Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 09, 2026

    2:45:03 AM

  • apple wwdc 2026 new siri ai features ios 27

    WWDC 2026: iPhone-MacBook ਯੂਜ਼ਰਜ਼ ਨੂੰ ਕੰਪਨੀ...

  • the farmer won the lottery

    ਛੋਲੇ ਭਟੂਰੇ ਖਾਣ ਆਏ ਕਿਸਾਨ ਦੀ ਲੱਗੀ ਲਾਟਰੀ! ਬਣ...

  • bullet fired in dcp office amritsar  asi injured

    DCP ਦਫ਼ਤਰ ਅੰਮ੍ਰਿਤਸਰ 'ਚ ਚੱਲ ਗਈ ਗੋਲੀ! ASI...

  • nepal bans indian mangoes

    ਭਾਰਤੀ ਅੰਬਾਂ ਦੀ ਨੇਪਾਲ 'ਚ ਐਂਟਰੀ ਬੈਨ! ਖਪਤਕਾਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਗ੍ਰਾਹਕ ਤੋਂ 267 ਰੁਪਏ ਵਧ ਵਸੂਲੇ, ਹੁਣ ਦੇਣੇ ਪੈਣਗੇ 35 ਹਜ਼ਾਰ

DOABA News Punjabi(ਦੋਆਬਾ)

ਗ੍ਰਾਹਕ ਤੋਂ 267 ਰੁਪਏ ਵਧ ਵਸੂਲੇ, ਹੁਣ ਦੇਣੇ ਪੈਣਗੇ 35 ਹਜ਼ਾਰ

  • Updated: 15 Jan, 2020 12:17 PM
Jalandhar
customers  jalandhar  amount fraud
  • Share
    • Facebook
    • Tumblr
    • Linkedin
    • Twitter
  • Comment

ਜਲੰਧਰ: ਐੱਮ.ਆਰ.ਪੀ. ਤੋਂ ਵਧ ਰੇਟ ਤੇ ਉਸ 'ਤੇ ਜੀ.ਐੱਸ.ਟੀ. ਦੇ ਰੂਪ 'ਚ ਕੁੱਲ 267 ਵਸੂਲਣਾ ਫੇਅਰਡੀਲ ਏਜੰਸੀ ਨੂੰ ਮਹਿੰਗਾ ਪੈ ਗਿਆ। ਜ਼ਿਲਾ ਉਪਭੋਗਤਾ ਫੋਰਮ ਨੇ ਏਜੰਸੀ ਨੂੰ ਆਦੇਸ਼ ਦਿੱਤੇ ਹਨ ਕਿ ਉਹ ਉਪਭੋਗਤਾ ਨੂੰ ਉਕਤ ਰਕਮ ਦੇ ਨਾਲ-ਨਾਲ 35 ਹਜ਼ਾਰ ਰੁਪਏ ਵੀ ਦੇਣ।ਨਿਊ ਸ਼ੀਤਲ ਨਗਰ ਨਿਵਾਸੀ ਸੰਨੀ ਨੇ ਸਿਕਾਇਤ ਦਿੱਤੀ ਸੀ ਕਿ ਉਹ ਨਿੱਜੀ ਕੰਪਨੀ 'ਚ ਕੰਮ ਕਰਦੇ ਹਨ। ਉਨ੍ਹਾਂ ਦੇ ਘਰ 'ਚ ਕੁੱਝ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਇਸ ਦੇ ਲਈ 22 ਮਾਰਚ 2018 ਨੂੰ ਗੌਜਿੰਗ ਰੋਡ ਖਰੀਦਣੀ ਸੀ ਅਤੇ ਇਸ ਵੈਲਡਿੰਗ 'ਚ ਇਸਤੇਮਾਲ ਹੋਣੀ ਸੀ। ਪੈਕੇਟ 'ਚ ਐੱਮ.ਆਰ.ਪੀ. 933 ਰੁਪਏ 93 ਪੈਸੇ ਲਿਖੀ ਹੋਈ ਸੀ। ਇਸ ਦੇ ਬਾਵਜੂਦ ਨਹਿਰੂ ਗਾਰਡਨ ਰੋਡ ਸਥਿਤ ਫੇਅਰਡੀਲ ਏਜੰਸੀ ਨੇ ਇਕ ਹਜ਼ਾਰ ਰੁਪਏ ਰੇਟ ਲਗਾਇਆ ਅਤੇ 18 ਫੀਸਦੀ ਦੇ ਹਿਸਾਬ ਨਾਲ 180 ਰੁਪਏ ਜੀ.ਐੱਸ.ਟੀ. ਵੀ ਵਸੂਲਿਆ। ਸ਼ਿਕਾਇਤ ਕਰਤਾ ਨੇ ਇਸ ਦਾ ਵਿਰੋਧ ਵੀ ਕੀਤਾ ਪਰ ਕੋਈ ਸੁਣਵਾਈ ਨਹੀਂ ਹੋਈ।

ਉਪਭੋਗਤਾ ਦੀ ਸ਼ਿਕਾਇਤ 'ਤੇ ਫੋਰਮ ਨੇ ਨੋਟਿਸ ਕੱਢਿਆ ਤਾਂ ਇਸ ਮਾਮਲੇ 'ਚ ਪਾਰਟੀ ਬਣਾਏ ਫੇਅਰਡੀਲ ਏਜੰਸੀ ਅਤੇ ਗੋਇਲ ਏਜੰਸੀ ਨੇ ਸੰਯੁਕਤ ਜਵਾਬ ਦਿੱਤਾ। ਉਨ੍ਹਾਂ ਨੇ ਕਿਹਾ ਕਿ ਬਿੱਲ ਕੈਸ਼ ਮੀਮੋ 'ਚ ਟਾਈਪੋਗ੍ਰਾਫਿਕਲ ਐਰਰ ਆਇਆ ਹੈ। ਉਹ ਹੋਰ ਕੀਮਤ ਅਤੇ ਜੀ.ਐੱਸ.ਟੀ. ਰਕਮ ਵਾਪਸ ਦੇਣ ਨੂੰ ਤਿਆਰ ਹਨ। ਦੋਵੇਂ ਪੱਖਾਂ ਨੂੰ ਸੁਣਨ ਦੇ ਬਾਅਦ ਫੋਰਮ ਦੇ ਪ੍ਰੈਜੀਡੈਂਟ ਕਰਨੈਲ ਸਿੰਘ ਅਤੇ ਮੈਂਬਰ ਜੋਤਸਨਾ ਨੇ ਫੈਸਲਾ ਦਿੰਦੇ ਹੋਏ ਕਿਹਾ ਕਿ ਸ਼ਿਕਾਇਤ ਕਰਤਾ ਦੇ ਦੋਸ਼ਾਂ ਨੂੰ ਵਿਰੋਧੀ ਪਾਰਟੀਆਂ ਨੇ ਸਵੀਕਾਰ ਕਰ ਲਿਆ ਹੈ। ਫੋਰਮ ਨੇ ਗਲਤੀ ਤੋਂ ਵਧ ਪੈਸੇ ਵਸੂਲਣ ਦੇ ਤਰਕ ਨੂੰ ਖਾਰਿਜ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਕਿਸੇ ਤੀਜੇ ਵਿਅਕਤੀ ਨਾਲ ਵੀ ਇਸ ਤਰ੍ਹਾਂ ਦੀ ਵਸੂਲੀ ਕੀਤੀ ਗਈ, ਜਿਸ ਤੋਂ ਜ਼ਾਹਰ ਹੈ ਕਿ ਉਹ ਓਵਰ ਚਾਰਜਿੰਗ ਦੇ ਆਦੀ ਹਨ। ਫੋਰਮ ਨੇ ਕਿਹਾ ਕਿ ਕੋਈ ਵੀ ਰਿਟੇਲਰ ਕਿਸੇ ਚੀਜ਼ ਨੂੰ ਐੱਮ.ਆਰ.ਪੀ. ਤੋਂ ਵਧ 'ਚ ਨਹੀਂ ਵੇਚ ਸਕਦਾ। ਜੇਕਰ ਵੇਚਦਾ ਹੈ ਤਾਂ ਉਹ ਸਰਾਸਰ ਅਨਫੇਅਰ ਟ੍ਰੈੱਡ ਪ੍ਰੈਕਟਿਸ ਹੈ।ਇਸ ਦੇ ਬਾਅਦ ਫੋਰਮ ਨੇ ਫੇਅਰਸੀਜ ਨੂੰ ਆਦੇਸ਼ ਦਿੱਤੇ ਕਿ ਸ਼ਿਕਾਇਤ ਕਰਤਾ ਨੂੰ ਹੋਰ ਵਸੂਲੀ ਕੀਮਤ, ਜੀ.ਐੱਸ.ਟੀ. ਵਾਪਸ ਦੇਵੇਗਾ। ਇਸ ਦੇ ਇਲਾਵਾ ਹੋਰ ਪਰੇਸ਼ਾਨੀ ਦੇ ਕਾਰਨ 25 ਹਜ਼ਾਰ ਅਤੇ ਕੇਸ ਖਰਚ ਦੇ ਤੌਰ 'ਤੇ 10 ਹਜ਼ਾਰ ਰੁਪਏ ਵਾਪਸ ਕਰਨ ਨੂੰ ਕਿਹਾ।

  • Fairdale Agency
  • Customers
  • Jalandhar
  • Amount
  • ਗ੍ਰਾਹਕ
  • ਜਲੰਧਰ
  • ਰਕਮ
  • ਫੇਅਰਡੀਲ ਏਜੰਸੀ

ਭਰਾ ਦਾ ਦੋਸ਼, ਸੋਚੀ ਸਮਝੀ ਸਾਜਿਸ਼ ਤਹਿਤ ਕੀਤਾ ਗਿਆ ਜਗਜੀਤ ਦਾ ਕਤਲ

NEXT STORY

Stories You May Like

  • now you will have to pay to use whatsapp fb insta
    ਹੁਣ Whatsapp, FB-Insta ਚਲਾਉਣ ਲਈ ਦੇਣੇ ਪੈਣਗੇ ਪੈਸੇ ! Meta ਨੇ ਜਾਰੀ ਕੀਤੇ ਪਲਾਨ
  • now you will have to pay to use instagram too
    ਹੁਣ Instagram ਚਲਾਉਣ ਲਈ ਵੀ ਦੇਣੇ ਪੈਣਗੇ ਪੈਸੇ ! Meta ਕਰਨ ਜਾ ਰਿਹੈ ਵੱਡਾ ਬਦਲਾਅ
  • shubhendu cabinet 35 mlas  oath
    ਪੱਛਮੀ ਬੰਗਾਲ 'ਚ ਸ਼ੁਭੇਂਦੂ ਕੈਬਨਿਟ ਦਾ ਵਿਸਥਾਰ: 35 ਵਿਧਾਇਕਾਂ ਨੇ ਚੁੱਕੀ ਸਹੁੰ
  • mohali incident lover girlfriend 35 times
    ਮੋਹਾਲੀ 'ਚ ਵੱਡੀ ਵਾਰਦਾਤ: ਆਸ਼ਕ ਨੇ ਦਫ਼ਤਰ 'ਚ ਕਰ 'ਤਾ ਪ੍ਰੇਮਿਕਾ ਦਾ ਕਤਲ, 35 ਵਾਰ ਧੋਣ 'ਤੇ ਮਾਰਿਆ ਚਾਕੂ, ਫਿਰ...
  • ferozepur railway division  ticketless passengers
    ਫ਼ਿਰੋਜ਼ਪੁਰ ਰੇਲਵੇ ਮੰਡਲ ਨੇ ਮਈ ਵਿਚ 43 ਹਜ਼ਾਰ ਤੋਂ ਵੱਧ ਬਿਨਾਂ ਟਿਕਟ ਯਾਤਰੀ ਫੜੇ, ਵਸੂਲੇ 3.10 ਕਰੋੜ
  • pensioners   dr increased by 483    get the benefit
    ਪੈਨਸ਼ਨਰਾਂ ਦੀ ਲਾਟਰੀ ਲੱਗੀ! DR ਵਧ ਕੇ ਹੋਇਆ 483%, ਜਾਣੋ ਕਦੋਂ ਤੋਂ ਮਿਲੇਗਾ ਫਾਇਦਾ
  • 15000 in bank accounts
    ਹੁਣ ਹਰ ਮਹੀਨੇ ਖ਼ਾਤਿਆਂ 'ਚ ਆਉਣਗੇ 15-15 ਹਜ਼ਾਰ ਰੁਪਏ ! ਚਿੰਗ-ਤੇ ਸਰਕਾਰ ਨੇ ਬੱਚਿਆਂ ਲਈ ਕੀਤਾ ਵੱਡਾ ਐਲਾਨ
  • robbers surround simran gas agency delivery man  loot
    ਲੁਟੇਰਿਆਂ ਦੇ ਹੌਂਸਲੇ ਬੁਲੰਦ, ਸਿਮਰਨ ਗੈਸ ਏਜੰਸੀ ਦੇ ਇਕ ਡਿਲਿਵਰੀ ਮੈਨ ਤੋਂ ਲੁੱਟੇ 12 ਹਜ਼ਾਰ ਰੁਪਏ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • thunderstorm and rain warning in punjab
    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
  • order issued municipal corporation officials not switch off mobile phones
    Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
  • hindu leader dharmendra mishra arrested along with his associates
    ਹਿੰਦੂ ਆਗੂ ਧਰਮਿੰਦਰ ਮਿਸ਼ਰਾ ਸਾਥੀਆਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਰਹੀ ਵਜ੍ਹਾ
  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
Trending
Ek Nazar
lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • big warning for businessmen in italy rules of safety laws changed
      Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ,...
    • changed atm card fraud of 3 lakhs
      "ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...
    • case registered against man in fraud case worth lakhs of rupees
      ਲੱਖਾਂ ਰੁਪਏ ਦੀ ਧੋਖਾਦੇਹੀ ਦੇ ਮਾਮਲੇ ’ਚ ਵਿਅਕਤੀ ਖ਼ਿਲਾਫ਼ ਕੇਸ ਦਰਜ
    • road accident in kathgarh
      ਬੇਕਾਬੂ ਕਾਰ ਡਿਵਾਈਡਰ ’ਤੇ ਚੜ੍ਹ ਕੇ ਸੜਕ ਦੇ ਦੂਜੇ ਪਾਸੇ ਪਲਟੀ, ਜਾਨੀ ਨੁਕਸਾਨ ਤੋਂ...
    • deadbody of missing boy recovered from bathroom built by panchayat
      ਲਾਪਤਾ ਨੌਜਵਾਨ ਦੀ ਲਾਸ਼ ਪੰਚਾਇਤ ਵੱਲੋਂ ਬਣਾਏ ਬਾਥਰੂਮ 'ਚੋਂ ਹੋਈ ਬਰਾਮਦ
    • thunderstorm and rain warning in punjab
      ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
    • order issued municipal corporation officials not switch off mobile phones
      Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
    • woman arrested with 12 kg poppy husk
      12 ਕਿੱਲੋ ਚੂਰਾ ਪੋਸਤ ਸਣੇ ਔਰਤ ਗ੍ਰਿਫ਼ਤਾਰ
    • hindu leader dharmendra mishra arrested along with his associates
      ਹਿੰਦੂ ਆਗੂ ਧਰਮਿੰਦਰ ਮਿਸ਼ਰਾ ਸਾਥੀਆਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਰਹੀ ਵਜ੍ਹਾ
    • farmers protest outside dc office in jalandhar
      ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +