Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    8:53:33 PM

  • cwg 2026 mirabai chanu wins gold medal

    CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ,...

  • ind vs zim team india s clean sweep over zimbabwe

    IND vs ZIM: ਟੀਮ ਇੰਡੀਆ ਦਾ ਜ਼ਿੰਬਾਬਵੇ 'ਤੇ 'ਕਲੀਨ...

  • pm modis big announcement for reforms in the examination

    ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰਾਂ ਲਈ PM ਮੋਦੀ ਦਾ...

  • major incident punjabi man shot dead in canada

    ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Roopnagar-Nawanshahr
  • ਚਾਰ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼, ਪਰਿਵਾਰ 'ਚ ਛਾਇਆ ਮਾਤਮ

DOABA News Punjabi(ਦੋਆਬਾ)

ਚਾਰ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼, ਪਰਿਵਾਰ 'ਚ ਛਾਇਆ ਮਾਤਮ

  • Edited By Shivani Attri,
  • Updated: 26 Jul, 2026 01:25 PM
Roopnagar-Nawanshahr
deadbody of youth missing for four days found in canal
  • Share
    • Facebook
    • Tumblr
    • Linkedin
    • Twitter
  • Comment

ਔੜ/ਚੱਕਦਾਨਾ (ਛਿੰਜੀ)-ਔੜ ਨਜ਼ਦੀਕ ਪੈਂਦੇ ਪਿੰਡ ਗਰਚਾ ਦੇ ਇਕ ਨੌਜਵਾਨ ਦੀ ਲਾਸ਼ ਬਿਸਤ ਦੁਆਬ ਨਹਿਰ ਵਿਚੋਂ ਮਿਲਣ ਦੀ ਖ਼ਬਰ ਨਾਲ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਗਰਚਾ, ਨੇੜੇ ਔੜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨੀਂ ਅੱਪਰਾ ਨੇੜੇ ਪਿੰਡ ਲਾਦੜਾਂ-ਪਾਲਕਦੀਮ ਨੇੜਿਓਂ ਲੰਘਦੀ ਬਿਸਤ ਦੁਆਬ ਨਹਿਰ ਵਿਚ ਇਕ ਨੌਜਵਾਨ ਦੀ ਲਾਸ਼ ਤੈਰਦੀ ਹੋਈ ਵਿਖਾਈ ਦਿੱਤੀ ਸੀ, ਜਿਸ ਦੀ ਸੂਚਨਾ ਮਿਲਣ 'ਤੇ ਅੱਪਰਾ ਪੁਲਸ ਵੱਲੋਂ ਲਾਸ਼ ਨੂੰ ਨਹਿਰ ਵਿੱਚੋਂ ਬਾਹਰ ਕੱਢ ਕੇ ਉਸ ਦੀ ਸ਼ਨਾਖਤ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਸੀ।

ਇਹ ਵੀ ਪੜ੍ਹੋ: ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ ਪਿੰਡਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ

PunjabKesari

ਇਸ ਦੌਰਾਨ ਸੋਸ਼ਲ ਮੀਡੀਆ 'ਤੇ ਲਾਸ਼ ਦੀਆਂ ਵੀਡੀਓਜ਼ ਵਾਇਰਲ ਹੋਣ ਉਪਰੰਤ ਪਰਿਵਾਰਕ ਮੈਂਬਰਾਂ ਨੇ ਇਸ ਦੀ ਪਛਾਣ ਬਲਜਿੰਦਰ ਸਿੰਘ ਵਜੋਂ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਮ੍ਰਿਤਕ ਦੇ ਪਿਤਾ ਸਤਨਾਮ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਲਜਿੰਦਰ ਸਿੰਘ ਪਿਛਲੇ ਕਰੀਬ ਚਾਰ ਦਿਨਾਂ ਤੋਂ ਸ਼ੱਕੀ ਹਾਲਾਤ ਵਿਚ ਲਾਪਤਾ ਸੀ। ਪਰਿਵਾਰ ਵੱਲੋਂ ਉਸ ਦੀ ਆਪਣੇ ਪੱਧਰ ’ਤੇ ਹਰ ਪਾਸੇ ਭਾਲ ਕੀਤੀ ਜਾ ਰਹੀ ਸੀ ਪਰ ਉਸ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ। ਅਚਾਨਕ ਨਹਿਰ ਵਿਚੋਂ ਉਸ ਦੀ ਲਾਸ਼ ਮਿਲਣ ਦੀ ਖ਼ਬਰ ਨੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ। 

ਇਹ ਵੀ ਪੜ੍ਹੋ: Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ ਵੇਖ ਕੇ ਮਾਪਿਆਂ ਦੇ ਉੱਡੇ ਹੋਸ਼

ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਵਿਆਹਿਆ ਹੋਇਆ ਸੀ ਅਤੇ ਉਸ ਦਾ ਇਕ 9 ਸਾਲ ਦਾ ਬੱਚਾ ਵੀ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਗਰਚਾ ਵਿਚ ਮਾਤਮ ਛਾ ਗਿਆ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਪੁਲਸ ਵਲੋਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ, ਬਾਅਦ ਵਿਚ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵਲੋਂ ਗਮਗੀਨ ਮਾਹੌਲ ਵਿੱਚ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਮ੍ਰਿਤਕ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਦੁਖਦਾਈ ਘਟਨਾ ਨਾਲ ਪਿੰਡ ਗਰਚਾ ਅਤੇ ਆਸ-ਪਾਸ ਦੇ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ:  ਮਰਨ ਤੋਂ ਬਾਅਦ ਵੀ 6 ਮਰੀਜ਼ਾਂ ਨੂੰ ਨਵਾਂ ਜੀਵਨ ਦੇਵੇਗਾ ਭਾਰਤੀ ਫ਼ੌਜ ਦਾ ਜਵਾਨ, ਬ੍ਰੇਨ ਸਟਰੋਕ ਦਾ ਹੋਇਆ ਸੀ ਸ਼ਿਕਾਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • deadBody of boy
  • bisat doab canal
  • ਲਾਪਤਾ ਨੌਜਵਾਨ
  • ਲਾਸ਼ ਬਰਾਮਦ

ਡਾਕ ਵਿਭਾਗ ਦਾ ਵੱਡਾ ਫੈਸਲਾ: ਭੈਣਾਂ ਦੀ ਸਹੂਲਤ ਲਈ ਕੀਤੇ ਖਾਸ ਪ੍ਰਬੰਧ

NEXT STORY

Stories You May Like

  • body of missing youth found in canal
    ਲਾਪਤਾ ਨੌਜਵਾਨ ਦੀ ਲਾਸ਼ ਨਹਿਰ ਵਿੱਚੋਂ ਮਿਲੀ
  • body of man missing for 5 days found in canal in padda village
    5 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਲਾਸ਼ ਪਿੰਡ ਪੱਡਾ ਦੀ ਨਹਿਰ ’ਚੋਂ ਮਿਲੀ
  • body found in canal identified
    ਨਹਿਰ 'ਚੋਂ ਮਿਲੀ ਲਾਸ਼ ਦੀ ਹੋਈ ਪਛਾਣ
  • dead body found
    ਨਹਿਰ 'ਚ ਡੁੱਬੇ ਨੌਜਵਾਨ ਦੀ ਲਾਸ਼ ਬਰਾਮਦ
  • body of granthi singh who jumped into harike canal
    ਹਰਿਕੇ ਨਹਿਰ 'ਚ ਛਾਲ ਮਾਰਨ ਵਾਲੇ ਗ੍ਰੰਥੀ ਸਿੰਘ ਦੀ 8 ਦਿਨਾਂ ਬਾਅਦ ਹਰਿਆਣਾ ਤੋਂ ਮਿਲੀ ਲਾਸ਼
  • body of young man found in fields
    ਖੇਤਾਂ ’ਚੋਂ ਮਿਲੀ ਨੌਜਵਾਨ ਦੀ ਲਾਸ਼, 5 ਦਿਨਾਂ ਦੀ ਧੀ ਦਾ ਸੀ ਪਿਤਾ
  • body of young man found in vacant plot  punjab police
    22 ਸਾਲਾ ਨੌਜਵਾਨ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼
  • deadbody of a person found in karimpur canal
    ਕਰੀਮਪੁਰ ਨਹਿਰ 'ਚੋਂ ਵਿਅਕਤੀ ਦੀ ਮਿਲੀ ਲਾਸ਼
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ...
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
Trending
Ek Nazar
cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • attempt to attack brothers  smash car windows in jalandhar
      ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ...
    • major terrorist attack plot foiled in punjab explosive material recovered
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
    • postal department has made special arrangements for raksha bandhan
      ਡਾਕ ਵਿਭਾਗ ਦਾ ਵੱਡਾ ਫੈਸਲਾ: ਭੈਣਾਂ ਦੀ ਸਹੂਲਤ ਲਈ ਕੀਤੇ ਖਾਸ ਪ੍ਰਬੰਧ
    • chain snatched from woman at sword point  police nab accused
      ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
    • deadbody of youth missing for four days found in canal
      ਚਾਰ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼, ਪਰਿਵਾਰ 'ਚ ਛਾਇਆ...
    • fraud case in tanda
      ਨੌਜਵਾਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਮਾਰੀ 40 ਲੱਖ ਰੁਪਏ ਦੀ ਠੱਗੀ, ਮਾਮਲਾ...
    • boy deadbody recoverd
      Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
    • minor girl living in the neighborhood kidnapped  case registered
      ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
    • punjab weather update
      ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
    • vehicle thief arrested
      ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +