Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    4:58:31 PM

  • charanjit singh channi launched the javani sambhal cycle yatra

    MP ਚੰਨੀ ਨੇ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਕੀਤੀ...

  • senior officials of the jalandhar municipal corporation have been transferred

    ਪੰਜਾਬ 'ਚ ਵੱਡਾ ਫੇਰਬਦਲ! ਕਈ ਵੱਡੇ ਅਧਿਕਾਰੀਆਂ ਦੇ...

  • punjab  elections  notification  nomination

    ਪੰਜਾਬ : ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਚੋਣ...

  • rbi issues new rules for money transfer  transaction will be made

    RBI ਨੇ ਜਾਰੀ ਕੀਤੇ Money Transfer ਦੇ ਨਵੇਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਮੋਟਰਸਾਈਕਲ ਅੱਗੇ ਪਸ਼ੂ ਆਉਣ ਨਾਲ ਪੁਲਸ ਮੁਲਾਜ਼ਮ ਦੀ ਮੌਤ

DOABA News Punjabi(ਦੋਆਬਾ)

ਮੋਟਰਸਾਈਕਲ ਅੱਗੇ ਪਸ਼ੂ ਆਉਣ ਨਾਲ ਪੁਲਸ ਮੁਲਾਜ਼ਮ ਦੀ ਮੌਤ

  • Updated: 26 Nov, 2018 06:30 AM
Jalandhar
death of policeman coming to cattle before motorcycle
  • Share
    • Facebook
    • Tumblr
    • Linkedin
    • Twitter
  • Comment

ਨਕੋਦਰ,   (ਪਾਲੀ)-  ਅੱਜ ਸਵੇਰੇ ਨਕੋਦਰ-ਜਲੰਧਰ ਸੜਕ ’ਤੇ ਇਕ ਪਸ਼ੂ ਦੇ ਅੱਗੇ ਆਉਣ ਨਾਲ ਮੋਟਰਸਾਈਕਲ ਸਵਾਰ ਹੋਮਗਾਰਡ ਪੁਲਸ ਮੁਲਾਜ਼ਮ ਦੀ ਮੌਕੇ ’ਤੇ ਮੌਤ ਹੋ ਗਈ।  ਸੂਚਨਾ ਮਿਲਦੇ ਤੁਰੰਤ ਸਿਟੀ ਥਾਣੇ ’ਚ ਤਾਇਨਾਤ ਏ. ਐੱਸ. ਆਈ. ਇਕਬਾਲ  ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ । ਜਿਨ੍ਹਾਂ  ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਕਰਵਾਉਣ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ। ਮ੍ਰਿਤਕ ਦੀ ਪਛਾਣ ਨਛੱਤਰ ਸਿੰਘ (40) ਪੁੱਤਰ ਸੁਰਿੰਦਰ ਸਿੰਘ ਵਾਸੀ ਜਨਤਾ ਨਗਰ ਸ਼ਮਸ਼ਾਬਾਦ ਥਾਣਾ ਨੂਰਮਹਿਲ ਵਜੋਂ ਹੋਈ।
ਪੁਲਸ ਨੂੰ ਦਿੱਤੇ ਬਿਆਨਾਂ ’ਚ ਮ੍ਰਿਤਕ ਦੇ ਭਰਾ ਸਰੂਪ ਲਾਲ ਵਾਸੀ ਜਨਤਾ ਨਗਰ ਸ਼ਮਸ਼ਾਬਾਦ ਨੇ ਦੱਸਿਆ ਉਸਦਾ ਭਰਾ ਨਛੱਤਰ ਸਿੰਘ  ਕਪੂਰਥਲਾ ਜੇਲ  ਵਿਖੇ ਡਿਊਟੀ ਕਰਦਾ ਹੈ। ਅੱਜ ਸਵੇਰੇ ਆਪਣੀ ਡਿਊਟੀ ਖਤਮ ਕਰਕੇ ਆਪਣੇ ਮੋਟਰਸਾਈਕਲ ’ਤੇ  ਘਰ ਨੂੰ ਆ ਰਿਹਾ ਸੀ।  ਇਸ  ਦੌਰਾਨ ਜਦੋਂ  ਉਸਦਾ  ਭਰਾ ਸ਼ਾਮ  ਨੂੰ ਕਰੀਬ 7.30 ਵਜੇ ਨਕੋਦਰ-ਜਲੰਧਰ ਰੋਡ ਲਿਲੀ ਰਿਜ਼ੋਰਟ ਦੇ ਸਾਹਮਣੇ ਪੁੱਜਾ ਤਾਂ ਅਚਾਨਕ ਖੇਤਾਂ ਵੱਲੋਂ ਆਇਆ ਇਕ ਪਸ਼ੂ  ਉਸਦੇ ਮੋਟਰਸਾਈਕਲ ਨਾਲ ਟਕਰਾ ਗਿਆ।   ਜਿਸ  ਕਾਰਨ  ਉਸ ਦੇ  ਭਰਾ  ਦੀ ਮੌਕੇ  ’ਤੇ ਮੌਤ ਹੋ ਗਈ। ਏ. ਐੱਸ. ਆਈ. ਇਕਬਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਸਰੂਪ ਲਾਲ ਵਾਸੀ ਜਨਤਾ ਨਗਰ ਸ਼ਮਸ਼ਾਬਾਦ ਦੇ ਬਿਆਨਾਂ ’ਤੇ ਕਾਰਵਾਈ ਕਰ  ਕੇ  ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਿਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।

  • ਪੁਲਸ ਮੁਲਾਜ਼ਮ
  • ਮੌਤ
  • Police personnel
  • death

ਬੱਸ ਸਟੈਂਡ ਚੈਕਿੰਗ ਲਈ ਪੁੱਜੀ ਪੁਲਸ ਫੋਰਸ, ਕਈ ਲੋਕਾਂ ਤੋਂ ਕੀਤੀ ਪੁੱਛਗਿੱਛ

NEXT STORY

Stories You May Like

  • tanker  accident  youth  death
    ਤੇਲ ਦੇ ਟੈਂਕਰ ਹੇਠਾਂ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ
  • road accodent
    ਬੇਕਾਬੂ ਕੈਂਟਰ ਅਤੇ ਪੁਲਸ ਮੁਲਾਜ਼ਮ ਦੀ ਗੱਡੀ ਨਾਲ ਹਾਦਸਾ ਵਾਪਰਿਆ
  • man dead on road accident
    ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ, ਹਾਦਸੇ ਨੇ ਬੁਝਾਇਆ ਘਰ ਦਾ ਚਿਰਾਗ
  • old man dies after punjab roadways bus falls down
    ਪੰਜਾਬ ਰੋਡਵੇਜ਼ ਦੀ ਬੱਸ ਹੇਠਾਂ ਆਉਣ ਨਾਲ ਬਜ਼ੁਰਗ ਦੀ ਮੌਤ
  • horrific collision between a tractor trolley and a motorcycle
    ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਨੌਜਵਾਨ ਦੀ ਮੌਤ
  • boy dead on road accident
    ਟਿੱਪਰ ਦੀ ਟੱਕਰ ਲੱਗਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ
  • 60 year old man dies after being hit by a speeding motorcycle
    ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਟੱਕਰ ਨਾਲ 60 ਸਾਲਾ ਬਜ਼ੁਰਗ ਦੀ ਮੌਤ
  • gurdaspur  father on motorcycle dies after being hit by a tractor  son injured
    ਗੁਰਦਾਸਪੁਰ: ਟਰੈਕਟਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਪਿਤਾ ਦੀ ਮੌਤ, ਪੁੱਤ ਜ਼ਖ਼ਮੀ
  • senior officials of the jalandhar municipal corporation have been transferred
    ਪੰਜਾਬ 'ਚ ਵੱਡਾ ਫੇਰਬਦਲ! ਕਈ ਵੱਡੇ ਅਧਿਕਾਰੀਆਂ ਦੇ ਤਬਾਦਲੇ
  • police action nuisance with unnumbered motorcycles and pressure horns
    ਜਲੰਧਰ 'ਚ ਬਿਨਾਂ ਨੰਬਰੀ ਮੋਟਰਸਾਈਕਲ ਅਤੇ ਪ੍ਰੈਸ਼ਰ ਹਾਰਨ ਦਾ ਹੁੜਦੰਗ, ਨੌਜਵਾਨਾਂ...
  • hooliganism at jalandhar  s maqsudan mandi
    ਜਲੰਧਰ ਦੀ ਮਕਸੂਦਾਂ ਮੰਡੀ 'ਚ ਗੁੰਡਾਗਰਦੀ ਦਾ ਨੰਗਾ ਨਾਚ, ਭੰਨੀ ਗੱਡੀ ਤੇ ਘਰ 'ਤੇ...
  • 3 lakh passengers traveled for the chhath festival
    ਛੱਠ ਤਿਉਹਾਰ ਲਈ 3 ਲੱਖ ਯਾਤਰੀਆਂ ਨੇ ਕੀਤਾ ਸਫ਼ਰ: ਸਟੇਸ਼ਨ 'ਚ ਮੇਲੇ ਵਰਗੇ ਹਾਲਾਤ
  • raid in amritsar in search of son in law who fired at father in law
    ਸਹੁਰੇ 'ਤੇ ਫਾਇਰਿੰਗ ਕਰਨ ਵਾਲੇ ਜਵਾਈ ਦੀ ਭਾਲ ’ਚ ਅੰਮ੍ਰਿਤਸਰ ’ਚ ਰੇਡ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
Trending
Ek Nazar
maserati luxury apartments

ਸਮੁੰਦਰ ਵਿਚਾਲੇ ਬਣਾਏ ਜਾ ਰਿਹੈ 'ਮਾਸੇਰਾਤੀ' ਦੇ ਲਗਜ਼ਰੀ ਅਪਾਰਟਮੈਂਟ, ਜਾਣੋ...

incident with passenger vehicle

ਨੇਪਾਲ 'ਚ ਡੂੰਘੀ ਖੱਡ'ਚ ਡਿੱਗਾ ਯਾਤਰੀ ਵਾਹਨ, 10 ਲੋਕਾਂ ਦੀ ਮੌਤ

tributes paid to soldiers

ਆਸਟ੍ਰੇਲੀਆ ਭਰ 'ਚ 'ਰੀਮੈਂਬਰੈਂਸ ਡੇਅ' ਮੌਕੇ ਸ਼ਹੀਦ ਸੈਨਿਕਾਂ ਨੂੰ...

punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • raid in amritsar in search of son in law who fired at father in law
      ਸਹੁਰੇ 'ਤੇ ਫਾਇਰਿੰਗ ਕਰਨ ਵਾਲੇ ਜਵਾਈ ਦੀ ਭਾਲ ’ਚ ਅੰਮ੍ਰਿਤਸਰ ’ਚ ਰੇਡ
    • road accident in punjab
      ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਸੜਕ ਕਿਨਾਰੇ ਖੜ੍ਹੇ ਦੋ ਵਿਅਕਤੀ ਦਰੜੇ,...
    • jalandhar administrative reshuffle officers transfers
      ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
    • 2 smugglers arrested with heroin in phagwara
      ਫਗਵਾੜਾ 'ਚ ਹੈਰੋਇਨ ਸਮੇਤ 2 ਤਸਕਰ ਗ੍ਰਿਫ਼ਤਾਰ, ਥਾਣਾ ਸਦਰ ਪੁਲਸ ਨੇ 6 ਗ੍ਰਾਮ...
    • accident in phagwara
      ਬੇਕਾਬੂ ਟਰੈਕਟਰ-ਟਰਾਲੀ ਨੇ ਬਾਈਕ ਸਵਾਰ ਪੇਂਟਰ ਦੀ ਲਈ ਜਾਨ, 4 ਬੱਚਿਆਂ ਦੇ ਸਿਰੋਂ...
    • power cut in punjab
      ਪੰਜਾਬ 'ਚ ਅੱਜ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
    • leopard spotted in chakfala village people in panic
      ਅਚਾਨਕ ਪੰਜਾਬ ਦੇ ਇਸ ਪਿੰਡ 'ਚ ਪਈਆਂ ਭਾਜੜਾਂ! ਰਾਤ ਨੂੰ ਘਰਾਂ 'ਚੋਂ ਬਾਹਰ ਨਿਕਲਣ...
    • jalandhar police action at true blend cafe
      ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
    • charanjit channi will begin a bicycle yatra tomorrow
      ਚਰਨਜੀਤ ਚੰਨੀ ਭਲਕੇ ਸ਼ੁਰੂ ਕਰਨਗੇ ਸਾਈਕਲ ਯਾਤਰਾ, ਸਚਿਨ ਪਾਇਲਟ ਯਾਤਰਾ ਨੂੰ...
    • husband caught in a room with a girl
      ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +