Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    9:06:40 PM

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • heavy rain and storm in punjab alert issued

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

  • banks collect rs 26 100 crore penalty for minimum balance  hdfc earns most

    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਦੀ ਨਿਗਰਾਨੀ ਯਕੀਨੀ ਬਣਾਉਣ ਦੇ ਹੁਕਮ

DOABA News Punjabi(ਦੋਆਬਾ)

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਦੀ ਨਿਗਰਾਨੀ ਯਕੀਨੀ ਬਣਾਉਣ ਦੇ ਹੁਕਮ

  • Edited By Anuradha,
  • Updated: 21 Aug, 2023 04:07 PM
Jalandhar
deputy commissioner orders officials to monitoring of development projects
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸੋਮਵਾਰ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਕੀਤੀ ਜਾਵੇ ਅਤੇ ਇਨ੍ਹਾਂ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਇਆ ਜਾਵੇ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਾਰੇ ਬੀ. ਡੀ. ਪੀ. ਓਜ਼ ਨੂੰ ਵਿਕਾਸ ਕਾਰਜਾਂ ’ਚ ਤੇਜ਼ੀ ਲਿਆਉਣ ਲਈ ਟੀਚਾ ਮਿੱਥਣ ਲਈ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਕੰਮ ਮੁਕੰਮਲ ਹੁੰਦੇ ਹੀ ਵਰਤੋਂ ਸਰਟੀਫਿਕੇਟ ਜਮ੍ਹਾ ਕਰਵਾਉਣੇ ਯਕੀਨੀ ਬਣਾਏ ਜਾਣ।  “ਸਾਂਝਾ ਜਲ ਤਾਲਾਬ” ਪ੍ਰਾਜੈਕਟ ਤਹਿਤ ਪਿੰਡਾਂ ਦੇ ਛੱਪੜਾਂ ਦੀ ਉਸਾਰੀ ’ਚ ਹੋ ਰਹੀ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਬੀ. ਡੀ. ਪੀ. ਓਜ਼ ਨੂੰ ਵਿਅਕਤੀਗਤ ਤੌਰ ’ਤੇ ਛੱਪੜ ਵਾਲੀਆਂ ਥਾਵਾਂ ਦਾ ਦੌਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਬੀ. ਡੀ. ਪੀ. ਓਜ਼ ਛੱਪੜਾਂ ਦੇ ਕੰਮ ਨੂੰ ਜਲਦ ਮੁਕੰਮਲ ਕਰਨ ਨੂੰ ਯਕੀਨੀ ਬਣਾਉਣਗੇ ਤਾਂ ਜੋ ਛੱਪੜ ਦੇ ਪਾਣੀ ਨੂੰ ਸਿੰਚਾਈ ਲਈ ਵਰਤਿਆ ਜਾ ਸਕੇ।

ਇਹ ਵੀ ਪੜ੍ਹੋ : ਦੁਨੀਆ ’ਚ ਟਲਿਆ ਨਹੀਂ ਕੋਰੋਨਾ ਵਾਇਰਸ ਦਾ ਖ਼ਤਰਾ, ਨਵਾਂ ਵੇਰੀਐਂਟ ਫਿਰ ਖ਼ੜ੍ਹੀ ਕਰ ਸਕਦਾ ਹੈ ਮੁਸੀਬਤ

ਜ਼ਿਕਰਯੋਗ ਹੈ ਕਿ ਜ਼ਿਲ੍ਹੇ ਭਰ ’ਚ 75 ਛੱਪੜ ਬਣਾਏ ਜਾ ਰਹੇ ਹਨ, ਜਿਨ੍ਹਾਂ ’ਚੋਂ 38 ਮੁਕੰਮਲ ਹੋ ਚੁੱਕੇ ਹਨ। ਸਾਰੰਗਲ ਨੇ ਖੇਡ ਸੱਭਿਆਚਾਰ ਨੂੰ ਜ਼ਮੀਨੀ ਪੱਧਰ ਤੱਕ ਪ੍ਰਫੁੱਲਤ ਕਰਨ ਲਈ ਪਿੰਡਾਂ ’ਚ ਖੇਡ ਮੈਦਾਨਾਂ ਦੇ ਵਿਕਾਸ ਦਾ ਵੀ ਜਾਇਜ਼ਾ ਲਿਆ। ਜ਼ਿਲ੍ਹਾ ਪ੍ਰਸ਼ਾਸਨ ਦੇ 77 ਦੇ ਟੀਚੇ ਦੇ ਮੁਕਾਬਲੇ 14 ਖੇਡ ਮੈਦਾਨਾਂ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਸਮੂਹ ਬੀ. ਡੀ. ਪੀ. ਓਜ਼ ਨੂੰ ਇੱਕ ਹਫ਼ਤੇ ’ਚ ਬਾਕੀ ਰਹਿੰਦੇ ਖੇਡ ਮੈਦਾਨਾਂ ਲਈ ਥਾਵਾਂ ਦੀ ਸ਼ਨਾਖਤ ਕਰਨ ਵੀ ਲਈ ਕਿਹਾ। ਮੀਟਿੰਗ ’ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਗੁਰੂ ਨਗਰੀ ਅੰਮ੍ਰਿਤਸਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 
 

  • Development Works
  • Deputy Commissioner
  • Command
  • vishesh Sarangal
  • ਵਿਕਾਸ ਕਾਰਜਾਂ
  • ਡਿਪਟੀ ਕਮਿਸ਼ਨਰ
  • ਹੁਕਮ
  • ਵਿਸ਼ੇਸ਼ ਸਾਰੰਗਲ

ਰਵੀ ਗਿੱਲ ਖ਼ੁਦਕੁਸ਼ੀ ਮਾਮਲਾ: ਚੌਥਾ ਮੁਲਜ਼ਮ ਰਾਜੇਸ਼ ਕਪਿਲ ਚੰਡੀਗੜ੍ਹ ਤੋਂ ਗ੍ਰਿਫ਼ਤਾਰ

NEXT STORY

Stories You May Like

  • deputy commissioner meeting
    ਡਿਪਟੀ ਕਮਿਸ਼ਨਰ ਵਲੋਂ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਸਬੰਧੀ ਕੀਤੀ ਗਈ ਅਹਿਮ ਮੀਟਿੰਗ
  • deputy commissioner orders arrangements for garbage collection
    ਕੂੜਾ ਚੁੱਕਵਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਫ਼ਸਰਾਂ ਨੂੰ ਬਦਲਵੇਂ ਪ੍ਰਬੰਧ ਕਰਨ ਦੇ ਹੁਕਮ
  • gst  deputy commissioner  bribe  arrest  vigilance team
    GST ਡਿਪਟੀ ਕਮਿਸ਼ਨਰ 50 ਹਜ਼ਾਰ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ, ਭੱਜਣ ਦੀ ਕੋਸ਼ਿਸ਼ 'ਚ ਵਿਜੀਲੈਂਸ ਟੀਮ ਨਾਲ ਹੱਥੋਪਾਈ
  • skill based madrasa education is essential
    ਦੇਸ਼ ਦੇ ਆਰਥਿਕ ਵਿਕਾਸ ਲਈ ਹੁਨਰ-ਅਧਾਰਤ ਮਦਰੱਸਾ ਸਿੱਖਿਆ ਜ਼ਰੂਰੀ
  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • assistant commissioner gurdaspur holds meeting
    ਸਹਾਇਕ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
  • big news  order for arrest of indian cricketer
    ਵੱਡੀ ਖ਼ਬਰ: ਭਾਰਤੀ ਕ੍ਰਿਕਟਰ ਦੀ ਗ੍ਰਿਫ਼ਤਾਰੀ ਦੇ ਹੁਕਮ! ਕਾਰਾ ਜਾਣ ਉਡ ਜਾਣਗੇ ਹੋਸ਼
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • police and excise department raid a house in jalandhar
      ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
    • power supply to takhtgarh disrupted  people blocked the main road
      ਬਿਜਲੀ ਸੰਕਟ ਹੋਇਆ ਡੂੰਘਾ, ਇਸ ਇਲਾਕੇ 'ਚ ਬਿਜਲੀ ਸਪਲਾਈ ਰਹੀ ਠੱਪ, ਲੋਕਾਂ ਨੇ...
    • pinkoo tv releases a new animation video peacock
      ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
    • punjab bandh news
      30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ (ਵੀਡੀਓ)
    • mukerian police recover heroin from a drug addict
      ਮੁਕੇਰੀਆਂ ਪੁਲਸ ਨੇ ਇਕ ਨਸ਼ੇੜੀ ਤੋਂ ਹੈਰੋਇਨ ਕੀਤੀ ਬਰਾਮਦ
    • senior advocate h s phoolka
      ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
    • junior assistant dies in dc office jalandhar
      ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
    • 2027 elections  dalit society  bjp punjab
      2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
    • accident in jalandhar
      ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
    • punjab weather update
      ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +