Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    5:59:52 AM

  • punjab murdered in pigeon racing tournament

    ਪੰਜਾਬ: ਕਬੂਤਰਬਾਜ਼ੀ ਟੂਰਨਾਮੈਂਟ 'ਚ 4 ਭੈਣਾਂ ਦੇ...

  • thunderstorm and lightning warning issued

    ਆਉਣ ਵਾਲੈ ਹਨ੍ਹੇਰੀ-ਤੂਫਾਨ, ਪੰਜਾਬ ਸਣੇ 15 ਸੂਬਿਆਂ...

  • union minister bundi sanjay  s son surrenders

    ਕੇਂਦਰੀ ਮੰਤਰੀ ਬੰਡੀ ਸੰਜੇ ਦੇ ਪੁੱਤਰ ਨੇ ਕੀਤਾ...

  • now mobile recharges will also be expensive

    ਮਹਿੰਗਾਈ ਦਾ ਇੱਕ ਹੋਰ ਝਟਕਾ! ਪੈਟਰੋਲ-ਡੀਜ਼ਲ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala
  • ਵੱਧ ਰਹੀ ਹੈ ਕਿਸਾਨੀ ਝੰਡਿਆਂ ਦੀ ਮੰਗ-ਕੇਂਦਰ ਵਿਰੁੱਧ ਰੋਸ ਪ੍ਰਗਟ ਕਰਦਿਆਂ ਕੱਢਿਆ ਟਰੈਕਟਰ ਮਾਰਚ

DOABA News Punjabi(ਦੋਆਬਾ)

ਵੱਧ ਰਹੀ ਹੈ ਕਿਸਾਨੀ ਝੰਡਿਆਂ ਦੀ ਮੰਗ-ਕੇਂਦਰ ਵਿਰੁੱਧ ਰੋਸ ਪ੍ਰਗਟ ਕਰਦਿਆਂ ਕੱਢਿਆ ਟਰੈਕਟਰ ਮਾਰਚ

  • Edited By Aarti Dhillon,
  • Updated: 15 Jan, 2021 03:08 PM
Kapurthala
demand for farmers   flags tractor march taken out in protest
  • Share
    • Facebook
    • Tumblr
    • Linkedin
    • Twitter
  • Comment


ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ )-ਕਿਸਾਨ ਮਜਦੂਰ ਸ਼ੰਘਰਸ਼ ਕਮੇਟੀ ਪੰਜਾਬ ਵਲੋਂ ਕੇਂਦਰ ਸਰਕਾਰ ਵਿਰੁੱਧ ਸੁਲਤਾਨਪੁਰ ਲੋਧੀ ਵਿੱਚ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ ਤੇ ਰੋਸ ਪ੍ਰਦਰਸ਼ਨ ਕਰਦਿਆਂ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਅੱਜ ਦੁਪਹਿਰ ਦਾਨਾ ਮੰਡੀ ਸੁਲਤਾਨਪੁਰ ਲੋਧੀ ਵਿੱਚ ਸੈਕੜੇ ਕਿਸਾਨ ਟਰੈਕਟਰ ਲੈ ਕੇ ਪੁੱਜੇ ਤੇ ਨਵੀ ਦਾਨਾ ਮੰਡੀ ਤਾਂ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਰੋਡ ਤੋਂ ਹੁੰਦੇ ਹੋਏ ਇਹ ਵੱਡਾ ਟਰੈਕਟਰ ਮਾਰਚ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਇਲਾਕਿਆਂ ਵਿੱਚੋ ਨਿਕਲਿਆ।

PunjabKesari

ਕਿਸਾਨਾਂ ਵਲੋਂ ਆਪਣੇ ਟਰੈਕਟਰਾਂ ਮੁਹਰੇ ਜਿੱਥੇ ਕਿਸਾਨ ਸ਼ੰਘਰਸ਼ ਕਮੇਟੀ ਦੇ ਝੰਡੇ ਤੇ ਬੈਨਰ ਬੰਨੇ ਹੋਏ ਸਨ ਉੱਥੇ ਟਰੈਕਟਰਾਂ ਤੇ ਲਗਾਏ ਡੈਕ ਤੇ ਕਿਸਾਨਾਂ ਚ ਜੋਸ਼ ਭਰਨ ਵਾਲੇ ਗੀਤ ਲਗਾਏ ਹੋਏ ਸਨ। ਇਸ ਸਮੇਂ ਕਿਸਾਨ ਆਗੂ ਪਰਮਜੀਤ ਸਿੰਘ ਬਾਊਪੁਰ ਤੇ ਕੁਲਦੀਪ ਸਿੰਘ ਸਾਂਗਰਾ ਨੇ ਦੱਸਿਆ ਕਿ 26 ਜਨਵਰੀ ਨੂੰ ਦਿੱਲੀ ਵਿੱਚ ਵਿਸ਼ਾਲ ਟਰੈਕਟਰ ਪਰੇਡ ਕੀਤੀ ਜਾਵੇਗੀ ਜਿਸ ਲਈ ਅੱਜ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਇਹ ਟਰੈਕਟਰ ਮਾਰਚ ਪਿੰਡ ਪਿੰਡ ਜਾਵੇਗਾ।

PunjabKesari

ਉਨ੍ਹਾਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਵਤੀਰੇ ਦੀ ਨਿੰਦਾ ਕਰਦਿਆਂ ਕਿਹਾ ਕਿ ਜਿਨ੍ਹਾਂ ਚਿਰ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਤਦ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ 22 ਜਨਵਰੀ ਨੂੰ ਕਿਸਾਨ ਦਿੱਲੀ ਲਈ ਹਜ਼ਾਰਾਂ ਟਰੈਕਟਰ ਲੈ ਕੇ ਰਵਾਨਾ ਹੋਣਗੇ। ਇਸ ਸਮੇਂ ਬਲਾਕ ਸੰਮਤੀ ਚੇਅਰਮੈਨ ਰਾਜਿੰਦਰ ਸਿੰਘ ਤਕੀਆ, ਚੇਅਰਮੈਨ ਗੁਰਜੰਟ ਸਿੰਘ ਸੰਧੂ , ਕੁਲਦੀਪ ਸਿੰਘ ਸਰਪੰਚ ਦੁਰਗਾਪੁਰ, ਗੁਰਦੀਪ ਸਿੰਘ ਸ਼ਹੀਦ ਤੇ ਹੋਰ ਕਿਸਾਨ ਆਗੂਆਂ ਸ਼ਿਰਕਤ ਕੀਤੀ।

PunjabKesari

 

  • Demand
  • farmers flags
  • Tractor march
  • ਵਿਸ਼ਾਲ ਟਰੈਕਟਰ ਮਾਰਚ

ਖੇਤੀ ਕਾਨੂੰਨਾਂ ਖ਼ਿਲਾਫ਼ ਫਗਵਾੜਾ ਤੋਂ ਸ਼ੁਰੂ ਹੋਈ ਵਿਸ਼ਾਲ ਟਰੈਕਟਰ ਰੈਲੀ

NEXT STORY

Stories You May Like

  • jammu kashmir  alcohol  ban
    ਜੰਮੂ-ਕਸ਼ਮੀਰ 'ਚ ਸ਼ਰਾਬ 'ਤੇ ਪਾਬੰਦੀ ਦੀ ਮੰਗ ਨੂੰ ਲੈ ਕੇ ਭਾਜਪਾ ਨੇ ਕੀਤਾ ਰੋਸ ਮਾਰਚ
  • gutka sahib  sacrilege incident
    ਗੁਟਕਾ ਸਾਹਿਬ ਬੇਅਦਬੀ ਮਾਮਲੇ ’ਚ ਕਾਰਵਾਈ ਨਾ ਹੋਣ ’ਤੇ ਸਿੱਖ ਜਥੇਬੰਦੀਆਂ ਵੱਲੋਂ ਰੋਸ ਮਾਰਚ
  • crimes against women 13396 cases ncrb
    ਦਿੱਲੀ 'ਚ ਔਰਤਾਂ ਵਿਰੁੱਧ ਅਪਰਾਧਾਂ ਦੀ ਗਿਣਤੀ ਸਭ ਤੋਂ ਵੱਧ, 2024 'ਚ 13396 ਮਾਮਲੇ: NCRB
  • farmer  25 bags  onion  1 rupee  loan
    ਕਿਸਾਨੀ ਦਾ ਉੱਜੜਿਆ ਵਿਹੜਾ: 25 ਬੋਰੀਆਂ ਪਿਆਜ਼ ਵੇਚ ਕੇ ਪੱਲੇ ਪਿਆ '1 ਰੁਪਿਆ' ਕਰਜ਼ਾ
  • journalists eu
    ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU
  • tragic accident on dasuha national highway
    ਦਸੂਹਾ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ, ਖੰਨਾ ਦੇ ਟਰੈਕਟਰ ਚਾਲਕ ਦੀ ਮੌਤ
  • smuggling of screws from abroad should be stopped
    ਵਿਦੇਸ਼ਾਂ ਤੋਂ ਹੋ ਰਹੀ ਸਕਰਿਊ ਦੀ ਸਮੱਗਲਿੰਗ ਰੋਕੀ ਜਾਵੇ, BIS ਸਖਤੀ ਨਾਲ ਲਾਗੂ ਹੋਵੇ
  • 2 youths die while crossing river near pakistan border
    ਪਾਕਿਸਤਾਨ ਸਰਹੱਦ ਨੇੜੇ ਦਰਿਆ ਪਾਰ ਕਰਦਿਆਂ 2 ਨੌਜਵਾਨਾਂ ਦੀ ਮੌਤ
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
Trending
Ek Nazar
andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • kulwinder singh johal mayor
      ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
    • purse snatching case in jalandhar
      ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
    • fire breaks out in ac market shop in rainak bazar jalandhar
      ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
    • ied blast near bsf headquarters jalandhar punjab
      ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
    • in laws throw mother and daughter out of house 4 months after daughter  s birth
      Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
    • illegal collection was taking place in jalandhar tehbazari branch for many years
      ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
    • two boys arrested with heroin
      ਹੈਰੋਇਨ ਸਮੇਤ 2 ਨੌਜਵਾਨ ਗ੍ਰਿਫ਼ਤਾਰ
    • begowal murder case
      ਬੇਗੋਵਾਲ ਕਤਲ ਕਾਂਡ: ਕਾਤਲ ਦੀ ਗ੍ਰਿਫ਼ਤਾਰੀ ਨਾ ਹੋਣ 'ਤੇ ਭੜਕਿਆ ਪਰਿਵਾਰ,...
    • innocent boy rescued from deep borewell
      ਰੱਬ ਦੀ ਮਿਹਰ! 300 ਫੁੱਟ ਡੂੰਘੇ ਬੋਰਵੈੱਲ 'ਚੋਂ ਸਹੀ ਸਲਾਮਤ ਨਿਕਲਿਆ ਜਵਾਕ
    • maqsudan mandi firing
      ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +