Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    4:56:57 AM

  • roads of smart city turned into rivers

    ਚੰਡੀਗੜ੍ਹ ਤੇ ਮੋਹਾਲੀ 'ਚ ਭਾਰੀ ਮੀਂਹ, ਸੜਕਾਂ ਬਣੀਆਂ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE ਨਿਕਲੀਆਂ...

  • rain alert tomorrow

    ਬੁੱਧਵਾਰ ਨੂੰ ਪਵੇਗਾ ਭਾਰੀ ਮੀਂਹ! ਪੰਜਾਬ ਸਣੇ...

  • crude oil prices continue to rise  crossing  90 per barrel

    ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਪ੍ਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਦਿੱਲੀ ਦੇ ਸਿੱਖ ਆਗੂ ਕਾਗਜ਼ਾਂ 'ਚ ਭਾਜਪਾ ਨਾਲ ਪਰ ਜ਼ਮੀਨੀ ਪੱਧਰ 'ਤੇ ਖਿੱਲਰੇ!

DOABA News Punjabi(ਦੋਆਬਾ)

ਦਿੱਲੀ ਦੇ ਸਿੱਖ ਆਗੂ ਕਾਗਜ਼ਾਂ 'ਚ ਭਾਜਪਾ ਨਾਲ ਪਰ ਜ਼ਮੀਨੀ ਪੱਧਰ 'ਤੇ ਖਿੱਲਰੇ!

  • Edited By Shivani Attri,
  • Updated: 04 Feb, 2020 11:57 AM
Jalandhar
delhi assembly elections
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬੁਲੰਦ)— ਦਿੱਲੀ ਵਿਧਾਨ ਸਭਾ ਚੋਣਾਂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਸਿੱਖ ਵੋਟ ਬੈਂਕ ਪੂਰੀ ਤਰ੍ਹਾਂ ਖਿੱਲਰਿਆ ਹੋਇਆ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਹੁੰਦੇ ਹੋਏ ਸਿੱਖ ਨੇਤਾਵਾਂ ਦੀਆਂ ਕੁਝ ਕਮੀਆਂ ਕਾਰਨ ਸਿੱਖ ਵੋਟ ਬੈਂਕ ਨੂੰ ਇਕ ਝੰਡੇ ਦੇ ਹੇਠਾਂ ਇਕੱਠਾ ਕਰਨ ਦਾ ਸੁਪਨਾ ਸੱਚ ਹੁੰਦਾ ਨਹੀਂ ਦਿਸ ਰਿਹਾ। ਦਿੱਲੀ 'ਚ ਭਾਜਪਾ ਬਨਾਮ 'ਆਪ' ਦੀ ਟੱਕਰ 'ਚ ਸਿੱਖ ਵੋਟ ਬੈਂਕ ਦਾ ਬੁਰੀ ਤਰ੍ਹਾਂ ਚੀਰਹਰਨ ਹੁੰਦਾ ਦਿਖਾਈ ਦੇ ਰਿਹਾ ਹੈ।

ਮਾਮਲੇ ਬਾਰੇ ਦਿੱਲੀ ਦੇ ਸਿੱਖ ਵਿਦਵਾਨਾਂ ਦੀ ਮੰਨੀਏ ਤਾਂ ਦਿੱਲੀ 'ਚ ਭਾਵੇਂ ਭਾਜਪਾ ਨੇ ਖਰੀਦੋ-ਫਰੋਖਤ ਜਾਂ ਸੈਟਿੰਗਾਂ ਰਾਹੀਂ ਬੀਤੇ ਦਿਨੀਂ ਸਾਰੇ ਸਿੱਖ ਧੜਿਆਂ ਨੂੰ ਭਾਜਪਾ ਦੇ ਸਮਰਥਨ 'ਚ ਖੜ੍ਹਾ ਕਰਕੇ ਸਾਬਤ ਕੀਤਾ ਕਿ ਸਿੱਖ ਭਾਜਪਾ ਦੇ ਨਾਲ ਹਨ। ਅਕਾਲੀ ਦਲ (ਬਾਦਲ), ਮਨਜੀਤ ਸਿੰਘ ਜੀ. ਕੇ., ਪਰਮਜੀਤ ਸਿੰਘ ਸਰਨਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੇ ਨੇਤਾਵਾਂ ਨੇ ਬੇਸ਼ੱਕ ਭਾਜਪਾ ਨੂੰ ਸਮਰਥਨ ਦਾ ਐਲਾਨ ਕੀਤਾ ਹੋਵੇ ਪਰ ਆਮ ਸਿੱਖ ਇਸ ਸਭ ਤੋਂ ਬੁਰੀ ਤਰ੍ਹਾਂ ਪ੍ਰੇਸ਼ਾਨ ਦਿਖਾਈ ਦੇ ਰਿਹਾ ਹੈ। ਇਸੇ ਦਾ ਨਤੀਜਾ ਹੈ ਕਿ ਹੁਣ ਕਈ ਸਿੱਖ ਨੇਤਾਵਾਂ ਨੇ ਆਪਣੀਆਂ ਪਾਰਟੀਆਂ ਦੇ ਉਲਟ ਜਾ ਕੇ ਆਪਣੇ ਮਨਚਾਹੇ ਨੇਤਾਵਾਂ ਨੂੰ ਸਮਰਥਨ ਦੇਣ ਦਾ ਐਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ।

ਇਸ ਮਾਮਲੇ ਬਾਰੇ ਦੱਸਦੇ ਹੋਏ ਦਿੱਲੀ ਦੇ ਕੁਝ ਸਿੱਖ ਵਿਦਵਾਨਾਂ ਨੇ ਦੱਸਿਆ ਕਿ ਅਵਤਾਰ ਸਿੰਘ ਹਿੱਤ ਨੇ ਸਿੱਧੇ ਤੌਰ 'ਤੇ ਕਾਂਗਰਸੀ ਉਮੀਦਵਾਰ ਦਾ ਸਾਥ ਦੇਣ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਜੀ. ਕੇ. ਦੇ ਧੜੇ ਦੇ ਕੁਝ ਸਿੱਖ ਨੇਤਾ 'ਆਪ' ਉਮੀਦਵਾਰਾਂ ਵੱਲ, ਕੁਝ ਕਾਂਗਰਸੀ ਉਮੀਦਵਾਰਾਂ ਦਾ ਸਾਥ ਦੇ ਰਹੇ ਹਨ। ਅਕਾਲੀ ਦਲ (ਬਾਦਲ) ਦੇ ਕੁਝ ਨੇਤਾ ਸਿੱਧੇ ਤੌਰ 'ਤੇ 'ਆਪ' ਉਮੀਦਵਾਰਾਂ ਨੂੰ ਜਿਤਾਉਣ 'ਚ ਲੱਗੇ ਹੋਏ ਹਨ, ਜਦਕਿ ਕੁਝ ਭਾਜਪਾ ਨਾਲ ਚੱਲ ਰਹੇ ਹਨ। ਸਰਨਾ ਵੀ ਭਾਜਪਾ ਤੋਂ ਹੱਥ ਪਿੱਛੇ ਖਿੱਚਦੇ ਦਿਖਾਈ ਦੇ ਰਹੇ ਹਨ। ਹੋ ਸਕਦਾ ਹੈ ਕਿ ਉਹ ਜਲਦ ਹੀ ਕਿਸੇ ਹੋਰ ਪਾਰਟੀ ਦੇ ਹੱਕ 'ਚ ਬਿਆਨ ਜਾਰੀ ਕਰ ਦੇਣ।

ਅਜਿਹੇ 'ਚ ਭਾਵੇਂ ਦੇਸ਼ ਭਰ ਦੀ ਭਾਜਪਾਈ ਅਤੇ ਆਰ. ਐੱਸ. ਐੱਸ. ਦੀ ਤਾਕਤ ਭਾਜਪਾ ਨੇ ਦਿੱਲੀ 'ਚ ਝੋਕ ਕੇ ਰੱਖੀ ਹੋਵੇ ਪਰ ਅੱਜ ਵੀ ਹਵਾ 'ਆਪ' ਦੇ ਹੱਕ 'ਚ ਚੱਲ ਰਹੀ ਹੈ। ਮਾਮਲੇ ਬਾਰੇ ਦਿੱਲੀ ਦੇ ਸਿਆਸੀ ਵਿਦਵਾਨਾਂ ਦਾ ਕਹਿਣਾ ਹੈ ਕਿ ਜਿੰਨੀ ਤਾਕਤ ਭਾਜਪਾ ਨੇ ਦਿੱਲੀ 'ਚ ਲਾਈ ਹੈ, ਉਸ ਨਾਲ ਹੋ ਸਕਦਾ ਹੈ ਕਿ ਉਹ 'ਆਪ' ਦੀਆਂ 10-12 ਸੀਟਾਂ 'ਚ ਸੰਨ੍ਹ ਲਾ ਲਵੇ ਪਰ ਸਰਕਾਰ ਬਣਾਉਣਾ ਭਾਜਪਾ ਲਈ ਸੰਭਵ ਨਹੀਂ ਦਿਸ ਰਿਹਾ ਪਰ ਜੇਕਰ ਸਰਨਾ ਜਾਂ ਕਿਸੇ ਹੋਰ ਵੱਡੇ ਸਿੱਖ ਨੇਤਾ ਨੇ ਭਾਜਪਾ ਨੂੰ ਸਮਰਥਨ ਨਾ ਦੇਣ ਦਾ ਐਲਾਨ ਕੀਤਾ ਤਾਂ ਇਸ ਨਾਲ ਭਾਜਪਾ ਨੂੰ ਵੱਡੇ ਸਿੱਖ ਵੋਟ ਬੈਂਕ ਤੋਂ ਹੱਥ ਧੋਣਾ ਪੈ ਸਕਦਾ ਹੈ।

  • Delhi Assembly Elections
  • bjp
  • ਦਿੱਲੀ
  • ਸਿੱਖ ਆਗੂ
  • ਭਾਜਪਾ

ਸ਼ਰਾਬ ਦੀ ਸਮੱਗਲਿੰਗ ਰੋਕਣ ਲਈ ਪੰਜਾਬ ਸਰਕਾਰ ਚੁੱਕੇਗੀ ਸਖਤ ਕਦਮ

NEXT STORY

Stories You May Like

  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • delhi committee announces shiromani raagi award to gurnam singh
    ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਰਾਗੀ ਐਵਾਰਡ ਦਾ ਐਲਾਨ
  • exam irregularities protest  bjp leaders  cm residence
    ਪ੍ਰੀਖਿਆ ਬੇਨਿਯਮੀਆਂ ਵਿਰੁੱਧ ਪ੍ਰਦਰਸ਼ਨ: ਭਾਜਪਾ ਆਗੂਆਂ ਦਾ CM ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ, ਹਿਰਾਸਤ 'ਚ ਲਏ
  • congress  senior leader  dy patil  passed away
    ਕਾਂਗਰਸ ਦੇ ਸੀਨੀਅਰ ਆਗੂ ਦਾ ਦਿਹਾਂਤ, 92 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ
  • delhi airport  electric scooter  gold seized
    ਦਿੱਲੀ ਏਅਰਪੋਰਟ 'ਤੇ ਖਿਡੌਣੇ ਵਾਲੇ ਇਲੈਕਟ੍ਰਿਕ ਸਕੂਟਰ ਦੇ ਟਾਇਰ 'ਚ ਲੁਕਾ ਕੇ ਲਿਆਂਦਾ ਸੋਨਾ ਜ਼ਬਤ
  • india  s oil shines on middle east tensions and demand in europe  exports high
    ਮਿਡਲ ਈਸਟ ’ਚ ਤਣਾਅ ਅਤੇ ਯੂਰਪ ’ਚ ਮੰਗ ਨਾਲ ਚਮਕਿਆ ਭਾਰਤ ਦਾ ਤੇਲ! ਉੱਚ ਪੱਧਰ ’ਤੇ ਪਹੁੰਚੀ ਬਰਾਮਦ
  • girls  wearing jeans delhi high court
    ‘ਕੁੜੀਆਂ ਦੇ ਜੀਨਸ ਪਾਉਣ ਨਾਲ ਮੁੰਡੇ ਵਿਗੜਦੇ ਹਨ’ ਵਾਲੀ ਮਾਨਸਿਕਤਾ ਚਿੰਤਾਜਨਕ, ਅਸਵੀਕਾਰਯੋਗ : ਦਿੱਲੀ ਹਾਈ ਕੋਰਟ
  • tmc leader investigation
    ਮਾਮਲਾ ਜ਼ਮੀਨ ਨਾਲ ਜੁੜੀ ਧੋਖਾਦੇਹੀ ਦਾ ; TMC ਆਗੂ ਅਭਿਸ਼ੇਕ ਦੇ ਸਹਿਯੋਗੀ ਕੋਲੋਂ ਲਗਾਤਾਰ ਦੂਜੇ ਦਿਨ ਪੁੱਛਗਿੱਛ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • panic in phagwara hospital
      ਫਗਵਾੜਾ ਦੇ ਹਸਪਤਾਲ 'ਚ ਮਚੀ ਭੱਜਦੌੜ: ਛੱਤ 'ਤੇ ਰੱਖੇ ਜਨਰੇਟਰ ਨੂੰ ਲੱਗੀ ਅੱਗ,...
    • paper leak case
      ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
    • strike in jalandhar municipal corporation explodes
      ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
    • masked men hit a contract worker on head with a bottle and robbed
      ਫਗਵਾੜਾ 'ਚ ਦਿਨ-ਦਿਹਾੜੇ ਦਹਿਸ਼ਤ: ਠੇਕੇ ਦੇ ਕਰਿੰਦੇ ਦੇ ਸਿਰ 'ਚ ਮਾਰੀ ਬੋਤਲ,...
    • power cut in punjab
      ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
    • birthday party clash
      ਜਨਮਦਿਨ ਪਾਰਟੀ ’ਚ ਚੱਲੇ ਪਿਸਤੌਲ ਤੇ ਖ਼ੰਡੇ! ਮਜ਼ਾਕ-ਮਜ਼ਾਕ ’ਚ ਹੋਈ ਹੱਥੋਪਾਈ ਤੋਂ...
    • jathedar kuldeep singh gargaj statement
      ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3...
    • weather will change again in punjab heavy rain alert
      ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
    • young man drowned while bathing in the lohand khad at sri kiratpur sahib
      ਸ੍ਰੀ ਕੀਰਤਪੁਰ ਸਾਹਿਬ ਵਿਖੇ ਲੋਹੰਡ ਖੱਡ 'ਚ ਨਹਾਉਂਦੇ ਸਮੇਂ ਪਾਣੀ 'ਚ ਡੁੱਬਿਆ...
    • elderly woman dies after roof collapses
      ਮੀਂਹ ਬਣਿਆ ਕਹਿਰ: ਛੱਤ ਡਿੱਗਣ ਨਾਲ ਬਜ਼ੁਰਗ ਮਹਿਲਾ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +