ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)- ਸਥਾਨਕ ਪੁਲਸ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਨਸੀਮ ਖਾਨ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ ਦੇ ਨਜ਼ਦੀਕ ਅੱਜ ਇਕ ਤਕਰੀਬਨ 50 ਸਾਲਾ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਸਰੀਰ ਤੋਂ ਪਤਲਾ, ਮੁੱਲਾ ਫੈਸ਼ਨ, ਕਦ ਪੰਜ ਫੁੱਟ ਛੇ ਇੰਚ ਹੈ ਅਤੇ ਉਸ ਨੇ ਨੀਲੇ ਰੰਗ ਦੀ ਕਮੀਜ਼ ਥੱਲੇ ਕਾਲੇ ਰੰਗ ਦੀ ਟੀ-ਸ਼ਰਟ ਜਿਸ 'ਤੇ 99 ਨੰਬਰ ਲਿਖਿਆ ਪਾਈ ਹੋਈ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪਛਾਣ ਲਈ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ 72 ਘੰਟਿਆਂ ਲਈ ਰੱਖਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਜੰਮੂ-ਕਸ਼ਮੀਰ 'ਚ ਸ਼ਹੀਦ ਹੋਏ ਪੰਜਾਬ ਦੇ ਦੋ ਜਵਾਨ, ਰੱਖੜੀ ਮੌਕੇ ਪਰਿਵਾਰਾਂ 'ਚ ਛਾਇਆ ਮਾਤਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ‘ਚ ਅਗਲੇ 5 ਦਿਨਾਂ ਦੀ ਪੜ੍ਹੋ Weather Update, ਜਾਣੋ ਕਿਸ ਤਰ੍ਹਾਂ ਦਾ ਹੋਵੇਗਾ ਮੌਸਮ
NEXT STORY