Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 09, 2026

    3:30:57 PM

  • majithia will go barefoot to appease the angry leaders

    ਰੁੱਸਿਆਂ ਨੂੰ ਨੰਗੇ ਪੈਰੀਂ ਜਾ ਕੇ ਮਨਾਉਣਗੇ ਮਜੀਠੀਆ!...

  • proposed to girl on valentine s week then murder in law collage

    ਧੀ ਦੀ ਮੌਤ ਦਾ ਸੁਣ ਰੋਂਦਿਆਂ ਬੋਲੀ ਮਾਂ "ਹਾਏ ਮੇਰੀ...

  • harsimrat badal raises questions on tarntaran murder case

    'ਤੁਰੰਤ ਅਸਤੀਫ਼ਾ ਦੇਣ CM ਭਗਵੰਤ ਮਾਨ', ਤਰਨਤਾਰਨ...

  • bikram majithia big statement attempts to suppress punjab will not be tolerated

    ਬਿਕਰਮ ਮਜੀਠੀਆ ਦਾ ਵੱਡਾ ਬਿਆਨ! ਪੰਜਾਬ ਨੂੰ ਦਬਾਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸਿਹਤ ਵਿਭਾਗ ਨੂੰ ਸੈਂਪਲਿੰਗ ਵਧਾਉਣ ਦੇ ਦਿੱਤੇ ਨਿਰਦੇਸ਼

DOABA News Punjabi(ਦੋਆਬਾ)

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸਿਹਤ ਵਿਭਾਗ ਨੂੰ ਸੈਂਪਲਿੰਗ ਵਧਾਉਣ ਦੇ ਦਿੱਤੇ ਨਿਰਦੇਸ਼

  • Updated: 12 Aug, 2020 10:52 PM
Hoshiarpur
deputy commissioner apneet riyat  department of health
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ : ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜ਼ਿਲ੍ਹੇ 'ਚ ਸਿਹਤ ਵਿਭਾਗ ਨੂੰ ਸੈਂਪਲਿੰਗ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਕੋਵਿਡ-19 ਦੀ ਸਥਿਤੀ ਹੋਰ ਜ਼ਿਲ੍ਹਿਆਂ ਦੇ ਮੁਕਾਬਲੇ ਕਾਫ਼ੀ ਬਿਹਤਰ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਰੋਨਾ ਪਾਜ਼ੇਟਿਵ ਲੋਕ ਵੱਡੀ ਗਿਣਤੀ 'ਚ ਠੀਕ ਵੀ ਹੋ ਰਹੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਸਾਰੇ ਐਸ. ਡੀ. ਐਮਜ਼ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਨਾਲ ਨਜਿੱਠਣ ਵਿੱਚ ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹੇ ਵਿੱਚ ਟੈਸਟਿੰਗ ਨੂੰ ਵਧਾਇਆ ਗਿਆ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਹੁਣ ਜ਼ਿਲ੍ਹੇ 'ਚ ਰੋਜ਼ਾਨਾ ਇਕ ਹਜ਼ਾਰ ਸੈਂਪਲ ਲਏ ਜਾਣਗੇ। ਉਨ੍ਹਾਂ ਕਿਹਾ ਕਿ ਸੈਂਪਲਿੰਗ ਵੱਧਣ ਨਾਲ ਜਿਥੇ ਬੀਮਾਰੀ ਦੀ ਜਲਦ ਪਹਿਚਾਣ ਹੋਵੇਗੀ, ਉਥੇ ਇਸ ਦੇ ਫੈਲਾਅ ਨੂੰ ਵੀ ਰੋਕਿਆ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਹਾਜ਼ਰ ਸਾਰੇ ਅਧਿਕਾਰੀਆਂ ਨੂੰ ਕਿਹਾ ਕਿ ਆਪਸੀ ਤਾਲਮੇਲ ਨਾਲ ਕੰਮ ਕਰਕੇ ਹੀ ਅਸੀਂ ਸਰਕਾਰ ਦੇ ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਇਸ ਸਮੇਂ 14 ਐਸ.ਐਮ.ਓਜ਼ ਦੀ ਅਗਵਾਈ ਵਿੱਚ 36 ਸੈਂਪਲਿੰਗ ਟੀਮਾਂ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਐਮਰਜੈਂਸੀ ਹਾਲਾਤ ਲਈ ਲਗਾਈ ਗਈ ਟਰੂਨਾਟ ਮਸ਼ੀਨ ਵਿੱਚ ਹੁਣ ਤੱਕ 754 ਲੋਕਾਂ ਦੀ ਕੋਰੋਨਾ ਟੈਸਟਿੰਗ ਕੀਤੀ ਜਾ ਚੁੱਕੀ ਹੈ। ਅਪਨੀਤ ਰਿਆਤ ਨੇ ਸਿਵਲ ਸਰਜਨ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਮੰਡੀ ਅਫ਼ਸਰ ਨਾਲ ਤਾਲਮੇਲ ਕਰਕੇ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਆੜਤੀਆਂ ਤੇ ਫਲ ਵਿਕਰੇਤਾਵਾਂ ਅਤੇ ਲੇਬਰ ਦੇ ਕੋਵਿਡ-19 ਸਬੰਧੀ ਟੈਸਟ ਕਰਵਾਏ ਜਾਣ। ਇਸ ਤੋਂ ਬਾਅਦ ਜ਼ਿਲ੍ਹੇ ਦੇ ਹੋਟਲਾਂ ਅਤੇ ਰੈਸਟੋਰੈਂਟਾਂ ਵਿੱਚ ਕੰਮ ਕਰਨ ਵਾਲੇ, ਬੈਂਕ ਕਰਮਚਾਰੀਆਂ ਅਤੇ ਉਦਯੋਗਾਂ ਦੇ ਕਰਮਚਾਰੀਆਂ ਦੀ ਟੈਸਟਿੰਗ ਵੀ ਕੀਤੀ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਐਸ.ਐਮ.ਓਜ਼ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਜਿਨ੍ਹਾਂ ਸਥਾਨਾਂ ਨੂੰ ਕੰਟੇਨਮੈਂਟ ਜਾਂ ਮਾਈਕਰੋ ਕੰਟੇਨਮੈਂਟ ਜ਼ੋਨ ਬਣਾਇਆ ਗਿਆ ਹੈ, ਉਥੇ  ਤਿੰਨ ਦਿਨਾਂ ਦੇ ਅੰਦਰ ਪੂਰੀ ਸੈਂਪਲਿੰਗ ਯਕੀਨੀ ਬਣਾਈ ਜਾਵੇ ਅਤੇ ਐਸ.ਡੀ.ਐਮਜ਼ ਇਨ੍ਹਾਂ ਕੰਟੇਨਮੈਂਟ ਜ਼ੋਨ ਦੀ ਸੈਂਪਲਿੰਗ ਚੈਕ ਕਰਨ ਲਈ ਰੋਜ਼ਾਨਾ ਚੈਕਿੰਗ ਕਰਨ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਲਾਪ੍ਰਵਾਹੀ ਅਪਨਾ ਕੇ ਕੋਰੋਨਾ ਨੂੰ ਘਰ ਆਉਣ ਦਾ ਸੁਨੇਹਾ ਨਾ ਦਿੱਤਾ ਜਾਵੇ। ਜੇਕਰ ਤੁਸੀਂ ਆਪਣੇ ਪਰਿਵਾਰ ਨੂੰ ਸੁਰੱਖਿਅਤ ਰੱਖਣਾ ਚਾਹੁੰਦੇ ਹੋ, ਤਾਂ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਲੋਕਾਂ ਦੇ ਸਿਹਤ ਹਿੱਤ ਨੂੰ ਲੈ ਕੇ ਹਮੇਸ਼ਾਂ ਗੰਭੀਰ ਰਹਿੰਦਾ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਵਿੱਚ ਸਫ਼ਲਤਾ ਮਿਲ ਸਕਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਅਮਿਤ ਮਹਾਜਨ, ਐਸ.ਡੀ.ਐਮ. ਮੁਕੇਰੀਆਂ ਸ੍ਰੀ ਅਸ਼ੋਕ ਕੁਮਾਰ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਬੰਸ ਸਿੰਘ, ਐਸ.ਡੀ.ਐਮ. ਦਸੂਹਾ ਸ੍ਰੀ ਰਣਦੀਪ ਸਿੰਘ ਹੀਰ, ਸਹਾਇਕ ਕਮਿਸ਼ਨਰ (ਜ) ਸ੍ਰੀ ਕਿਰਪਾਲ ਵੀਰ ਸਿੰਘ, ਸਿਵਲ ਸਰਜਨ ਡਾ. ਜਸਵੀਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਜ਼ਿਲ੍ਹਾ ਐਪੋਡਿਮੋਲਾਜਿਸਟ ਡਾ. ਸੈਲੇਸ਼ ਅਤੇ ਸਾਰੇ ਐਸ.ਐਮ.ਓਜ਼ ਵੀ ਮੌਜੂਦ ਸਨ।
 

  • Deputy Commissioner Apneet Riyat
  • Department of Health
  • ਡਿਪਟੀ ਕਮਿਸ਼ਨਰ ਅਪਨੀਤ ਰਿਆਤ
  • ਸਿਹਤ ਵਿਭਾਗ

ਕਪੂਰਥਲਾ ਜ਼ਿਲ੍ਹੇ 'ਚ ਨਹੀਂ ਰੁਕ ਰਿਹਾ ਕੋਰੋਨਾ, 16 ਹੋਰ ਨਵੇਂ ਮਰੀਜ਼ਾਂ ਦੀ ਹੋਈ ਪੁਸ਼ਟੀ

NEXT STORY

Stories You May Like

  • the deputy head of russia  s military intelligence was shot in moscow
    ਰੂਸ ਦੇ ਫੌਜੀ ਖੁਫੀਆ ਵਿਭਾਗ ਦੇ ਡਿਪਟੀ ਚੀਫ਼ ਨੂੰ ਮਾਰੀ ਗੋਲੀ, ਹਾਲਤ ਗੰਭੀਰ
  • those who play obscene songs will now face direct fir
    ਹੁਣ ਅਸ਼ਲੀਲ ਗਾਣੇ ਵਜਾਉਣ ਵਾਲਿਆਂ 'ਤੇ ਹੋਵੇਗੀ ਸਿੱਧੀ FIR, ਬਿਹਾਰ ਦੇ ਡਿਪਟੀ CM ਨੇ ਦਿੱਤੇ ਹੁਕਮ
  • change in punjab s weather
    ਪੰਜਾਬ ਦੇ ਮੌਸਮ 'ਚ ਬਦਲਾਅ! 13 ਫਰਵਰੀ ਤੱਕ ਵਿਭਾਗ ਦੀ ਵੱਡੀ ਭਵਿੱਖਬਾਣੀ, ਬਾਰਿਸ਼ ਨੂੰ ਲੈ ਕੇ ਦਿੱਤੇ ਇਹ ਸੰਕੇਤ
  • district dc gets a chance to see the city of budhlada himself
    ਜ਼ਿਲ੍ਹਾ ਡਿਪਟੀ ਕਮਿਸ਼ਨਰ ਖੁਦ ਦੇਖਣ ਸ਼ਹਿਰ ਬੁਢਲਾਡਾ ਦਾ ਮੌਕਾ, ਮੁੱਖ ਸਮੱਸਿਆਵਾਂ ਦਾ ਕਰਨ ਹੱਲ
  • aap punjab clash
    ਹੁਣ 'ਆਪ' 'ਚ ਛਿੜਿਆ ਕਾਟੋ-ਕਲੇਸ਼! ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨੇ ਲਾਏ ਅਣਦੇਖੀ ਦੇ ਦੋਸ਼
  • new commissioner sets target for corporation employees
    ਨਵੀਂ ਕਮਿਸ਼ਨਰ ਨੇ ਨਿਗਮ ਮੁਲਾਜ਼ਮਾਂ ਨੂੰ ਦਿੱਤਾ ਟਾਰਗੈੱਟ, 31 ਮਾਰਚ ਤੱਕ 41.50 ਕਰੋੜ ਪ੍ਰਾਪਰਟੀ ਟੈਕਸ ਕਰੋ ਇਕੱਠਾ
  • deputy cm ajit pawar plane crash
    Big Breaking : ਮਹਾਰਾਸ਼ਟਰ 'ਚ ਡਿਪਟੀ CM ਦਾ ਜਹਾਜ਼ ਕ੍ਰੈਸ਼
  • primary and cadre teachers will take 12th practical
    ਸਿੱਖਿਆ ਵਿਭਾਗ ਦਾ ਤੁਗਲਕੀ ਫਰਮਾਨ: ਪ੍ਰਾਇਮਰੀ ਤੇ ਮਾਸਟਰ ਕੇਡਰ ਦੇ ਅਧਿਆਪਕ ਲੈਣਗੇ 12ਵੀਂ ਦੇ ਪ੍ਰੈਕਟੀਕਲ
  • sukhpal singh khaira statement
    INDO-US ਵਪਾਰਕ ਸਮਝੌਤਾ ਕਿਸਾਨੀ ਲਈ ਖ਼ਤਰੇ ਦੀ ਘੰਟੀ: ਸੁਖਪਾਲ ਖਹਿਰਾ
  • people protest against punjab government and jalandhar mayor
    ਪੰਜਾਬ ਸਰਕਾਰ ਤੇ ਜਲੰਧਰ ਦੇ ਮੇਅਰ ਖ਼ਿਲਾਫ਼ ਲੋਕਾਂ ਨੇ ਖੋਲ੍ਹਿਆ ਮੋਰਚਾ, GT ਰੋਡ...
  • big of the meteorological department
    ਪੰਜਾਬ 'ਚ 9,10,11,12 ਤੇ 13 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ...
  • cm mann has now been denied a trip to europe
    CM ਮਾਨ ਨੂੰ ਹੁਣ ਯੂਰਪ ਦੌਰੇ ਲਈ ਵੀ ਮਿਲੀ ਨਾਂਹ! ਕੇਂਦਰ ਨੇ ਵਿਦੇਸ਼ ਜਾਣ ਦੀ ਨਹੀਂ...
  • roshan ayurvedic
    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
  • lucky oberoi murder case
    ਲੱਕੀ ਓਬਰਾਏ ਕਤਲ ਕਾਂਡ: ਕਾਤਲ ਦੀ ਪਛਾਣ ਦੇ ਬਾਵਜੂਦ ਪੁਲਸ ਦੇ ਹੱਥ ਖਾਲੀ,...
  • sukhjinder singh randhawa statement
    ਮੁਅੱਤਲ 2 ਸੀਨੀਅਰ IPS ਅਧਿਕਾਰੀਆਂ ਦੀ ਚਾਰਜਸ਼ੀਟ ਜਨਤਕ ਕਰੇ 'ਆਪ' ਸਰਕਾਰ :...
  • woman dies in private hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ ’ਚ ਔਰਤ ਦੀ ਮੌਤ, ਪਰਿਵਾਰ ਵਾਲਿਆਂ ਨੇ ਕੀਤਾ ਹੰਗਾਮਾ
Trending
Ek Nazar
tiger shroff s sister krishna falls in love

ਟਾਈਗਰ ਸ਼ਰਾਫ਼ ਦੀ ਲਾਡਲੀ ਭੈਣ ਨੂੰ ਹੋ ਗਿਆ ਪਿਆਰ! ਅਫਗਾਨੀ MMA ਫਾਈਟਰ ਨੂੰ ਦੇ...

famous actress passes away

ਨਹੀਂ ਰਹੀ ਹਾਰਰ ਫਿਲਮਾਂ ਦੀ ਦਿੱਗਜ ਅਦਾਕਾਰਾ ! ਭਿਆਨਕ ਬਿਮਾਰੀ ਕਾਰਨ ਦੁਨੀਆ ਨੂੰ...

lamborghini incident

ਅਮੀਰ ਪਿਓ ਦੀ ਵਿਗੜੀ ਔਲਾਦ ਦਾ ਕਾਰਾ ! Lamborghini 'ਚ ਬਹਿ ਸੜਕ 'ਤੇ ਢਾਹਿਆ ਕਹਿਰ

a great phone is available at half the price

ਅੱਧੀ ਕੀਮਤ 'ਤੇ ਮਿਲ ਰਿਹੈ ਧਾਕੜ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

private jet crashed

ਵੱਡੀ ਖ਼ਬਰ ; ਉੱਡਦੇ-ਉੱਡਦੇ ਵਿਗੜ ਗਿਆ Balance ! ਖੇਤਾਂ 'ਚ ਆ ਡਿੱਗਾ ਜਹਾਜ਼

team india s world record

ਪਹਿਲੇ ਮੈਚ 'ਚ ਹੀ ਟੀਮ ਇੰਡੀਆ ਨੇ ਰਚ'ਤਾ ਇਤਿਹਾਸ ! ਕ੍ਰਿਕਟ ਜਗਤ 'ਚ ਅਜਿਹਾ ਕਰਨ...

baba vanga prediction

ਸੱਚ ਹੋ ਗਈ ਬਾਬਾ ਵੇਂਗਾ ਦੀ ਭਵਿੱਖਬਾਣੀ ! ਸੋਨਾ-ਚਾਂਦੀ ਬਾਰੇ ਕਹੀ ਸੀ ਵੱਡੀ ਗੱਲ

pigeon gold chain theft jewelry shop video

ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ,...

heavy rain alert 4 days snowfall

ਅਗਲੇ 4 ਦਿਨ ਬੇਹੱਦ ਅਹਿਮ! ਪਵੇਗਾ ਭਾਰੀ ਮੀਂਹ, IMD ਵਲੋਂ ਬਰਫ਼ਬਾਰੀ ਦਾ ਅਲਰਟ ਜਾਰੀ

car dashboard god idols special attention

ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ...

upi new rules 2026

UPI ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ! GPay-PhonePe ਯੂਜ਼ਰਜ਼ 'ਤੇ ਹੋਵੇਗਾ...

icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

dhurandhar tops netflix global chart ranks no 1 in pakistan

ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...

mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • woman dies in private hospital in jalandhar
      ਜਲੰਧਰ ਦੇ ਨਿੱਜੀ ਹਸਪਤਾਲ ’ਚ ਔਰਤ ਦੀ ਮੌਤ, ਪਰਿਵਾਰ ਵਾਲਿਆਂ ਨੇ ਕੀਤਾ ਹੰਗਾਮਾ
    • si kuldeep singh in charge p c branch office jalandhar range promoted
      SI ਕੁਲਦੀਪ ਸਿੰਘ ਇੰਚਾਰਜ ਪੀ. ਸੀ. ਬਰਾਂਚ ਦਫ਼ਤਰ ਜਲੰਧਰ ਰੇਂਜ ਨੂੰ ਦਿੱਤੀ ਗਈ...
    • tanda police arrest 1 person with 5 kg poppy husk
      ਟਾਂਡਾ ਪੁਲਸ ਵੱਲੋਂ 5 ਕਿਲੋ ਭੁੱਕੀ ਸਮੇਤ 1 ਵਿਅਕਤੀ ਗ੍ਰਿਫ਼ਤਾਰ
    • scam worth crores in paddy procurement in punjab
      ਪੰਜਾਬ 'ਚ ਝੋਨੇ ਦੀ ਖ਼ਰੀਦ 'ਚ ਕਰੋੜਾਂ ਦਾ ਘਪਲਾ! ਕੇਂਦਰ ਨੇ ਸੂਬਾ ਸਰਕਾਰ ਤੋਂ 13...
    • dharam yudh morcha in punjab
      ਪੰਜਾਬ 'ਚ 22 ਤੇ 24 ਫਰਵਰੀ ਲਈ ਹੋ ਗਿਆ ਵੱਡਾ ਐਲਾਨ! ਸੋਚ ਸਮਝ ਕੇ ਨਿਕਲਿਓ ਘਰੋਂ...
    • golden buds school holds urgent meeting regarding blood donation camp
      ਗੋਲਡਨ ਬਡਸ ਸਕੂਲ ਵਲੋਂ ਖ਼ੂਨਦਾਨ ਕੈਂਪ ਲਗਾਉਣ ਸਬੰਧੀ ਜ਼ਰੂਰੀ ਮੀਟਿੰਗ
    • bikram majithia will be given a grand welcome in jalandhar tomorrow
      ਬਿਕਰਮ ਮਜੀਠੀਆ ਦਾ ਭਲਕੇ ਜਲੰਧਰ 'ਚ ਹੋਵੇਗਾ ਭਰਵਾਂ ਸਵਾਗਤ, ਅਕਾਲੀ ਦਲ ਨੇ ਵਰਕਰਾਂ...
    • partap singh bajwa s sharp verbal attacks on aam aadmi party
      ਪੰਜਾਬ ਨੂੰ ਲੁੱਟਣ ਵਾਲੇ CM ਮਾਨ ਨੂੰ ਸਾਥੀਆਂ ਸਣੇ ਕਟਹਿਰੇ 'ਚ ਕਰਾਂਗੇ ਖੜ੍ਹਾ,...
    • change in punjab s weather
      ਪੰਜਾਬ ਦੇ ਮੌਸਮ 'ਚ ਬਦਲਾਅ! 13 ਫਰਵਰੀ ਤੱਕ ਵਿਭਾਗ ਦੀ ਵੱਡੀ ਭਵਿੱਖਬਾਣੀ, ਬਾਰਿਸ਼...
    • advocate harjinder singh dhami
      ਸੂਬਾ ਸਰਕਾਰ ਦੀ ਧਾਰਮਿਕ ਮਾਮਲਿਆਂ 'ਚ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +