮਾਮਲਾ ਲਟਕ ਗਿਆ ਸੀ। ਪ੍ਰਾਈਵੇਟ ਅਦਾਰਿਆਂ ਵੱਲੋਂ ਇਹ ਵੀ ਦਲੀਲ ਦਿੱਤੀ ਗਈ ਸੀ ਕਿ ਹਿਮਾਚਲ ਵਿੱਚ ਰੈਗੂਲੇਟਰੀ ਬਾਡੀ ਦੇ ਹੋਂਦ 'ਚ ਆਉਣ ਤੋਂ ਬਾਅਦ ਕਈ ਸੰਸਥਾਵਾਂ ਨੇ ਆਪਣਾ ਕੰਮਕਾਜ ਬੰਦ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਕਾਰ 'ਚ ਬੈਠੇ 3 ਬੱਚਿਆਂ ਸਣੇ 5 ਲੋਕਾਂ ਦੀ ਮੌਤ

ਨਿੱਜੀ ਅਦਾਰਿਆਂ ਨੇ ਮੀਟਿੰਗ ਚ ਕਿਹਾ ਸੀ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਕੌਂਸਲਾਂ ਦਾ ਗਠਨ ਕੀਤਾ ਹੋਇਆ ਹੈ ਜੋ ਨਿਗਰਾਨੀ ਕਰਦੀਆਂ ਹਨ। ਇਸ ਰੈਗੂਲੇਟਰੀ ਬਾਡੀ ਤੋਂ ਕੀ ਵੱਖਰਾ ਹੋਵੇਗਾ ਜਦੋਂ ਸਭ ਕੁਝ ਪਹਿਲਾਂ ਹੀ ਨਿਗਰਾਨੀ ਹੇਠ ਹੈ। ਪਰ ਸਰਕਾਰ ਦਾ ਇਹ ਵੀ ਮੰਨਣਾ ਸੀ ਕਿ ਕੁਝ ਸੰਸਥਾਵਾਂ ਸਿੱਖਿਆ ਨੂੰ ਸਿਰਫ਼ ਕਿੱਤੇ ਵਜੋਂ ਹੀ ਲੈ ਰਹੀਆਂ ਹਨ। ਸੰਸਥਾਵਾਂ ਦੀ ਨਿਗਰਾਨੀ ਕਰਨ ਨਾਲ ਬਿਨਾਂ ਸ਼ੱਕ ਉਨ੍ਹਾਂ ਅਦਾਰਿਆਂ ਦੀਆਂ ਵਪਾਰਕ ਸੰਭਾਵਨਾਵਾਂ 'ਤੇ ਅਸਰ ਪਵੇਗਾ ਪਰ ਇਸ ਨਾਲ ਸਿੱਖਿਆ 'ਚ ਸੁਧਾਰ ਹੋਵੇਗਾ ਅਤੇ ਆਮ ਲੋਕ ਵੀ ਨਿੱਜੀ ਯੂਨੀਵਰਸਿਟੀਆਂ 'ਚ ਉੱਚ ਸਿੱਖਿਆ ਹਾਸਲ ਕਰ ਸਕਣਗੇ।

ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਬੇਸ਼ੱਕ ਪਿਛਲੀਆਂ ਸਰਕਾਰਾਂ ਨੇ ਆਪਣੇ ਚੋਣ ਮੈਨੀਫੈਸਟੋ 'ਚ ਯੂਨੀਵਰਸਿਟੀਆਂ ਦੀ ਨਿਗਰਾਨੀ ਲਈ ਰੈਗੂਲੇਟਰੀ ਬਾਡੀ ਬਣਾਉਣ ਦਾ ਵਾਅਦਾ ਕੀਤਾ ਸੀ, ਜੋ ਉਨ੍ਹਾਂ ਨੇ ਪੂਰਾ ਨਹੀਂ ਕੀਤਾ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਵਾਅਦਾ ਕਰਦੀ ਹੈ, ਉਸ ਨੂੰ ਪੂਰਾ ਕਰਦੀ ਹੈ ਅਤੇ ਇਹ ਮਾਮਲਾ ਸਿੱਖਿਆ ਦੇ ਸੁਧਾਰ ਨਾਲ ਜੁੜਿਆ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ ਦੀਆਂ ਜੇਲ੍ਹਾਂ 'ਚ ਬੰਦ ਕੈਦੀਆਂ ਲਈ ਚੰਗੀ ਖ਼ਬਰ, ਪਰਿਵਾਰ ਨਾਲ ਮੁਲਾਕਾਤ ਲਈ ਜਾਰੀ ਹੋਵੇਗਾ ਨਵਾਂ ਨਿਯਮ

  • Regulatory Body
  • Private Universities
  • Punjab Goverment
  • ਰੈਗੂਲੇਟਰੀ ਬਾਡੀ
  • ਨਿੱਜੀ ਯੂਨਿਵਰਸਿਟੀਆਂ
  • ਪੰਜਾਬ ਸਰਕਾਰ

VIP ਨੰਬਰ ਮਰਸੀਡੀਜ਼ ’ਚ ਦੋ ਰੁਪਏ ਕਿੱਲੋ ਕਣਕ ਲੈਣ ਆਇਆ ਵਿਅਕਤੀ, ਵਾਇਰਲ ਵੀਡੀਓ ਨੇ ਸਭ ਦੇ ਉਡਾਏ ਹੋਸ਼

NEXT STORY

Stories You May Like

  • university licenses revoked
    ਵੱਡੀ ਖ਼ਬਰ : 9 ਯੂਨੀਵਰਸਿਟੀਆਂ ਦੇ ਲਾਇਸੈਂਸ ਹੋਏ ਰੱਦ; ਤਾਲਿਬਾਨ ਦਾ ਵੱਡਾ ਐਕਸ਼ਨ
  • bills for 3 private universities introduced in punjab assembly
    ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
  • man attacked with iron rod while trying to recover money
    ਪੈਸਿਆਂ ਦੀ ਰਿਕਵਰੀ ਕਰਨ ਗਏ ਵਿਅਕਤੀ 'ਤੇ ਲੋਹੇ ਦੀ ਰਾਡ ਨਾਲ ਹਮਲਾ
  • pargat singh in vidhan sabha
    ਪ੍ਰਾਈਵੇਟ ਦੇ ਨਾਲ-ਨਾਲ ਸਰਕਾਰੀ ਯੂਨੀਵਰਸਿਟੀਆਂ ਵੱਲ ਵੀ ਧਿਆਨ ਦੇਣ ਦੀ ਲੋੜ: ਪਰਗਟ ਸਿੰਘ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • father quits job abroad to make daughter a chess player  pawns jewellery
    ਧੀ ਨੂੰ ਸ਼ਤਰੰਜ ਖਿਡਾਰਨ ਬਣਾਉਣ ਲਈ ਪਿਤਾ ਨੇ ਵਿਦੇਸ਼ ਦੀ ਨੌਕਰੀ ਛੱਡੀ, ਗਹਿਣੇ ਰੱਖੇ ਗਿਰਵੀ
  • the golden time for these 4 zodiac signs will begin today
    ਅੱਜ ਤੋਂ ਸ਼ੁਰੂ ਹੋਵੇਗਾ ਇਨ੍ਹਾਂ 4 ਰਾਸ਼ੀਆਂ ਦਾ 'ਗੋਲਡਨ ਸਮਾਂ'! ਬਣ ਰਿਹੈ ਦੁਰਲੱਭ ਸੰਯੋਗ ਤੇ ਧਨ ਦੀ ਹੋਵੇਗੀ ਵਰਖਾ
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
  • punjabi in canada
    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ ਵਧਿਆ ਬੋਝ !  1 ਸਤੰਬਰ ਤੋਂ ਨਵਾਂ...
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
Trending
Ek Nazar
incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • deadbody found in sacred kali bein in sultanpur lodhi
      ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਕਾਲੀ ਵੇਈਂ 'ਚੋਂ ਲਾਸ਼ ਮਿਲਣ ਨਾਲ ਫੈਲੀ ਸਨਸਨੀ
    • vehicle loaded with gas cylinders stolen
      ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
    • terrible accident on jalandhar nakodar road two boys died
      ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
    • cp satinder singh big revelation in jalandhar businessman robbery case
      ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
    • preparations for neet pg exam complete
      ਨੀਟ ਪੀਜੀ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ: 30 ਅਗਸਤ ਨੂੰ ਬੈਠਣਗੇ 1070...
    • sensation in malsian
      ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
    • jalandhar roads dumped garbage
      ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ ’ਤੇ ਸੁੱਟਿਆ ਜਾ ਰਿਹਾ ਕੂੜਾ,...
    • robbers who were running away after snatching mobile phones
      ਗਦਈਪੁਰ ਮਾਰਕੀਟ ’ਚ ਮੋਬਾਈਲ ਖੋਹ ਕੇ ਭੱਜ ਰਹੇ ਲੁਟੇਰੇ ਜਾਮ ’ਚ ਫਸੇ, ਲੋਕਾਂ ਨੇ...
    • heartbreaking incident in kartarpur
      ਕਰਤਾਰਪੁਰ 'ਚ ਰੂਹ ਕੰਬਾਊ ਵਾਰਦਾਤ: ਪਤਨੀ ਨੂੰ ਹਾਰਪਿਕ ਪਿਲਾ ਕੇ ਜਾਨੋਂ ਮਾਰਨ ਦੀ...
    • parking attendant of looks unisex salon attacked with sharp weapons
      ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +