Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    2:30:35 PM

  • ludhiana husband wife

    ਵਿਆਹ ਤੋਂ ਥੋੜ੍ਹੀ ਦੇਰ ਹੀ ਬਾਅਦ ਰੁੱਸ ਕੇ ਪੇਕੇ ਚਲੀ...

  • kewal singh dhillon bjp press confrence

    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ,...

  • punjab bjp assembly elections punjab elections

    ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ...

  • baba bageshwar  dhirendra shastri  punjab

    ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਸ਼ੱਕੀ ਹਾਲਾਤ 'ਚ ਛੱਪੜ ਵਿਚੋਂ ਵਿਅਕਤੀ ਦੀ ਲਾਸ਼ ਬਰਾਮਦ ਹੋਣ ਕਾਰਨ ਫ਼ੈਲੀ ਸਨਸਨੀ

DOABA News Punjabi(ਦੋਆਬਾ)

ਸ਼ੱਕੀ ਹਾਲਾਤ 'ਚ ਛੱਪੜ ਵਿਚੋਂ ਵਿਅਕਤੀ ਦੀ ਲਾਸ਼ ਬਰਾਮਦ ਹੋਣ ਕਾਰਨ ਫ਼ੈਲੀ ਸਨਸਨੀ

  • Edited By Shivani Attri,
  • Updated: 01 Aug, 2024 12:33 PM
Hoshiarpur
deadbody recovered from the pond under suspicious circumstances
  • Share
    • Facebook
    • Tumblr
    • Linkedin
    • Twitter
  • Comment

ਗੜ੍ਹਦੀਵਾਲਾ (ਭੱਟੀ)- ਗੜ੍ਹਦੀਵਾਲਾ ਦੇ ਨੇੜਲੇ ਪਿੰਡ ਬਾਹਗਾ ਵਿਖੇ ਪਾਣੀ ਵਾਲੇ ਛੱਪੜ ਵਿਚੋਂ ਇਕ ਵਿਅਕਤੀ ਦੀ ਸ਼ੱਕੀ ਹਾਲਾਤ ਵਿਚ ਲਾਸ਼ ਬਰਾਮਦ ਹੋਈ ਹੈ।  ਮ੍ਰਿਤਕ ਦੀ ਪਛਾਣ ਸੰਜੀਤ ਰਾਮ ਪੁੱਤਰ ਰੱਘੂ ਰਾਮ ਪਿੰਡ ਰਾਣਾ, ਗੜ੍ਹਦੀਵਾਲਾ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਗੜ੍ਹਦੀਵਾਲਾ ਦੇ ਮੁਖੀ ਇੰਸਪੈਕਟਰ ਅਜੈਬ ਸਿੰਘ ਨੇ ਦੱਸਿਆ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਗੜ੍ਹਦੀਵਾਲਾ ਤੋਂ ਪਿੰਡ ਬਾਹਗਾ ਨੂੰ ਜਾਂਦਿਆਂ ਖੇਤਾਂ ਵਿਚ ਬਣੇ ਛੱਪੜ ਵਿਚ ਪਸ਼ੂ ਚਾਰ ਰਹੇ ਗੁੱਜਰਾਂ ਵੱਲੋਂ ਇਕ ਵਿਅਕਤੀ ਦੀ ਲਾਸ਼ ਵੇਖੀ ਗਈ। ਉਨ੍ਹਾਂ ਦੱਸਿਆ ਕਿ ਗੁੱਜਰਾਂ ਵੱਲੋਂ ਤਰੁੰਤ ਪਿੰਡ ਬਾਹਗਾ ਦੇ ਮੋਹਤਬਰ ਵਿਅਕਤੀਆਂ ਅਤੇ ਬਾਬਾ ਦੀਪ ਸਿੰਘ ਸੇਵਾਦਲ ਸੋਸਾਇਟੀ ਦੇ ਪ੍ਰਬੰਧਕਾਂ ਨੂੰ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ- ਜਲੰਧਰ 'ਚ ਚੌਪਾਟੀ ਨੇੜੇ ਵਾਪਰੀ ਵੱਡੀ ਵਾਰਦਾਤ, ਕਾਰ ਦਾ ਸ਼ੀਸ਼ਾ ਤੋੜ ਕੇ ਨੌਸਰਬਾਜ਼ਾਂ ਨੇ ਪੈਸਿਆਂ ਨਾਲ ਭਰਿਆ ਬੈਗ ਲੁੱਟਿਆ

PunjabKesari

ਜਿਸ ’ਤੇ ਗੜ੍ਹਦੀਵਾਲਾ ਪੁਲਸ ਵੱਲੋਂ ਮੌਕੇ ’ਤੇ ਪੁੱਜਕੇ ਬਾਬਾ ਦੀਪ ਸਿੰਘ ਸੇਵਾਦਲ ਸੋਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਦੇ ਸਾਥੀਆਂ ਦੇ ਸਹਿਯੋਗ ਨਾਲ ਉੱਕਤ ਵਿਅਕਤੀ ਦੀ ਲਾਸ਼ ਨੂੰ ਛੱਪੜ ਵਿਚੋਂ ਬਾਹਰ ਕੱਢਕੇ ਉਸ ਦੀ ਸ਼ਨਾਖਤ ਕਰਵਾਈ ਗਈ। ਜਿਸ ਦੀ ਪਛਾਣ ਸੰਜੀਤ ਰਾਮ ਪੁੱਤਰ ਰੱਘੂ ਰਾਮ ਪਿੰਡ ਰਾਣਾ, ਗੜ੍ਹਦੀਵਾਲਾ ਵਜੋਂ ਹੋਈ ਹੈ। ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਅਜੈਬ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਉੱਕਤ ਵਿਅਕਤੀ ਦੀ ਲਾਸ਼ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦਸੂਹਾ ਵਿਖੇ ਪੋਸਟਮਾਰਟਮ ਲਈ ਰਖਵਾ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਮ੍ਰਿਤਕ ਛੱਤੀਸਗੜ੍ਹ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਅਤੇ ਉਹ ਲਗਭਗ 25 ਸਾਲ ਤੋਂ ਗੜ੍ਹਦੀਵਾਲਾ ਨਜ਼ਦੀਕ ਪਿੰਡ ਰਾਣਾ ਵਿਖੇ ਆਪਣੇ ਪਰਿਵਾਰ ਸਮੇਤ ਰਹਿ ਰਿਹਾ ਸੀ। ਖਬਰ ਲਿਖੇ ਜਾਣ ਤੱਕ ਮ੍ਰਿਤਕ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

ਇਹ ਵੀ ਪੜ੍ਹੋ- ਨਸ਼ਿਆਂ 'ਤੇ ਰੋਕ ਲਾਉਣ ਲਈ DGP ਗੌਰਵ ਯਾਦਵ ਦੀ ਸਖ਼ਤੀ, ਸੂਬੇ ਦੇ ਪਿੰਡਾਂ ਲਈ ਕਮੇਟੀਆਂ ਦਾ ਕੀਤਾ ਗਠਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

  • deadbody
  • recovered
  • suspicious circumstances
  • ਸ਼ੱਕੀ ਹਾਲਾਤ
  • ਵਿਅਕਤੀ
  • ਲਾਸ਼

ਜ਼ਮੀਨ ਐਕਵਾਇਰ ਕਰਨ ਦੇ ਘਪਲੇ 'ਚ ਰਿਟਾਇਰਡ PCS ਅਧਿਕਾਰੀ ਇਕਬਾਲ ਸੰਧੂ ਗ੍ਰਿਫ਼ਤਾਰ

NEXT STORY

Stories You May Like

  • man dies suspicious circumstances
    ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ, ਹੁਸ਼ਿਆਰਪੁਰ ਤੋਂ ਮਿਲੀ ਲਾਸ਼
  • body of man found near railway lines
    ਰੇਲਵੇ ਲਾਈਨਾਂ ਨੇੜਿਓਂ ਵਿਅਕਤੀ ਦੀ ਲਾਸ਼ ਬਰਾਮਦ
  • father of four daughters dies under suspicious circumstances
    ਚਾਰ ਧੀਆਂ ਦੇ ਪਿਤਾ ਦੀ ਸ਼ੱਕੀ ਹਾਲਾਤ ’ਚ ਮੌਤ
  • home woman police investigation
    ਕੇਰਲ: ਘਰ ਦੇ ਅਹਾਤੇ 'ਚੋਂ ਸ਼ੱਕੀ ਹਾਲਾਤ 'ਚ ਬਰਾਮਦ ਔਰਤ ਦੀ ਲਾਸ਼, ਪੁਲਸ ਕਰ ਰਹੀ ਜਾਂਚ
  • man  s body recovered from canal tailings
    ਵਿਅਕਤੀ ਦੀ ਲਾਸ਼ ਨਹਿਰ ਦੀਆਂ ਟੇਲਾਂ ਤੋਂ ਬਰਾਮਦ
  • punjab sarpanch news
    ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ
  • body of man missing for 3 days recovered from bushes
    3 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਲਾਸ਼ ਝਾੜੀਆਂ ’ਚੋਂ ਬਰਾਮਦ
  • another hindu murdered in bangladesh
    ਬੰਗਲਾਦੇਸ਼ 'ਚ ਇੱਕ ਹੋਰ ਹਿੰਦੂ ਦਾ ਕਤਲ: ਨੀਲੇ ਡਰੰਮ 'ਚੋਂ ਤੈਰਦੀ ਮਿਲੀ ਸੁਨਿਆਰੇ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
Trending
Ek Nazar
time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • lpu closed for 10 days following violent incidents
      ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
    • jalandhar delhi highway has reopened for traffic
      LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
    • an out of control crowd outside lpu targeted media vehicles
      LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
    • adgp m f farooqui took charge at lpu
      LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
    • heavy police presence at lpu
      LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
    • tensions flared up outside lpu
      LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
    • the atmosphere in lpu became tense
      LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
    • lpu students protest mig 23 aircraft
      MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
    • lpu registrar dr monica gulati s big revelation video of girls released
      LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ...
    • delhi amritsar national highway blocked
      LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +