ਦਸੂਹਾ (ਝਾਵਰ)- ਦਸੂਹਾ-ਗੜ੍ਹਦੀਵਾਲਾ ਰੋਡ ‘ਤੇ ਆ ਰਹੇ ਇਕ ਵਿਅਕਤੀ ਅਰੁਣ ਕੁਮਾਰ ਪੁੱਤਰ ਬਲਕਾਰ ਸਿੰਘ ਨੂੰ ਸੀ. ਆਈ. ਏ. ਸਟਾਫ਼ ਅਤੇ ਦਸੂਹਾ ਪੁਲਸ ਵੱਲੋਂ ਸਾਂਝੇ ਤੌਰ ‘ਤੇ ਰੋਕ ਕੇ ਚੈਕਿੰਗ ਕੀਤੀ ਗਈ ਅਤੇ ਉਸ ਕੋਲੋਂ ਇਕ ਦੇਸੀ ਪਿਸਤੌਲ ਬਰਾਮਦ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੇ ਨਾਲ ਇਲਾਕੇ ‘ਚ ਗਸ਼ਤ ਕਰ ਰਹੇ ਸਨ ਕਿ ਜਦੋਂ ਇਹ ਵਿਅਕਤੀ ਪੈਦਲ ਆਇਆ ਤਾਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇਕ ਪਿਸਤੌਲ ਬਰਾਮਦ ਹੋਇਆ। ਉਨਾਂ ਦੱਸਿਆ ਉਸ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਮੁਕੇਰੀਆਂ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਿਤਾ ਦੇ ਭੋਗ ਤੋਂ ਬਾਅਦ ASI ਪੁੱਤਰ ਦੀ ਹੋ ਗਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜਲੰਧਰ ਪੁਲਸ ਵੱਲੋਂ ਜਬਰ-ਜ਼ਿਨਾਹ ਦੇ ਮਾਮਲੇ 'ਚ ਲੋੜੀਂਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ
NEXT STORY