ਦਸੂਹਾ (ਝਾਵਰ)-ਮੁਕੇਰੀਆਂ ਹਾਈਡ੍ਰਲ ਪ੍ਰਾਜੈਕਟ ਦੇ ਪਾਵਰ ਹਾਊਸ ਨੰਬਰ 5 ਟੇਰਕਿਆਣਾ ਗੇਟਾਂ ਤੋਂ ਇਕ ਲਾਸ਼ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਏ. ਐੱਸ. ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਸਾਰ ਪੁਲਸ ਪਾਰਟੀ ਨਾਲ ਪਹੁੰਚੇ ਤਾਂ ਇਸ ਲਾਸ਼ ਨੂੰ ਬਾਹਰ ਕੱਢਿਆ ਗਿਆ।
ਪੁਲਸ ਨੇ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦਸੂਹਾ ਦੇ ਮੁਰਦਾਘਰ 'ਚ ਰੱਖਵਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਦੀ ਉਮਰ 45 ਤੋਂ 50 ਸਾਲ ਲੱਗਦੀ ਹੈ ਅਤੇ ਇਸ ਦਾ ਕੱਦ ਲਗਭਗ ਪੰਜ ਫੁੱਟ ਛੇ ਇੰਚ ਹੈ ਜਦਕਿ ਗ੍ਰੇ ਰੰਗ ਦੀ ਚੈੱਕਦਾਰ ਕਮੀਜ਼ ਅਤੇ ਚਿੱਟੇ ਕਾਲੇ ਰੰਗ ਦੀ ਨਿੱਕਰ ਪਹਿਨੀ ਹੋਈ ਹੈ ।
ਇਹ ਵੀ ਪੜ੍ਹੋ: ਮਾਤਾ ਦੀ ਭਗਤ ਸੀ ਕੁੜੀ, ਮੁੰਡਾ ਜਾਂਦਾ ਸੀ ਪੰਜਾਬ ਦੇ ਮਸ਼ਹੂਰ ਡੇਰੇ, ਬਸ ਇਸੇ ਗੱਲ ਤੋਂ ਪੈ ਗਿਆ 'ਪੰਗਾ', ਹੋਇਆ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਤਾ ਦੀ ਭਗਤ ਸੀ ਕੁੜੀ, ਮੁੰਡਾ ਜਾਂਦਾ ਸੀ ਪੰਜਾਬ ਦੇ ਮਸ਼ਹੂਰ ਡੇਰੇ, ਬਸ ਇਸੇ ਗੱਲ ਤੋਂ ਪੈ ਗਿਆ 'ਪੰਗਾ', ਹੋਇਆ...
NEXT STORY