ਸੁਲਤਾਨਪੁਰ ਲੋਧੀ (ਸੋਢੀ)-ਥਾਣਾ ਸੁਲਤਾਨਪੁਰ ਲੋਧੀ ਪੁਲਸ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬਾਹਰੋਂ ਇਕ ਅਣਪਛਾਤੇ ਮ੍ਰਿਤਕ ਵਿਅਕਤੀ ਦੀ ਲਾਸ਼ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸੁਲਤਾਨਪੁਰ ਲੋਧੀ ਦੇ ਏ. ਐੱਸ. ਆਈ. ਹਰਭਜਨ ਸਿੰਘ ਨੇ ਦੱਸਿਆ ਕਿ ਸਵੇਰੇ ਸੂਚਨਾ ਮਿਲੀ ਕਿ ਕੋਈ ਅਣਪਛਾਤੇ ਵਿਅਕਤੀ ਦੀ ਲਾਸ਼ ਬੇਰ ਸਾਹਿਬ ਦੇ ਨੇੜੇ ਪਈ ਹੈ। ਜਿਸ 'ਤੇ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕ ਦੀ ਪਛਾਣ ਲਈ 72 ਘੰਟੇ ਲਈ ਲਾਸ਼ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾਘਰ ਵਿਖੇ ਮੋਰਚਰੀ ਵਿਚ ਰੱਖਵਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਇਸ ਵਿਅਕਤੀ ਬਾਰੇ ਜਾਣਕਾਰੀ ਮਿਲੇ ਤਾਂ ਪੁਲਸ ਨਾਲ ਸੰਪਰਕ ਕਰੇ।
ਇਹ ਵੀ ਪੜ੍ਹੋ: Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ ਨੇ ਚੁਕਾਏ 28,915 ਰੁਪਏ
NEXT STORY