Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    5:52:38 PM

  • air india pilot dies of heart attack in bali

    ਬਾਲੀ 'ਚ ਦਿਲ ਦਾ ਦੌਰਾ ਪੈਣ ਕਾਰਨ ਏਅਰ ਇੰਡੀਆ ਦੇ...

  • punjab villages news

    ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ!...

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

  • bees attack children in private school in mohali

    ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • 6 ਦਿਨਾਂ ਤੋਂ ਲਾਪਤਾ ਹੰਦਵਾਲ ਦੇ ਵਿਅਕਤੀ ਦੀ ਲਾਸ਼ ਮੁਕੇਰੀਆਂ ਹਾਈਡਲ ਨਹਿਰ 'ਚੋਂ ਬਰਾਮਦ

DOABA News Punjabi(ਦੋਆਬਾ)

6 ਦਿਨਾਂ ਤੋਂ ਲਾਪਤਾ ਹੰਦਵਾਲ ਦੇ ਵਿਅਕਤੀ ਦੀ ਲਾਸ਼ ਮੁਕੇਰੀਆਂ ਹਾਈਡਲ ਨਹਿਰ 'ਚੋਂ ਬਰਾਮਦ

  • Edited By Shivani Attri,
  • Updated: 08 Mar, 2026 04:57 PM
Hoshiarpur
deadbody of missing handwal man recovered from mukerian hydel canal
  • Share
    • Facebook
    • Tumblr
    • Linkedin
    • Twitter
  • Comment

ਹਾਜੀਪੁਰ (ਜੋਸ਼ੀ)- ਹਾਜੀਪੁਰ ਪੁਲਸ ਸਟੇਸ਼ਨ ਅਧੀਨ ਪੈਂਦੇ ਪਿੰਡ ਹੰਦਵਾਲ ਦੇ ਇਕ ਵਿਅਕਤੀ ਪਿਛਲੇ 6 ਦਿਨਾਂ ਤੋਂ ਘਰੋਂ ਲਾਪਤਾ ਚੱਲ ਰਿਹਾ ਸੀ। ਉਸ ਦੀ ਲਾਸ਼ ਅੱਜ ਮੁਕੇਰੀਆਂ ਹਾਈਡਲ ਦੇ ਪਾਵਰ ਹਾਊਸ ਨੰਬਰ 2 ਦੇ ਗੇਟਾਂ ਵਿੱਚੋਂ ਬਰਾਮਦ ਕੀਤੀ ਗਈ ਹੈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਕੁੰਦਨ ਲਾਲ ਪੁੱਤਰ ਕਰਮ ਚੰਦ, ਵਾਸੀ ਪਿੰਡ ਹੰਦਵਾਲ ਵਜੋਂ ਹੋਈ ਹੈ। 

ਇਹ ਵੀ ਪੜ੍ਹੋ: Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਘੁੰਮਦਾ ਰਿਹਾ ਤੇਂਦੂਆ! ਤੇ ਫਿਰ...

ਦੱਸਿਆ ਜਾ ਰਿਹਾ ਹੈ ਕਿ ਕੁੰਦਨ ਲਾਲ 2 ਮਾਰਚ ਨੂੰ ਆਪਣੇ ਘਰੋਂ ਅਚਾਨਕ ਗੁੰਮ ਹੋ ਗਿਆ ਸੀ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਪਰਿਵਾਰ ਵੱਲੋਂ ਹਾਜੀਪੁਰ ਪੁਲਸ ਸਟੇਸ਼ਨ ਵਿੱਚ ਦਰਜ ਕਰਵਾਈ ਗਈ ਸੀ।  ਐੱਸ. ਐੱਚ. ਓ. ਹਾਜੀਪੁਰ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਪਾਵਰ ਹਾਊਸ ਨੰਬਰ 2 ਦੇ ਗੇਟਾਂ ਵਿੱਚ ਲਾਸ਼ ਆਉਣ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ। ਜਿਨ੍ਹਾਂ ਨਹਿਰ ਵਿਭਾਗ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ਲਾਸ਼ ਨੂੰ ਪਾਣੀ ਵਿੱਚੋਂ ਬਾਹਰ ਕੱਢਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਨੂਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਦੁਖ਼ਦਾਈ ਖਬਰ ਨਾਲ ਇਲਾਕੇ ਅਤੇ ਪਿੰਡ ਹੰਦਵਾਲ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ: ਮਨੋਰੰਜਨ ਦੇ ਨਾਲ-ਨਾਲ ਤੁਹਾਡੇ ਬੱਚਿਆਂ ਨੂੰ ਸਿੱਖਿਅਕ ਕਰੇਗੀ Pinkoo TV ਦੀ ਇਹ ਵੀਡੀਓ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • deadBody recovered of missing Handwal man
  • Mukerian Hydel Canal
  • ਲਾਪਤਾ ਵਿਅਕਤੀ ਦੀ ਲਾਸ਼ ਬਰਾਮਦ
  • ਮੁਕੇਰੀਆਂ ਹਾਈਡਲ ਨਹਿਰ

Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਘੁੰਮਦਾ ਰਿਹਾ ਤੇਂਦੂਆ! ਤੇ ਫਿਰ...

NEXT STORY

Stories You May Like

  • body of a person  ludhiana police
    ਹੁਸੈਨਪੁਰਾ ਵਿਚ ਸੜਕ ਕਿਨਾਰੇ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
  • sri muktsar sahib  body of a person
    ਸ੍ਰੀ ਮੁਕਤਸਰ ਸਾਹਿਬ ਰਜਬਾਹੇ 'ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
  • body of unidentified person found near railway lines
    ਰੇਲਵੇ ਲਾਈਨਾਂ ਦੇ ਨਜ਼ਦੀਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
  • garbage pile  recovered  newborn girl
    ਸ਼ਰਮਨਾਕ : ਕੂੜੇ ਦੇ ਢੇਰ 'ਚੋਂ ਬਰਾਮਦ ਹੋਈ ਨਵਜੰਮੀ ਕੁੜੀ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
  • tarn taran body of person who jumped into lake recovered
    ਤਰਨਤਾਰਨ: ਸਰੋਵਰ 'ਚ ਛਲਾਂਗ ਮਾਰਣ ਵਾਲੇ ਵਿਅਕਤੀ ਦੀ ਲਾਸ਼ ਬਰਾਮਦ
  • body of unidentified elderly man found floating in canal
    ਨਹਿਰ ’ਚ ਤੈਰਦੀ ਮਿਲੀ ਅਣਪਛਾਤੇ ਬਜ਼ੁਰਗ ਦੀ ਲਾਸ਼
  • deadbody young man found from a dam in hoshiarpur
    ਹੁਸ਼ਿਆਰਪੁਰ ਵਿਖੇ ਡੈਮ ਤੋਂ ਮਿਲੀ ਨੌਜਵਾਨ ਦੀ ਲਾਸ਼
  • man arrested with foreign pistol and 6 live cartridges
    ਵਿਦੇਸ਼ੀ ਪਿਸਤੌਲ ਤੇ 6 ਜ਼ਿੰਦਾ ਕਾਰਤੂਸਾਂ ਸਮੇਤ ਵਿਅਕਤੀ ਗ੍ਰਿਫ਼ਤਾਰ
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • a terrible fire broke out in the sugarcane field
      ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
    • kapurthala police solve two blind murder cases  important revelations
      ਕਪੂਰਥਲਾ ਪੁਲਸ ਨੇ ਸੁਲਝਾਏ ਦੋ ਅੰਨ੍ਹੇ ਕਤਲ ਕੇਸ, ਹੋਏ ਅਹਿਮ ਖ਼ੁਲਾਸੇ
    • rain in tanda changes the weather mood
      ਟਾਂਡਾ 'ਚ ਹੋਈ ਬਾਰਿਸ਼ ਨੇ ਬਦਲਿਆ ਮੌਸਮ ਦਾ ਮਿਜਾਜ਼, ਗਰਮੀ ਤੋਂ ਮਿਲੀ ਥੋੜ੍ਹੀ...
    • tarun chugh on raghav chadha
      ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
    • fatehjang bajwa exclusive interview
      ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
    • punjabi youtuber jasbir singh gets bail accused of being a pakistani agent
      ਪੰਜਾਬੀ ਯੂਟਿਊਬਰ ਜਸਬੀਰ ਸਿੰਘ ਨੂੰ ਮਿਲੀ ਜ਼ਮਾਨਤ, ਲੱਗੇ ਸਨ ਪਾਕਿਸਤਾਨੀ ਏਜੰਟ ਹੋਣ...
    • jalandhar smart city maha scam
      ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
    • major operation against illegal mining in kunail
      ਕੁਨੈਲ ’ਚ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਵੱਡੀ ਕਾਰਵਾਈ, 5 ਟਿੱਪਰ ਜ਼ਬਤ
    • high alert in punjab after shambhu blast
      ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ, ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਵਧਾਈ
    • may month horoscope people good lucky
      ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +