Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 07, 2026

    3:45:53 PM

  • stock market gain for the third consecutive day sensex rose 500 points

    ਸ਼ੇਅਰ ਬਾਜ਼ਾਰ ਨੇ ਲਗਾਤਾਰ ਤੀਜੇ ਦਿਨ ਮਾਰੀ ਪਲਟੀ:...

  • punjab police person

    ਪੰਜਾਬ 'ਚ ਬੇਰਹਿਮੀ ਦੀ ਹੱਦ, ਵਿਅਕਤੀ ਦਾ ਕਤਲ ਕਰਕੇ...

  • pakistan issues over 2800 visas for baisakhi celebrations

    ਵਿਸਾਖੀ ਮੌਕੇ ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਨੂੰ...

  • national highway punjab

    ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਲੋਕਾਂ ਦੇ ਸਹਿਯੋਗ ਨਾਲ ਹੀ ਕੋਰੋਨਾ ਖਿਲਾਫ਼ ਜਿੱਤ ਸੰਭਵ : ਅਪਨੀਤ ਰਿਆਤ

DOABA News Punjabi(ਦੋਆਬਾ)

ਲੋਕਾਂ ਦੇ ਸਹਿਯੋਗ ਨਾਲ ਹੀ ਕੋਰੋਨਾ ਖਿਲਾਫ਼ ਜਿੱਤ ਸੰਭਵ : ਅਪਨੀਤ ਰਿਆਤ

  • Updated: 06 Aug, 2020 12:37 AM
Hoshiarpur
deputy commissioner apneet riyat
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ : ਆਪਣੇ ਹਫ਼ਤਾਵਰੀ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੋਵਿਡ ਦੀ ਸਥਿਤੀ ਵਿੱਚ ਪਹਿਲਾਂ ਨਾਲੋਂ ਕਾਫ਼ੀ ਸੁਧਾਰ ਆਇਆ ਹੈ, ਜੋ ਕਿ ਕਾਬੂ ਹੇਠ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਸਮੇਂ-ਸਮੇਂ ਸਿਰ ਜਾਰੀ ਹੁੰਦੀਆਂ ਹਦਾਇਤਾਂ ਨੂੰ ਪੂਰੀ ਤਰ੍ਹਾਂ ਅਮਲ ਵਿੱਚ ਲਿਆਉਣ ਕਿਉਂਕਿ ਲੋਕਾਂ ਦੇ ਮੁਕੰਮਲ ਸਹਿਯੋਗ ਨਾਲ ਹੀ ਕੋਰੋਨਾ ਨੂੰ ਹਰਾਇਆ ਜਾ ਸਕਦਾ ਹੈ।
ਕੋਰੋਨਾ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ 8 ਪਾਜ਼ੇਟਿਵ ਮਾਮਲੇ ਆਉਣ ਨਾਲ ਕੁੱਲ ਐਕਟਿਵ ਕੇਸਾਂ ਦੀ ਗਿਣਤੀ 64 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਤੱਕ 30140 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 28684 ਨੈਗੇਟਿਵ ਅਤੇ 601 ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਤੋਂ ਇਲਾਵਾ 852 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ, ਜਦਕਿ 55 ਸੈਂਪਲ ਇਨਵੈਲਿਡ ਪਾਏ ਗਏ ਹਨ। ਜ਼ਿਲ੍ਹੇ ਵਿੱਚ ਕੋਵਿਡ ਸਬੰਧੀ ਸੰਵੇਦਨਸ਼ੀਲ ਥਾਵਾਂ ਦੀ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੀਆਂ 17 ਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ, ਜਿਥੇ ਸਿਹਤ ਸੁਰੱਖਿਆ ਸਬੰਧੀ ਹਦਾਇਤਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਕੋਰੋਨਾ ਦਾ ਹੋਰ ਫੈਲਾਅ ਨਾ ਹੋ ਸਕੇ। ਉਨ੍ਹਾਂ ਦੱਸਿਆ ਕਿ ਸਥਿਤੀ ਵਿੱਚ ਸੁਧਾਰ ਨਾਲ ਜ਼ਿਲ੍ਹੇ ਵਿੱਚ ਸਿਰਫ਼ ਇਕ ਕੰਟੇਨਮੈਂਟ ਜ਼ੋਨ ਅਤੇ 2 ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨੇ ਗਏ ਹਨ ਅਤੇ ਹੁਣ ਤੱਕ 601 ਮਰੀਜ਼ਾਂ 'ਚੋਂ 520 ਮਰੀਜ਼ ਪੂਰੀ ਤਰ੍ਹਾਂ ਤੰਦਰੁਸਤ ਹੋ ਚੁੱਕੇ ਹਨ, ਜਿਸ ਨਾਲ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਕੋਵਿਡ ਦੇ ਮਰੀਜ਼ਾਂ ਦੀ ਸਿਹਤ ਵਿੱਚ ਸੁਧਾਰ ਦੀ ਦਰ 86 ਫੀਸਦੀ ਹੋ ਚੁੱਕੀ ਹੈ। ਉਨ੍ਹਾਂ ਕੋਵਿਡ ਨਾਲ ਹੋਈਆਂ ਮੌਤਾਂ ਬਾਰੇ ਦੱਸਦਿਆਂ ਕਿਹਾ ਕਿ ਹੁਣ ਤੱਕ 16 ਮੌਤਾਂ ਦਰਜ ਕੀਤੀਆਂ ਗਈਆਂ ਹਨ।

ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕੋਵਿਡ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਵਿਸ਼ੇਸ਼ ਤੌਰ 'ਤੇ 211 ਬੈਡਾਂ ਦਾ ਪ੍ਰਬੰਧ ਕੋਵਿਡ ਦੇ ਮਰੀਜ਼ਾਂ ਲਈ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੁਸ਼ਿਆਰਪੁਰ ਵਿੱਚ 3 ਥਾਵਾਂ 'ਤੇ ਇਕਾਂਤਵਾਸ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਪੰਜਾਬ ਯੂਨੀਵਰਸਿਟੀ ਰਿਜੀਨਲ ਕੈਂਪਸ ਅਤੇ ਚੰਡੀਗੜ੍ਹ ਰੋਡ ਸਥਿਤ ਰਿਆਤ ਬਾਹਰਾ ਕੈਂਪਸ ਸ਼ਾਮਲ ਹਨ। ਅੱਜ ਆਏ 8 ਪਾਜ਼ੀਟਿਵ ਕੇਸਾਂ ਬਾਰੇ ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਦੇ 4 ਕੇਸਾਂ ਵਿੱਚ ਇਕ ਮਾਡਲ ਕਲੋਨੀ, 2 ਸ਼ਾਲੀਮਾਰ ਨਗਰ, ਇਕ ਪ੍ਰੀਤ ਨਗਰ, ਇਕ ਪਿੰਡ ਕੂਕੇਵਾਲ, ਇਕ ਬਹਿਬਲ ਮੰਝ, ਇਕ ਕੇਸ ਤਲਵਾੜਾ ਅਤੇ ਇਕ ਕੇਸ ਸ਼ੀਆ ਚਠਿਆਲ ਦਾ ਹੈ।

ਲੋਕਾਂ ਵਲੋਂ ਫੇਸਬੁੱਕ ਉਤੇ ਭੇਜੇ ਸਵਾਲਾਂ ਦੇ ਜਵਾਬ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਈ ਲੋਕਾਂ ਵਲੋ ਕੋਚਿੰਗ, ਆਇਲਟਸ ਸੈਂਟਰਾਂ ਅਤੇ ਸੈਲੂਨ ਅਕੈਡਮੀਆਂ ਨੂੰ ਖੋਲ੍ਹਣ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਗ੍ਰਹਿ ਮੰਤਰਾਲੇ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਮੇਂ ਸਿਰ ਇਸ ਸਬੰਧੀ ਢੁਕਵਾਂ ਫੈਸਲਾ ਲਿਆ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪਿੰਡਾਂ ਵਿੱਚ ਲਾਏ ਜਾ ਰਹੇ ਰੋਜ਼ਗਾਰ ਕੈਂਪਾਂ ਵਿੱਚ ਸਰਪੰਚਾਂ ਆਦਿ ਦੀ ਭਰਵੀਂ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਸਬੰਧੀ ਪੁੱਛੇ ਸਵਾਲ ਦੇ ਜਵਾਬ 'ਚ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਇਨ੍ਹਾਂ ਕੈਂਪਾਂ ਦੀ ਤੈਅ ਮਿਤੀ ਤੋਂ ਕਾਫ਼ੀ ਪਹਿਲਾਂ ਇਸ ਸਬੰਧੀ ਪ੍ਰਚਾਰ ਵਿੱਢ ਦਿੱਤਾ ਜਾਂਦਾ ਹੈ ਤਾਂ ਜੋ ਪਿੰਡਾਂ ਦੇ ਵੱਧ ਤੋਂ ਵੱਧ ਨੌਜਵਾਨ ਇਨ੍ਹਾਂ ਕੈਂਪਾਂ ਤੋਂ ਲਾਹਾ ਲੈ ਸਕਣ। ਉਨ੍ਹਾਂ ਕਿਹਾ ਕਿ ਅੱਗੋਂ ਤੋਂ ਇਨ੍ਹਾਂ ਕੈਂਪਾਂ ਸਬੰਧੀ ਪ੍ਰਚਾਰ ਨੂੰ ਹੇਠਲੇ ਪੱਧਰ ਤੱਕ ਲੈ ਕੇ ਜਾਣ ਦੇ ਨਾਲ-ਨਾਲ ਸਰਪੰਚਾਂ ਅਤੇ ਪੇਂਡੂ ਵਸੋਂ ਦੀ ਸ਼ਮੂਲੀਅਤ ਹੋਰ ਵਧਾਈ ਜਾਵੇਗੀ।

ਜ਼ਿਲ੍ਹੇ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਸਵਾਲ ਦੇ ਜਵਾਬ 'ਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਇਸ ਸਬੰਧੀ ਪੂਰੀ ਤਰ੍ਹਾਂ ਤਿਆਰ ਹੈ ਤਾਂ ਜੋ ਕਿਸੇ ਵੀ ਹਾਲਾਤ ਦਾ ਸੁਚੱਜੇ ਢੰਗ ਨਾਲ ਸਾਹਮਣਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਹੜ੍ਹਾਂ ਵਾਲੀਆਂ ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ਸਬੰਧੀ ਪਹਿਲਾਂ ਹੀ ਵਿਸਥਾਰ 'ਚ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਅਤੇ ਇਸ ਸਬੰਧੀ ਲੋੜਂੀਦਾ ਸਮਾਨ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਕੋਲ ਉਪਲੱਬਧ ਹੈ। ਬਰਸਾਤੀ ਮੌਸਮ ਦੇ ਮੱਦੇਨਜ਼ਰ ਡੇਂਗੂ, ਮਲੇਰੀਆ ਅਤੇ ਪਾਣੀ ਨਾਲ ਫੈਲਣ ਵਾਲੀਆਂ ਹੋਰਨਾਂ ਬੀਮਾਰੀਆਂ ਦੀ ਰੋਕਥਾਮ ਸਬੰਧੀ ਸਵਾਲ ਬਾਰੇ ਅਪਨੀਤ ਰਿਆਤ ਨੇ ਦੱਸਿਆ ਕਿ ਨਗਰ ਨਿਗਮ ਵਲੋਂ ਪਹਿਲਾਂ ਹੀ ਜੰਗੀ ਪੱਧਰ 'ਤੇ ਮੁਹਿੰਮ ਚਲਾ ਕੇ ਜਨਤਕ ਥਾਵਾਂ ਅਤੇ ਘਰਾਂ 'ਚੋਂ ਖੜ੍ਹੇ ਪਾਣੀ ਉਤੇ ਲਾਰਵਾ ਨਸ਼ਟ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਜਨਤਕ ਥਾਵਾਂ ਉਤੇ ਪਾਣੀ ਜਮ੍ਹਾਂ ਨਾ ਹੋਣ ਦੇਣ ਤਾਂ ਜੋ ਇਨ੍ਹਾਂ ਬੀਮਾਰੀਆਂ ਨੂੰ ਹੋਰ ਵੀ ਅਸਰਦਾਰ ਢੰਗ ਨਾਲ ਰੋਕਿਆ ਜਾ ਸਕੇ।

ਮਿੰਨੀ ਬੱਸਾਂ ਚੱਲਣ ਅਤੇ ਅਦਾਲਤਾਂ ਖੁੱਲ੍ਹਣ ਸਬੰਧੀ ਸਵਾਲ ਦੇ ਜਵਾਬ 'ਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਬੰਧੀ ਸਰਕਾਰ ਵਲੋਂ ਹਦਾਇਤਾਂ ਪ੍ਰਾਪਤ ਹੁੰਦੇ ਸਾਰ ਹੀ ਅਗਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਦਾਲਤਾਂ ਵਿੱਚ ਬਹੁਤ ਹੀ ਜ਼ਿਆਦਾ ਜ਼ਰੂਰੀ ਕੇਸ ਵਿਚਾਰੇ ਜਾ ਰਹੇ ਹਨ।

ਜਿੰਮ ਮਾਲਕਾਂ ਨੂੰ ਸਿਹਤ ਸੁਰੱਖਿਆ ਤੇ ਲੋੜੀਂਦੀ ਦੂਰੀ ਬਣਾਉਣ ਦੀ ਅਪੀਲ
ਅੱਜ ਤੋਂ ਖੁੱਲ ਚੁੱਕੇ ਜਿੰਮਾਂ ਬਾਰੇ ਡਿਪਟੀ ਕਮਿਸ਼ਨਰ ਨੇ ਜਿੰਮ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਜਿੰਮਾਂ ਵਿੱਚ ਸਿਹਤ ਸੁਰੱਖਿਆ ਸਬੰਧੀ ਨੇਮਾਂ ਅਤੇ ਖਾਸਕਰ ਇਕ ਦੂਜੇ ਤੋਂ ਲੋੜੀਂਦੀ ਦੂਰੀ ਨੂੰ ਹਰ ਹਾਲ ਬਰਕਰਾਰ ਰੱਖਣ ਤਾਂ ਜੋ ਕਰੋਨਾ ਦਾ ਹੋਰ ਫੈਲਾਅ ਰੋਕਿਆ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਜਿੰਮ ਮਾਲਕ ਸਮੇਂ ਵਿੱਚ ਵਾਧਾ ਕਰਕੇ ਪੜਾਅਵਾਰ ਐਕਸਰਸਾਈਜ ਕਰਨ ਵਾਲਿਆਂ ਨੂੰ ਬੁਲਾ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਦਿਨ ਵਿੱਚ ਦੋ-ਤਿੰਨ ਵਾਰ ਜਿੰਮਾਂ ਨੂੰ ਸੈਨੇਟਾਈਜ਼ ਕਰਨ ਨੂੰ ਵੀ ਯਕੀਨੀ ਬਣਾਉਣ।

ਲੋਕਾਂ ਨੂੰ ਸਿਹਤ, ਪੁਲਿਸ ਤੇ ਪ੍ਰਸ਼ਾਸਨਿਕ ਟੀਮਾਂ ਨਾਲ ਪੂਰਾ ਸਹਿਯੋਗ ਕਰਨ ਦਾ ਸੱਦਾ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਕੁਝ ਲੋਕਾਂ ਵਲੋਂ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਨਾ ਕਰਨ 'ਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੀਆਂ ਟੀਮਾਂ, ਪੁਲਿਸ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਪੂਰਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸੈਂਪਲ ਦੇਣ ਵਿੱਚ ਲੋਕਾਂ ਨੂੰ ਕੋਈ ਹਿਚਕ ਨਹੀਂ ਹੋਣੀ ਚਾਹੀਦੀ ਸਗੋਂ ਪੋਜ਼ੀਟਿਵ ਕੇਸਾਂ ਵਿੱਚ ਤੁਰੰਤ ਸੈਂਪਲਿੰਗ ਜਲਦੀ ਤੰਦਰੁਸਤੀ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਝਿਜਕਣ ਦੀ ਥਾਂ ਜਲਦ ਤੋਂ ਜਲਦ ਸੈਂਪਲਿੰਗ ਲਈ ਅੱਗੇ ਆਉਣਾ ਚਾਹੀਦਾ ਹੈ।

  • Deputy Commissioner Apneet Riyat
  • ਡਿਪਟੀ ਕਮਿਸ਼ਨਰ ਅਪਨੀਤ ਰਿਆਤ

ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਕਾਰਨ 1 ਹੋਰ ਮੌਤ, 8 ਦੀ ਰਿਪੋਰਟ ਪਾਜ਼ੇਟਿਵ

NEXT STORY

Stories You May Like

  • tejaswin shankar starts decathlon season with victory
    ਤੇਜਸਵਿਨ ਸ਼ੰਕਰ ਦੀ ਡੇਕਾਥਲਨ ਸੈਸ਼ਨ ’ਚ ਜਿੱਤ ਨਾਲ ਸ਼ੁਰੂਆਤ
  • big action against punjab kings batsman iyer in mullanpur
    IPL 2026 ਦੇ ਪਹਿਲੇ ਹੀ ਮੁਕਾਬਲੇ 'ਚ ਸ਼ਾਨਦਾਰ ਜਿੱਤ ਦੇ ਬਾਵਜੂਦ ਪੰਜਾਬ ਕਿੰਗਜ਼ ਨੂੰ ਵੱਡਾ ਝਟਕਾ ! 'ਸਰਪੰਚ ਸਾਬ੍ਹ'...
  • virushka moment virat kohli blows flying kiss to anushka
    IPL 2026: ਜਿੱਤ ਮਗਰੋਂ ਵਿਰਾਟ ਕੋਹਲੀ ਨੇ ਸਟੇਡੀਅਮ 'ਚ ਹੀ ਪਤਨੀ ਅਨੁਸ਼ਕਾ 'ਤੇ ਲੁਟਾਇਆ ਪਿਆਰ
  • country  lockdown  narendra modi  24 march 2020
    ਜਦੋਂ ਕੋਰੋਨਾ ਕਾਰਨ ਠਹਿਰ ਗਿਆ ਸੀ ਦੇਸ਼, ਅੱਜ ਦੇ ਦਿਨ ਹੀ ਹੋਇਆ ਸੀ 'ਲੌਕਡਾਊਨ' ਦਾ ਐਲਾਨ
  • raw onion is equivalent to poison for these people
    ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਕੱਚਾ ਪਿਆਜ਼! ਅੱਜ ਹੀ ਹੋ ਜਾਓ ਸਾਵਧਾਨ
  • delhi businessman  person cheated
    ਦਿੱਲੀ ਦੇ ਵਪਾਰੀਆਂ ਨੇ ਫਿਰੋਜ਼ਪੁਰ ਦੇ ਵਿਅਕਤੀ ਨਾਲ ਮਾਰੀ 10 ਲੱਖ ਤੋਂ ਵੱਧ ਦੀ ਠੱਗੀ
  • adultration checking gurdaspur
    ਸਿਹਤ ਵਿਭਾਗ ਦੀ ਕਾਰਵਾਈ: ਗੁਰਦਾਸਪੁਰ ਵਿਚ ਖਾਦ ਪਦਾਰਥਾਂ ਦੇ ਸੈਂਪਲ ਭਰੇ, ਮਿਲਾਵਟ ਖਿਲਾਫ਼ ਮੁਹਿੰਮ ਤੇਜ਼
  • police register case against 4 people in fight case
    ਪੁਲਸ ਨੇ ਲੜਾਈ ਦੇ ਕੇਸ 'ਚ 4 ਵਿਅਕਤੀਆਂ ਖਿਲਾਫ਼ ਕੀਤਾ ਪਰਚਾ ਦਰਜ
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
Trending
Ek Nazar
poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

volcano erupts in indonesia

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ; ਅਸਮਾਨ 'ਚ 1,100 ਮੀਟਰ ਤੱਕ ਉੱਠਿਆ ਸੁਆਹ ਦਾ...

know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • jalandhar amritsar national highway to remain closed on april 8
      8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
    • punjab robbery at pnb bank
      ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ
    • impact of gulf war in punjab now secondary steel prices increased
      ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੈਕੰਡਰੀ ਸਟੀਲ...
    • police evacuate nawanshahr court complex after bomb threat
      ਬੰਬ ਨਾਲ ਉਡਾਉਣ ਦੀ ਧਮਕੀ ਮਗਰੋਂ ਪੁਲਸ ਨੇ ਖਾਲ੍ਹੀ ਕਰਵਾਇਆ ਨਵਾਂਸ਼ਹਿਰ ਅਦਾਲਤੀ...
    • power cut in punjab
      ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
    • sewerage jam in   leather complex   of west assembly constituency for years
      ਵੈਸਟ ਵਿਧਾਨ ਸਭਾ ਹਲਕੇ ਦੇ ਲੈਦਰ ਕੰਪਲੈਕਸ ’ਚ ਸਾਲਾਂ ਤੋਂ ਸੀਵਰੇਜ ਜਾਮ, ਨਿਗਮ ਦਾ...
    • boy commits suicide in tanda
      ਟਾਂਡਾ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
    • important meeting of doaba kisan committee punjab held
      ਦੋਆਬਾ ਕਿਸਾਨ ਕਮੇਟੀ ਪੰਜਾਬ ਦੀ ਹੋਈ ਅਹਿਮ ਮੀਟਿੰਗ, ਅਫ਼ੀਮ ਦੀ ਖੇਤੀ ਸ਼ੁਰੂ...
    • adampur constituency co ordinator buta singh joins bsp
      2027 ਦੀਆਂ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ! ਬਸਪਾ 'ਚ ਸ਼ਾਮਲ ਹੋਏ...
    • auto overturns at jalandhar railway station  driver seriously injured
      ਜਲੰਧਰ ਰੇਲਵੇ ਸਟੇਸ਼ਨ 'ਤੇ ਪਲਟਿਆ ਆਟੋ, ਚਾਲਕ ਗੰਭੀਰ ਜ਼ਖ਼ਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +