Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    4:43:18 AM

  • punjab weather update

    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ...

  • high alert in punjab

    ਵੱਡੀ ਖ਼ਬਰ: ਪੰਜਾਬ 'ਚ ਹਾਈ ਅਲਰਟ! ਅੱਤਵਾਦੀ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • big news indian coach resigns

    ਵੱਡੀ ਖਬਰ! ਭਾਰਤੀ ਕੋਚ ਨੇ ਦਿੱਤਾ ਅਸਤੀਫਾ! IPL...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਦਸਮੇਸ਼ ਨਗਰ ਕਤਲਕਾਂਡ: ਗੈਂਗਸਟਰ ਜੋਗਾ ਫੋਲੜੀਵਾਲ ਨੇ ਇੰਸਟਾਗ੍ਰਾਮ ’ਤੇ ਪੋਸਟ ਪਾ ਕੇ ਲਈ ਕਤਲ ਦੀ ਜ਼ਿੰਮੇਵਾਰੀ

DOABA News Punjabi(ਦੋਆਬਾ)

ਦਸਮੇਸ਼ ਨਗਰ ਕਤਲਕਾਂਡ: ਗੈਂਗਸਟਰ ਜੋਗਾ ਫੋਲੜੀਵਾਲ ਨੇ ਇੰਸਟਾਗ੍ਰਾਮ ’ਤੇ ਪੋਸਟ ਪਾ ਕੇ ਲਈ ਕਤਲ ਦੀ ਜ਼ਿੰਮੇਵਾਰੀ

  • Edited By Sandeep Kumar,
  • Updated: 15 Jun, 2026 08:56 AM
Jalandhar
dasmesh nagar murder case
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸ਼ੋਰੀ) : ਬਸਤੀਆਂ ਇਲਾਕੇ ਦੇ ਦਸਮੇਸ਼ ਨਗਰ ’ਚ ਗੋਲੀ ਲੱਗਣ ਕਾਰਨ ਮੌਤ ਦਾ ਸ਼ਿਕਾਰ ਹੋਏ 2 ਨੌਜਵਾਨਾਂ, ਜਿਨ੍ਹਾਂ ਦੀ ਪਛਾਣ ਸਿਮਰਨਜੀਤ ਸਿੰਘ ਨਿਵਾਸੀ ਅਮਨ ਨਗਰ ਮਾਡਲ ਹਾਊਸ ਅਤੇ ਸੌਰਭ ਨਿਵਾਸੀ ਨਿਊ ਦਸਮੇਸ਼ ਨਗਰ ਵਜੋਂ ਹੋਈ ਸੀ, ਦੇ ਕਤਲ ਮਾਮਲੇ ’ਚ ਨਵਾਂ ਮੋੜ ਸਾਹਮਣੇ ਆਇਆ ਹੈ। ਜੇਲ੍ਹ ’ਚ ਬੰਦ ਗੈਂਗਸਟਰ ਜੋਗਾ ਫੋਲੜੀਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਪੋਸਟ ਸਾਂਝੀ ਕਰ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਪੋਸਟ ’ਚ ਲਿਖਿਆ ਹੈ, ਜਲੰਧਰ ਦੇ ਦਸਮੇਸ਼ ਨਗਰ ’ਚ ਸੌਰਭ ਦਾ ਜੋ ਕਤਲ ਹੋਇਆ ਹੈ, ਇਸ ਦੀ ਜ਼ਿੰਮੇਵਾਰੀ ਮੈਂ ਜੋਗਾ ਫੋਲੜੀਵਾਲ ਲੈ ਰਿਹਾ ਹਾਂ। ਇਨ੍ਹਾਂ ਲੋਕਾਂ ਨੇ ਕੁਝ ਸਮਾਂ ਪਹਿਲਾਂ ਸੁਖਮਨ ਬਰਾੜ ਨੂੰ ਜੇਲ ’ਚ ਜੋ ਨੁਕਸਾਨ ਪਹੁੰਚਾਇਆ ਸੀ, ਉਸ ਦਾ ਬਦਲਾ ਲਿਆ ਗਿਆ ਹੈ।

PunjabKesari

ਜ਼ਿੰਮੇਵਾਰੀ ਲੈਂਦਿਆਂ ਸਾਂਝੀ ਕੀਤੀ ਗਈ ਪੋਸਟ ’ਚ ਇਹ ਵੀ ਕਿਹਾ ਗਿਆ ਹੈ ਕਿ ਪੱਪੂ ਵੀ ਉਨ੍ਹਾਂ ਦਾ ਭਰਾ ਸੀ। ਇਸ ਦੇ ਨਾਲ ਹੀ ਇਨ੍ਹਾਂ ਲੋਕਾਂ ਦੇ ਬਾਕੀ ਸਾਥੀ ਜਿਹੜੇ ਜੇਲ ’ਚ ਜਾਂ ਬਾਹਰ ਹਨ, ਹੁਣ ਉਨ੍ਹਾਂ ਦੀ ਵੀ ਵਾਰੀ ਹੈ, ਜਿਸ ਤੋਂ ਬਾਅਦ ਪੋਸਟ ਦੇ ਹੇਠਾਂ ‘ਵੇਟ ਐਂਡ ਵਾਚ’ ਲਿਖ ਕੇ ‘ਜੋਗਾ ਫੋਲੜੀਵਾਲ ਖੱਤਰੀ ਗਰੁੱਪ ਨਵਾਂਸ਼ਹਿਰ’ ਲਿਖਿਆ ਗਿਆ ਹੈ। ਇਸ ਪੋਸਟ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਪੁਲਸ ਵਿਭਾਗ ’ਚ ਹੜਕੰਪ ਮਚ ਗਿਆ ਹੈ। ਪੁਲਸ ਸੂਤਰਾਂ ਦੀ ਮੰਨੀਏ ਤਾਂ ਪੁਲਸ ਗ੍ਰਿਫ਼ਤਾਰ ਮੁਲਜ਼ਮ ਰਾਜਬੀਰ ਨੰਨੂ ਕੋਲੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ ਕਿ ਕਿਤੇ ਉਸ ਨੂੰ ਜੋਗਾ ਨੇ ਤਾਂ ਕਤਲ ਕਰਨ ਲਈ ਨਹੀਂ ਸੀ ਕਿਹਾ ਪਰ ਪੁਲਸ ਦੀ ਸਖ਼ਤੀ ਦੇ ਬਾਵਜੂਦ ਨੰਨੂ ਇਸ ਗੱਲ ਨੂੰ ਸਵੀਕਾਰ ਨਹੀਂ ਕਰ ਰਿਹਾ ਹੈ। ਪੁਲਸ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀ ਕੀਤੀ ਗਈ ਜੋਗਾ ਦੀ ਪੋਸਟ ਨੂੰ ਚੈੱਕ ਕਰਨ ਦੇ ਨਾਲ-ਨਾਲ ਇੰਸਟਾਗ੍ਰਾਮ ਅਕਾਊਂਟ ਦੀ ਡਿਟੇਲ ਖੰਗਾਲਣ ’ਚ ਜੁਟ ਗਈ ਹੈ। ਪੁਲਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਇਹ ਇੰਸਟਾਗ੍ਰਾਮ ਅਕਾਊਂਟ ਅਸਲ ’ਚ ਜੋਗਾ ਫੋਲੜੀਵਾਲ ਦਾ ਹੈ ਜਾਂ ਫਿਰ ਕਿਸੇ ਨੇ ਸ਼ਰਾਰਤ ਕਰਕੇ ਇਹ ਪੋਸਟ ਪਾਈ ਹੈ।

ਇਹ ਵੀ ਪੜ੍ਹੋ : ਮਾਤਾ ਵੈਸ਼ਨੋ ਦੇਵੀ ਤੋਂ ਵਾਪਸ ਆਉਂਦੇ ਦੋਸਤਾਂ ਨਾਲ ਭਿਆਨਕ ਹਾਦਸਾ, ਮੌਕੇ 'ਤੇ ਹੀ 17 ਸਾਲਾ ਮੁੰਡੇ ਦੇ ਮੁੱਕੇ ਸਾਹ

ਦੂਜੇ ਪਾਸੇ ਇਹ ਵੀ ਪਤਾ ਲੱਗਾ ਹੈ ਕਿ ਵਾਰਦਾਤ ’ਚ ਵਰਤਿਆ ਗਿਆ .32 ਬੋਰ ਦਾ ਰਿਵਾਲਵਰ ਵੀ ਪੁਲਸ ਨੇ ਬਰਾਮਦ ਕਰ ਲਿਆ ਹੈ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਬਰਾਮਦ ਰਿਵਾਲਵਰ ਨਾਜਾਇਜ਼ ਹੈ ਅਤੇ ਕਈ ਦਿਨਾਂ ਤੋਂ ਨੰਨੂ ਇਸ ਨੂੰ ਆਪਣੇ ਨਾਲ ਲੈ ਕੇ ਘੁੰਮ ਰਿਹਾ ਸੀ। ਇਹ ਨਾਜਾਇਜ਼ ਰਿਵਾਲਵਰ ਕਿੱਥੋਂ ਆਇਆ ਅਤੇ ਕਿਸ ਨੇ ਵੇਚਿਆ, ਇਸ ਬਾਰੇ ਵੀ ਪੁਲਸ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਉੱਥੇ ਹੀ ਏ. ਸੀ. ਪੀ. ਵੈਸਟ ਆਤਿਸ਼ ਭਾਟੀਆ ਦਾ ਕਹਿਣਾ ਸੀ ਕਿ ਗੈਂਗਸਟਰ ਜੋਗਾ ਆਪਣੇ ਆਪ ਨੂੰ ਮਸ਼ਹੂਰ ਕਰਨ ਲਈ ਅਜਿਹੀ ਪੋਸਟ ਪਾ ਰਿਹਾ ਹੈ, ਪੁਲਸ ਦੀ ਜਾਂਚ ’ਚ ਅਜੇ ਤੱਕ ਅਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Dasmesh Nagar murder case
  • Gangster Joga Foldiwal
  • Instagram account
  • Responsibility
  • ਦਸਮੇਸ਼ ਨਗਰ ਕਤਲਕਾਂਡ
  • ਗੈਂਗਸਟਰ ਜੋਗਾ ਫੋਲੜੀਵਾਲ
  • ਇੰਸਟਾਗ੍ਰਾਮ ਅਕਾਊਂਟ
  • ਜ਼ਿੰਮੇਵਾਰੀ

ਜਲੰਧਰ ਹਾਈਵੇਅ 'ਤੇ ਭਿਆਨਕ ਹਾਦਸਾ: ਗਰਿੱਲਾਂ ਤੋੜ ਕੇ ਫੁੱਟਪਾਥ 'ਤੇ ਚੜ੍ਹੀ ਕਾਰ, ਵਾਲ-ਵਾਲ ਬਚੇ ਮਾਸੂਮ ਬੱਚੇ ਤੇ ਮਾਪੇ

NEXT STORY

Stories You May Like

  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • dog eats cannabis while climbing high peak  emergency teams
    ਉੱਚੀ ਚੋਟੀ 'ਤੇ ਚੜ੍ਹਦੇ ਸਮੇਂ ਕੁੱਤੇ ਨੇ ਖਾ ਲਈ ਭੰਗ; ਸਕਾਟਲੈਂਡ ਦੀ ਐਮਰਜੈਂਸੀ ਟੀਮਾਂ ਨੂੰ ਪੈ ਗਈਆਂ ਭਾਜੜਾਂ
  • dangerous gangster virendra joban hiding abroad arrested
    ਵਿਦੇਸ਼ 'ਚ ਲੁਕਿਆ ਖ਼ਤਰਨਾਕ ਗੈਂਗਸਟਰ ਵਰਿੰਦਰ ਜੋਬਨ ਗ੍ਰਿਫ਼ਤਾਰ, ਕਈ ਕਤਲ ਕੇਸਾਂ 'ਚ ਹੈ ਲੋੜੀਂਦਾ
  • gangster joban billa reaches punjab after being deported from indonesia
    ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ ਗੈਂਗਸਟਰ ਜੋਬਨ ਬਿੱਲਾ, 6 ਮਹੀਨੇ ਚੱਲਿਆ ਸੀਕ੍ਰੇਟ ਮਿਸ਼ਨ
  • viral post shows surprising difference between uk and indian maggi
    ਭਾਰਤੀ ਮੈਗੀ ਸਿਹਤ ਲਈ ਖਤਰਨਾਕ ! ਵਾਇਰਲ ਪੋਸਟ 'ਚ UK ਤੇ ਭਾਰਤ ਦੀ 'ਮੈਗੀ' 'ਚ ਫਰਕ ਨੇ ਕੀਤਾ ਹੈਰਾਨ
  • a new innings of power begins in the municipal council
    ਨਗਰ ਕੌਂਸਲ 'ਚ ਸੱਤਾ ਦੀ ਨਵੀਂ ਪਾਰੀ ਸ਼ੁਰੂ, ਸ਼ਹਿਰ ਦੇ ਵਿਕਾਸ 'ਤੇ ਫੋਕਸ
  • education minister dharmendra pradhan  s daughter quits instagram
    ਵਿਦਿਆਰਥੀਆਂ ਦੇ ਪ੍ਰਦਰਸ਼ਨ ਦਰਮਿਆਨ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੀ ਬੇਟੀ ਨੇ ਛੱਡਿਆ ਇੰਸਟਾਗ੍ਰਾਮ
  • major incident punjabi man shot dead in canada
    ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • punjabi youth dies of heart attack in america
      ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
    • punjab weather heavy raining yellow alert
      ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
    • one person arrested after dope test positive
      ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਇਕ ਗ੍ਰਿਫ਼ਤਾਰ
    • boy dies of overdose
      ਨਸ਼ੇ ਨੇ ਉਜਾੜਿਆ ਘਰ, ਨੌਜਵਾਨ ਦੀ ਓਵਰਡੋਜ਼ ਨਾਲ ਮੌਤ
    • illicit liquor seized in jalandhar  driver arrested 37 boxes of liquor
      ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
    • kapurthala closed in protest against lathi charge on sanitation workers
      ਸਫ਼ਾਈ ਮੁਲਾਜ਼ਮਾਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਪੂਰਾ ਕਪੂਰਥਲਾ ਬੰਦ, ਬਾਜ਼ਾਰ ਤੇ...
    • contractor swallowed poisonous medicine
      ਠੇਕੇ ਦੇ ਕਰਿੰਦੇ ਨੇ ਨਿਗਲੀ ਜ਼ਹਿਰੀਲੀ ਦਵਾਈ, ਠੇਕੇਦਾਰ ਦੇ ਪੁੱਤਰ 'ਤੇ ਲਾਏ...
    • one person arrested with drug pills
      ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਵਿਅਕਤੀ ਗ੍ਰਿਫ਼ਤਾਰ
    • heavy collision between two trucks
      ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
    • strike begins  sanitation workers  municipal council haryana
      ਅਣਮਿੱਥੇ ਸਮੇਂ ਲਈ ਸਫਾਈ ਸੇਵਕਾਂ ਦੀ ਹੜਤਾਲ ਸ਼ੁਰੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +