Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    12:03:39 AM

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • l murugan resigned

    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਦਲਿਤ ਵਿਦਿਆਰਥੀਆਂ ਵੱਲੋਂ ‘ਕੈਪਟਨ ਅਮਰਿੰਦਰ ਹਾਏ-ਹਾਏ’ ਦੀ ਜੰਮ ਕੇ ਨਾਅਰੇਬਾਜ਼ੀ

DOABA News Punjabi(ਦੋਆਬਾ)

ਦਲਿਤ ਵਿਦਿਆਰਥੀਆਂ ਵੱਲੋਂ ‘ਕੈਪਟਨ ਅਮਰਿੰਦਰ ਹਾਏ-ਹਾਏ’ ਦੀ ਜੰਮ ਕੇ ਨਾਅਰੇਬਾਜ਼ੀ

  • Edited By Shivani Attri,
  • Updated: 16 Jun, 2021 09:51 AM
Jalandhar
dalit students  protest
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)– ਰਾਜ ਸਭਾ ਮੈਂਬਰ ਪੰਜਾਬ ਸ਼ਮਸ਼ੇਰ ਸਿੰਘ ਦੂਲੋ ਬੀਤੇ ਦਿਨ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 2 ਲੱਖ ਵਿਦਿਆਰਥੀਆਂ ਦੇ ਰੋਲ ਨੰਬਰ ਰੋਕੇ ਜਾਣ ਵਿਰੁੱਧ ਕੀਤੇ ਗਏ ਪ੍ਰਦਰਸ਼ਨ ਵਿਚ ਸ਼ਾਮਲ ਹੋਏ। ਪਿਛਲੇ ਕਈ ਸਾਲਾਂ ਤੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੋਧੀ ਸੁਰਾਂ ਅਲਾਪਣ ਵਾਲੇ ਸੰਸਦ ਮੈਂਬਰ ਦੂਲੋ ਦੀ ਮੌਜੂਦਗੀ ਵਿਚ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ‘ਕੈਪਟਨ ਅਮਰਿੰਦਰ ਹਾਏ-ਹਾਏ ’ ਨਾਅਰੇ ਵੀ ਲਾਏ।

ਇਹ ਵੀ ਪੜ੍ਹੋ: ਹੈਰਾਨੀਜਨਕ! ਜਲੰਧਰ ’ਚ ਕੋਰੋਨਾ ਵੈਕਸੀਨ ਲਗਵਾਉਣ ਦੇ ਬਾਅਦ ਇਹ ਸ਼ਖਸ ਬਣਿਆ ‘ਚੁੰਬਕ’, ਸਰੀਰ ਨਾਲ ਚਿਪਕਣ ਲੱਗੇ ਭਾਂਡੇ

ਦੂਲੋ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦਲਿਤ ਵਿਦਿਆਰਥੀਆਂ ਨੂੰ ਅਣਡਿੱਠ ਕਰ ਰਹੀ ਹੈ। ਇਕ ਪਾਸੇ ਕੈਪਟਨ ਅਮਰਿੰਦਰ ਸਿੰਘ ਘਰ-ਘਰ ਨੌਕਰੀ ਦੇਣ ਦੀ ਗੱਲ ਕਰਦੇ ਹਨ। ਦੂਜੇ ਪਾਸੇ ਗਰੀਬਾਂ ਦੇ ਸਿੱਖਿਆ ਦੇ ਅਧਿਕਾਰ ਨੂੰ ਖੋਹ ਕੇ ਲੱਖਾਂ ਦਲਿਤਾਂ ਦੀ ਜ਼ਿੰਦਗੀ ਬਰਬਾਦ ਕਰਕੇ ਉਨ੍ਹਾਂ ਨਾਲ ਧੋਖਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਨੂੰ ਖ਼ਤਮ ਕਰਨ ਲਈ ਮੁੱਖ ਮੰਤਰੀ ਨੇ ਸ੍ਰੀ ਗੁਟਕਾ ਸਾਹਿਬ ਹੱਥ ਵਿਚ ਫੜ ਕੇ ਸਹੁੰ ਖਾਧੀ ਸੀ ਪਰ ਉਨ੍ਹਾਂ ਗੁਰੂ ਨਾਲ ਵੀ ਧੋਖਾ ਕੀਤਾ ਅਤੇ ਪੰਜਾਬ ਦੀ ਜਨਤਾ ਨੂੰ ਵੀ ਧੋਖੇ ਵਿਚ ਰੱਖਿਆ।

ਇਹ ਵੀ ਪੜ੍ਹੋ: ਸੈਲਾਨੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਇੰਟਰ ਸਟੇਟ ਬੱਸਾਂ ਚਲਾਉਣ ਲਈ ਹਿਮਾਚਲ ਨੂੰ ਦਿੱਤੀ ਮਨਜ਼ੂਰੀ

ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿਚ ਪੰਜਾਬ ਅੰਦਰ ਲੱਖਾਂ ਦਲਿਤ ਬੱਚਿਆਂ ਦੀ ਜ਼ਿੰਦਗੀ ਤਬਾਹ ਕਰ ਦਿੱਤੀ ਗਈ ਹੈ। ਪੰਜਾਬ ਵਿਚ ਕਾਲਜਾਂ ਅਤੇ ਯੂਨੀਵਰਸਿਟੀਆਂ ਨੇ ਫੰਡ ਜਾਰੀ ਨਾ ਹੋਣ ਕਾਰਨ 2 ਲੱਖ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ ਰੋਕ ਲਏ ਹਨ। ਪ੍ਰੀ-ਪੋਸਟ ਸਕਾਲਰਸ਼ਿਪ ਹੋਵੇ ਜਾਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ, ਦੋਵਾਂ ਨੂੰ ਲੈ ਕੇ ਸੂਬਾ ਅਤੇ ਕੇਂਦਰ ਸਰਕਾਰ ਇਕ-ਦੂਜੇ ’ਤੇ ਦੋਸ਼ ਮੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਇਸ ਬਾਰੇ ਰਾਜ ਸਭਾ ਵਿਚ ਵੀ ਸਵਾਲ ਉਠਾਏ ਪਰ ਕੇਂਦਰੀ ਮੰਤਰੀ ਦਾ ਜਵਾਬ ਸੀ ਕਿ ਪੰਜਾਬ ਨੂੰ ਜਾਰੀ ਫੰਡ ਦੀ ਵਰਤੋਂ ਦੇ ਸਰਟੀਫਿਕੇਟ ਉਹ ਨਹੀਂ ਦੇ ਰਿਹਾ। ਸਾਲ 2017 ਤੱਕ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਦੇ ਕਾਰਜਕਾਲ ਵਿਚ ਸਕਾਲਰਸ਼ਿਪ ਸਕੀਮ ਵਿਚ 400 ਕਰੋੜ ਰੁਪਏ ਦਾ ਘਪਲਾ ਹੋਇਆ। ਉਨ੍ਹਾਂ ਵੱਲੋਂ ਰਾਜ ਸਭਾ ਵਿਚ ਆਵਾਜ਼ ਉਠਾਉਣ ਤੋਂ ਬਾਅਦ ਕੇਂਦਰ ਨੇ ਪੰਜਾਬ ਨੂੰ ਸਕਾਲਰਸ਼ਿਪ ਸਕੀਮ ਦੇ 350-400 ਕਰੋੜ ਰੁਪਏ ਭੇਜੇ ਪਰ ਉਨ੍ਹਾਂ ਵਿਚ ਵੀ 59 ਕਰੋੜ ਰੁਪਏ ਦਾ ਘਪਲਾ ਹੋ ਗਿਆ।

ਇਹ ਵੀ ਪੜ੍ਹੋ: ਗੈਂਗਸਟਰ ਜਸਪ੍ਰੀਤ ਜੱਸੀ ਦਾ ਹੋਇਆ ਅੰਤਿਮ ਸੰਸਕਾਰ, ਭੈਣ ਨੇ ਦਿੱਤੀ ਮੁੱਖ ਅਗਨੀ ਤੇ ਧਾਹਾਂ ਮਾਰ ਰੋਇਆ ਪਰਿਵਾਰ

ਰਾਜ ਸਭਾ ਮੈਂਬਰ ਨੇ ਕਿਹਾ ਕਿ ਹਿਮਾਚਲ, ਹਰਿਆਣਾ ਸਮੇਤ ਦੇਸ਼ ਦੇ ਕਈ ਸੂਬਿਆਂ ਵਿਚ ਘਪਲਾ ਹੋਇਆ। ਇਨ੍ਹਾਂ ਸੂਬਿਆਂ ਨੇ ਸੀ. ਬੀ. ਆਈ. ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਪਰ ਪੰਜਾਬ ਵਿਚ ਮੁੱਖ ਸਕੱਤਰ ਦੇ ਕਹਿਣ ’ਤੇ ਐਡੀਸ਼ਨਲ ਮੁੱਖ ਸਕੱਤਰ ਨੇ ਜਾਂਚ ਕੀਤੀ ਪਰ ਕੈਪਟਨ ਅਮਰਿੰਦਰ ਸਿੰਘ ਨੇ ਜਾਂਚ ਰਿਪੋਰਟ ਨੂੰ ਨਜ਼ਰਅੰਦਾਜ਼ ਕਰ ਕੇ ਦੋਸ਼ੀ ਨੂੰ ਕਲੀਨ ਚਿੱਟ ਦੇ ਦਿੱਤੀ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਦਲਿਤਾਂ ਅਤੇ ਗਰੀਬਾਂ ਦੇ ਹੱਕ ਦੀ ਆਵਾਜ਼ ਉਠਾਉਂਦੇ ਰਹੇ ਹਨ ਅਤੇ ਹੁਣ ਵੀ ਬੱਚਿਆਂ ਦੀ ਜ਼ਿੰਦਗੀ ਬਰਬਾਦ ਨਹੀਂ ਹੋਣ ਦੇਣਗੇ। ਜੇਕਰ ਸਰਕਾਰ ਨੇ ਦਲਿਤ ਵਿਦਿਆਰਥੀਆਂ ਨੂੰ ਸਿੱਖਿਆ ਦਾ ਸੰਵਿਧਾਨਿਕ ਅਧਿਕਾਰ ਨਾ ਸੌਂਪਿਆ ਤਾਂ ਉਹ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਅਤੇ ਪਾਰਲੀਮੈਂਟ ਵਿਚ ਵੀ ਧਰਨਾ ਦੇਣ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਨਾਲ ਦਰਜਨਾਂ ਐਡਵਾਈਜ਼ਰ ਲਾਏ ਹੋਏ ਹਨ। ਜੇਕਰ ਸਰਕਾਰ ਕੋਲ ਦਲਿਤਾਂ ਲਈ ਫੰਡ ਨਹੀਂ ਤਾਂ ਉਨ੍ਹਾਂ ਨੂੰ ਹਟਾ ਕੇ ਬੋਝ ਘੱਟ ਕਰ ਲੈਣ।

ਇਹ ਵੀ ਪੜ੍ਹੋ: ਜਲੰਧਰ: ਨਸ਼ੀਲਾ ਪਦਾਰਥ ਦੇ ਕੇ ਕੁੜੀ ਨਾਲ ਟੱਪੀਆਂ ਹੱਦਾਂ, ਅਸ਼ਲੀਲ ਵੀਡੀਓ ਬਣਾ ਕੇ ਦਿੱਤੀਆਂ ਇਹ ਧਮਕੀਆਂ

ਦੂਲੋ ਨੇ ਕਿਹਾ ਕਿ ਰਿਜ਼ਰਵ ਸੀਟਾਂ ’ਤੇ ਚੁਣੇ ਵਿਧਾਇਕ ਨਾ ਤਾਂ ਵਿਧਾਨ ਸਭਾ ਵਿਚ ਕਦੀ ਦਲਿਤਾਂ ਦੇ ਹਿੱਤਾਂ ਦੀ ਆਵਾਜ਼ ਉਠਾਉਂਦੇ ਹਨ ਅਤੇ ਨਾ ਹੀ ਉਨ੍ਹਾਂ ਦੀ ਕੋਈ ਗੱਲ ਪੁੱਛਦੇ ਹਨ। ਉਨ੍ਹਾਂ ਦਲਿਤ ਭਾਈਚਾਰੇ ਦੇ ਕਿਸੇ ਆਗੂ ਨੂੰ ਉਪ ਮੁੱਖ ਮੰਤਰੀ ਬਣਾਏ ਜਾਣ ਦੇ ਸਵਾਲ ’ਤੇ ਕਿਹਾ ਕਿ ਉਪ ਮੁੱਖ ਮੰਤਰੀ ਦੀ ਆਖਿਰ ਕੀ ਵੈਲਿਊ ਹੁੰਦੀ ਹੈ, ਇਹ ਕੋਈ ਸੰਵਿਧਾਨਿਕ ਅਹੁਦਾ ਨਹੀਂ ਹੈ, ਸਿਰਫ ਦਲਿਤ ਵਰਗ ਨੂੰ ਇਕ ਲਾਲੀਪਾਪ ਹੈ। ਜੇਕਰ ਬਣਾਉਣਾ ਹੀ ਹੈ ਤਾਂ ਪੰਜਾਬ ਵਿਚ ਦਲਿਤ ਚਿਹਰੇ ਨੂੰ ਮੁੱਖ ਮੰਤਰੀ ਬਣਾਇਆ ਜਾਵੇ ਪਰ ਉਹ ਚਾਪਲੂਸ ਅਤੇ ਗੁਲਾਮ ਨਾ ਬਣੇ ਤਾਂ ਕਿ ਦਲਿਤਾਂ ਅਤੇ ਗਰੀਬਾਂ ਦੀ ਗੱਲ ਹੋਵੇ। ਕਾਂਗਰਸ ਦਲਿਤਾਂ ਅਤੇ ਗਰੀਬਾਂ ਦੀਆਂ ਵੋਟਾਂ ਲੈ ਕੇ ਸਰਕਾਰ ਬਣਾਉਂਦੀ ਹੈ। ਅਜਿਹੇ ਵਿਚ ਦਲਿਤਾਂ ਨਾਲ ਉਹ ਧੋਖਾ ਨਾ ਕਰੇ।

ਇਹ ਵੀ ਪੜ੍ਹੋ: ਹਾਥੀ ਦੀ ਤੱਕੜੀ ਨਾਲ ਹੋਈ ਐਂਟਰੀ ਨੇ ਜਲੰਧਰ ਨਾਰਥ ਦੇ ਇੰਝ ਬਦਲੇ ਸਮੀਕਰਣ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Dalit students
  • protest
  • ਦਲਿਤ ਵਿਦਿਆਰਥੀ
  • ਨਾਅਰੇਬਾਜ਼ੀ

ਵੱਡੀ ਖ਼ਬਰ: ਜ਼ਿਲ੍ਹੇ 'ਚ ਐਤਵਾਰ ਦਾ ਲਾਕਡਾਊਨ ਹੋਇਆ ਖ਼ਤਮ, ਹੁਣ ਸਾਰਾ ਹਫ਼ਤਾ ਖੁੱਲ੍ਹਣਗੀਆਂ ਦੁਕਾਨਾਂ

NEXT STORY

Stories You May Like

  • even before pargat singh captain amarinder and sidhu
    ਪਰਗਟ ਸਿੰਘ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਤੇ ਸਿੱਧੂ ਹੋਰਾਂ ਪਾਰਟੀਆਂ 'ਚੋਂ ਆ ਕੇ ਬਣ ਚੁੱਕੇ ਨੇ ਪ੍ਰਧਾਨ
  • police accused of shielding the guilty in the case of a dalit youth  s death
    ਦਲਿਤ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਪੁਲਸ ਦੋਸ਼ੀਆਂ ਨੂੰ ਬਚਾਉਣ 'ਚ ਲੱਗੀ, ਲੋਕਾਂ ਨੇ ਥਾਣਾ ਘੇਰਿਆ
  • amarinder singh raja warring  congress high command
    ਵੱਡੀ ਖ਼ਬਰ : ਅਮਰਿੰਦਰ ਸਿੰਘ ਰਾਜਾ ਵੜਿੰਗ ਦਿੱਲੀ ਤਲਬ
  • vikramjeet sahney smit machchhar
    MP ਵਿਕਰਮਜੀਤ ਸਾਹਨੀ ਵੱਲੋਂ ਕੈਪਟਨ ਸਮਿਤ ਮਛਾਰ ਨੂੰ 25 ਲੱਖ ਰੁਪਏ ਦੇਣ ਦਾ ਐਲਾਨ
  • nia  captain smit machchhar  flight  investigation
    FlyDubai ਦੀ ਫਲਾਈਟ 'ਚ ਕੈਪਟਨ ਸਮਿਤ ਮਛਾਰ 'ਤੇ ਹੋਏ ਹਮਲੇ ਦੀ ਜਾਂਚ ਕਰੇਗੀ NIA !
  • disciplinary action initiated against students in lpu violence case
    LPU ਹਿੰਸਾ ਮਾਮਲੇ 'ਚ ਵੱਡੀ ਅਪਡੇਟ! ਇਨ੍ਹਾਂ ਵਿਦਿਆਰਥੀਆਂ 'ਤੇ ਸਖ਼ਤ ਐਕਸ਼ਨ, ਯੂਨੀਵਰਸਿਟੀ ਵੱਲੋਂ ਨੋਟਿਸ ਜਾਰੀ
  • i want to live injured captain machhar
    "ਮੈਂ ਮਰਨਾ ਨਹੀਂ ਚਾਹੁੰਦਾ...", ਫਲਾਈਦੁਬਈ ਦੀ ਫਲਾਈਟ ਦੌਰਾਨ ਜ਼ਖ਼ਮੀ ਕੈਪਟਨ ਮਛਾਰ ਬਾਰੇ ਇਕ ਹੋਰ ਵੱਡਾ ਖੁਲਾਸਾ
  • gas price limit for difficult areas increased to   9 89 per unit
    ਮੁਸ਼ਕਿਲ ਖੇਤਰਾਂ ਦੀ ਗੈਸ ਦੀ ਕੀਮਤ ਹੱਦ ਵਧਾ ਕੇ 9.89 ਡਾਲਰ ਪ੍ਰਤੀ ਇਕਾਈ ਕੀਤੀ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • final voter list released
      ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
    • suspended dig harcharan singh bhullar on remand for 8 days  ed will interrogate
      ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ ਰਿਮਾਂਡ 'ਤੇ, ED ਕਰੇਗੀ ਪੁੱਛਗਿੱਛ
    • fines during special railway ticket checking drive
      ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
    • woman arrested with heroin
      ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ
    • paddy procurement
      ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 1,07,775 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ...
    • punjab weather imd yellow alert
      ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
    • man dead on road accident
      ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, ਕੈਂਟਰ ਨੇ ਮਾਰੀ ਸੀ ਟੱਕਰ
    • big scandal happened with jalandhar s famous instagram influencer baba
      ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
    • jalandhar police in spotlight  private boys stopping vehicles at checkpoints
      ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
    • deadly attacked on a man
      ਪਲਾਟ 'ਤੇ ਕਬਜ਼ਾ ਕਰਨ ਤੋਂ ਰੋਕਣ 'ਤੇ ਕੁੱਟਮਾਰ ਕਰਨ ਵਾਲੇ ਲੋਕਾਂ ਖ਼ਿਲਾਫ਼ ਮਾਮਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +