Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    10:21:41 AM

  • actor  vijay  tvk party  dmk  tamil nadu  assembly elections

    'ਥਾਲਾਪਤੀ' ਦੀ ਸਿਆਸਤ 'ਚ ਧਮਾਕੇਦਾਰ ਐਂਟਰੀ !...

  • naval blockade in history

    ਹੋਰਮੁਜ਼ ਪਹਿਲਾ ਨਹੀਂ, ਲੰਬੇ ਸਮੇਂ ਤੋਂ ਜੰਗ 'ਚ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • assembly election results 2026 bjp

    ਪੱਛਮੀ ਬੰਗਾਲ 'ਚ ਰੋਮਾਂਚਕ ਹੋਈ 'ਕੁਰਸੀ ਦੀ ਦੌੜ'!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਭਾਜਪਾ ਦੀ ਨਫਰਤ ਦੀ ਸਿਆਸਤ ਨੂੰ ਦਿੱਲੀ ਵਾਸੀਆਂ ਨੇ ਨਕਾਰਿਆ : ਭਗਵੰਤ ਮਾਨ

DOABA News Punjabi(ਦੋਆਬਾ)

ਭਾਜਪਾ ਦੀ ਨਫਰਤ ਦੀ ਸਿਆਸਤ ਨੂੰ ਦਿੱਲੀ ਵਾਸੀਆਂ ਨੇ ਨਕਾਰਿਆ : ਭਗਵੰਤ ਮਾਨ

  • Edited By Anuradha,
  • Updated: 08 Dec, 2022 01:29 PM
Jalandhar
delhi people rejected bjp  s politics of hatred
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ): ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਦਿੱਲੀ ’ਚ ਐੱਮ.ਸੀ.ਡੀ. ਦੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਸਫਲਤਾ ਨੇ ਸਾਬਤ ਕਰ ਦਿੱਤਾ ਹੈ ਕਿ ਦਿੱਲੀ ਵਾਸੀਆਂ ਨੇ ਭਾਜਪਾ ਦੀ ਨਫ਼ਰਤ ਦੀ ਸਿਆਸਤ ਨੂੰ ਨਕਾਰ ਦਿੱਤਾ ਹੈ। ਮੁੱਖ ਮੰਤਰੀ ਨੇ ਐੱਮ.ਸੀ.ਡੀ. ਦੇ ਨਤੀਜਿਆਂ ਤੋਂ ਬਾਅਦ ਕਿਹਾ ਕਿ ਭਾਜਪਾ ਹੁਣ ਤਕ ਦੇਸ਼ ’ਚ ਨਫ਼ਰਤ ਦੀ ਸਿਆਸਤ ਚਲਾਉਂਦੀ ਰਹੀ ਹੈ ਅਤੇ ਉਸ ਨੇ ਇਕ ਭਾਈਚਾਰੇ ਨੂੰ ਦੂਜੇ ਭਾਈਚਾਰੇ ਨਾਲ ਲੜਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਹੁਣ ਅਜਿਹੀ ਸਿਆਸਤ ਨੂੰ ਪਸੰਦ ਨਹੀਂ ਕਰਦੀ। ਲੋਕ ਹੁਣ ਦੇਸ਼ ਵਿਚ ਈਮਾਨਦਾਰੀ ਦੀ ਸਿਆਸਤ ਨੂੰ ਤਰਜੀਹ ਦਿੰਦੇ ਹਨ। ਹੁਣ ਤਕ ਰਵਾਇਤੀ ਪਾਰਟੀਆਂ ਭਾਜਪਾ ਤੇ ਕਾਂਗਰਸ ਨੇ ਆਪਸ ਵਿਚ ਲੜ ਕੇ ਆਪਣੇ ਹਿੱਤ ’ਚ ਯਤਨ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੱਜ 15 ਸਾਲਾਂ ਬਾਅਦ ਐੱਮ.ਸੀ.ਡੀ. ’ਚ ਭਾਜਪਾ ਦਾ ਗੜ੍ਹ ਟੁੱਟ ਗਿਆ ਹੈ। ਹੁਣ ਦਿੱਲੀ ’ਚ ਉਪਰਲੇ ਤੇ ਹੇਠਲੇ ਪੱਧਰ ’ਤੇ ਆਮ ਆਦਮੀ ਪਾਰਟੀ ਦੇ ਹੱਥਾਂ ’ਚ ਤਾਕਤ ਆ ਗਈ ਹੈ ਅਤੇ ਇਸ ਨਾਲ ਜ਼ਮੀਨੀ ਪੱਧਰ ’ਤੇ ਦਿੱਲੀ ਨੂੰ ਸੁਧਾਰਨ ’ਚ ਮਦਦ ਮਿਲੇਗੀ ਕਿਉਂਕਿ ਦਿੱਲੀ ਵਿਚ ਜਿੱਥੇ ਇਕ ਪਾਸੇ ਸਰਕਾਰ ਅਰਵਿੰਦ ਕੇਜਰੀਵਾਲ ਦੇ ਹੱਥਾਂ ’ਚ ਰਹੇਗੀ, ਉੱਥੇ ਹੀ ਹੇਠਲੇ ਪੱਧਰ ’ਤੇ ਐੱਮ ਸੀ.ਡੀ. ਦੀ ਵਾਗਡੋਰ ਵੀ ਆਮ ਆਦਮੀ ਪਾਰਟੀ ਦੇ ਹੱਥਾਂ ’ਚ ਰਹੇਗੀ।

ਇਹ ਵੀ ਪੜ੍ਹੋ : ਜਲਾਲਾਬਾਦ ''ਚ ਨਜ਼ਰ ਆਇਆ ਪਾਕਿ ਡਰੋਨ, BSF ਤੇ ਪੁਲਸ ਨੇ ਚਲਾਈ ਤਲਾਸ਼ੀ ਮੁਹਿੰਮ    

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਗੁਜਰਾਤ ਵਿਚ ਐਗਜ਼ਿਟ ਪੋਲ ਦੇ ਨਤੀਜੇ ਭਾਜਪਾ ਦੇ ਹੱਕ ਵਿਚ ਸਰਕਾਰ ਬਣਾਉਣ ਦੀ ਗੱਲ ਕਰ ਰਹੇ ਹਨ ਪਰ ਆਮ ਆਦਮੀ ਪਾਰਟੀ ਇਨ੍ਹਾਂ ਨਤੀਜਿਆਂ ’ਤੇ ਭਰੋਸਾ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਐਗਜ਼ਿਟ ਪੋਲਜ਼ ਹਮੇਸ਼ਾ ਕੇਂਦਰ ਸਰਕਾਰ ਦੇ ਦਬਾਅ ਹੇਠ ਦਿਖਾਏ ਜਾਂਦੇ ਰਹੇ ਹਨ। ਵਿਧਾਨ ਸਭਾ ਚੋਣਾਂ ਦੌਰਾਨ ਵੀ ਪੰਜਾਬ ਵਿਚ ਅਜਿਹਾ ਹੀ ਹੋਇਆ ਸੀ ਪਰ ਸਰਕਾਰ ਆਮ ਆਦਮੀ ਪਾਰਟੀ ਦੀ ਬਣ ਗਈ ਅਤੇ ਇਸ ਨੇ ਰਿਕਾਰਡ 92 ਸੀਟਾਂ ਜਿੱਤੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਸ ਵਾਰ ਗੁਜਰਾਤ ਵਿਚ ਚੰਗਾ ਕੰਮ ਕੀਤਾ ਹੈ ਅਤੇ ਲੋਕਾਂ ਦਾ ਝੁਕਾਅ ਵੀ ਪਾਰਟੀ ਵੱਲ ਦੇਖਣ ਨੂੰ ਮਿਲਿਆ ਹੈ। ਗੁਜਰਾਤ ਵਿਚ ਆਮ ਆਦਮੀ ਪਾਰਟੀ ਨੂੰ ਚੰਗੀਆਂ ਸੀਟਾਂ ਮਿਲਣਗੀਆਂ ਅਤੇ ਐਗਜ਼ਿਟ ਪੋਲ ਦੇ ਨਤੀਜੇ ਗਲਤ ਸਾਬਤ ਹੋਣਗੇ।

ਇਹ ਵੀ ਪੜ੍ਹੋ : Drink and Drive ਕਰਨ ਵਾਲਿਆਂ ਨੂੰ ਲੱਗੇਗਾ ਜ਼ੁਰਮਾਨਾ ਤੇ 3 ਮਹੀਨਿਆਂ ਲਈ ਲਾਇਸੈਂਸ ਵੀ ਕੀਤਾ ਜਾਵੇਗਾ ਸਸਪੈਂਡ    

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Bhagwant Mann
  • Delhi
  • MCD Elections
  • Aam Aadmi Party
  • BJP
  • Politics
  • ਭਗਵੰਤ ਮਾਨ
  • ਦਿੱਲੀ
  • ਐੱਮਸੀਡੀ ਚੋਣਾਂ
  • ਆਮ ਆਦਮੀ ਪਾਰਟੀ
  • ਭਾਜਪਾ
  • ਸਿਆਸਤ

ਫੋਲੜੀਵਾਲ ਟਰੀਟਮੈਂਟ ਪਲਾਂਟ ਦੇ ਅੰਦਰ ਹੀ ਜਾਵੇਗਾ ਕੂੜਾ, ਵਿਰੋਧ ਕਰਨ ਵਾਲਿਆਂ ਨਾਲ ਨਿਪਟੇਗੀ ਪੁਲਸ

NEXT STORY

Stories You May Like

  • big stir in punjab politics before elections bjp preparing to play hindu card
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ ਤਿਆਰੀ ’ਚ ਭਾਜਪਾ
  • punjab politics appointments in congress
    ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ
  • punjab politics  akali dal  assembly elections
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਇਸ ਪਾਰਟੀ ਵੱਲੋਂ ਅਕਾਲੀ ਦਲ ਨੂੰ ਹਮਾਇਤ ਦੇਣ ਦਾ ਐਲਾਨ
  • punjab politics  assembly elections
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਨ ਦਾ ਐਲਾਨ
  • after 26 years bjp gets a rajya sabha huge mp from delhi
    ਰਾਘਵ ਚੱਢਾ ਨੇ ਬਦਲੀ ਗੇਮ! 26 ਸਾਲ ਬਾਅਦ ਭਾਜਪਾ ਨੂੰ ਦਿੱਲੀ ਤੋਂ ਮਿਲਿਆ ਰਾਜ ਸਭਾ ਮੈਂਬਰ
  • punjab politics update
    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ ਕਾਂਗਰਸ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ ਦੇ ਸੰਕੇਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
Trending
Ek Nazar
do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • sai ghulam shah ji jodh mela nakodar baba muradh shah ji
      ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
    • 8 bikers arrested for bursting crackers on bullet motorcycles
      ਬੁਲੇਟ ਮੋਟਰਸਾਈਕਲਾਂ 'ਤੇ ਪਟਾਕੇ ਮਾਰਨ ਦੇ ਦੋਸ਼ 'ਚ 8 ਬਾਈਕ ਸਵਾਰਾਂ ਨੂੰ ਕੀਤਾ...
    • back to childhood pinkoo tv video
      Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
    • big warning of rain thunderstorm and hailstorm in punjab
      ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
    • deadbody of unidentified person found
      ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬਾਹਰੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
    • justice received from consumer forum in case of missing parcel
      ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
    • bag stolen from businessman  s fortuner in jalandhar
      ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
    • big action by protesters by freeing toll plazas
      ਟੋਲ ਪਲਾਜ਼ਾ ਫਰੀ ਕਰਕੇ ਸੰਘਰਸ਼ਕਾਰੀਆਂ ਦਾ ਵੱਡਾ ਐਕਸ਼ਨ, ਇਕ ਨੈਸ਼ਨਲ ਹਾਈਵੇਅ ’ਤੇ...
    • heavy rain in tanda
      ਤੜਕਸਾਰ ਹੋਈ ਬਾਰਿਸ਼ ਨੇ ਗਰਮੀ ਤੋਂ ਦਿਵਾਈ ਰਾਹਤ, ਪਾਵਰਕਾਮ ਦਾ ਹੋਇਆ ਨੁਕਸਾਨ
    • minor girl kidnapped on the pretext of marriage
      ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +