ਹੁਸ਼ਿਆਰਪੁਰ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਹੁਸ਼ਿਆਰਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਪਿੰਡ ਭੀਖੋਵਾਲ 'ਚ ਇਕ ਤਿੰਨ ਸਾਲ ਦਾ ਬੱਚਾ ਡੂੰਘੇ ਬੋਰਵੈੱਲ 'ਚ ਡਿੱਗ ਗਿਆ। ਘਟਨਾ ਦੀ ਸੂਚਨਾ ਮੌਕੇ ਉਤੇ ਪੁਲਸ ਪ੍ਰਸ਼ਾਸਨ ਨੂੰ ਦਿੱਤੀ ਗਈ। ਸੂਚਨਾ ਪਾ ਕੇ ਮੌਕੇ ਉਤੇ ਪੁਲਸ ਟੀਮ ਪਹੁੰਚੀ ਅਤੇ ਘਟਨਾ ਦਾ ਜਾਇਜ਼ਾ ਲਿਆ।

ਜਾਣਕਾਰੀ ਮੁਤਾਬਕ ਮੌਕੇ 'ਤੇ ਸੇਵਾ ਦਲ ਬਾਬਾ ਦੀਪ ਸਿੰਘ ਗੜਦੀਵਾਲ ਦੇ ਮੁੱਖ ਸੇਵਾਦਾਰ ਜੋ ਸਿੰਘ ਤਲਵੰਡੀ ਆਪਣੀ ਆਪਣੀ ਟੀਮ ਸਮੇਤ ਪਹੁੰਚ ਕੇ ਹਨ ਅਤੇ ਰੈਸਕਿਊ ਆਪਰੇਸ਼ਨ ਕੀਤਾ ਜਾ ਰਿਹਾ ਹੈ। ਫਿਲਹਾਲ ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਤਿੰਨ ਸਾਲ ਦਾ ਬੱਚਾ ਕਿਹੜੇ ਹਾਲਾਤ 'ਚ ਬੋਰਵੈੱਲ ਵਿਚ ਡਿੱਗਿਆ।
ਇਹ ਵੀ ਪੜ੍ਹੋ: ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਮਾਮਲਾ ਦਰਜ
NEXT STORY