ਬਲਾਚੌਰ/ਪੋਜੇਵਾਲ (ਕਟਾਰੀਆ)-ਪਿੰਡ ਕਰੀਮਪੁਰ ਚਾਹਵਾਲਾ ਨਹਿਰ ਵਿਚੋਂ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਸ ਨੂੰ ਕਿਸੇ ਨੇ ਇਤਲਾਹ ਦਿੱਤੀ ਸੀ ਕਿ ਕਰੀਮਪੁਰ ਕੰਢੀ ਛੋਟੀ ਨਹਿਰ 'ਤੇ ਇਕ ਵਿਅਕਤੀ ਦੀ ਲਾਸ਼ ਤੈਰ ਰਹੀ ਹੈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਬਲਾਚੌਰ ਹਸਪਤਾਲ ਰਖਵਾ ਦਿੱਤਾ ਹੈ, ਜਿਸ ਦੀ ਪਛਾਣ ਹਰੀ ਰਾਮ ਕਰੀਮਪੁਰ ਦੇ ਤੌਰ 'ਤੇ ਹੋਈ ਹੈ। ਪਰਿਵਾਰ ਵੱਲੋਂ ਕੋਈ ਸ਼ੱਕ ਨਾ ਹੋਣ ਕਾਰਨ ਪੁਲਸ ਨੇ 174 ਦੀ ਕਾਰਵਾਈ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਗਵਾੜਾ ਵਿਖੇ ਖਾਲੀ ਕਮਰੇ 'ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
NEXT STORY